ਪ੍ਰਧਾਨ ਮੰਤਰੀ ਨੇ ਤੇਲੰਗਾਨਾ ਵਿੱਚ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁਖ ਵਿਅਕਤ ਕੀਤਾ
May 09th, 09:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਕਾਮਾਰੈੱਡੀ ਜ਼ਿਲ੍ਹੇ ਵਿੱਚ ਇੱਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ֹ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ (ਪੀਐੱਮਐੱਨਆਰਐੱਫ) ਤੋਂ ਕਾਮਾਰੈੱਡੀ, ਤੇਲੰਗਾਨਾ ਦੀ ਦੁਰਘਟਨਾ ਦੇ ਪੀੜਿਤਾਂ ਨੂੰ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੇ ਜਾਣ ਦਾ ਐਲਾਨ ਕੀਤਾ ਹੈ।