ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਸ਼੍ਰੀ ਕਾਸ਼ੀ ਵਿਸ਼ਵਨਾਥ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ ਕੀਤੀ
June 18th, 10:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ ਵਿੱਚ ਸ਼੍ਰੀ ਕਾਸ਼ੀ ਵਿਸ਼ਵਨਾਥ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ ਕੀਤੀ।ਪ੍ਰਧਾਨ ਮੰਤਰੀ 18-19 ਜੂਨ ਨੂੰ ਉੱਤਰ ਪ੍ਰਦੇਸ਼ ਅਤੇ ਬਿਹਾਰ ਦਾ ਦੌਰਾ ਕਰਨਗੇ
June 17th, 09:52 am
18 ਜੂਨ ਨੂੰ ਸ਼ਾਮ 5 ਵਜੇ ਪ੍ਰਧਾਨ ਮੰਤਰੀ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਸੰਮੇਲਨ (PM Kisan Samman Sammelan) ਵਿੱਚ ਹਿੱਸਾ ਲੈਣਗੇ। ਸ਼ਾਮ 7 ਵਜੇ ਪ੍ਰਧਾਨ ਮੰਤਰੀ ਦਸ਼ਾਸ਼ਵਮੇਧ ਘਾਟ ‘ਤੇ ਗੰਗਾ ਆਰਤੀ (Ganga Aarti at Dashashwamedh Ghat) ਵਿੱਚ ਹਿੱਸਾ ਲੈਣਗੇ। ਰਾਤ ਕਰੀਬ 8 ਵਜੇ ਉਹ ਕਾਸ਼ੀ ਵਿਸ਼ਵਨਾਥ ਮੰਦਿਰ (Kashi Vishwanath Temple) ਵਿੱਚ ਪੂਜਾ-ਅਰਚਨਾ ਅਤੇ ਦਰਸ਼ਨ (perform pooja and darshan) ਭੀ ਕਰਨਗੇ।BJD failed farmers for 25 years, BJP aims for their true empowerment: PM Modi in Nabarangpur
May 06th, 09:15 pm
Prime Minister Narendra Modi an addressed a mega public meeting in Odisha’s Nabarangpur. Addressing a huge gathering, the PM said, “Today, our Ram Lalla is enshrined in the magnificent Ram Temple. This is the wonder of your one vote... which has ended a 500-year wait. I congratulate all the people of Odisha. Prime Minister Modi declared, “4th June is the expiry date of BJD government. I have come here to invite you to attend the swearing-in ceremony of a new BJP Chief Minister on 10th June in Bhubaneswar. I am sure that some people declined the invitation to attend the Pran Pratishtha of Ram Temple in Ayodhya, but you all will not decline my invitation...PM Modi addresses public meetings in Odisha’s Berhampur and Nabarangpur
May 06th, 10:15 am
