ਪ੍ਰਧਾਨ ਮੰਤਰੀ ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ ਦੇ ਅਵਸਰ ‘ਤੇ 29 ਅਕਤੂਬਰ ਨੂੰ ਹੈਲਥ ਸੈਕਟਰ ਨਾਲ ਸਬੰਧਿਤ 12,850 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
October 28th, 12:47 pm
ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ (Dhanvantari Jayanti and 9th Ayurveda Day) ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 29 ਅਕਤੂਬਰ ਨੂੰ ਦੁਪਹਿਰ ਲਗਭਗ 12:30 ਵਜੇ ਅਖਿਲ ਭਾਰਤੀ ਆਯੁਰਵੇਦ ਸੰਸਥਾਨ(ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ) (ਏਆਈਆਈਏ-AIIA), ਨਵੀਂ ਦਿੱਲੀ ਵਿੱਚ ਲਗਭਗ 12,850 ਕਰੋੜ ਰੁਪਏ ਦੀ ਲਾਗਤ ਵਾਲੇ ਹੈਲਥ ਸੈਕਟਰ ਨਾਲ ਸਬੰਧਿਤ ਵਿਭਿੰਨ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਧਰ ਰੱਖਣਗੇ।ਰਾਜਕੋਟ,ਗੁਜਰਾਤ ਵਿੱਚ ਵਿਭਿੰਨ ਪ੍ਰੋਜੈਕਟਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 25th, 07:52 pm
ਮੰਚ ‘ਤੇ ਮੌਜੂਦ ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਕੇਂਦਰ ਵਿੱਚ ਮੰਤਰੀ ਪਰਿਸ਼ਦ ਦੇ ਮੇਰੇ ਸਹਿਯੋਗੀ ਮਨਸੁਖ ਮਾਂਡਵੀਯਾ, ਗੁਜਰਾਤ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਵਿੱਚ ਮੇਰੇ ਸਾਥੀ ਸੀ ਆਰ ਪਾਟਿਲ, ਮੰਚ ‘ਤੇ ਵਿਰਾਜਮਾਨ ਹੋਰ ਸਾਰੇ ਸੀਨੀਅਰ ਮਹਾਨੁਭਾਵ, ਅਤੇ ਰਾਜਕੋਟ ਦੇ ਮੇਰੇ ਭਾਈਓ ਅਤੇ ਭੈਣੋਂ, ਨਮਸਕਾਰ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਰਾਜਕੋਟ ਵਿੱਚ 48,100 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
February 25th, 04:48 pm
ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਰਾਜਾਂ ਦੇ ਮਾਣਯੋਗ ਰਾਜਪਾਲਾਂ ਅਤੇ ਮੁੱਖ ਮੰਤਰੀਆਂ, ਸੰਸਦ ਅਤੇ ਵਿਧਾਨ ਸਭਾਵਾਂ ਦੇ ਮੈਂਬਰਾਂ ਅਤੇ ਕੇਂਦਰੀ ਮੰਤਰੀਆਂ ਦੀ ਵਰਚੁਅਲ ਮੌਜੂਦਗੀ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਉਸ ਸਮੇਂ ਨੂੰ ਯਾਦ ਕੀਤਾ ਜਦੋਂ ਸਾਰੇ ਮੁੱਖ ਵਿਕਾਸ ਪ੍ਰੋਗਰਾਮ ਇਕੱਲੇ ਨਵੀਂ ਦਿੱਲੀ ਵਿੱਚ ਚਲਾਏ ਜਾਂਦੇ ਸਨ ਅਤੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਮੌਜੂਦਾ ਸਰਕਾਰ ਨੇ ਇਸ ਰੁਝਾਨ ਨੂੰ ਬਦਲ ਦਿੱਤਾ ਅਤੇ ਭਾਰਤ ਸਰਕਾਰ ਨੂੰ ਦੇਸ਼ ਦੇ ਹਰ ਕੋਨੇ ਵਿੱਚ ਲੈ ਗਈ ਹੈ।PM Modi addresses public meetings at West Bengal’s Bardhaman, Kalyani and Barasat
April 12th, 11:59 am
PM Modi addressed three mega rallies in West Bengal’s Bardhaman, Kalyani and Barasat today. Speaking at the first rally the PM said, “Two things are very popular here- rice and mihi dana. In Bardhaman, everything is sweet. Then tell me why Didi doesn't like Mihi Dana. Didi's bitterness, her anger is increasing every day because in half of West Bengal's polls, TMC is wiped out. People of Bengal hit so many fours and sixes that BJP has completed century in four phases of assembly polls.”