ਕੌਸ਼ਲ ਦੀਕਸ਼ਾਂਤ ਸਮਾਰੋਹ (Kaushal Dikshant Samaroh) ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਵੀਡੀਓ ਸੰਦੇਸ਼

ਕੌਸ਼ਲ ਦੀਕਸ਼ਾਂਤ ਸਮਾਰੋਹ (Kaushal Dikshant Samaroh) ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਵੀਡੀਓ ਸੰਦੇਸ਼

October 12th, 01:00 pm

ਸਕਿੱਲ ਡਿਵੈਲਪਮੈਂਟ ਦਾ ਇਹ ਉਤਸਵ ਆਪਣੇ ਆਪ ਵਿੱਚ ਅਨੂਠਾ ਹੈ। ਪੂਰੇ ਦੇਸ਼ ਵਿੱਚ ਸਕਿੱਲ ਡਿਵੈਲਪਮੈਂਟ ਨਾਲ ਜੁੜੇ ਸੰਸਥਾਨਾਂ ਦਾ ਐਸਾ ਸਾਂਝਾ ਕੌਸ਼ਲ ਦੀਕਸ਼ਾਂਤ ਸਮਾਰੋਹ, ਇੱਕ ਬਹੁਤ ਹੀ ਸ਼ਲਾਘਾਯੋਗ ਪਹਿਲ ਹੈ। ਇਹ ਅੱਜ ਦੇ ਭਾਰਤ ਦੀਆਂ ਪ੍ਰਾਥਮਿਕਤਾਵਾਂ ਨੂੰ ਭੀ ਦਰਸਾਉਂਦਾ ਹੈ। ਇਸ ਆਯੋਜਨ ਵਿੱਚ ਦੇਸ਼ ਦੇ ਹਜ਼ਾਰਾਂ ਯੁਵਾ, ਟੈਕਨੋਲੋਜੀ ਦੇ ਜ਼ਰੀਏ ਜੁੜੇ ਹੋਏ ਹਨ। ਮੈਂ ਸਾਰੇ ਨੌਜਵਾਨਾਂ ਨੂੰ ਬਿਹਤਰ ਭਵਿੱਖ ਦੇ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।

ਪ੍ਰਧਾਨ ਮੰਤਰੀ ਨੇ ਵੀਡੀਓ ਸੰਦੇਸ਼ ਦੇ ਜ਼ਰੀਏ ਕੌਸ਼ਲ ਦੀਕਸ਼ਾਂਤ ਸਮਾਰੋਹ (Kaushal Dikshnat Samaroh) 2023 ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਵੀਡੀਓ ਸੰਦੇਸ਼ ਦੇ ਜ਼ਰੀਏ ਕੌਸ਼ਲ ਦੀਕਸ਼ਾਂਤ ਸਮਾਰੋਹ (Kaushal Dikshnat Samaroh) 2023 ਨੂੰ ਸੰਬੋਧਨ ਕੀਤਾ

October 12th, 12:49 pm

ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕੌਸ਼ਲ ਵਿਕਾਸ ਦਾ ਇਹ ਉਤਸਵ ਆਪਣੇ ਆਪ ਵਿੱਚ ਅਦੁੱਤੀ ਹੈ ਅਤੇ ਦੇਸ਼ ਭਰ ਦੇ ਕੌਸ਼ਲ ਵਿਕਾਸ ਸੰਸਥਾਵਾਂ ਦੇ ਸੰਯੁਕਤ ਦੀਕਸ਼ਾਂਤ ਸਮਾਰੋਹ ਦਾ ਅੱਜ ਦਾ ਆਯੋਜਨ ਇੱਕ ਬਹੁਤ ਹੀ ਸ਼ਲਾਘਾਯੋਗ ਪਹਿਲ ਹੈ। ਉਨ੍ਹਾਂ ਨੇ ਕਿਹਾ ਕਿ ਕੌਸ਼ਲ ਦੀਕਸ਼ਾਂਤ ਸਮਾਰੋਹ (Kaushal Dikshnat Samaroh) ਅੱਜ ਦੇ ਭਾਰਤ ਦੀਆਂ ਪ੍ਰਾਥਮਿਕਤਾਵਾਂ ਨੂੰ ਦਰਸਾਉਂਦਾ ਹੈ । ਪ੍ਰਧਾਨ ਮੰਤਰੀ ਨੇ ਟੈਕਨੋਲੋਜੀ ਦੇ ਮਾਧਿਅਮ ਨਾਲ ਇਸ ਆਯੋਜਨ ਨਾਲ ਜੁੜੇ ਹਜ਼ਾਰਾਂ ਨੌਜਵਾਨਾਂ ਦੀ ਉਪਸਥਿਤੀ ਨੂੰ ਸਵੀਕਾਰ ਕਰਦੇ ਹੋਏ ਸਾਰੇ ਨੌਜਵਾਨਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।