ਵਿਕਸਿਤ ਹੁੰਦੇ ਭਾਰਤ ਦੀ ਰਾਜਧਾਨੀ ਵੀ ਵਿਕਸਿਤ ਦਿਖਣੀ ਚਾਹੀਦੀ ਹੈ: ਨੌਰਥ-ਈਸਟ ਦਿੱਲੀ ਵਿੱਚ ਪ੍ਰਧਾਨ ਮੰਤਰੀ ਮੋਦੀ
May 18th, 07:00 pm
ਪ੍ਰਧਾਨ ਮੰਤਰੀ ਮੋਦੀ ਨੇ ਨੌਰਥ-ਈਸਟ ਦਿੱਲੀ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ। ਵਿਰੋਧੀ ਧਿਰ ਦੇ ਇੰਡੀ ਗਠਬੰਧਨ ’ਤੇ ਵਾਰ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਮਿਟਾਉਣ ਦੇ ਨਾਮ ’ਤੇ ਸੱਤਾ ’ਚ ਪਹੁੰਚੇ ਲੋਕ ਅੱਜ ਹਜ਼ਾਰਾਂ ਕਰੋੜ ਦੇ ਘੁਟਾਲੇ ਵਿੱਚ ਜੇਲ੍ਹਾਂ ਦੇ ਚੱਕਰ ਲਗਾ ਰਹੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਦੀ ਰਾਜਧਾਨੀ ਨੂੰ ਦੁਨੀਆ ਵਿੱਚ ਪ੍ਰਤਿਸ਼ਠਾ ਦਿਵਾਉਣ ਦੇ ਲਈ ਲੋਕਾਂ ਨੂੰ ਭਾਜਪਾ ਦੇ ਪੱਖ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।ਪ੍ਰਧਾਨ ਮੰਤਰੀ ਨੇ ਨੌਰਥ-ਈਸਟ ਦਿੱਲੀ ਵਿੱਚ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ
May 18th, 06:30 pm
ਪ੍ਰਧਾਨ ਮੰਤਰੀ ਮੋਦੀ ਨੇ ਨੌਰਥ-ਈਸਟ ਦਿੱਲੀ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ। ਵਿਰੋਧੀ ਧਿਰ ਦੇ ਇੰਡੀ ਗਠਬੰਧਨ ’ਤੇ ਵਾਰ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਮਿਟਾਉਣ ਦੇ ਨਾਮ ’ਤੇ ਸੱਤਾ ’ਚ ਪਹੁੰਚੇ ਲੋਕ ਅੱਜ ਹਜ਼ਾਰਾਂ ਕਰੋੜ ਦੇ ਘੁਟਾਲੇ ਵਿੱਚ ਜੇਲ੍ਹਾਂ ਦੇ ਚੱਕਰ ਲਗਾ ਰਹੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਦੀ ਰਾਜਧਾਨੀ ਨੂੰ ਦੁਨੀਆ ਵਿੱਚ ਪ੍ਰਤਿਸ਼ਠਾ ਦਿਵਾਉਣ ਦੇ ਲਈ ਲੋਕਾਂ ਨੂੰ ਭਾਜਪਾ ਦੇ ਪੱਖ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।ਗੁਜਰਾਤ ਵਿੱਚ ਕੋਚਰਬ ਆਸ਼ਰਮ ਦੇ ਉਦਘਾਟਨ ਅਤੇ ਸਾਬਰਮਤੀ ਆਸ਼ਰਮ ਪ੍ਰੋਜੈਕਟ ਦੇ ਮਾਸਟਰ ਪਲਾਨ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 10:45 am