Prime Minister Narendra Modi today addressed two mega public meetings in Odisha’s Berhampur and Nabarangpur. Addressing a huge gathering, the PM said, “Today, our Ram Lalla is enshrined in the magnificent Ram Temple. This is the wonder of your one vote... which has ended a 500-year wait. I congratulate all the people of Odisha.Karyakartas must raise awareness about voting rights and gather suggestions: PM Modi in Bihar via NaMo App
April 02nd, 07:00 pm
Prime Minister Narendra Modi engaged in an interactive session with BJP Karyakartas from Bihar via the NaMo App, reaffirming the Party's commitment to effective dissemination of its good governance initiatives across the state. During the interaction, PM Modi engaged in insightful discussions with the Karyakartas, addressing pivotal issues and seeking feedback on grassroots initiatives.Parivarvadi parties will never appreciate how far India has come: PM Modi in Varanasi via NaMo App
March 31st, 06:45 pm
Prime Minister Narendra Modi interacted with BJP Karyakartas via NaMo App from Uttar Pradesh's Varanasi today. In an amp-audio interaction at the Tiffin Baithak with BJP Karyakartas, PM Modi reaffirmed the BJP's commitment towards development. “10 years ago, you entrusted me with the responsibility of being your representative for the first time. This year, I urge you to once again choose me as your representative and help the NDA win 400 seats in the Lok Sabha,” he said.PM Modi addresses BJP Karyakartas at Tiffin Baithak in Varanasi via NaMo app
March 31st, 06:00 pm
Prime Minister Narendra Modi interacted with BJP Karyakartas via NaMo App from Uttar Pradesh's Varanasi today. In an amp-audio interaction at the Tiffin Baithak with BJP Karyakartas, PM Modi reaffirmed the BJP's commitment towards development. “10 years ago, you entrusted me with the responsibility of being your representative for the first time. This year, I urge you to once again choose me as your representative and help the NDA win 400 seats in the Lok Sabha,” he said.ਛੱਤੀਸਗੜ੍ਹ ਵਿਖੇ ਮਹਤਾਰੀ ਵੰਦਨ ਯੋਜਨਾ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 10th, 02:30 pm
ਮੈਂ ਮਾਂ ਦੰਤੇਸ਼ਵਰੀ, ਮਾਂ ਬਮਲੇਸ਼ਵਰੀ ਅਤੇ ਮਾਂ ਮਹਾਮਾਯਾ ਨੂੰ ਆਦਰਪੂਰਵਕ ਪ੍ਰਣਾਮ ਕਰਦਾ ਹਾਂ। ਛੱਤੀਸਗੜ੍ਹ ਦੀਆਂ ਮਾਤਾਵਾਂ-ਭੈਣਾਂ ਨੂੰ ਭੀ ਮੇਰਾ ਪ੍ਰਣਾਮ। ਦੋ ਹਫ਼ਤੇ ਪਹਿਲੇ ਮੈਂ ਛੱਤੀਸਗੜ੍ਹ ਵਿੱਚ 35 ਹਜ਼ਾਰ ਕਰੋੜ ਰੁਪਏ ਦੀਆਂ ਪਰਿਯੋਜਨਾਵਾਂ ਦਾ ਨੀਂਹ ਪੱਥਰ ਰੱਖਿਆ ਸੀ ਅਤੇ ਲੋਕਅਰਪਣ ਕੀਤਾ ਸੀ। ਅਤੇ ਅੱਜ ਮੈਨੂੰ ਨਾਰੀਸ਼ਕਤੀ ਨੂੰ ਸਸ਼ਕਤ ਬਣਾਉਣ ਵਾਲੀ ਮਹਤਾਰੀ ਵੰਦਨ ਯੋਜਨਾ ਨੂੰ ਸਮਰਪਿਤ ਕਰਨ ਦਾ ਸੁਭਾਗ ਮਿਲਿਆ ਹੈ। ਮਹਤਾਰੀ ਵੰਦਨ ਯੋਜਨਾ ਦੇ ਤਹਿਤ ਛੱਤੀਸਗੜ੍ਹ ਦੀਆਂ 70 ਲੱਖ ਤੋਂ ਜ਼ਿਆਦਾ ਮਾਤਾਵਾਂ-ਭੈਣਾਂ ਨੂੰ ਹਰ ਮਹੀਨੇ 1 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ। ਬੀਜੇਪੀ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਅੱਜ ਮਹਤਾਰੀ ਵੰਦਨ ਯੋਜਨਾ ਦੇ ਤਹਿਤ ਛੇ ਸੌ ਪਚਵੰਜਾ (655) ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਗਈ ਹੈ। ਅਤੇ ਮੈਂ ਸਕ੍ਰੀਨ ‘ਤੇ ਦੇਖ ਰਿਹਾ ਹਾਂ, ਲੱਖਾਂ-ਲੱਖਾਂ ਭੈਣਾਂ ਦੇ ਦਰਸ਼ਨ ਹੋ ਰਹੇ ਹਨ, ਅਲੱਗ-ਅਲੱਗ ਸਥਾਨ ‘ਤੇ ਇਤਨੀ ਬੜੀ ਤਾਦਾਦ ਵਿੱਚ ਆਪ (ਤੁਸੀਂ) ਸਭ ਭੈਣਾਂ ਨੂੰ ਇੱਕ ਸਾਥ(ਇਕੱਠਿਆਂ) ਦੇਖਣਾ, ਆਪਕਾ (ਤੁਹਾਡਾ) ਅਸ਼ੀਰਵਾਦ ਪ੍ਰਾਪਤ ਕਰਨਾ, ਇਹ ਭੀ ਸਾਡਾ ਸੁਭਾਗ ਹੈ। ਦਰਅਸਲ ਤਾਂ ਅੱਜ ਕਾਰਜਕ੍ਰਮ ਇਤਨਾ ਮਹੱਤਵਪੂਰਨ ਹੈ। ਕਿ ਮੈਨੂੰ ਛੱਤੀਸਗੜ੍ਹ ਵਿੱਚ ਆਪਕੇ (ਤੁਹਾਡੇ) ਦਰਮਿਆਨ ਪਹੁੰਚਣਾ ਚਾਹੀਦਾ ਸੀ। ਲੇਕਿਨ ਮੈਂ ਅਲੱਗ-ਅਲੱਗ ਕਾਰਜਕ੍ਰਮਾਂ ਦੇ ਕਾਰਨ ਇੱਥੇ ਉੱਤਰ ਪ੍ਰਦੇਸ਼ ਵਿੱਚ ਹਾਂ। ਅਤੇ ਮਾਤਾਓ-ਭੈਣੋਂ, ਮੈਂ ਅਜੇ ਕਾਸ਼ੀ ਤੋਂ ਬੋਲ ਰਿਹਾ ਹਾਂ। ਅਤੇ ਕੱਲ੍ਹ ਰਾਤ ਬਾਬਾ ਵਿਸ਼ਵਨਾਥ ਨੂੰ ਪ੍ਰਣਾਮ ਕਰਦੇ ਹੋਏ, ਉਨ੍ਹਾਂ ਦੀ ਪੂਜਾ ਕਰਦੇ ਹੋਏ ਸਾਰੇ ਦੇਸ਼ਵਾਸੀਆਂ ਦੀ ਭਲਾਈ ਦੇ ਲਈ ਪ੍ਰਾਰਥਨਾ ਕਰਦਾ ਸਾਂ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਵਿੱਚ ਮਹਤਾਰੀ ਵੰਦਨ ਯੋਜਨਾ ਦੀ ਸ਼ੁਰੂਆਤ ਕੀਤੀ
March 10th, 01:50 pm
