ਪ੍ਰਧਾਨ ਮੰਤਰੀ ਨੇ ਕਲਪੱਕਮ ਦੀ ਸ਼ੁਰੂਆਤ ਦਾ ਅਵਲੋਕਨ ਕੀਤਾ
March 04th, 11:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਲਪੱਕਮ ਵਿੱਚ ਭਾਰਤ ਦੇ ਪਹਿਲੇ ਅਤੇ ਪੂਰਨ ਤੌਰ ‘ਤੇ ਸਵਦੇਸ਼ੀ ਫਾਸਟ ਬ੍ਰੀਡਰ ਰਿਐਕਟ ਦੀ ‘ਕੋਰ ਲੋਡਿੰਗ’ (core loading) ਦੀ ਸ਼ੁਰੂਆਤ ਦਾ ਅਵਲੋਕਨ ਕੀਤਾ।ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਕਲਪੱਕਮ ਵਿਖੇ ਭਾਰਤ ਦੇ ਪਹਿਲੇ ਸਵਦੇਸ਼ੀ ਫਾਸਟ ਬਰੀਡਰ ਰਿਐਕਟਰ (500 ਮੈਗਾਵਾਟ) ਵਿੱਚ ਇਤਿਹਾਸਿਕ “ਕੋਰ ਲੋਡਿੰਗ” ਦੀ ਸ਼ੁਰੂਆਤ ਦਾ ਅਵਲੋਕਨ ਕੀਤਾ
March 04th, 06:25 pm
ਭਾਰਤ ਦੇ ਤਿੰਨ ਪੜਾਵਾਂ ਵਾਲੇ ਪਰਮਾਣੂ ਪ੍ਰੋਗਰਾਮ ਦੇ ਮਹੱਤਵਪੂਰਨ ਦੂਸਰੇ ਪੜਾਅ ਵਿੱਚ ਪ੍ਰਵੇਸ਼ ਦੀ ਇੱਕ ਇਤਿਹਾਸਿਕ ਉਪਲਬਧੀ ਦੇ ਰੂਪ ਵਿੱਚ, ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਲਪੱਕਮ, ਤਮਿਲ ਨਾਡੂ ਵਿੱਚ ਭਾਰਤ ਦੇ ਪਹਿਲੇ ਸਵਦੇਸ਼ੀ ਫਾਸਟ ਬ੍ਰੀਡਰ ਰਿਐਕਟਰ (500 ਮੈਗਾਵਾਟ) ਵਿੱਚ “ਕੋਰ ਲੋਡਿੰਗ”( “Core Loading”) ਦੀ ਸ਼ੁਰੂਆਤ ਦਾ ਅਵਲੋਕਨ ਕੀਤਾ।India's path to development will be strong through a developed Tamil Nadu: PM Modi
March 04th, 06:08 pm
Prime Minister Narendra Modi addressed a public gathering in Chennai, Tamil Nadu, where he expressed his enthusiasm for the city's vibrant atmosphere and acknowledged its significance as a hub of talent, trade, and tradition. Emphasizing the crucial role of Chennai in India's journey towards development, PM Modi reiterated his commitment to building a prosperous Tamil Nadu as an integral part of his vision for a developed India.PM Modi addresses a public meeting in Chennai, Tamil Nadu
March 04th, 06:00 pm
Prime Minister Narendra Modi addressed a public gathering in Chennai, Tamil Nadu, where he expressed his enthusiasm for the city's vibrant atmosphere and acknowledged its significance as a hub of talent, trade, and tradition. Emphasizing the crucial role of Chennai in India's journey towards development, PM Modi reiterated his commitment to building a prosperous Tamil Nadu as an integral part of his vision for a developed India.ਪ੍ਰਧਾਨ ਮੰਤਰੀ 2-3 ਜਨਵਰੀ 2024 ਨੂੰ ਤਮਿਲ ਨਾਡੂ, ਲਕਸ਼ਦ੍ਵੀਪ ਅਤੇ ਕੇਰਲ ਦਾ ਦੌਰਾ ਕਰਨਗੇ
December 31st, 12:56 pm
ਪ੍ਰਧਾਨ ਮੰਤਰੀ 2 ਜਨਵਰੀ 2024 ਨੂੰ ਸਵੇਰੇ ਕਰੀਬ 10:30 ਵਜੇ ਤਮਿਲ ਨਾਡੂ ਦੇ ਤਿਰੂਚਿਰਾਪੱਲੀ ਪਹੁੰਚਣਗੇ। ਉਹ ਤਿਰੂਚਿਰਾਪੱਲੀ ਦੇ ਭਾਰਤੀਦਾਸਨ ਯੂਨੀਵਰਸਿਟੀ ਦੇ 38ਵੇਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਹੋਣਗੇ। ਦੁਪਹਿਰ ਕਰੀਬ 12 ਵਜੇ, ਤਿਰੂਚਿਰਾਪੱਲੀ ਵਿੱਚ ਇੱਕ ਜਨਤਕ ਸਮਾਗਮ ਵਿੱਚ, ਪ੍ਰਧਾਨ ਮੰਤਰੀ ਐਵੀਏਸ਼ਨ (ਹਵਾਬਾਜ਼ੀ), ਰੇਲ, ਸੜਕ, ਤੇਲ ਅਤੇ ਗੈਸ, ਸ਼ਿਪਿੰਗ ਅਤੇ ਹੋਰ ਹਾਇਰ ਐਜੂਕੇਸ਼ਨ ਸੈਕਟਰਾਂ ਨਾਲ ਜੁੜੇ 19,850 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਉਨ੍ਹਾਂ ਦਾ ਨੀਂਹ ਪੱਥਰ ਰੱਖਣਗੇ। ਕਰੀਬ 3:15 ਵਜੇ ਪ੍ਰਧਾਨ ਮੰਤਰੀ ਲਕਸ਼ਦ੍ਵੀਪ ਦੇ ਅਗੱਟੀ (Agatti) ਲਕਸ਼ਦ੍ਵੀਪ ਪਹੁੰਚਣਗੇ ਜਿੱਥੇ ਉਹ ਇੱਕ ਜਨਤਕ ਸਮਾਗਮ ਨੂੰ ਸੰਬੋਧਨ ਕਰਨਗੇ। 4 ਜਨਵਰੀ, 2024 ਨੂੰ, ਦੁਪਹਿਰ ਲਗਭਗ 12 ਵਜੇ, ਪ੍ਰਧਾਨ ਮੰਤਰੀ ਕਵਾਰੱਤੀ (Kavaratti), ਲਕਸ਼ਦ੍ਵੀਪ ਪਹੁੰਚਣਗੇ, ਜਿੱਥੇ ਉਹ ਹੋਰ ਗੱਲਾਂ ਦੇ ਇਲਾਵਾ ਕਈ ਵਿਕਾਸ ਪ੍ਰੋਜੈਕਟਸ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਲਕਸ਼ਦ੍ਵੀਪ ਵਿੱਚ ਦੂਰਸੰਚਾਰ, ਪੇਯਜਲ, ਸੌਰ ਊਰਜਾ ਅਤੇ ਸਿਹਤ ਜਿਹੇ ਖੇਤਰਾਂ ਨਾਲ ਸਬੰਧਿਤ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।