ਪੂਜਯ ਬਾਪੂ ਦਾ ਇਹ ਸਾਬਰਮਤੀ ਆਸ਼ਰਮ ਹਮੇਸ਼ਾ ਤੋਂ ਹੀ ਇੱਕ ਅਪ੍ਰਤਿਮ ਊਰਜਾ ਦਾ ਜੀਵੰਤ ਕੇਂਦਰ ਰਿਹਾ ਹੈ। ਅਤੇ ਮੈਂ ਜੈਸੇ ਹਰ ਕਿਸੇ ਨੂੰ ਜਦੋਂ-ਜਦੋਂ ਇੱਥੇ ਆਉਣ ਦਾ ਅਵਸਰ ਮਿਲਦਾ ਹੈ, ਤਾਂ ਬਾਪੂ ਦੀ ਪ੍ਰੇਰਣਾ ਅਸੀਂ ਆਪਣੇ ਅੰਦਰ ਸਪਸ਼ਟ ਤੌਰ ‘ਤੇ ਅਨੁਭਵ ਕਰ ਸਕਦੇ ਹਾਂ। ਸਤਯ ਅਤੇ ਅਹਿੰਸਾ ਦੇ ਆਦਰਸ਼ ਹੋਣ, ਰਾਸ਼ਟਰ ਅਰਾਧਨਾ ਦਾ ਸੰਕਲਪ ਹੋਵੇ, ਗ਼ਰੀਬ ਅਤੇ ਵੰਚਿਤ ਦੀ ਸੇਵਾ ਵਿੱਚ ਨਾਰਾਇਣ ਸੇਵਾ ਦੇਖਣ ਦਾ ਭਾਵ ਹੋਵੇ, ਸਾਬਰਮਤੀ ਆਸ਼ਰਮ, ਬਾਪੂ ਦੀਆਂ ਇਨ੍ਹਾਂ ਕਦਰਾਂ-ਕੀਮਤਾਂ ਨੂੰ ਅੱਜ ਭੀ ਸਜੀਵ ਕੀਤੇ ਹੋਏ ਹੈ। ਮੇਰਾ ਸੁਭਾਗ ਹੈ ਕਿ ਅੱਜ ਮੈਂ ਇੱਥੇ ਸਾਬਰਮਤੀ ਆਸ਼ਰਮ ਦੇ ਪੁਨਰਵਿਕਾਸ ਅਤੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ ਹੈ। ਬਾਪੂ ਦੇ ਪਹਿਲੇ, ਜੋ ਪਹਿਲਾ ਆਸ਼ਰਮ ਸ਼ੀ, ਸ਼ੁਰੂ ਵਿੱਚ ਜਦੋਂ ਆਏ, ਉਹ ਕੋਚਰਬ ਆਸ਼ਰਮ ਉਸ ਦਾ ਭੀ ਵਿਕਾਸ ਕੀਤਾ ਗਿਆ ਹੈ, ਅਤੇ ਮੈਨੂੰ ਖੁਸ਼ੀ ਹੈ ਕਿ ਅੱਜ ਉਸ ਦਾ ਭੀ ਲੋਕਅਰਪਣ ਹੋਇਆ ਹੈ। ਸਾਊਥ ਅਫਰੀਕਾ ਤੋਂ ਪਰਤਣ ਦੇ ਬਾਅਦ ਗਾਂਧੀ ਜੀ ਨੇ ਆਪਣਾ ਪਹਿਲਾ ਆਸ਼ਰਮ ਕੋਚਰਬ ਆਸ਼ਰਮ ਵਿੱਚ ਹੀ ਬਣਾਇਆ ਸੀ। ਗਾਂਧੀ ਜੀ ਇੱਥੇ ਚਰਖਾ ਚਲਾਇਆ ਕਰਦੇ ਸਨ, ਕਾਰਪੈਂਟਰੀ ਦਾ ਕੰਮ ਸਿੱਖਦੇ ਸਨ। ਦੋ ਸਾਲ ਤੱਕ ਕੋਚਰਬ ਆਸ਼ਰਮ ਵਿੱਚ ਰਹਿਣ ਦੇ ਬਾਅਦ ਫਿਰ ਗਾਂਧੀ ਜੀ ਸਾਬਰਮਤੀ ਆਸ਼ਰਮ ਵਿੱਚ ਸ਼ਿਫਟ ਹੋਏ ਸਨ। ਪੁਨਰਨਿਰਮਾਣ ਹੋਣ ਦੇ ਬਾਅਦ ਹੁਣ ਗਾਂਧੀ ਜੀ ਦੇ ਉਨ੍ਹਾਂ ਦਿਨਾਂ ਦੀਆਂ ਯਾਦਾਂ ਕੋਚਰਬ ਆਸ਼ਰਮ ਵਿੱਚ ਹੋਰ ਬਿਹਤਰ ਤਰੀਕੇ ਨਾਲ ਸੁਰੱਖਿਅਤ ਰਹਿਣਗੀਆਂ। ਮੈਂ ਪੂਜਯ ਬਾਪੂ ਦੇ ਚਰਨਾਂ ਵਿੱਚ ਨਮਨ ਕਰਦਾ ਹਾਂ, ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ। ਮੈਂ ਸਾਰੇ ਦੇਸ਼ਵਾਸੀਆਂ ਨੂੰ ਇਨ੍ਹਾਂ ਮਹੱਤਵਪੂਰਨ ਪ੍ਰੇਰਕ ਸਥਾਨਾਂ ਦੇ ਵਿਕਾਸ ਦੇ ਲਈ ਭੀ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਸਾਬਰਮਤੀ ਵਿੱਚ ਕੋਚਰਬ ਆਸ਼ਰਮ ਦਾ ਉਦਘਾਟਨ ਕੀਤਾ
March 12th, 10:17 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਰਮਤੀ ਆਸ਼ਰਮ ਦਾ ਦੌਰਾ ਕੀਤਾ ਅਤੇ ਕੋਚਰਬ ਆਸ਼ਰਮ ਦਾ ਉਦਘਾਟਨ ਕੀਤਾ ਅਤੇ ਗਾਂਧੀ ਆਸ਼ਰਮ ਮੈਮੋਰੀਅਲ ਦੀ ਮਾਸਟਰ ਪਲਾਨ ਲਾਂਚ ਕੀਤੀ। ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਦੀ ਪ੍ਰਤਿਮਾ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਹਿਰਦੇ ਕੁੰਜ (Hriday Kunj) ਦਾ ਦੌਰਾ ਕੀਤਾ। ਉਨ੍ਹਾਂ ਨੇ ਪ੍ਰਦਰਸ਼ਨੀ ਦਾ ਜਾਇਜ਼ਾ ਲਿਆ ਅਤੇ ਇੱਕ ਪੌਦਾ ਭੀ ਲਗਾਇਆ।The dreams of crores of women, poor and youth are Modi's resolve: PM Modi
February 18th, 01:00 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.PM Modi addresses BJP Karyakartas during BJP National Convention 2024
February 18th, 12:30 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.ਰਾਮ ਸਭ ਦੇ ਦਿਲ ਵਿੱਚ ਹਨ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
January 28th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ‘ਮਨ ਕੀ ਬਾਤ’ ਦੇ ਜ਼ਰੀਏ ਸਾਡਾ ਤੇ ਤੁਹਾਡਾ ਜੋ ਰਿਸ਼ਤਾ ਬਣਿਆ ਹੈ, ਉਹ ਇੱਕ ਦਹਾਕਾ ਪੁਰਾਣਾ ਹੋ ਚੁੱਕਿਆ ਹੈ। ਸੋਸ਼ਲ ਮੀਡੀਆ ਤੇ ਇੰਟਰਨੈੱਟ ਦੇ ਇਸ ਦੌਰ ’ਚ ਵੀ ਰੇਡੀਓ ਪੂਰੇ ਦੇਸ਼ ਨੂੰ ਜੋੜਨ ਦਾ ਇੱਕ ਮਜ਼ਬੂਤ ਜ਼ਰੀਆ ਹੈ। ਰੇਡੀਓ ਦੀ ਤਾਕਤ ਕਿੰਨਾ ਬਦਲਾਅ ਲਿਆ ਸਕਦੀ ਹੈ, ਇਸ ਦੀ ਇੱਕ ਨਿਵੇਕਲੀ ਮਿਸਾਲ ਛੱਤੀਸਗੜ੍ਹ ਵਿੱਚ ਦੇਖਣ ਨੂੰ ਮਿਲ ਰਹੀ ਹੈ। ਬੀਤੇ ਕਰੀਬ 7 ਵਰ੍ਹਿਆਂ ’ਚ ਇੱਥੇ ਰੇਡੀਓ ’ਤੇ ਇੱਕ ਹਰਮਨਪਿਆਰੇ ਪ੍ਰੋਗਰਾਮ ਦਾ ਪ੍ਰਸਾਰਣ ਹੋ ਰਿਹਾ ਹੈ, ਜਿਸ ਦਾ ਨਾਮ ਹੈ ‘ਹਮਰ ਹਾਥੀ - ਹਮਰ ਗੋਠ’। ਨਾਮ ਸੁਣ ਕੇ ਤੁਹਾਨੂੰ ਲੱਗ ਸਕਦਾ ਹੈ ਕਿ ਰੇਡੀਓ ਤੇ ਹਾਥੀ ਦਾ ਭਲਾ ਕੀ ਕਨੈਕਸ਼ਨ ਹੋ ਸਕਦਾ ਹੈ ਪਰ ਇਹੀ ਤਾਂ ਰੇਡੀਓ ਦੀ ਖੂਬੀ ਹੈ। ਛੱਤੀਸਗੜ੍ਹ ’ਚ ਆਕਾਸ਼ਵਾਣੀ ਦੇ ਚਾਰ ਕੇਂਦਰਾਂ ਅੰਬਿਕਾਪੁਰ, ਰਾਏਪੁਰ, ਬਿਲਾਸਪੁਰ ਅਤੇ ਰਾਏਗੜ੍ਹ ਤੋਂ ਹਰ ਸ਼ਾਮ ਇਸ ਪ੍ਰੋਗਰਾਮ ਦਾ ਪ੍ਰਸਾਰਣ ਹੁੰਦਾ ਹੈ ਅਤੇ ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਛੱਤੀਸਗੜ੍ਹ ਦੇ ਜੰਗਲਾਂ ਅਤੇ ਉਨ੍ਹਾਂ ਦੇ ਆਸ-ਪਾਸ ਦੇ ਇਲਾਕਿਆਂ ’ਚ ਰਹਿਣ ਵਾਲੇ ਬੜੇ ਧਿਆਨ ਨਾਲ ਇਸ ਪ੍ਰੋਗਰਾਮ ਨੂੰ ਸੁਣਦੇ ਹਨ। ‘ਹਮਰ ਹਾਥੀ - ਹਮਰ ਗੋਠ’ ਪ੍ਰੋਗਰਾਮ ’ਚ ਦੱਸਿਆ ਜਾਂਦਾ ਹੈ ਕਿ ਹਾਥੀਆਂ ਦਾ ਝੁੰਡ ਜੰਗਲ ਦੇ ਕਿਸ ਇਲਾਕੇ ’ਚੋਂ ਗੁਜਰ ਰਿਹਾ ਹੈ। ਇਹ ਜਾਣਕਾਰੀ ਇੱਥੋਂ ਦੇ ਲੋਕਾਂ ਦੇ ਬਹੁਤ ਕੰਮ ਆਉਂਦੀ ਹੈ। ਲੋਕਾਂ ਨੂੰ ਜਿਵੇਂ ਹੀ ਰੇਡੀਓ ਤੋਂ ਹਾਥੀਆਂ ਦੇ ਝੁੰਡ ਦੇ ਆਉਣ ਦੀ ਜਾਣਕਾਰੀ ਮਿਲਦੀ ਹੈ, ਉਹ ਸਾਵਧਾਨ ਹੋ ਜਾਂਦੇ ਹਨ, ਜਿਨ੍ਹਾਂ ਰਸਤਿਆਂ ਤੋਂ ਹਾਥੀ ਲੰਘਦੇ ਹਨ, ਉੱਧਰ ਜਾਣ ਦਾ ਖ਼ਤਰਾ ਟਲ ਜਾਂਦਾ ਹੈ। ਇਸ ਨਾਲ ਜਿੱਥੇ ਇੱਕ ਪਾਸੇ ਹਾਥੀਆਂ ਦੇ ਝੁੰਡ ਤੋਂ ਨੁਕਸਾਨ ਦੀ ਸੰਭਾਵਨਾ ਘੱਟ ਹੋ ਰਹੀ ਹੈ, ਉੱਥੇ ਹੀ ਹਾਥੀਆਂ ਦੇ ਬਾਰੇ ਡਾਟਾ ਜੁਟਾਉਣ ’ਚ ਮਦਦ ਮਿਲਦੀ ਹੈ। ਇਸ ਡਾਟਾ ਦੇ ਇਸਤੇਮਾਲ ਨਾਲ ਭਵਿੱਖ ਵਿੱਚ ਹਾਥੀਆਂ ਦੀ ਸੁਰੱਖਿਆ ’ਚ ਵੀ ਮਦਦ ਮਿਲੇਗੀ। ਇੱਥੇ ਹਾਥੀਆਂ ਨਾਲ ਜੁੜੀ ਜਾਣਕਾਰੀ ਸੋਸ਼ਲ ਮੀਡੀਆ ਦੇ ਜ਼ਰੀਏ ਵੀ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ। ਇਸ ਨਾਲ ਜੰਗਲ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਹਾਥੀਆਂ ਦੇ ਨਾਲ ਤਾਲਮੇਲ ਬਿਠਾਉਣਾ ਅਸਾਨ ਹੋ ਗਿਆ ਹੈ। ਛੱਤੀਸਗੜ੍ਹ ਦੀ ਇਸ ਬੇਮਿਸਾਲ ਪਹਿਲ ਅਤੇ ਇਸ ਦੇ ਅਨੁਭਵਾਂ ਦਾ ਲਾਭ ਦੇਸ਼ ਦੇ ਦੂਸਰੇ ਜੰਗਲੀ ਖੇਤਰਾਂ ’ਚ ਰਹਿਣ ਵਾਲੇ ਲੋਕ ਵੀ ਲੈ ਸਕਦੇ ਹਨ।ਨਵੀਂ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿਖੇ ਐੱਨਸੀਸੀ ਕੈਡਿਟਸ ਰੈਲੀ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 27th, 05:00 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਸ਼੍ਰੀ ਅਜੈ ਭੱਟ ਜੀ, ਸੀਡੀਐੱਸ ਜਨਰਲ ਅਨਿਲ ਚੌਹਾਨ ਜੀ, ਤਿੰਨਾਂ ਸੈਨਾਵਾਂ ਦੇ ਪ੍ਰਮੁੱਖ, ਰੱਖਿਆ ਸਕੱਤਰ, ਡੀਜੀ ਐੱਨਸੀਸੀ, ਸਾਰੇ ਅਤਿਥੀਗਣ, ਅਤੇ NCC ਦੇ ਮੇਰੇ ਯੁਵਾ ਸਾਥੀਓ।ਪ੍ਰਧਾਨ ਮੰਤਰੀ ਨੇ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ
January 27th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਸਲਾਨਾ ਐੱਨਸੀਸੀ ਪੀਐੱਮ ਰੈਲੀ (annual NCC PM rally) ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦੇਖਿਆ ਅਤੇ ਬਿਹਤਰੀਨ ਕੈਡਿਟ ਪੁਰਸਕਾਰ ਪ੍ਰਦਾਨ ਕੀਤੇ। ਉਨ੍ਹਾਂ ਨੇ ਐੱਨਸੀਸੀ ਗਰਲਸ ਅਤੇ ਨਾਰੀ ਸ਼ਕਤੀ ਵੰਦਨ ਰਨ (ਐੱਨਐੱਸਆਰਵੀ-NSRV) ਦਾ ਭੀ ਸੁਆਗਤ ਕੀਤਾ। ਇਹ ਮੈਗਾ ਸਾਈਕਲੋਥੌਨ (Mega Cyclothon) ਝਾਂਸੀ ਤੋਂ ਦਿੱਲੀ ਤੱਕ ਸੀ।Glimpses from 75th Republic Day celebrations at Kartavya Path, New Delhi
January 26th, 01:08 pm
India marked the 75th Republic Day with great fervour and enthusiasm. The country's perse culture, prowess of the Armed Forces were displayed at Kartavya Path in New Delhi. President Droupadi Murmu, Prime Minister Narendra Modi, President Emmanuel Macron of France, who was this year's chief guest, graced the occasion.The soil of India creates an affinity for the soul towards spirituality: PM Modi
October 31st, 09:23 pm
PM Modi participated in the programme marking the culmination of Meri Maati Mera Desh campaign’s Amrit Kalash Yatra at Kartavya Path in New Delhi. Addressing the gathering, PM Modi said, Dandi March reignited the flame of independence while Amrit Kaal is turning out to be the resolution of the 75-year-old journey of India’s development journey.” He underlined that the 2 year long celebrations of Azadi Ka Amrit Mahotsav are coming to a conclusion with the ‘Meri Maati Mera Desh’ Abhiyan.PM participates in program marking culmination of Meri Maati Mera Desh campaign’s Amrit Kalash Yatra
October 31st, 05:27 pm
