ਪ੍ਰਧਾਨ ਮੰਤਰੀ ਨੇ ਹਰਿਆਣਾ ਦੇ ਕੈਥਲ ਵਿੱਚ ਸੜਕ ਦੁਰਘਟਨਾ ਦੇ ਪੀੜਤਾਂ ਦੇ ਲਈ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਨੂੰ ਮਨਜ਼ੂਰੀ ਦਿੱਤੀ
October 12th, 05:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਕੈਥਲ ਵਿੱਚ ਹੋਏ ਹਾਦਸੇ ਵਿੱਚ ਹਰੇਕ ਮ੍ਰਿਤਕ ਦੇ ਪਰਿਜਨਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਦੇ ਲਈ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਨੂੰ ਮਨਜ਼ੂਰੀ ਦਿੱਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਕੈਥਲ ਵਿੱਚ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸਵੰਦੇਨਾਵਾਂ ਵਿਅਕਤ ਕੀਤੀਆਂ
October 12th, 01:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਕੈਥਲ ਵਿੱਚ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸਵੰਦੇਨਾਵਾਂ ਵਿਅਕਤ ਕੀਤੀਆਂ ਹਨ।