ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ

January 13th, 12:30 pm

ਮੈਂ ਸਭ ਤੋਂ ਪਹਿਲਾਂ ਤਾਂ ਦੇਸ਼ ਦੀ ਤਰੱਕੀ ਦੇ ਲਈ, ਜੰਮੂ ਕਸ਼ਮੀਰ ਦੀ ਤਰੱਕੀ ਦੇ ਲਈ ਜਿਨ੍ਹਾਂ ਸ਼੍ਰਮਿਕ ਭਰਾਵਾਂ ਨੇ ਕਠਿਨ ਤੋਂ ਕਠਿਨ ਸਥਿਤੀਆਂ ਵਿੱਚ ਕੰਮ ਕੀਤਾ, ਜੀਵਨ ਨੂੰ ਵੀ ਸੰਕਟ ਵਿੱਚ ਪਾ ਕੇ ਕੰਮ ਕੀਤਾ। ਸੱਤ ਸਾਡੇ ਸ਼੍ਰਮਿਕ ਸਾਥੀਆਂ ਨੇ ਆਪਣੀ ਜਾਨ ਗਵਾਈ, ਲੇਕਿਨ ਅਸੀਂ ਆਪਣੇ ਸੰਕਲਪ ਤੋਂ ਡਿਗੇ ਨਹੀਂ, ਮੇਰੇ ਸ਼੍ਰਮਿਕ ਸਾਥੀ ਡਿਗੇ ਨਹੀਂ, ਕਿਸੇ ਨੇ ਘਰ ਵਾਪਸ ਜਾਣ ਨੂੰ ਕਿਹਾ ਨਹੀਂ, ਇਨ੍ਹਾਂ ਮੇਰੇ ਸ਼੍ਰਮਿਕ ਸਾਥੀਆਂ ਨੇ ਹਰ ਚੁਣੌਤੀਆਂ ਨੂੰ ਪਾਰ ਕਰਦੇ ਹੋਏ, ਇਸ ਕਾਰਜ ਨੂੰ ਪੂਰਾ ਕੀਤਾ ਹੈ। ਅਤੇ ਜਿਨ੍ਹਾਂ ਸੱਤ ਸਾਥੀਆਂ ਨੂੰ ਅਸੀਂ ਖੋਇਆ ਹੈ, ਮੈਂ ਅੱਜ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਯਾਦ ਕਰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦਾ ਉਦਘਾਟਨ ਕੀਤਾ

January 13th, 12:15 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦਾ ਉਦਘਾਟਨ ਕੀਤਾ। ਇਸ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਉਨ੍ਹਾਂ ਮਜ਼ਦੂਰਾਂ ਦਾ ਆਭਾਰ ਵਿਅਕਤ ਕੀਤਾ, ਜਿਨ੍ਹਾਂ ਨੇ ਜੰਮੂ-ਕਸ਼ਮੀਰ ਅਤੇ ਭਾਰਤ ਦੇ ਵਿਕਾਸ ਲਈ ਸਖ਼ਤ ਮਿਹਨਤ ਕੀਤੀ ਹੈ ਅਤੇ ਆਪਣੀ ਜਾਨ ਵੀ ਦਾਅ ‘ਤੇ ਲਗਾਈ ਹੈ। ਸ਼੍ਰੀ ਮੋਦੀ ਨੇ ਕਿਹਾ, “ਚੁਣੌਤੀਆਂ ਦੇ ਬਾਵਜੂਦ, ਸਾਡਾ ਸੰਕਲਪ ਡਗਮਗਾਇਆ ਨਹੀਂ।” ਉਨ੍ਹਾਂ ਨੇ ਮਜ਼ਦੂਰਾਂ ਦੇ ਦ੍ਰਿੜ੍ਹ ਸੰਕਲਪ ਅਤੇ ਪ੍ਰਤੀਬੱਧਤਾ ਅਤੇ ਕੰਮ ਪੂਰਾ ਕਰਨ ਲਈ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ 7 ਮਜ਼ਦੂਰਾਂ ਦੀ ਮੌਤ ‘ਤੇ ਵੀ ਸੋਗ ਵਿਅਕਤ ਕੀਤਾ।

ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat SankalpYatra) ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

December 09th, 12:35 pm

ਮੋਦੀ ਕੀ ਗਰੰਟੀ ਵਾਲੀ ਗੱਡੀ ਨੂੰ ਲੈ ਕੇ ਜੋ ਉਤਸ਼ਾਹ ਪਿੰਡ-ਪਿੰਡ ਵਿੱਚ ਦਿਖ ਰਿਹਾ ਹੈ, ਹਿੰਦੁਸਤਾਨ ਦੇ ਹਰ ਕੋਣੇ ਵਿੱਚ ਦਿਖ ਰਿਹਾ ਹੈ, ਚਾਹੇ ਉੱਤਰ ਹੋਵੇ, ਦੱਖਣ ਹੋਵੇ, ਪੂਰਬ ਹੋਵੇ, ਪੱਛਮ ਹੋਵੇ ਬਹੁਤ ਹੀ ਛੋਟਾ ਜਿਹਾ ਪਿੰਡ ਹੋਵੇ ਜਾਂ ਬੜਾ ਪਿੰਡ ਹੋਵੇ ਤਾਂ ਕੁਝ ਤਾਂ ਜਾਣ ਕੇ ਮੈਂ ਦੇਖਿਆ ਕਿ ਗੱਡੀ ਦਾ ਰੂਟ ਨਹੀਂ ਹੈ ਫਿਰ ਭੀ ਲੋਕ ਪਿੰਡ ਵਾਲੇ ਰਸਤੇ ਵਿੱਚ ਆਕੇ ਖੜ੍ਹੇ ਹੋ ਜਾਂਦੇ ਹਨ ਅਤੇ ਗੱਡੀ ਨੂੰ ਖੜ੍ਹੀ ਕਰਕੇ ਸਾਰੀ ਜਾਣਕਾਰੀ ਲੈਂਦੇ ਹਨ ਤਾਂ ਇਹ ਆਪਣੇ ਆਪ ਵਿੱਚ ਅਦਭੁਤ ਹੈ। ਅਤੇ ਹੁਣੇ ਕੁਝ ਲਾਭਾਰਥੀਆਂ ਨਾਲ ਜੋ ਮੇਰੀ ਬਾਤਚੀਤ ਹੋਈ ਹੈ। ਮੈਨੂੰ ਦੱਸਿਆ ਗਿਆ ਹੈ ਕਿ ਇਸ ਯਾਤਰਾ ਦੇ ਦੌਰਾਨ ਡੇਢ ਲੱਖ ਤੋਂ ਜ਼ਿਆਦਾ ਲਾਭਾਰਥੀਆ ਨੂੰ ਆਪਣੇ-ਆਪਣੇ ਅਨੁਭਵ ਦੱਸਣ ਦਾ ਅਵਸਰ ਮਿਲਿਆ, ਅਤੇ ਇਹ ਅਨੁਭਵ ਰਿਕਾਰਡ ਭੀ ਹੋਏ ਹਨ। ਅਤੇ ਮੈਂ ਪਿਛਲੇ 10-15 ਦਿਨ ਵਿੱਚ ਵਿੱਚ-ਵਿਚਾਲ਼ੇ ਦੇਖਿਆ ਭੀ ਹੈ ਕਿ ਪਿੰਡ ਦੇ ਲੋਕਾਂ ਦੀਆਂ ਭਾਵਨਾਵਾਂ ਕੀ ਹਨ, ਯੋਜਨਾਵਾਂ ਮਿਲੀਆਂ ਹਨ ਉਹ ਪੱਕੀਆਂ ਪੂਰੀਆਂ ਮਿਲੀਆਂ ਹਨ ਕਿ ਨਹੀਂ ਮਿਲੀਆਂ ਹਨ । ਪੂਰੀ ਡਿਟੇਲ ਉਨ੍ਹਾਂ ਨੂੰ ਪਤਾ , ਸਾਰੀਆਂ ਚੀਜ਼ਾਂ ਮੈਂ ਤੁਹਾਡੀਆਂ ਵੀਡੀਓਜ਼ ਦੇਖਦਾ ਹਾਂ, ਤਾਂ ਮੈਨੰ ਬਹੁਤ ਆਨੰਦ ਹੁੰਦਾ ਹੈ ਕਿ ਮੇਰੇ ਪਿੰਡ ਦੇ ਲੋਕ ਭੀ ਸਰਕਾਰੀ ਯੋਜਨਾਵਾਂ ਜੋ ਮਿਲਦੀਆਂ ਹਨ ਉਸ ਨੂੰ ਕਿਵੇਂ ਬਖੂਬੀ ਉਪਯੋਗ ਕਰਦੇ ਹਨ। ਹੁਣ ਦੇਖੋ ਕਿਸੇ ਨੂੰ ਪੱਕਾ ਘਰ ਮਿਲਿਆ ਹੈ ਤਾਂ ਉਸ ਨੂੰ ਲਗਦਾ ਹੈ ਕਿ ਮੇਰੇ ਜੀਵਨ ਦੀ ਨਵੀਂ ਸ਼ੁਰੂਆਤ ਹੋ ਗਈ ਹੈ। ਕਿਸੇ ਨੂੰ ਨਲ ਸੇ ਜਲ ਮਿਲਿਆ ਹੈ, ਤਾਂ ਉਸ ਨੂੰ ਲਗਦਾ ਹੈ ਕਿ ਹੁਣ ਤੱਕ ਤਾਂ ਅਸੀਂ ਪਾਣੀ ਦੇ ਲਈ ਮੁਸੀਬਤ ਵਿੱਚ ਜਿਊਂਦੇ ਸਾਂ, ਅੱਜ ਪਾਣੀ ਸਾਡੇ ਘਰ ਪਹੁੰਚ ਗਿਆ। ਕਿਸੇ ਨੂੰ ਟਾਇਲਟ ਮਿਲਿਆ, ਤਾਂ ਉਸ ਨੂੰ ਲਗਦਾ ਇੱਜ਼ਤ ਘਰ ਮਿਲਿਆ ਹੈ ਅਤੇ ਅਸੀਂ ਤਾਂ ਪਹਿਲੇ ਪੁਰਾਣੇ ਜ਼ਮਾਨੇ ਵਿੱਚ ਜੋ ਬੜੇ-ਬੜੇ ਰਈਸ ਲੋਕਂ ਦੇ ਘਰ ਵਿੱਚ ਟਾਇਲਟ ਹੁੰਦਾ ਸੀ, ਹੁਣ ਤਾਂ ਸਾਡੇ ਘਰ ਵਿੱਚ ਟਾਇਲਟ ਹੈ। ਤਾਂ ਇੱਕ ਸਮਾਜਿਕ ਪ੍ਰਤਿਸ਼ਠਾ ਦਾ ਭੀ ਵਿਸ਼ਾ ਬਣ ਗਿਆ ਹੈ। ਕਿਸੇ ਨੂੰ ਮੁਫ਼ਤ ਇਲਾਜ ਮਿਲਿਆ ਹੈ, ਕਿਸੇ ਨੂੰ ਮੁਫ਼ਤ ਰਾਸ਼ਨ ਮਿਲਿਆ ਹੈ, ਕਿਸੇ ਨੂੰ ਗੈਸ ਕਨੈਕਸ਼ਨ ਮਿਲਿਆ ਹੈ, ਕਿਸੇ ਨੂੰ ਬਿਜਲੀ ਕਨੈਕਸ਼ਨ ਮਿਲਿਆ ਹੈ, ਕਿਸੇ ਦਾ ਬੈਂਕ ਖਾਤਾ ਖੁੱਲਿਆ ਹੈ, ਕਿਸੇ ਨੂੰ ਪੀਐੱਮ ਕਿਸਾਨ ਸਨਮਾਨ ਨਿਧੀ ਪਹੁੰਚ ਰਹੀ ਹੈ, ਕਿਸੇ ਨੂੰ ਪੀਐੱਮ ਫਸਲ ਬੀਮਾ ਦਾ ਲਾਭ ਮਿਲਿਆ ਹੈ, ਕਿਸੇ ਨੰ ਪੀਐੱਮ ਸਵਨਿਧੀ ਯੋਜਨਾ ਤੋਂ ਸਹਾਇਤਾ ਮਿਲੀ ਹੈ, ਕਿਸੇ ਨੂੰ ਪੀਐੱਮ ਸਵਾਮਿਤਵ ਯੋਜਨਾ ਦੇ ਜ਼ਰੀਏ ਪ੍ਰਾਪਰਟੀ ਕਾਰਡ ਮਿਲਿਆ ਹੈ, ਯਾਨੀ ਮੈਂ ਯੋਜਨਾਵਾਂ ਦੇ ਨਾਮ ਅਗਰ ਬੋਲਾਂਗਾ ਜਦੋਂ ਮੈਂ ਦੇਖ ਰਿਹਾ ਸਾਂ ਹਿੰਦੁਸਤਾਨ ਦੇ ਹਰ ਕੋਣੇ ਵਿੱਚ ਚੀਜ਼ਾਂ ਪਹੁੰਚੀਆਂ ਹਨ। ਦੇਸ਼ ਭਰ ਦੇ ਪਿੰਡਾਂ ਵਿੱਚ ਕਰੋੜਾਂ ਪਰਿਵਾਰਾਂ ਨੂੰ ਸਾਡੀ ਸਰਕਾਰ ਦੀ ਕਿਸੇ ਨਾ ਕਿਸੇ ਯੋਜਨਾ ਦਾ ਜ਼ਰੂਰ ਲਾਭ ਮਿਲਿਆ ਹੈ। ਅਤੇ ਜਦੋਂ ਇਹ ਲਾਭ ਮਿਲਦਾ ਹੈ ਨਾ ਤਦ ਇੱਕ ਵਿਸ਼ਵਾਸ ਵਧਦਾ ਹੈ। ਅਤੇ ਵਿਸ਼ਵਾਸ ਜਦੋਂ ਇੱਕ ਛੋਟਾ ਲਾਭ ਮਿਲ ਗਿਆ ਜ਼ਿੰਦਗੀ ਜਿਊਣ ਦੀ ਇੱਕ ਨਵੀਂ ਤਾਕਤ ਆ ਜਾਂਦੀ ਹੈ। ਅਤੇ ਇਸ ਦੇ ਲਈ ਉਨ੍ਹਾਂ ਨੂੰ ਕਿਸੇ ਸਰਕਾਰੀ ਦਫ਼ਤਰ ਵਿੱਚ ਵਾਰ-ਵਾਰ ਚੱਕਰ ਲਗਾਉਣ ਦੀ ਜ਼ਰੂਰਤ ਨਹੀਂ ਪਈ। ਭੀਖ ਮੰਗਣ ਦੀ ਜੋ ਮਨੋਸਥਿਤੀ ਰਹਿੰਦੀ ਸੀ ਉਹ ਗਈ। ਸਰਕਾਰ ਨੇ ਲਾਭਾਰਥੀਆਂ ਦੀ ਪਹਿਚਾਣ ਕੀਤੀ ਅਤੇ ਫਿਰ ਉਨ੍ਹਾਂ ਤੱਕ ਲਾਭ ਪਹੁੰਚਾਉਣ ਦੇ ਲਈ ਕਦਮ ਉਠਾਏ। ਤਦੇ ਅੱਜ ਲੋਕ ਕਹਿੰਦੇ ਹਨ, ਕਿ ਮੋਦੀ ਕੀ ਗਰੰਟੀ ਯਾਨੀ ਗਰੰਟੀ ਪੂਰਾ ਹੋਣ ਦੀ ਗਰੰਟੀ।

ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ

December 09th, 12:30 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (ਵੀਬੀਐੱਸਵਾਈ)( Viksit Bharat Sankalp Yatra -VBSY) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਨੂੰ ਸਭ ਤੱਕ ਪਹੁੰਚਾਉਣ ਦੇ ਲਈ ਦੇਸ਼ ਭਰ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਕੀਤੀ ਜਾ ਰਹੀ ਹੈ ਤਾਕਿ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਸਾਰੇ ਲਕਸ਼ਿਤ ਲਾਭਾਰਥੀਆਂ ਤੱਕ ਸਮਾਂ-ਬੱਧ (time-bound) ਤਰੀਕੇ ਨਾਲ ਪਹੁੰਚੇ।

We are against war, but peace is not possible without strength: PM Modi in Kargil

October 24th, 02:52 pm

Keeping in with his tradition of spending Diwali with armed forces, the PM Modi spent this Diwali with the forces in Kargil. Addressing the brave jawans, the Prime Minister said that the reverence for the soil of Kargil always draws him towards the brave sons and daughters of the armed forces.

PM celebrates Diwali with Armed Forces in Kargil

October 24th, 11:37 am

Keeping in with his tradition of spending Diwali with armed forces, the PM Modi spent this Diwali with the forces in Kargil. Addressing the brave jawans, the Prime Minister said that the reverence for the soil of Kargil always draws him towards the brave sons and daughters of the armed forces.

Central Government is closely monitoring situation in the wake of cloudbursts in Kishtwar and Kargil: PM

July 28th, 12:38 pm

The Prime Minister, Shri Narendra Modi has said that the Central Government is closely monitoring the situation in the wake of the cloudbursts in Kishtwar and Kargil.