PM Modi participated in the programme marking the culmination of Meri Maati Mera Desh campaign’s Amrit Kalash Yatra at Kartavya Path in New Delhi. Addressing the gathering, PM Modi said, Dandi March reignited the flame of independence while Amrit Kaal is turning out to be the resolution of the 75-year-old journey of India’s development journey.” He underlined that the 2 year long celebrations of Azadi Ka Amrit Mahotsav are coming to a conclusion with the ‘Meri Maati Mera Desh’ Abhiyan.Amrit Kalash Yatra: PM to participate in programme marking culmination of Meri Maati Mera Desh campaign
October 30th, 09:11 am
PM Modi will participate in the programme marking the culmination of Meri Maati - Mera Desh campaign’s Amrit Kalash Yatra at Kartavya Path. The programme will also mark the closing ceremony of Azadi Ka Amrit Mahotsav. Meri Maati Mera Desh campaign is a tribute to the Veers and Veeranganas who have made the supreme sacrifice for the country.ਮੀਰਾਬਾਈ ਸਾਡੇ ਦੇਸ਼ ਦੀਆਂ ਮਹਿਲਾਵਾਂ ਦੇ ਲਈ ਪ੍ਰੇਰਣਾ ਹਨ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
October 29th, 11:00 am
ਮੇਰੇ ਪਿਆਰੇ ਪਰਿਵਾਰਜਨੋਂ, ਨਮਸਕਾਰ! ‘ਮਨ ਕੀ ਬਾਤ’ ਵਿੱਚ ਤੁਹਾਡਾ ਇੱਕ ਵਾਰ ਫਿਰ ਸਵਾਗਤ ਹੈ। ਇਹ ਐਪੀਸੋਡ ਅਜਿਹੇ ਸਮੇਂ ਵਿੱਚ ਹੋ ਰਿਹਾ ਹੈ, ਜਦੋਂ ਪੂਰੇ ਦੇਸ਼ ਵਿੱਚ ਤਿਓਹਾਰਾਂ ਦੀ ਉਮੰਗ ਹੈ। ਤੁਹਾਨੂੰ ਸਾਰਿਆਂ ਨੂੰ ਆਉਣ ਵਾਲੇ ਸਾਰੇ ਤਿਓਹਾਰਾਂ ਦੀਆਂ ਬਹੁਤ-ਬਹੁਤ ਵਧਾਈਆਂ।ਨਵੀਂ ਦਿੱਲੀ ਵਿੱਚ ਪ੍ਰਗਤੀ ਮੈਦਾਨ ਵਿਖੇ ਇੰਟਰਨੈਸ਼ਨਲ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ (ਆਈਈਸੀਸੀ) ਕੰਪਲੈਕਸ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
July 26th, 11:28 pm
ਅੱਜ ਦੇ ਇਹ ਦਿਵਯ ਅਤੇ ਭਵਯ (ਸ਼ਾਨਦਾਰ) ‘ਭਾਰਤ ਮੰਡਪਮ’ ਉਸ ਨੂੰ ਦੇਖ ਕੇ ਹਰ ਭਾਰਤੀ ਖੁਸ਼ੀ ਨਾਲ ਭਰ ਰਿਹਾ ਹੈ, ਆਨੰਦਿਤ ਹੈ, ਅਤੇ ਗਰਵ (ਮਾਣ) ਮਹਿਸੂਸ ਕਰ ਰਿਹਾ ਹੈ। ‘ਭਾਰਤ ਮੰਡਪਮ’ ਸੱਦਾ ਹੈ ਭਾਰਤ ਦੀ ਸਮਰੱਥਾ ਦਾ, ਭਾਰਤ ਦੀ ਨਵੀਂ ਊਰਜਾ ਦਾ। ‘ਭਾਰਤ ਮੰਡਪਮ’ ਦਰਸ਼ਨ ਹੈ, ਭਾਰਤ ਦੀ ਭਵਯਤਾ(ਸ਼ਾਨ) ਦਾ ਅਤੇ ਭਾਰਤ ਦੀ ਇੱਛਾਸ਼ਕਤੀ ਦਾ। ਕੋਰੋਨਾ ਦੇ ਕਠਿਨ ਕਾਲ ਵਿੱਚ ਜਦੋਂ ਹਰ ਤਰਫ਼ ਕੰਮ ਰੁਕਿਆ ਹੋਇਆ ਸੀ, ਸਾਡੇ ਦੇਸ਼ ਦੇ ਸ਼੍ਰਮਜੀਵੀਆਂ ਨੇ ਦਿਨ-ਰਾਤ ਮਿਹਨਤ ਕਰਕੇ ਇਸ ਦਾ ਨਿਰਮਾਣ ਪੂਰਾ ਕੀਤਾ ਹੈ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਇੰਟਰਨੈਸ਼ਨਲ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ (ਆਈਈਸੀਸੀ) ਕੰਪਲੈਕਸ ਦਾ ਉਦਘਾਟਨ ਕੀਤਾ
July 26th, 06:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਇੰਟਰਨੈਸ਼ਨਲ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ (ਆਈਈਸੀਸੀ) ਕੰਪਲੈਕਸ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਜੀ20 ਦੇ ਸਿੱਕੇ ਅਤੇ ਜੀ20 ਦੀ ਡਾਕ ਟਿਕਟ (ਸਟੈਂਪ) ਤੋਂ ਵੀ ਪਰਦਾ ਹਟਾਇਆ। ਪ੍ਰਧਾਨ ਮੰਤਰੀ ਨੇ ਕਨਵੈਨਸ਼ਨ ਸੈਂਟਰ ਦੇ 'ਭਾਰਤ ਮੰਡਪਮ' ਵਜੋਂ ਡ੍ਰੋਨ ਰਾਹੀਂ ਕੀਤੇ ਗਏ ਨਾਮਕਰਣ ਸਮਾਰੋਹ ਅਤੇ ਇਸ ਮੌਕੇ 'ਤੇ ਪ੍ਰਦਰਸ਼ਿਤ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਨੂੰ ਵੀ ਦੇਖਿਆ। ਪ੍ਰਧਾਨ ਮੰਤਰੀ ਦੁਆਰਾ ਕਲਪਨਾ ਕੀਤਾ ਗਿਆ ਅਤੇ ਲਗਭਗ 2700 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਰਾਸ਼ਟਰੀ ਪ੍ਰੋਜੈਕਟ ਦੇ ਰੂਪ ਵਿੱਚ ਵਿਕਸਿਤ ਕੀਤਾ ਗਿਆ, ਪ੍ਰਗਤੀ ਮੈਦਾਨ ਵਿੱਚ ਨਵਾਂ ਇੰਟਰਨੈਸ਼ਨਲ ਐਗਜ਼ੀਬਿਸ਼ਨ-ਕਮ-ਕਨਵੈਨਸ਼ਨ ਸੈਂਟਰ (ਆਈਈਸੀਸੀ) ਕੰਪਲੈਕਸ ਭਾਰਤ ਨੂੰ ਇੱਕ ਗਲੋਬਲ ਬਿਜ਼ਨਸ ਡੈਸਟੀਨੇਸ਼ਨ ਵਜੋਂ ਉਤਸ਼ਾਹਿਤ ਕਰਨ ਵਿੱਚ ਮਦਦ ਕਰੇਗਾ।ਨਵਾਂ ਸੰਸਦ ਭਵਨ ਰਾਸ਼ਟਰ ਨੂੰ ਸਮਰਪਿਤ ਕਰਨ ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 28th, 12:29 pm
