ਪ੍ਰਧਾਨ ਮੰਤਰੀ ਨੇ ਕਾਸਗੰਜ ਹਾਦਸੇ ਦੇ ਪੀੜਤਾਂ ਲਈ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ
February 24th, 08:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਾਸਗੰਜ ਹਾਦਸੇ ਦੇ ਪੀੜਤਾਂ ਲਈ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਪੀਐੱਮਐੱਨਆਰਐੱਫ ਵਿਚੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਕਾਸਗੰਜ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
February 24th, 08:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਕਾਸਗੰਜ ਵਿੱਚ ਹੋਈ ਇੱਕ ਦੁਰਘਟਨਾ ਵਿੱਚ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ।