ਪ੍ਰਧਾਨ ਮੰਤਰੀ ਮੋਦੀ ਦੀ ਕੰਨਿਆਕੁਮਾਰੀ ਦੀ ਅਧਿਆਤਮਿਕ ਯਾਤਰਾ
May 31st, 02:32 pm
ਚੋਣ ਪ੍ਰਚਾਰ ਦੀ ਸਮਾਪਤੀ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਕੰਨਿਆਕੁਮਾਰੀ ਦੀ ਯਾਤਰਾ ਕੀਤੀ। ਪਹੁੰਚਣ 'ਤੇ, ਉਨ੍ਹਾਂ ਨੇ ਭਗਵਤੀ ਅੰਮਨ ਮੰਦਿਰ ਵਿੱਚ ਪ੍ਰਾਰਥਨਾ ਕੀਤੀ। ਇਸ ਤੋਂ ਬਾਅਦ, ਉਨ੍ਹਾਂ ਨੇ ਪ੍ਰਸਿੱਧ ਵਿਵੇਕਾਨੰਦ ਰੌਕ ਮੈਮੋਰੀਅਲ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਧਿਆਨ ਕਰਨ ਵਿੱਚ ਸਮਾਂ ਬਿਤਾਇਆ।Karyakartas must organize impactful booth-level events to raise awareness: PM Modi in TN via NaMo App
March 29th, 05:30 pm
Prime Minister Narendra Modi interacted with the BJP Karyakartas from Tamil Nadu through the NaMo App, emphasizing the Party's dedication to effective communication of its good governance agenda across the state. During the interaction, PM Modi shared insightful discussions with Karyakartas, addressing key issues and soliciting feedback on grassroots initiatives.PM Modi interacts with BJP Karyakartas from Tamil Nadu via NaMo App
March 29th, 05:00 pm
Prime Minister Narendra Modi interacted with the BJP Karyakartas from Tamil Nadu through the NaMo App, emphasizing the Party's dedication to effective communication of its good governance agenda across the state. During the interaction, PM Modi shared insightful discussions with Karyakartas, addressing key issues and soliciting feedback on grassroots initiatives.It is Congress that is depriving the youth of their rights: PM Modi in Kalaburagi
March 16th, 02:45 pm