ਲੋਕ ਸਭਾ ਦੇ ਸਪੀਕਰ ਆਦਰਯੋਗ ਸ਼੍ਰੀ ਓਮ ਬਿਰਲਾ ਜੀ, ਰਾਜ ਸਭਾ ਦੇ ਉਪ ਸਭਾਪਤੀ ਸ਼੍ਰੀ ਹਰਿਵੰਸ਼ ਜੀ, ਮਾਣਯੋਗ ਸਾਂਸਦਗਣ, ਸਾਰੇ ਸੀਨੀਅਰ ਜਨਪ੍ਰਤੀਨਿਧੀ, ਵਿਸ਼ਿਸ਼ਟ ਅਤਿਥੀ, ਹੋਰ ਸਾਰੇ ਮਹਾਨੁਭਾਵ, ਅਤੇ ਮੇਰੇ ਪਿਆਰੇ ਦੇਸ਼ਵਾਸੀਓ!প্রধানমন্ত্রী নতুন সংসদ ভবন জাতির উদ্দেশে উৎসর্গ করেছেন
May 28th, 12:28 pm
প্রধানমন্ত্রী শ্রী নরেন্দ্র মোদী আজ নতুন সংসদ ভবন জাতির উদ্দেশে উৎসর্গ করেছেন। এর আগে তিনি নতুন সংসদ ভবনের মাথায় পূর্ব – পশ্চিম মুখে নন্দী সহ সেঙ্গলকে প্রতিষ্ঠা করেন। তিনি প্রদীপ জ্বালিয়ে সেঙ্গলে পুষ্পার্ঘ্য নিবেদন করেছেন।ਪ੍ਰਧਾਨ ਮੰਤਰੀ 18 ਮਈ ਨੂੰ ਇੰਟਰਨੈਸ਼ਨਲ ਮਿਊਜ਼ੀਅਮ ਐਕਸਪੋ 2023 ਦਾ ਉਦਘਾਟਨ ਕਰਨਗੇ
May 16th, 06:56 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 18 ਮਈ ਨੂੰ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਸਵੇਰੇ 10.30 ਵਜੇ ਇੰਟਰਨੈਸ਼ਨਲ ਮਿਊਜ਼ੀਅਮ ਐਕਸਪੋ 2023 ਦਾ ਉਦਘਾਟਨ ਕਰਨਗੇ।ਦਿੱਲੀ-ਕਰਨਾਟਕ ਸੰਘ ਦੇ ਅੰਮ੍ਰਿਤ ਮਹੋਤਸਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 25th, 05:20 pm
ਕਰਨਾਟਕ ਦੇ ਮੁੱਖ ਮੰਤਰੀ, ਸ਼੍ਰੀ ਬਸਾਵਰਾਜ ਬੋੱਮਈ ਜੀ, ਮੰਤਰੀ ਪਰਿਸ਼ਦ ਵਿੱਚ ਮੇਰੇ ਸਾਥੀ ਪ੍ਰਲਹਾਦ ਜੋਸ਼ੀ ਜੀ, ਸੰਸਦ ਵਿੱਚ ਸਾਡੇ ਸੀਨੀਅਰ ਸਾਥੀ ਡਾ. ਵੀਰੇਂਦਰ ਹੇਗੜ ਜੀ, ਪਰਮਪੂਜਯ ਸਵਾਮੀ ਨਿਰਮਲਾਨੰਦ-ਨਾਥ ਸਵਾਮੀ ਜੀ, ਪਰਮਪੂਜਯ ਸ਼੍ਰੀ ਸ਼੍ਰੀ ਸ਼ਿਵਰਰਾਤ੍ਰੀ ਦੇਸ਼ੀਕੇਂਦਰ ਸਵਾਮੀ ਜੀ, ਸ਼੍ਰੀ ਸ਼੍ਰੀ ਵਿਸ਼ਵਪ੍ਰਸੰਨ ਤੀਰਥ ਸਵਾਮੀ ਜੀ, ਸ਼੍ਰੀ ਸ਼੍ਰੀ ਨੰਜਾਵਧੂਤਾ ਸਵਾਮੀ ਜੀ, ਸ਼੍ਰੀ ਸ਼੍ਰੀ ਸ਼ਿਵਮੂਰਤੀ ਸ਼ਿਵਾਚਾਰਯ ਸਵਾਮੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਰੇ ਸਹਿਯੋਗੀਗਣ, ਸਾਂਸਦਣ, ਭਾਈ ਸੀਟੀ ਰਵੀ ਜੀ, ਦਿੱਲੀ-ਕਰਨਾਟਕ ਸੰਘ ਦੇ ਸਾਰੇ ਮੈਂਬਰਗਣ, ਦੇਵੀਓ ਅਤੇ ਸੱਜਣੋਂ,