ਛੱਤੀਸਗੜ੍ਹ ਵਿੱਚ ਮਹਿਲਾ ਸਸ਼ਕਤੀਕਰਣ ਨੂੰ ਹੁਲਾਰਾ ਦਿੰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਤਾਰੀ ਵੰਦਨਾ ਯੋਜਨਾ ਸ਼ੁਰੂ ਕੀਤੀ ਅਤੇ ਯੋਜਨਾ ਦੇ ਤਹਿਤ ਪਹਿਲੀ ਕਿਸ਼ਤ ਦੀ ਵੰਡ ਕੀਤੀ। ਇਹ ਯੋਜਨਾ ਰਾਜ ਦੀਆਂ ਯੋਗ ਵਿਆਹੁਤਾ ਮਹਿਲਾਵਾਂ ਨੂੰ ਮਾਸਿਕ ਡੀਬੀਟੀ ਦੇ ਰੂਪ ਵਿੱਚ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਛੱਤੀਸਗੜ੍ਹ ਵਿੱਚ ਸ਼ੁਰੂ ਕੀਤੀ ਗਈ ਹੈ। ਮਹਿਲਾਵਾਂ ਦਾ ਆਰਥਿਕ ਸਸ਼ਕਤੀਕਰਣ ਸੁਨਿਸ਼ਚਿਤ ਕਰਨ, ਉਨ੍ਹਾਂ ਨੂੰ ਵਿੱਤੀ ਸੁਰੱਖਿਆ ਪ੍ਰਦਾਨ ਕਰਨ, ਇਸਤਰੀ-ਪੁਰਸ਼ ਸਮਾਨਤਾ ਨੂੰ ਹੁਲਾਰਾ ਦੇਣ ਅਤੇ ਪਰਿਵਾਰ ਵਿੱਚ ਮਹਿਲਾਵਾਂ ਦੀ ਨਿਣਾਇਕ ਭੂਮਿਕਾ ਨੂੰ ਮਜ਼ਬੂਤ ਕਰਨ ਦੇ ਲਈ ਇਸ ਦੀ ਪਰਿਕਲਪਨਾ ਕੀਤੀ ਗਈ ਹੈ।ਪ੍ਰਧਾਨ ਮੰਤਰੀ 8-10 ਮਾਰਚ ਤੱਕ ਅਸਾਮ, ਅਰੁਣਾਚਲ ਪ੍ਰਦੇਸ਼, ਪੱਛਮ ਬੰਗਾਲ ਅਤੇ ਉੱਤਰ ਪ੍ਰਦੇਸ਼ ਦੇ ਦੌਰੇ ‘ਤੇ ਰਹਿਣਗੇ
March 08th, 04:12 pm
8 ਮਾਰਚ ਨੂੰ ਪ੍ਰਧਾਨ ਮੰਤਰੀ ਅਸਾਮ ਦੀ ਯਾਤਰਾ ਕਰਨਗੇ। 9 ਮਾਰਚ ਨੂੰ ਸਵੇਰੇ ਲਗਭਗ 5:45 ਵਜੇ ਪ੍ਰਧਾਨ ਮੰਤਰੀ ਕਾਜ਼ੀਰੰਗਾ ਨੈਸ਼ਨਲ ਪਾਰਕ ਦਾ ਦੌਰਾ ਕਰਨਗੇ। ਸਵੇਰੇ ਸਾਢੇ 10 ਵਜੇ, ਈਟਾਨਗਰ ਜਾਣਗੇ ਅਤੇ ਉੱਥੇ ਵਿਕਸਿਤ ਭਾਰਤ ਵਿਕਸਿਤ ਉੱਤਰ ਪੂਰਬ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਉਹ ਸੇਲਾ ਟਨਲ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਕਰੀਬ 10,000 ਕਰੋੜ ਰੁਪਏ ਦੀ ਉੱਨਤੀ (UNNATI) ਯੋਜਨਾ ਦੀ ਸ਼ੁਰੂਆਤ ਕਰਨਗੇ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਮਣੀਪੁਰ, ਮੇਘਾਲਿਆ, ਨਾਗਾਲੈਂਡ, ਸਿੱਕਿਮ, ਤ੍ਰਿਪੁਰਾ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਕਰੀਬ 55,600 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਭੀ ਰੱਖਣਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੁਪਹਿਰੇ ਲਗਭਗ 12:15 ਵਜੇ ਜੋਰਹਾਟ ਵਿਖੇ ਪਹੁੰਚਣਗੇ ਅਤੇ ਪ੍ਰਸਿੱਧ ਅਹੋਮ ਜਨਰਲ ਲਚਿਤ ਬੋਰਫੁਕਨ (Ahom general Lachit Borphukan) ਦੀ ਸ਼ਾਨਦਾਰ ਪ੍ਰਤਿਮਾ ਤੋਂ ਪਰਦਾ ਹਟਾਉਣਗੇ। ਉਹ ਜੋਰਹਾਟ ਵਿਖੇ ਇੱਕ ਪਬਲਿਕ ਪ੍ਰੋਗਰਾਮ ਵਿੱਚ ਭੀ ਹਿੱਸਾ ਲੈਣਗੇ ਅਤੇ ਅਸਾਮ ਵਿੱਚ 17,500 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਵਾਰਾਣਸੀ ਦੇ ਬੀ.ਐੱਚ.ਯੂ ਵਿੱਚ ਸਾਂਸਦ ਸੰਸਕ੍ਰਿਤ ਪ੍ਰਤੀਯੋਗਿਤਾ ਦੇ ਪੁਰਸਕਾਰ ਵੰਡ ਸਮਾਰੋਹ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 23rd, 11:00 am
ਆਪ ਸਭ ਪਰਿਵਾਰ ਦੇ ਲੋਕਾਂ ਨੂੰ ਮੇਰਾ ਪ੍ਰਣਾਮ! ਮਹਾਮਨਾ ਦੇ ਇਸ ਪ੍ਰਾਂਗਣ ਵਿੱਚ ਤੁਹਾਡਾ ਸਭ ਵਿਦਵਾਨਾਂ ਅਤੇ ਵਿਸ਼ੇਸ਼ਕਰਕੇ ਯੁਵਾ ਵਿਦਵਾਨਾਂ ਦੇ ਦਰਮਿਆਨ ਆ ਕੇ ਗਿਆਨ ਦੀ ਗੰਗਾ ਵਿੱਚ ਡੁਬਕੀ ਲਗਾਉਣ ਜੈਸਾ ਅਨੁਭਵ ਹੋ ਰਿਹਾ ਹੈ। ਜੋ ਕਾਸ਼ੀ ਕਾਲਾਤੀਤ ਹੈ, ਜੋ ਕਾਸ਼ੀ ਸਮੇਂ ਤੋਂ ਵੀ ਪ੍ਰਾਚੀਨ ਕਹੀ ਜਾਂਦੀ ਹੈ, ਜਿਸ ਦੀ ਪਹਿਚਾਣ ਨੂੰ ਸਾਡੀ ਆਧੁਨਿਕ ਯੁਵਾ ਪੀੜ੍ਹੀ ਇੰਨੀ ਜ਼ਿੰਮੇਦਾਰੀ ਨਾਲ ਸਸ਼ਕਤ ਕਰ ਰਹੀ ਹੈ। ਇਹ ਦ੍ਰਿਸ਼ ਹਿਰਦੇ ਵਿੱਚ ਸੰਤੋਸ਼ ਵੀ ਦਿੰਦਾ ਹੈ, ਗੌਰਵ ਦੀ ਅਨੁਭੂਤੀ ਵੀ ਕਰਵਾਉਂਦਾ ਹੈ, ਅਤੇ ਇਹ ਵਿਸ਼ਵਾਸ ਵੀ ਦਿਲਾਉਂਦਾ ਹੈ ਕਿ ਅੰਮ੍ਰਿਤਕਾਲ ਵਿੱਚ ਤੁਸੀਂ ਸਾਰੇ ਯੁਵਾ ਦੇਸ਼ ਨੂੰ ਨਵੀਂ ਉਚਾਈ ‘ਤੇ ਲੈ ਜਾਓਗੇ। ਅਤੇ ਕਾਸ਼ੀ ਤਾਂ ਸਰਵਵਿਧਾ ਦੀ ਰਾਜਧਾਨੀ ਹੈ। ਅੱਜ ਕਾਸ਼ੀ ਦੀ ਉਹ ਸਮਰੱਥਾ, ਉਹ ਸਰੂਪ ਫਿਰ ਤੋਂ ਸੰਵਰ ਰਿਹਾ ਹੈ। ਇਹ ਪੂਰੇ ਭਾਰਤ ਲਈ ਮਾਣ ਦੀ ਗੱਲ ਹੈ। ਅਤੇ ਹੁਣੇ ਮੈਨੂੰ ਕਾਸ਼ੀ ਸਾਂਸਦ ਸੰਸਕ੍ਰਿਤ ਪ੍ਰਤੀਯੋਗਿਤਾ, ਕਾਸ਼ੀ ਸਾਂਸਦ ਗਿਆਨ ਪ੍ਰਤੀਯੋਗਿਤਾ, ਅਤੇ ਕਾਸ਼ੀ ਸਾਂਸਦ ਫੋਟੋਗ੍ਰਾਫੀ ਪ੍ਰਤੀਯੋਗਿਤਾ ਦੇ ਜੇਤੂਆਂ ਨੂੰ ਪੁਰਸਕਾਰ ਦੇਣ ਦਾ ਅਵਸਰ ਮਿਲਿਆ ਹੈ। ਮੈਂ ਸਾਰੇ ਜੇਤੂਆਂ ਨੂੰ ਉਨ੍ਹਾਂ ਦੀ ਮਿਹਨਤ.. ਉਨ੍ਹਾਂ ਦੀ ਪ੍ਰਤਿਭਾ ਲਈ ਵਧਾਈ ਦਿੰਦਾ ਹਾਂ, ਉਨ੍ਹਾਂ ਦੇ ਪਰਿਵਾਰਜਨਾਂ ਨੂੰ ਵੀ ਵਧਾਈ ਦਿੰਦਾ ਹਾਂ, ਉਨ੍ਹਾਂ ਦੇ ਗੁਰੂਜਨਾਂ ਨੂੰ ਵੀ ਵਧਾਈ ਦਿੰਦਾ ਹਾਂ। ਜੋ ਯੁਵਾ ਸਫ਼ਲਤਾ ਤੋਂ ਕੁਝ ਕਦਮ ਦੂਰ ਰਹਿ ਗਏ, ਕੁਝ ਤਾਂ ਹੋਣਗੇ, ਕੁਝ 4 ‘ਤੇ ਆ ਕੇ ਅਟਕੇ ਹੋਣਗੇ। ਮੈਂ ਉਨ੍ਹਾਂ ਦਾ ਵੀ ਅਭਿਨੰਦਨ ਕਰਦਾ ਹਾਂ। ਤੁਸੀਂ ਕਾਸ਼ੀ ਦੀ ਗਿਆਨ ਪਰੰਪਰਾ ਦਾ ਹਿੱਸਾ ਬਣੇ, ਉਸ ਦੀ ਪ੍ਰਤੀਯੋਗਿਤਾ ਵਿੱਚ ਵੀ ਸ਼ਾਮਲ ਹੋਏ। ਇਹ ਆਪਣੇ ਆਪ ਵਿੱਚ ਬਹੁਤ ਵੱਡਾ ਮਾਣ ਹੈ। ਤੁਹਾਡੇ ਵਿੱਚੋਂ ਕੋਈ ਵੀ ਸਾਥੀ ਹਾਰਿਆ ਨਹੀਂ ਹੈ, ਨਾ ਹੀ ਪਿੱਛੇ ਰਿਹਾ ਹੈ। ਤੁਸੀਂ ਇਸ ਭਾਗੀਦਾਰੀ ਦੇ ਜ਼ਰੀਏ ਕਾਫੀ ਕੁਝ ਨਵਾਂ ਸਿੱਖ ਕੇ ਕਈ ਕਦਮ ਹੋਰ ਅੱਗੇ ਆਏ ਹੋ। ਇਸ ਲਈ, ਇਨ੍ਹਾਂ ਪ੍ਰਤੀਯੋਗਿਤਾਵਾਂ ਵਿੱਚ ਹਿੱਸਾ ਲੈਣ ਵਾਲਾ ਹਰ ਕੋਈ, ਵਧਾਈ ਦਾ ਪਾਤਰ ਹੈ। ਮੈਂ ਇਸ ਆਯੋਜਨ ਲਈ ਸ਼੍ਰੀ ਕਾਸ਼ੀ ਵਿਸ਼ਵਨਾਥ ਮੰਦਿਰ ਨਿਆਸ, ਕਾਸ਼ੀ ਵਿਦਵਤਪਰਿਸ਼ਦ ਅਤੇ ਸਾਰੇ ਵਿਦਵਾਨਾਂ ਦਾ ਵੀ ਆਦਰਪੂਰਵਕ ਧੰਨਵਾਦ ਕਰਦਾ ਹਾਂ। ਤੁਸੀਂ ਕਾਸ਼ੀ ਦੇ ਸਾਂਸਦ ਦੇ ਰੂਪ ਵਿੱਚ ਮੇਰੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਬਹੁਤ ਵੱਡੀ ਭੂਮਿਕਾ ਨਿਭਾਈ ਹੈ, ਬੇਮਿਸਾਲ ਸਹਿਯੋਗ ਕੀਤਾ ਹੈ। ਪਿਛਲੇ 10 ਵਰ੍ਹਿਆਂ ਵਿੱਚ ਕਾਸ਼ੀ ਵਿੱਚ ਜੋ ਵਿਕਾਸ ਦੇ ਕਾਰਜ ਹੋਏ ਹਨ ਅਤੇ ਕਾਸ਼ੀ ਵਾਰੇ ਸੰਪੂਰਣ ਜਾਣਕਾਰੀ ‘ਤੇ ਅੱਜ ਇੱਥੇ ਦੋ ਬੁੱਕਸ ਵੀ ਲਾਂਚ ਕੀਤੀਆਂ ਗਈਆਂ ਹਨ। ਪਿਛਲੇ 10 ਵਰ੍ਹੇ ਵਿੱਚ ਕਾਸ਼ੀ ਨੇ ਵਿਕਾਸ ਦੀ ਜੋ ਯਾਤਰਾ ਤੈਅ ਕੀਤੀ ਹੈ, ਉਸ ਦੇ ਹਰ ਪੜਾਅ ਅਤੇ ਇੱਥੇ ਦੇ ਸੱਭਿਆਚਾਰ ਦਾ ਵਰਣਨ ਇਨਾਂ ਕੌਫੀ ਟੇਬਲ ਬੁੱਕਸ ਵਿੱਚ ਵੀ ਕੀਤਾ ਗਿਆ ਹੈ। ਇਸ ਦੇ ਇਲਾਵਾ ਜਿੰਨੀਆਂ ਵੀ ਸਾਂਸਦ ਪ੍ਰਤਿਯੋਗੀਤਾਵਾਂ ਕਾਸ਼ੀ ਵਿੱਚ ਆਯੋਜਿਤ ਹੋਈਆਂ ਹਨ ਉਨ੍ਹਾਂ ‘ਤੇ ਵੀ ਛੋਟੀਆਂ-ਛੋਟੀਆਂ ਕਿਤਾਬਾਂ ਨੂੰ ਲਾਂਚ ਕੀਤਾ ਗਿਆ ਹੈ। ਮੈਂ ਸਾਰੇ ਕਾਸ਼ੀਵਾਸੀਆਂ ਨੂੰ ਇਸ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਵਾਰਾਣਸੀ ਵਿੱਚ ਬਨਾਰਸ ਹਿੰਦੂ ਯੂਨੀਵਰਸਿਟੀ ਦੇ ਸੁਤੰਤਰ ਸਭਾਗਾਰ ਵਿਖੇ ਸਾਂਸਦ ਸੰਸਕ੍ਰਿਤ ਪ੍ਰਤੀਯੋਗਿਤਾ ਦੇ ਪੁਰਸਕਾਰ ਵੰਡ ਸਮਾਰੋਹ ਵਿੱਚ ਸ਼ਾਮਲ ਹੋਏ
February 23rd, 10:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਵਾਰਾਣਸੀ ਵਿੱਚ ਬਨਾਰਸ ਹਿੰਦੂ ਯੂਨੀਵਰਸਿਟੀ ਦੇ ਸੁਤੰਤਰਤਾ ਸਭਾਗਾਰ ਵਿਖੇ ਸਾਂਸਦ ਸੰਸਕ੍ਰਿਤ ਪ੍ਰਤੀਯੋਗਿਤਾ ਦੇ ਪੁਰਸਕਾਰ ਵੰਡ ਸਮਾਰੋਹ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਕਾਸ਼ੀ ਸਾਂਸਦ ਪ੍ਰਤੀਯੋਗਿਤਾ ‘ਤੇ ਬੁੱਕਲੈਟ ਅਤੇ ਇੱਕ ਕਾਫੀ ਟੇਬਲ ਬੁੱਕ ਦਾ ਵੀ ਵਿਮੋਚਨ ਕੀਤਾ। ਪ੍ਰਧਾਨ ਮੰਤਰੀ ਨੇ ਕਾਸ਼ੀ ਸਾਂਸਦ ਗਿਆਨ ਪ੍ਰਤੀਯੋਗਿਤਾ, ਕਾਸ਼ੀ ਸਾਂਸਦ ਫੋਟੋਗ੍ਰਾਫੀ ਪ੍ਰਤੀਯੋਗਿਤਾ ਅਤੇ ਕਾਸ਼ੀ ਸਾਂਸਦ ਸੰਸਕ੍ਰਿਤ ਪ੍ਰਤੀਯੋਗਿਤਾ ਦੇ ਜੇਤੂਆਂ ਨੂੰ ਪੁਰਸਕਾਰ ਪ੍ਰਦਾਨ ਕੀਤੇ ਅਤੇ ਵਾਰਾਣਸੀ ਦੇ ਸੰਸਕ੍ਰਿਤ ਦੇ ਵਿਦਿਆਰਥੀਆਂ ਨੂੰ ਪੁਸਤਕਾਂ, ਯੂਨੀਫਾਰਮ, ਸੰਗੀਤ ਯੰਤਰ ਅਤੇ ਮੈਰਿਟ ਸਕਾਲਰਸ਼ਿਪ ਵੀ ਵੰਡੀਆਂ। ਉਨ੍ਹਾਂ ਨੇ ਕਾਸ਼ੀ ਸਾਂਸਦ ਫੋਟੋਗ੍ਰਾਫੀ ਗੈਲਰੀ ਦਾ ਵੀ ਦੌਰਾ ਕੀਤਾ ਅਤੇ ਪ੍ਰਤੀਭਾਗੀਆਂ ਦੇ ਨਾਲ “ਸੰਵਰਤੀ ਕਾਸ਼ੀ” ਵਿਸ਼ੇ ‘ਤੇ ਉਨ੍ਹਾਂ ਦੀ ਫੋਟੋਗ੍ਰਾਫ ਐਂਟਰੀਆਂ ਦੇ ਨਾਲ ਪ੍ਰਤੀਭਾਗੀਆਂ ਨਾਲ ਗੱਲਬਾਤ ਕੀਤੀ।ਅਯੁੱਧਿਆ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ, ਉਦਘਾਟਨ ਅਤੇ ਲੋਕਅਰਪਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 30th, 02:15 pm
ਅਯੁੱਧਿਆ ਜੀ ਦੇ ਸਾਰੇ ਲੋਕਾਂ ਨੂੰ ਮੇਰਾ ਪ੍ਰਣਾਮ! ਅੱਜ ਪੂਰੀ ਦੁਨੀਆ ਉਤਸੁਕਤਾ ਦੇ ਨਾਲ 22 ਜਨਵਰੀ ਦੇ ਇਤਿਹਾਸਕ ਪਲ ਦਾ ਇੰਤਜ਼ਾਰ ਕਰ ਰਹੀ ਹੈ। ਅਜਿਹੇ ਵਿੱਚ ਅਯੁੱਧਿਆਵਾਸੀਆਂ ਵਿੱਚ ਇਹ ਉਤਸ਼ਾਹ, ਇਹ ਉਮੰਗ ਬਹੁਤ ਸੁਭਾਵਿਕ ਹੈ। ਭਾਰਤ ਦੀ ਮਿੱਟੀ ਦੇ ਕਣ-ਕਣ ਅਤੇ ਭਾਰਤ ਦੇ ਜਨ-ਜਨ ਦਾ ਮੈਂ ਪੁਜਾਰੀ ਹਾਂ ਅਤੇ ਮੈਂ ਵੀ ਤੁਹਾਡੀ ਤਰ੍ਹਾਂ ਉਤਨਾ ਹੀ ਉਤਸੁਕ ਹਾਂ। ਅਸੀਂ ਸਾਰਿਆਂ ਦਾ ਇਹ ਉਤਸ਼ਾਹ, ਇਹ ਉਮੰਗ, ਥੋੜ੍ਹੀ ਦੇਰ ਪਹਿਲਾਂ ਅਯੁੱਧਿਆਜੀ ਦੀਆਂ ਸੜਕਾਂ ‘ਤੇ ਵੀ ਪੂਰੀ ਤਰ੍ਹਾਂ ਨਜ਼ਰ ਆ ਰਿਹਾ ਸੀ। ਅਜਿਹਾ ਲੱਗਦਾ ਸੀ ਕਿ ਪੂਰੀ ਅਯੁੱਧਿਆ ਨਗਰੀ ਹੀ ਸੜਕ ‘ਤੇ ਉਤਰ ਆਈ ਹੋਵੇ. ਇਸ ਪਿਆਰ, ਇਸ ਅਸ਼ੀਰਵਾਦ ਦੇ ਲਈ ਮੈਂ ਆਪ ਸਾਰਿਆਂ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ। ਮੇਰੇ ਨਾਲ ਬੋਲੋ- ਸਿਯਾਵਰ ਰਾਮ ਚੰਦਰ ਕੀ ....ਜੈ। ਸਿਯਾਵਰ ਰਾਮ ਚੰਦਰ ਕੀ.... ਜੈ। ਸਿਯਾਵਰ ਰਾਮ ਚੰਦਰ ਕੀ .... ਜੈ।ਪ੍ਰਧਾਨ ਮੰਤਰੀ ਨੇ 15,700 ਕਰੋੜ ਰੁਪਏ ਤੋਂ ਅਧਿਕ ਦੇ ਅਨੇਕ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ
December 30th, 02:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਯੁੱਧਿਆ ਧਾਮ ਵਿੱਚ 15,700 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿੱਚ ਅਯੁੱਧਿਆ ਅਤੇ ਉਸ ਦੇ ਆਸਪਾਸ ਦੇ ਖੇਤਰਾਂ ਦੀ 11,100 ਕਰੋੜ ਰੁਪਏ ਤੋਂ ਅਧਿਕ ਰੁਪਏ ਦੇ ਵਿਕਾਸ ਪ੍ਰੋਜੈਕਟਸ ਅਤੇ ਪੂਰੇ ਉੱਤਰ ਪ੍ਰਦੇਸ਼ ਵਿੱਚ ਹੋਰ ਪ੍ਰੋਜੈਕਟਸ ਨਾਲ ਸੰਬੰਧਿਤ ਲਗਭਗ 4600 ਕਰੋੜ ਰੁਪਏ ਦੇ ਪ੍ਰੋਜੈਕਟਸ ਸ਼ਾਮਲ ਹਨ।ਵਾਰਾਣਸੀ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਸਮਰਪਣ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 18th, 02:16 pm
ਯੂਪੀ ਦੇ ਸੀਐੱਮ ਯੋਗੀ ਆਦਿਤਿਯਨਾਥ ਜੀ, ਉਪ ਮੁੱਖ ਮੰਤਰੀ ਸ਼੍ਰੀਮਾਨ ਕੇਸ਼ਵ ਪ੍ਰਸਾਦ ਮੌਰਯ, ਗੁਜਰਾਤ ਵਿਧਾਨ ਸਭਾ ਦੇ ਚੇਅਰਮੈਨ ਅਤੇ ਬਨਾਸ ਡੇਅਰੀ ਦੇ ਚੇਅਰਮੈਨ ਅਤੇ ਅੱਜ ਵਿਸ਼ੇਸ਼ ਰੂਪ ਨਾਲ ਕਿਸਾਨਾਂ ਨੂੰ ਭੇਂਟ, ਸੌਗਾਤ ਦੇਣ ਲਈ ਆਏ ਹੋਏ ਸ਼੍ਰੀਮਾਨ ਸ਼ੰਕਰ ਭਾਈ ਚੌਧਰੀ, ਰਾਜ ਦੇ ਮੰਤਰੀ ਪਰਿਸ਼ਦ ਦੇ ਮੈਂਬਰ, ਵਿਧਾਇਕਗਣ, ਹੋਰ ਮਹਾਨੁਭਾਵ, ਅਤੇ ਬਨਾਰਸ ਦੇ ਮੇਰੇ ਪਰਿਵਾਰਜਨੋਂ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 19,150 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ
December 18th, 02:15 pm
ਸ਼੍ਰੀ ਮੋਦੀ ਨੇ 370 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਦੋ ਰੇਲਵੇ ਓਵਰ ਬ੍ਰਿਜ (ਆਰਓਬੀ) ਨਿਰਮਾਣ ਦੇ ਨਾਲ-ਨਾਲ ਗ੍ਰੀਨ-ਫੀਲਡ ਸ਼ਿਵਪੁਰ-ਫੁਲਵਰੀਆ-ਲਹਰਤਾਰਾ ਮਾਰਗ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਦੁਆਰਾ ਉਦਘਾਟਨ ਕੀਤੇ ਜਾਣ ਵਾਲੇ ਪ੍ਰਮੁੱਖ ਪ੍ਰੋਜੈਕਟਾਂ ਵਿੱਚ 20 ਸੜਕਾਂ ਦਾ ਮਜ਼ਬੂਤੀਕਰਣ ਅਤੇ ਉਨ੍ਹਾਂ ਨੂੰ ਚੌੜਾ ਕਰਨਾ ਸ਼ਾਮਲ ਹੈ, ਕੈਥੀ ਪਿੰਡ ਵਿੱਚ ਸੰਗਮ ਘਾਟ ਰੋਡ ਅਤੇ ਪੰਡਿਤ ਦੀਨਦਯਾਲ ਉਪਾਧਿਆਏ ਹਸਪਤਾਲ ਵਿੱਚ ਆਵਾਸੀ ਭਵਨਾਂ ਦਾ ਨਿਰਮਾਣ, ਪੁਲਿਸ ਲਾਈਨ ਅਤੇ ਪੀਏਸੀ ਭੁੱਲਨਪੁਰ ਵਿੱਚ 200 ਅਤੇ 150 ਬੈੱਡ ਦੇ ਦੋ ਬਹੁਮੰਜ਼ਿਲਾ ਬੈਰਕ ਭਵਨ, 9 ਥਾਵਾਂ ‘ਤੇ ਸਮਾਰਟ ਬਸ ਸ਼ੈਲਟਰ ਅਤੇ ਅਲਈਪੁਰ ਵਿੱਚ 132 ਕਿਲੋਵਾਟ ਦਾ ਸਬਸਟੇਸ਼ਨ ਸ਼ਾਮਲ ਹੈ। ਉਨ੍ਹਾਂ ਨੇ ਸਮਾਰਟ ਸਿਟੀ ਦੇ ਤਹਿਤ ਯੂਨੀਫਾਈਡ ਟੂਰਿਸਟ ਪਾਸ ਸਿਸਟਮ ਦੀ ਸ਼ੁਰੂਆਤ ਵੀ ਕੀਤੀ।ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਸਵਰਵੇਦਾ ਮੰਦਿਰ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 18th, 12:00 pm
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਯ ਨਾਥ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ, ਮਹੇਂਦਰ ਨਾਥ ਪਾਂਡੇ ਜੀ, ਉੱਤਰ ਪ੍ਰਦੇਸ਼ ਸਰਕਾਰ ਦੇ ਮੰਤਰੀ ਭਾਈ ਅਨਿਲ ਜੀ, ਸਤਿਗੁਰੂ ਅਚਾਰਿਆ ਪੂਜਯ ਸ਼੍ਰੀ ਸਵਤੰਤਰਦੇਵ ਜੀ ਮਹਾਰਾਜ, ਪੂਜਯ ਸ਼੍ਰੀ ਵਿਗਿਆਨਦੇਵ ਜੀ ਮਹਾਰਾਜ, ਹੋਰ ਮਹਾਨੁਭਾਵ, ਦੇਸ਼ ਭਰ ਤੋਂ ਆਏ ਸਾਰੇ ਸ਼ਰਧਾਲੂਗਣ, ਅਤੇ ਮੇਰੇ ਪਰਿਵਾਰਜਨੋਂ!ਪ੍ਰਧਾਨ ਮੰਤਰੀ ਨੇ ਵਾਰਾਣਸੀ (ਉੱਤਰ ਪ੍ਰਦੇਸ਼) ਵਿੱਚ ਸਵਰਵੇਦ ਮਹਾਮੰਦਿਰ ਦਾ ਉਦਘਾਟਨ ਕੀਤਾ
December 18th, 11:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਉਮਰਾਹਾ ਵਿਖੇ ਸਵਰਵੇਦ ਮਹਾਮੰਦਿਰ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਮਹਾਰਿਸ਼ੀ ਸਦਾਫਲ ਦੇਵ ਜੀ ਮਹਾਰਾਜ ਦੀ ਪ੍ਰਤਿਮਾ 'ਤੇ ਸ਼ਰਧਾਸੁਮਨ ਅਰਪਿਤ ਕੀਤੇ ਅਤੇ ਮੰਦਿਰ ਪਰਿਸਰ ਦਾ ਦੌਰਾ ਕੀਤਾ।ਪ੍ਰਧਾਨ ਮੰਤਰੀ ਨੇ ਕਾਸ਼ੀ ਵਿਸ਼ਵਨਾਥ ਕੌਰੀਡੋਰ ਦੇ 2 ਸਾਲ ਪੂਰੇ ਹੋਣ ‘ਤੇ ਪ੍ਰਸੰਨਤਾ ਵਿਅਕਤ ਕੀਤੀ
December 14th, 03:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਾਸ਼ੀ ਵਿਸ਼ਵਨਾਥ ਕੌਰੀਡੋਰ ਦੇ 2 ਸਾਲ ਪੂਰੇ ਹੋਣ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।ਪ੍ਰਧਾਨ ਮੰਤਰੀ ਮੋਦੀ ਨੇ ਹੈਦਰਾਬਾਦ ਵਿੱਚ ਕੋਟੀ ਦੀਪੋਤਸਵਮ ‘ਚ ਹਿੱਸਾ ਲਿਆ
November 27th, 08:18 pm
ਪ੍ਰਧਾਨ ਮੰਤਰੀ ਮੋਦੀ ਨੇ ਹੈਦਰਾਬਾਦ ਵਿੱਚ ਕੋਟਿ-ਦੀਪੋਤਸਵਮ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਨ੍ਹਾਂ ਨੇ ਕਿਹਾ ਕਿ ਦੀਵਾ ਸਭ ਨੂੰ ਜੋੜਦਾ ਹੈ ਅਤੇ ਰਸਤਾ ਦਿਖਾਉਂਦਾ ਹੈ, ਸਦੀ ਦੇ ਸਭ ਤੋਂ ਬੜੇ ਸੰਕਟ ਦੇ ਦੌਰਾਨ ਭੀ ਅਸੀਂ ਭਾਰਤੀਆਂ ਨੇ ਮਿਲ ਕੇ ਦੀਵੇ ਜਗਾਏ ਅਤੇ ਅੱਜ ਅਸੀਂ ਜੇਤੂ ਹੋ ਕੇ, ਵਿਕਾਸ ਦੀ ਨਵੀਂ ਗਾਥਾ ਲਿਖ ਰਹੇ ਹਾਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤਿਉਹਾਰਾਂ ‘ਤੇ ਸਾਡੇ ਦੁਆਰਾ ਕੀਤੀ ਗਈ ਸਵਦੇਸ਼ੀ ਉਤਪਾਦਾਂ ਦੀ ਖਰੀਦ, ਅਣਗਿਣਤ ਪਰਿਵਾਰਾਂ ਦੇ ਘਰਾਂ ਵਿੱਚ ਸਮ੍ਰਿੱਧੀ ਦੇ ਦੀਵੇ ਜਗਾਉਣ ਦਾ ਕੰਮ ਕਰਦੀ ਹੈ। ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੀ ਇੱਕ ਟਨਲ ਵਿੱਚ ਫਸੇ ਮਜ਼ਦੂਰ ਭਾਈਆਂ ਦੀ ਸੁਰੱਖਿਅਤ ਨਿਕਾਸੀ ਦੇ ਲਈ ਪ੍ਰਾਰਥਨਾ ਭੀ ਕੀਤੀ।