Prime Minister Narendra Modi addressed a vibrant crowd in Kalaburagi, Karnataka, expressing gratitude for the overwhelming support shown by the people and reiterating BJP's commitment to the development and progress of Karnataka and the nation at large. The rally witnessed a wave of enthusiasm among the attendees, reflecting Karnataka's resolve to secure a record number of seats for BJP in the upcoming Lok Sabha elections.PM Modi addresses a public meeting in Kalaburagi, Karnataka
March 16th, 02:21 pm
Prime Minister Narendra Modi addressed a vibrant crowd in Kalaburagi, Karnataka, expressing gratitude for the overwhelming support shown by the people and reiterating BJP's commitment to the development and progress of Karnataka and the nation at large. The rally witnessed a wave of enthusiasm among the attendees, reflecting Karnataka's resolve to secure a record number of seats for BJP in the upcoming Lok Sabha elections.Tamil Nadu will shatter the false confidence and pride of the I.N.D.I alliance: PM Modi
March 15th, 11:45 am
On his visit to Tamil Nadu, PM Modi addressed a public rally in Kanyakumari. He said, There is a wave of confidence among the people of Tamil Nadu to reject any mandate that goes against the interests of India. He added, Tamil Nadu will shatter the false confidence and pride of the I.N.D.I. alliance. He said that he had embarked on an ‘Ekta Rally’ in 1991 from Kanyakumari to Kashmir and today I have returned from Kashmir to Kanyakumari.People of Tamil Nadu welcome PM Modi with an open heart as he addresses a public rally in Kanyakumari, Tamil Nadu
March 15th, 11:15 am
