Mutual trust, mutual respect & mutual sensitivity should continue to be the basis of our relations: PM Modi in meeting with President Xi Jinping
October 23rd, 07:35 pm
Prime Minister Narendra Modi met with Mr. Xi Jinping, President of the People’s Republic of China, on the sidelines of the 16th BRICS Summit at Kazan on 23 October 2024.16ਵੇਂ ਬ੍ਰਿਕਸ ਸਮਿਟ ਦੇ ਦੌਰਾਨ ਪ੍ਰਧਾਨ ਮੰਤਰੀ ਦੀ ਚੀਨ ਦੇ ਰਾਸ਼ਟਰਪਤੀ, ਸ਼੍ਰੀ ਸ਼ੀ ਜਿਨਪਿੰਗ ਨਾਲ ਬੈਠਕ
October 23rd, 07:14 pm
ਭਾਰਤ-ਚੀਨ ਸੀਮਾ ਖੇਤਰਾਂ ‘ਤੇ ਦੋਹਾਂ ਦੇਸ਼ਾਂ ਦੀਆਂ ਸੈਨਾਵਾਂ ਦੇ ਪੂਰਨ ਤੌਰ ‘ਤੇ ਪਿੱਛੇ ਹਟਣ ਅਤੇ 2020 ਵਿੱਚ ਉੱਭਰੀਆਂ ਸਮੱਸਿਆਵਾਂ ਦੇ ਸਮਾਧਾਨ ਦੇ ਲਈ ਹਾਲ ਦੇ ਸਮਝੌਤੇ ਦਾ ਸੁਆਗਤ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਮਤਭੇਦਾਂ ਅਤੇ ਵਿਵਾਦਾਂ ਨੂੰ ਉਚਿਤ ਢੰਗ ਨਾਲ ਸੁਲਝਾਉਣ ਅਤੇ ਉਨ੍ਹਾਂ ਨੂੰ ਸ਼ਾਂਤੀ ਅਤੇ ਸਦਭਾਵ (peace and tranquility) ਨੂੰ ਪਰੇਸ਼ਾਨ ਨਾ ਕਰਨ ਦੇਣ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ। ਦੋਨੋਂ ਨੇਤਾ ਇਸ ਬਾਤ ‘ਤੇ ਸਹਿਮਤ ਹੋਏ ਕਿ ਭਾਰਤ-ਚੀਨ ਸੀਮਾ ਦੇ ਪ੍ਰਸ਼ਨ ਨਾਲ ਸਬੰਧਿਤ ਵਿਸ਼ੇਸ਼ ਪ੍ਰਤੀਨਿਧੀ ਸੀਮਾਵਰਤੀ ਖੇਤਰਾਂ ਵਿੱਚ ਸ਼ਾਂਤੀ ਪ੍ਰਕਿਰਿਆ ਨੂੰ ਨਿਗਰਾਨੀ ਕਰਨ ਅਤੇ ਸੀਮਾ ਸਬੰਧੀ ਪ੍ਰਸ਼ਨ ਦਾ ਨਿਰਪੱਖ, ਉਚਿਤ ਅਤੇ ਪਰਸਪਰ ਤੌਰ ‘ਤੇ ਸਵੀਕਾਰਯੋਗ ਸਮਾਧਾਨ ਤਲਾਸ਼ਣ ਦੇ ਲਈ ਜਲਦੀ ਮਿਲਣਗੇ। ਦੁਵੱਲੇ ਸਬੰਧਾਂ ਨੂੰ ਸਥਿਰ ਅਤੇ ਫਿਰ ਤੋਂ ਮਜ਼ਬੂਤ ਕਰਨ ਹਿਤ ਵਿਦੇਸ਼ ਮੰਤਰੀਆਂ ਅਤੇ ਹੋਰ ਅਧਿਕਾਰੀਆਂ ਦੇ ਪੱਧਰ ‘ਤੇ ਪ੍ਰਾਸੰਗਿਕ ਸੰਵਾਦ ਤੰਤਰ (relevant dialogue mechanisms) ਦਾ ਭੀ ਸਦਉਪਯੋਗ ਕੀਤਾ ਜਾਵੇਗਾ।ਪ੍ਰਧਾਨ ਮੰਤਰੀ ਨੇ ਰੂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
October 22nd, 10:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 16ਵੇਂ ਬ੍ਰਿਕਸ ਸਮਿਟ ਦੇ ਦੌਰਾਨ ਕਜ਼ਾਨ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਇਸ ਵਰ੍ਹੇ ਇਹ ਉਨ੍ਹਾਂ ਦੀ ਦੂਸਰੀ ਮੁਲਾਕਾਤ ਹੈ। ਇਸ ਤੋਂ ਪਹਿਲਾਂ, ਦੋਹਾਂ ਨੇਤਾਵਾਂ ਨੇ ਜੁਲਾਈ 2024 ਵਿੱਚ 22ਵੇਂ ਐਨੂਅਲ ਸਮਿਟ ਦੇ ਦੌਰਾਨ ਮਾਸਕੋ ਵਿੱਚ ਮੁਲਾਕਾਤ ਕੀਤੀ ਸੀ।Prime Minister meets with the President of the Islamic Republic of Iran
