ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

November 26th, 05:21 pm

ਝਾਰਖੰਡ ਦੇ ਮੁੱਖ ਮੰਤਰੀ ਸ਼੍ਰੀ ਹੇਮੰਤ ਸੋਰੇਨ ਅਤੇ ਚੁਣੇ ਗਏ ਵਿਧਾਇਕ ਸ਼੍ਰੀਮਤੀ ਕਲਪਨਾ ਸੋਰੇਨ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।