On his visit to Tamil Nadu, PM Modi addressed a public rally in Kanyakumari. He said, There is a wave of confidence among the people of Tamil Nadu to reject any mandate that goes against the interests of India. He added, Tamil Nadu will shatter the false confidence and pride of the I.N.D.I. alliance. He said that he had embarked on an ‘Ekta Rally’ in 1991 from Kanyakumari to Kashmir and today I have returned from Kashmir to Kanyakumari.BJP’s vision for a developed India contrasts with INDI Alliance’s family-centered politics: PM Modi
February 27th, 04:15 pm
During a public meeting at Tiruppur, Tamil Nadu, Prime Minister Narendra Modi began his address by thanking the people of Tamil Nadu and saying that being with all of you is a great pleasure. “This Kongu region of Tamil Nadu represents India’s growth story in many ways. It is one of India’s most vibrant textile and industry hubs. It also contributes to our country’s wind energy capacity. This region is also known for its spirit of enterprise. Our risk-taking entrepreneurs and MSMEs play a role in making us the fastest-growing economy,” said PM Modi.PM Modi addresses a public meeting in Tiruppur, Tamil Nadu
February 27th, 03:44 pm
During a public meeting at Tiruppur, Tamil Nadu, Prime Minister Narendra Modi began his address by thanking the people of Tamil Nadu and saying that being with all of you is a great pleasure. “This Kongu region of Tamil Nadu represents India’s growth story in many ways. It is one of India’s most vibrant textile and industry hubs. It also contributes to our country’s wind energy capacity. This region is also known for its spirit of enterprise. Our risk-taking entrepreneurs and MSMEs play a role in making us the fastest-growing economy,” said PM Modi.