October 22nd, 09:24 pm
PM Modi met Iran's President Dr. Masoud Pezeshkian on the sidelines of the 16th BRICS Summit in Kazan. PM Modi congratulated Pezeshkian on his election and welcomed Iran to BRICS. They discussed strengthening bilateral ties, emphasizing the Chabahar Port's importance for trade and regional stability. The leaders also addressed the situation in West Asia, with PM Modi urging de-escalation and protection of civilians through diplomacy.ਰੂਸ ਦੇ ਰਾਸ਼ਟਰਪਤੀ ਦੇ ਨਾਲ ਦੁਵੱਲੀ ਬੈਠਕ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਸ਼ੁਰੂਆਤੀ ਟਿੱਪਣੀਆਂ
October 22nd, 07:39 pm
ਮੈਂ ਤੁਹਾਡੀ ਮਿੱਤਰਤਾ, ਗਰਮਜੋਸ਼ੀ ਭਰੇ ਸੁਆਗਤ ਅਤੇ ਪਰਾਹੁਣਚਾਰੀ ਸਤਿਕਾਰ ਦੇ ਲਈ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਮੇਰੇ ਲਈ ਖ਼ੁਸ਼ੀ ਦੀ ਬਾਤ ਹੈ ਕਿ BRICS Summit ਦੇ ਲਈ ਕਜ਼ਾਨ ਜਿਹੇ ਖ਼ੂਬਸੂਰਤ ਸ਼ਹਿਰ ਵਿੱਚ ਆਉਣ ਦਾ ਅਵਸਰ ਮਿਲਿਆ ਹੈ। ਇਸ ਸ਼ਹਿਰ ਦੇ ਨਾਲ ਭਾਰਤ ਦੇ ਗਹਿਰੇ ਅਤੇ ਇਤਿਹਾਸਿਕ ਸਬੰਧ ਰਹੇ ਹਨ। ਕਜ਼ਾਨ ਵਿੱਚ ਭਾਰਤ ਦੇ ਨਵੇਂ Consulate ਦੇ ਖੁੱਲ੍ਹਣ ਨਾਲ ਇਹ ਸਬੰਧ ਹੋਰ ਮਜ਼ਬੂਤ ਹੋਣਗੇ।PM Modi arrives in Kazan, Russia
October 22nd, 01:00 pm
PM Modi arrived in Kazan, Russia. During the visit, the PM will participate in the BRICS Summit. He will also be meeting several world leaders during the visit.ਬ੍ਰਿਕਸ ਸਮਿਟ ਦੇ ਲਈ ਪ੍ਰਧਾਨ ਮੰਤਰੀ ਦੀ ਰੂਸ ਦੀ ਯਾਤਰਾ ਹਿਤ ਰਵਾਨਗੀ ਬਿਆਨ
October 22nd, 07:36 am
ਮੈਂ 16ਵੇਂ ਬ੍ਰਿਕਸ ਸਮਿਟ (16th BRICS Summit) ਵਿੱਚ ਹਿੱਸਾ ਲੈਣ ਦੇ ਲਈ ਰੂਸੀ ਸੰਘ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਦੇ ਸੱਦੇ ‘ਤੇ ਅੱਜ ਕਜ਼ਾਨ ਦੀ ਦੋ ਦਿਨਾਂ ਦੀ ਯਾਤਰਾ ‘ਤੇ ਰਵਾਨਾ ਹੋ ਰਿਹਾ ਹਾਂ।