ਪ੍ਰਧਾਨ ਮੰਤਰੀ ਨੇ ਕਾਸ਼ੀ ਵਿਸ਼ਵਨਾਥ ਮੰਦਿਰ ਦੇ ਸਾਬਕਾ ਮਹੰਤ ਡਾ. ਕੁਲਪਤੀ ਤਿਵਾਰੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
June 26th, 08:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਿਰ ਦੇ ਸਾਬਕਾ ਮਹੰਤ, ਡਾ. ਕੁਲਪਤੀ ਤਿਵਾਰੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ ਹੈ।ਪ੍ਰਧਾਨ ਮੰਤਰੀ ਨੇ ਅਚਾਰੀਆ ਲਕਸ਼ਮੀਕਾਂਤ ਦੀਕਸ਼ਿਤ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ
June 22nd, 02:50 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਾਸ਼ੀ ਵਿਸ਼ਵਨਾਥ ਧਾਮ ਦੇ ਪ੍ਰਤੀ ਸਮਰਪਣ ਅਤੇ ਰਾਮ ਮੰਦਿਰ ਪ੍ਰਤਿਸ਼ਠਾ ਸਮਾਰੋਹ ਦੇ ਹਿੱਸਾ ਰਹੇ ਅਚਾਰੀਆ ਲਕਸ਼ਮੀਕਾਂਤ ਦੀਕਸ਼ਿਤ ਦੇ ਅਕਾਲ ਚਲਾਣੇ ‘ਤੇ ਗਹਿਰਾ ਸੋਗ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕਾਸ਼ੀ ਦੇ ਡਾ. ਸੰਪੂਰਣਾਨੰਦ ਸਪੋਰਟਸ ਸਟੇਡੀਅਮ ਵਿੱਚ ਪ੍ਰਗਤੀ ਦੀ ਸਮੀਖਿਆ ਕੀਤੀ
June 18th, 11:20 pm
ਕਾਸ਼ੀ ਵਿੱਚ ਦਿਨ ਭਰ ਦੇ ਪ੍ਰੋਗਰਾਮਾਂ, ਜਿਸ ਵਿੱਚ ਕਿਸਾਨ ਸਨਮਾਨ ਨਿਧੀ (Kisan Samman Nidhi) ਸੌਂਪਣ ਦਾ ਪ੍ਰੋਗਰਾਮ, ਗੰਗਾ ਆਰਤੀ ਅਤੇ ਕਾਸ਼ੀ ਵਿਸ਼ਵਨਾਥ ਮੰਦਿਰ ਵਿੱਚ ਪੂਜਾ-ਅਰਚਨਾ ਸ਼ਾਮਲ ਸਨ, ਦੇ ਬਾਅਦ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਵਾਰਾਣਸੀ ਦੇ ਡਾ. ਸੰਪੂਰਣਾਨੰਦ ਸਪੋਰਟਸ ਸਟੇਡੀਅਮ (Dr. Sampurnanand Sports Stadium) ਅਤੇ ਸਪੋਰਟਸ ਕੰਪਲੈਕਸ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਨ ਦੇ ਲਈ ਅਚਾਨਕ ਦੌਰਾ ਕੀਤਾ।