ਨਵੀਂ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿਖੇ ਐੱਨਸੀਸੀ ਕੈਡਿਟਸ ਰੈਲੀ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 27th, 05:00 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਸ਼੍ਰੀ ਅਜੈ ਭੱਟ ਜੀ, ਸੀਡੀਐੱਸ ਜਨਰਲ ਅਨਿਲ ਚੌਹਾਨ ਜੀ, ਤਿੰਨਾਂ ਸੈਨਾਵਾਂ ਦੇ ਪ੍ਰਮੁੱਖ, ਰੱਖਿਆ ਸਕੱਤਰ, ਡੀਜੀ ਐੱਨਸੀਸੀ, ਸਾਰੇ ਅਤਿਥੀਗਣ, ਅਤੇ NCC ਦੇ ਮੇਰੇ ਯੁਵਾ ਸਾਥੀਓ।ਪ੍ਰਧਾਨ ਮੰਤਰੀ ਨੇ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ
January 27th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਸਲਾਨਾ ਐੱਨਸੀਸੀ ਪੀਐੱਮ ਰੈਲੀ (annual NCC PM rally) ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦੇਖਿਆ ਅਤੇ ਬਿਹਤਰੀਨ ਕੈਡਿਟ ਪੁਰਸਕਾਰ ਪ੍ਰਦਾਨ ਕੀਤੇ। ਉਨ੍ਹਾਂ ਨੇ ਐੱਨਸੀਸੀ ਗਰਲਸ ਅਤੇ ਨਾਰੀ ਸ਼ਕਤੀ ਵੰਦਨ ਰਨ (ਐੱਨਐੱਸਆਰਵੀ-NSRV) ਦਾ ਭੀ ਸੁਆਗਤ ਕੀਤਾ। ਇਹ ਮੈਗਾ ਸਾਈਕਲੋਥੌਨ (Mega Cyclothon) ਝਾਂਸੀ ਤੋਂ ਦਿੱਲੀ ਤੱਕ ਸੀ।ਕਾਸ਼ੀ ਤਮਿਲ ਸੰਗਮ 2.0 ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪਾਠ
December 17th, 06:40 pm
ਮੰਚ ‘ਤੇ ਵਿਰਾਜਮਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਜੀ, ਕੇਂਦਰੀ ਕੈਬਿਨਟ ਦੇ ਮੇਰੇ ਸਹਿਯੋਗੀਗਣ, ਕਾਸ਼ੀ ਅਤੇ ਤਮਿਲਨਾਡੂ ਦੇ ਵਿਦਵਤਜਨ ਤਮਿਲ ਨਾਡੂ ਤੋਂ ਮੇਰੀ ਕਾਸ਼ੀ ਪਧਾਰੇ ਭਾਈਓਂ ਅਤੇ ਭੈਣੋਂ, ਹੋਰ ਸਾਰੇ ਪਤਵੰਤੇ, ਦੇਵੀਓਂ ਅਤੇ ਸੱਜਣੋਂ। ਤੁਸੀਂ ਸਾਰੇ ਇੰਨੀ ਵੱਡੀ ਸੰਖਿਆ ਵਿੱਚ ਸੈਂਕੜੇ ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਕਾਸ਼ੀ ਆਏ ਹੋ। ਕਾਸ਼ੀ ਵਿੱਚ ਤੁਸੀਂ ਸਾਰੇ ਮਹਿਮਾਨਾਂ ਤੋਂ ਜ਼ਿਆਦਾ ਮੇਰੇ ਪਰਿਵਾਰ ਦੇ ਮੈਂਬਰ ਦੇ ਤੌਰ ‘ਤੇ ਇੱਥੇ ਆਏ ਹੋ। ਮੈਂ ਆਪ ਸਭ ਦਾ ਕਾਸ਼ੀ-ਤਮਿਲ ਸੰਗਮ ਵਿੱਚ ਸੁਆਗਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਕਾਸ਼ੀ ਤਮਿਲ ਸੰਗਮਮ 2023 ਦਾ ਉਦਘਾਟਨ ਕੀਤਾ
December 17th, 06:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਾਸ਼ੀ ਤਮਿਲ ਸੰਗਮਮ 2023 ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਕੰਨਿਆਕੁਮਾਰੀ-ਵਾਰਾਣਸੀ ਤਮਿਲ ਸੰਗਮਮ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਇਸ ਅਵਸਰ ‘ਤੇ ਥਿਰੁਕੁੱਰਲ, ਮਣਿਮੇਕਲਾਈ (Thirukkural, Manimekalai) ਅਤੇ ਹੋਰ ਉਤਕ੍ਰਿਸ਼ਟ ਤਮਿਲ ਸਾਹਿਤ ਦੇ ਬਹੁਭਾਸ਼ੀ ਅਤੇ ਬ੍ਰੇਲ ਅਨੁਵਾਦ (braille translations) ਨੂੰ ਵੀ ਜਾਰੀ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਅਤੇ ਸੱਭਿਆਚਾਰਕ ਪ੍ਰੋਗਰਾਮ ਦਾ ਵੀ ਆਨੰਦ ਲਿਆ। ਕਾਸ਼ੀ ਤਮਿਲ ਸੰਗਮਮ ਦਾ ਉਦੇਸ਼ ਦੇਸ਼ ਦੀਆਂ ਦੋ ਸਭ ਤੋਂ ਮਹੱਤਵਪੂਰਨ ਅਤੇ ਪ੍ਰਾਚੀਨ ਸਿੱਖਿਆ ਪੀਠਾਂ, ਤਮਿਲ ਨਾਡੂ ਅਤੇ ਕਾਸ਼ੀ ਦੇ ਦਰਮਿਆਨ ਸਦੀਆਂ ਪੁਰਾਣੇ ਸਬੰਧਾਂ ਦਾ ਉਤਸਵ ਮਨਾਉਂਦੇ ਹੋਏ ਇਨ੍ਹਾਂ ਦੀ ਪੁਸ਼ਟੀ ਕਰਨਾ ਅਤੇ ਇਨ੍ਹਾਂ ਦਾ ਮੁੜ ਖੋਜ ਕਰਨਾ ਹੈ।ਮੀਰਾਬਾਈ ਸਾਡੇ ਦੇਸ਼ ਦੀਆਂ ਮਹਿਲਾਵਾਂ ਦੇ ਲਈ ਪ੍ਰੇਰਣਾ ਹਨ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
October 29th, 11:00 am
ਮੇਰੇ ਪਿਆਰੇ ਪਰਿਵਾਰਜਨੋਂ, ਨਮਸਕਾਰ! ‘ਮਨ ਕੀ ਬਾਤ’ ਵਿੱਚ ਤੁਹਾਡਾ ਇੱਕ ਵਾਰ ਫਿਰ ਸਵਾਗਤ ਹੈ। ਇਹ ਐਪੀਸੋਡ ਅਜਿਹੇ ਸਮੇਂ ਵਿੱਚ ਹੋ ਰਿਹਾ ਹੈ, ਜਦੋਂ ਪੂਰੇ ਦੇਸ਼ ਵਿੱਚ ਤਿਓਹਾਰਾਂ ਦੀ ਉਮੰਗ ਹੈ। ਤੁਹਾਨੂੰ ਸਾਰਿਆਂ ਨੂੰ ਆਉਣ ਵਾਲੇ ਸਾਰੇ ਤਿਓਹਾਰਾਂ ਦੀਆਂ ਬਹੁਤ-ਬਹੁਤ ਵਧਾਈਆਂ।ਬੰਗਲੁਰੂ ਵਿੱਚ ਇਸਰੋ ਸੈਂਟਰ ਤੋਂ ਵਾਪਸ ਆਉਣ ਦੇ ਬਾਅਦ ਦਿੱਲੀ ਵਿੱਚ ਇਕੱਠ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਦਾ ਮੂਲ-ਪਾਠ
August 26th, 01:18 pm
ਅੱਜ ਸਵੇਰੇ ਮੈਂ ਬੰਗਲੁਰੂ ਵਿੱਚ ਸਾਂ, ਸੁਬ੍ਹਾ ਬਹੁਤ ਜਲਦੀ ਪਹੁੰਚਿਆ ਸਾਂ ਅਤੇ ਤੈਅ ਕੀਤਾ ਸੀ ਕਿ ਭਾਰਤ ਵਿੱਚ ਜਾ ਕੇ ਦੇਸ਼ ਨੂੰ ਇਤਨੀ ਬੜੀ ਸਿੱਧੀ ਦਿਵਾਉਣ ਵਾਲੇ ਵਿਗਿਆਨੀਆਂ ਦੇ ਦਰਸ਼ਨ ਕਰਾਂ ਅਤੇ ਇਸ ਲਈ ਮੈਂ ਸੁਬ੍ਹਾ-ਸੁਬ੍ਹਾ ਉੱਥੇ ਚਲਿਆ ਗਿਆ। ਲੇਕਿਨ ਉੱਥੇ ਜਨਤਾ ਜਨਾਰਦਨ ਨੇ ਸੁਬ੍ਹਾ ਹੀ ਸੂਰਯੋਦਯ(ਸੂਰਜ ਚੜ੍ਹਨ) ਤੋਂ ਭੀ ਪਹਿਲਾਂ ਹੱਥ ਵਿੱਚ ਤਿਰੰਗਾ ਲੈ ਕੇ ਚੰਦਰਯਾਨ ਦੀ ਸਫ਼ਲਤਾ ਦਾ ਜਿਸ ਪ੍ਰਕਾਰ ਦਾ ਉਤਸਵ ਮਨਾਇਆ, ਉਹ ਬਹੁਤ ਹੀ ਪ੍ਰੇਰਿਤ ਕਰਨ ਵਾਲਾ ਸੀ ਅਤੇ ਕਦੇ ਸਖ਼ਤ ਧੁੱਪ ਵਿੱਚ ਸੂਰਜ ਬਰਾਬਰ ਤਪ ਰਿਹਾ ਹੈ ਅਤੇ ਇਸ ਮਹੀਨੇ ਦੀ ਧੁੱਪ ਤਾਂ ਚਮੜੀ ਨੂੰ ਭੀ ਚੀਰ ਦਿੰਦੀ ਹੈ। ਐਸੀ ਸਖ਼ਤ ਧੁੱਪ ਵਿੱਚ ਆਪ ਸਭ ਦਾ ਇੱਥੇ ਆਉਣਾ ਅਤੇ ਚੰਦਰਯਾਨ ਦੀ ਸਫ਼ਲਤਾ ਨੂੰ ਸੈਲੀਬ੍ਰੇਟ ਕਰਨਾ ਅਤੇ ਮੈਨੂੰ ਭੀ ਸੈਲੀਬ੍ਰੇਸ਼ਨ ਵਿੱਚ ਹਿੱਸੇਦਾਰ ਬਣਨ ਦਾ ਸੁਭਾਗ ਮਿਲੇ, ਇਹ ਭੀ ਮੇਰਾ ਸੁਭਾਗ ਹੈ। ਅਤੇ ਮੈਂ ਇਸ ਦੇ ਲਈ ਆਪ ਸਭ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਦਾ ਦਿੱਲੀ ਪਹੁੰਚਣ ‘ਤੇ ਸ਼ਾਨਦਾਰ ਸੁਆਗਤ
August 26th, 12:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਦਿੱਲੀ ਪਹੁੰਚਣ ‘ਤੇ ਸ਼ਾਨਦਾਰ ਸੁਆਗਤ ਕੀਤਾ ਗਿਆ। ਚੰਦਰਯਾਨ - 3 ਮੂਨ ਲੈਂਡਰ ਦੀ ਸਫ਼ਲ ਲੈਂਡਿੰਗ ਦੇ ਕ੍ਰਮ ਵਿੱਚ ਇਸਰੋ ਟੀਮ (ISRO team) ਦੇ ਨਾਲ ਗੱਲਬਾਤ ਕਰਨ ਦੇ ਬਾਅਦ ਪ੍ਰਧਾਨ ਮੰਤਰੀ ਅੱਜ ਬੰਗਲੁਰੂ ਤੋਂ ਦਿੱਲੀ ਪਹੁੰਚੇ। ਪ੍ਰਧਾਨ ਮੰਤਰੀ ਦੱਖਣੀ ਅਫਰੀਕਾ ਅਤੇ ਗ੍ਰੀਸ ਦੀ ਆਪਣੀ ਚਾਰ ਦਿਨ ਦੀ ਯਾਤਰਾ ਦੇ ਬਾਅਦ ਸਿੱਧੇ ਬੰਗਲੁਰੂ ਪਹੁੰਚ ਗਏ ਸਨ। ਸ਼੍ਰੀ ਜੇ ਪੀ ਨੱਡਾ ਨੇ ਪ੍ਰਧਾਨ ਮੰਤਰੀ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਦੀ ਸਫ਼ਲ ਯਾਤਰਾ ਦੀਆਂ ਉਪਲਬਧੀਆਂ ਅਤੇ ਭਾਰਤੀ ਵਿਗਿਆਨੀਆਂ ਦੀ ਮਹੱਤਵਪੂਰਨ ਉਪਲਬਧੀ ‘ਤੇ ਖੁਸ਼ੀ ਜਾਹਰ ਕੀਤੀ।ਚੰਦਰਯਾਨ-3 ਮਿਸ਼ਨ ਦੀ ਸਫ਼ਲਤਾ ‘ਤੇ ਟੀਮ ਇਸਰੋ ਨੂੰ ਕੀਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 26th, 08:15 am
ਆਪ ਸਭ ਦੇ ਦਰਮਿਆਨ ਆ ਕੇ ਅੱਜ ਇੱਕ ਅਲੱਗ ਹੀ ਖੁਸ਼ੀ ਮਹਿਸੂਸ ਕਰ ਰਿਹਾ ਹਾਂ। ਸ਼ਾਇਦ ਐਸੀ ਖੁਸ਼ੀ ਬਹੁਤ rare occasion ‘ਤੇ ਹੁੰਦੀ ਹੈ। ਜਦੋਂ ਤਨ ਮਨ ਖੁਸ਼ੀਆਂ ਨਾਲ ਭਰ ਗਿਆ ਹੋਵੇ ਅਤੇ ਵਿਅਕਤੀ ਦੇ ਜੀਵਨ ਵਿੱਚ ਕਈ ਵਾਰ ਅਜਿਹੀਆਂ ਘਟਨਾਵਾਂ ਘਟਦੀਆਂ ਹਨ ਕਿ ਉਸ ‘ਤੇ ਬੇਸਬਰੀ ਹਾਵੀ ਹੋ ਜਾਂਦੀ ਹੈ। ਇਸ ਵਾਰ ਮੇਰੇ ਨਾਲ ਭੀ ਇਸੇ ਤਰ੍ਹਾਂ ਹੀ ਹੋਇਆ ਹੈ, ਇਤਨੀ ਬੇਸਬਰੀ। ਮੈਂ ਸਾਊਥ ਅਫਰੀਕਾ ਵਿੱਚ ਸਾਂ ਫਿਰ ਗ੍ਰੀਸ ਦਾ ਕਾਰਜਕ੍ਰਮ ਸੀ ਤਾਂ ਉੱਥੇ ਚਲਾ ਗਿਆ ਲੇਕਿਨ ਮੇਰਾ ਮਨ ਪੂਰੀ ਤਰ੍ਹਾਂ ਤੁਹਾਡੇ ਨਾਲ ਹੀ ਲਗਿਆ ਹੋਇਆ ਸੀ। ਲੇਕਿਨ ਕਦੇ-ਕਦੇ ਲਗਦਾ ਹੈ ਕਿ ਮੈਂ ਆਪ(ਤੁਸੀਂ) ਲੋਕਾਂ ਦੇ ਨਾਲ ਅਨਿਆਂ ਕਰ ਦਿੰਦਾ ਹਾਂ। ਬੇਸਬਰੀ ਮੇਰੀ ਅਤੇ ਮੁਸੀਬਤ ਤੁਹਾਡੀ। ਇਤਨੀ ਸਵੇਰੇ-ਸਵੇਰੇ ਆਪ ਸਭ ਨੂੰ ਅਤੇ ਇਤਨਾ ਟਾਇਮ ਲੇਕਿਨ ਬੱਸ ਮਨ ਕਰ ਰਿਹਾ ਸੀ ਜਾਵਾਂ ਤੁਹਾਨੂੰ ਨਮਨ ਕਰਾਂ। ਤੁਹਾਨੂੰ ਦਿੱਕਤ ਹੋਈ ਹੋਵੇਗੀ, ਲੇਕਿਨ ਮੈਂ ਭਾਰਤ ਵਿੱਚ ਆਉਂਦੇ ਹੀ ਜਲਦੀ ਤੋਂ ਜਲਦੀ ਤੁਹਾਡੇ ਦਰਸ਼ਨ ਕਰਨਾ ਚਾਹੁੰਦਾ ਸਾਂ। ਆਪ ਸਭ ਨੂੰ ਸੈਲਿਊਟ ਕਰਨਾ ਚਾਹੁੰਦਾ ਸਾਂ। ਸੈਲਿਊਟ ਤੁਹਾਡੇ ਪਰਿਸ਼੍ਰਮ (ਤੁਹਾਡੀ ਮਿਹਨਤ) ਨੂੰ, ਸੈਲਿਊਟ ਤੁਹਾਡੇ ਧੀਰਜ ਨੂੰ, ਸੈਲਿਊਟ ਤੁਹਾਡੀ ਲਗਨ ਨੂੰ, ਸੈਲਿਊਟ ਤੁਹਾਡੀ ਜੀਵੰਤਤਾ ਨੂੰ, ਸੈਲਿਊਟ ਤੁਹਾਡੇ ਜਜ਼ਬੇ ਨੂੰ। ਆਪ (ਤੁਸੀਂ) ਦੇਸ਼ ਨੂੰ ਜਿਸ ਉਚਾਈ ‘ਤੇ ਲੈ ਕੇ ਗਏ ਹੋ, ਇਹ ਕੋਈ ਸਾਧਾਰਣ ਸਫ਼ਲਤਾ ਨਹੀਂ ਹੈ। ਇਹ ਅਨੰਤ ਅੰਤਰਿਕਸ਼(ਪੁਲਾੜ) ਵਿੱਚ ਭਾਰਤ ਦੀ ਵਿਗਿਆਨਿਕ ਸਮਰੱਥਾ ਦਾ ਸ਼ੰਖਨਾਦ ਹੈ।ਚੰਦਰਯਾਨ-3 ਦੀ ਸਫ਼ਲਤਾ 'ਤੇ ਪ੍ਰਧਾਨ ਮੰਤਰੀ ਨੇ ਇਸਰੋ ਦੀ ਟੀਮ ਨੂੰ ਸੰਬੋਧਨ ਕੀਤਾ
August 26th, 07:49 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗ੍ਰੀਸ ਤੋਂ ਪਰਤਣ ਬਾਅਦ ਬੰਗਲੁਰੂ ਵਿੱਚ ਇਸਰੋ ਟੈਲੀਮੈਟਰੀ ਟ੍ਰੈਕਿੰਗ ਅਤੇ ਕਮਾਂਡ ਨੈੱਟਵਰਕ (ਆਈਐੱਸਟੀਆਰਏਸੀ) ਦਾ ਦੌਰਾ ਕੀਤਾ ਅਤੇ ਚੰਦਰਯਾਨ-3 ਦੀ ਸਫ਼ਲਤਾ 'ਤੇ ਟੀਮ ਇਸਰੋ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਚੰਦਰਯਾਨ-3 ਮਿਸ਼ਨ ਵਿੱਚ ਸ਼ਾਮਲ ਇਸਰੋ ਦੇ ਵਿਗਿਆਨੀਆਂ ਨਾਲ ਮੁਲਾਕਾਤ ਅਤੇ ਗੱਲਬਾਤ ਕੀਤੀ, ਜਿੱਥੇ ਉਨ੍ਹਾਂ ਨੂੰ ਚੰਦਰਯਾਨ-3 ਮਿਸ਼ਨ ਦੇ ਨਤੀਜਿਆਂ ਅਤੇ ਪ੍ਰਗਤੀ ਬਾਰੇ ਵੀ ਜਾਣਕਾਰੀ ਦਿੱਤੀ ਗਈ।ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿੱਚ ਐੱਨਸੀਸੀ ਰੈਲੀ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 28th, 09:51 pm
ਆਜ਼ਾਦੀ ਦੇ 75 ਵਰ੍ਹੇ ਦੇ ਇਸ ਪੜਾਅ ਵਿੱਚ ਐੱਨਸੀਸੀ ਵੀ ਆਪਣੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਇਨ੍ਹਾਂ ਵਰ੍ਹਿਆਂ ਵਿੱਚ ਜਿਨ੍ਹਾਂ ਲੋਕਾਂ ਨੇ ਐੱਨਸੀਸੀ ਦੀ ਪ੍ਰਤੀਨਿਧਤਾ ਕੀਤੀ ਹੈ, ਜੋ ਇਸ ਦਾ ਹਿੱਸਾ ਰਹੇ ਹਨ, ਮੈਂ ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸਰਾਹਨਾ ਕਰਦਾ ਹਾਂ। ਅੱਜ ਇਸ ਸਮੇਂ ਮੇਰੇ ਸਾਹਮਣੇ ਜੋ ਕੈਡਿਟਸ ਹਨ, ਜੋ ਇਸ ਸਮੇਂ NCC ਵਿੱਚ ਹਨ, ਉਹ ਤਾਂ ਹੋਰ ਵੀ ਵਿਸ਼ੇਸ਼ ਹਨ, ਸਪੈਸ਼ਲ ਹਨ। ਅੱਜ ਜਿਸ ਪ੍ਰਕਾਰ ਨਾਲ ਕਾਰਜਕ੍ਰਮ ਦੀ ਰਚਨਾ ਹੋਈ ਹੈ, ਸਿਰਫ਼ ਸਮਾਂ ਨਹੀਂ ਬਦਲਿਆ ਹੈ, ਸਵਰੂਪ ਵੀ ਬਦਲਿਆ ਹੈ। ਪਹਿਲਾਂ ਦੀ ਤੁਲਨਾ ਵਿੱਚ ਦਰਸ਼ਕ ਵੀ ਬਹੁਤ ਬੜੀ ਮਾਤਰਾ ਵਿੱਚ ਹਨ। ਅਤੇ ਕਾਰਜਕ੍ਰਮ ਦੀ ਰਚਨਾ ਵੀ ਵਿਵਿਧਤਾਵਾਂ ਨਾਲ ਭਰੀ ਹੋਈ ਲੇਕਿਨ ‘ਏਕ ਭਾਰਤ ਸ਼੍ਰੇਸ਼ਠ ਭਾਰਤ’ ਦੇ ਮੂਲ ਮੰਤਰ ਨੂੰ ਗੂੰਜਦਾ ਹੋਇਆ ਹਿੰਦੁਸਤਾਨ ਦੇ ਕੋਨੇ-ਕੋਨੇ ਵਿੱਚ ਲੈ ਜਾਣ ਵਾਲਾ ਇਹ ਸਮਾਰੋਹ ਹਮੇਸ਼ਾ- ਹਮੇਸ਼ਾ ਯਾਦ ਰਹੇਗਾ। ਅਤੇ ਇਸ ਲਈ ਮੈਂ ਐੱਨਸੀਸੀ ਦੀ ਪੂਰੀ ਟੀਮ ਨੂੰ ਉਨ੍ਹਾਂ ਦੇ ਸਾਰੇ ਅਧਿਕਾਰੀ ਅਤੇ ਵਿਵਸਥਾਪਕ ਸਭ ਨੂੰ ਹਿਰਦੇ ਤੋਂ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਤੁਸੀਂ ਐੱਨਸੀਸੀ ਕੈਡਿਟਸ ਦੇ ਰੂਪ ਵਿੱਚ ਵੀ ਅਤੇ ਦੇਸ਼ ਦੀ ਯੁਵਾ ਪੀੜ੍ਹੀ ਦੇ ਰੂਪ ਵਿੱਚ ਵੀ, ਇੱਕ ਅੰਮ੍ਰਿਤ ਪੀੜ੍ਹੀ ਦੀ ਪ੍ਰਤੀਨਿਧਤਾ ਕਰਦੇ ਹੋ। ਇਹ ਅੰਮ੍ਰਿਤ ਪੀੜ੍ਹੀ, ਆਉਣ ਵਾਲੇ 25 ਵਰ੍ਹਿਆਂ ਵਿੱਚ ਦੇਸ਼ ਨੂੰ ਇੱਕ ਨਵੀਂ ਉਚਾਈ ’ਤੇ ਲੈ ਜਾਵੇਗੀ, ਭਾਰਤ ਨੂੰ ਆਤਮਨਿਰਭਰ ਬਣਾਵੇਗੀ, ਵਿਕਸਿਤ ਬਣਾਵੇਗੀ।ਪ੍ਰਧਾਨ ਮੰਤਰੀ ਨੇ ਕਰਿਅੱਪਾ ਮੈਦਾਨ ਵਿੱਚ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ
January 28th, 05:19 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਸਲਾਨਾ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ। ਇਸ ਸਾਲ, ਐੱਨਸੀਸੀ ਆਪਣੀ ਸਥਾਪਨਾ ਦਾ 75ਵਾਂ ਸਾਲ ਮਨਾ ਰਿਹਾ ਹੈ। ਸਮਾਗਮ ਦੌਰਾਨ, ਪ੍ਰਧਾਨ ਮੰਤਰੀ ਨੇ ਐੱਨਸੀਸੀ ਦੇ 75 ਸਫ਼ਲ ਸਾਲਾਂ ਦੀ ਯਾਦ ਵਿੱਚ ਇੱਕ ਵਿਸ਼ੇਸ਼ ਡੇਅ ਕਵਰ ਅਤੇ 75/- ਰੁਪਏ ਦਾ ਇੱਕ ਯਾਦਗਾਰੀ ਵਿਸ਼ੇਸ਼ ਸਿੱਕਾ ਜਾਰੀ ਕੀਤਾ। ਕੰਨਿਆਕੁਮਾਰੀ ਤੋਂ ਦਿੱਲੀ ਪਹੁੰਚੀ ਏਕਤਾ ਮਸ਼ਾਲ (ਯੂਨਿਟੀ ਫਲੇਮ) ਪ੍ਰਧਾਨ ਮੰਤਰੀ ਨੂੰ ਸੌਂਪੀ ਗਈ ਅਤੇ ਕਰਿਅੱਪਾ ਮੈਦਾਨ ਵਿੱਚ ਜਗਾਈ ਗਈ। ਇਹ ਰੈਲੀ ਇੱਕ ਹਾਈਬ੍ਰਿਡ ਦਿਨ ਅਤੇ ਰਾਤ ਦੇ ਸਮਾਰੋਹ ਵਜੋਂ ਆਯੋਜਿਤ ਕੀਤੀ ਗਈ ਸੀ ਅਤੇ ਇਸ ਵਿੱਚ 'ਏਕ ਭਾਰਤ ਸ਼੍ਰੇਸ਼ਠ ਭਾਰਤ' ਥੀਮ 'ਤੇ ਇੱਕ ਸੱਭਿਆਚਾਰਕ ਪ੍ਰੋਗਰਾਮ ਵੀ ਸ਼ਾਮਲ ਹੋਵੇਗਾ। ਵਸੁਧੈਵ ਕੁਟੁੰਬਕਮ ਦੀ ਸੱਚੀ ਭਾਰਤੀ ਭਾਵਨਾ ਤਹਿਤ 19 ਦੇਸ਼ਾਂ ਦੇ 196 ਅਫਸਰਾਂ ਅਤੇ ਕੈਡਿਟਾਂ ਨੂੰ ਸਮਾਰੋਹ ਦਾ ਹਿੱਸਾ ਬਣਨ ਲਈ ਸੱਦਾ ਦਿੱਤਾ ਗਿਆ ਸੀ।