ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 51,000+ ਨਿਯੁਕਤੀ ਪੱਤਰਾਂ ਦੀ ਵੰਡ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 29th, 11:00 am
ਦੇਸ਼ ਦੇ ਵਿਭਿੰਨ ਖੇਤਰਾਂ ਵਿੱਚ ਉਪਸਥਿਤ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ...ਸਾਂਸਦਗਣ... ਵਿਧਾਇਕਗਣ ... ਦੇਸ਼ ਦੇ ਯੁਵਾ ਸਾਥੀ ... ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕੀਤਾ
October 29th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕੀਤਾ ਅਤੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ ਨਿਯੁਕਤ ਨੌਜਵਾਨਾਂ ਨੂੰ 51,000 ਤੋਂ ਅਧਿਕ ਨਿਯੁਕਤੀ ਪੱਤਰ ਸੌਂਪੇ। ਇਹ ਰੋਜ਼ਗਾਰ ਮੇਲਾ (Rozgar Mela) ਰੋਜ਼ਗਾਰ ਸਿਰਜਣਾ ਨੂੰ ਪ੍ਰਾਥਮਿਕਤਾ ਦੇਣ ਦੇ ਪ੍ਰਤੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਦਾ ਹੈ। ਇਹ ਰਾਸ਼ਟਰ-ਨਿਰਮਾਣ (nation-building) ਵਿੱਚ ਯੋਗਦਾਨ ਦੇਣ ਦੇ ਸਾਰਥਕ ਅਵਸਰ ਪ੍ਰਦਾਨ ਕਰਕੇ ਨੌਜਵਾਨਾਂ ਨੂੰ ਸਸ਼ਕਤ ਬਣਾਵੇਗਾ।ਪ੍ਰਧਾਨ ਮੰਤਰੀ ਨੇ ਖਾਦੀ ਵਿਕਰੀ ਦੇ ਨਵੇਂ ਰਿਕਾਰਡ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਨੂੰ ਪ੍ਰੋਤਸਾਹਨਕਾਰੀ ਉਪਲਬਧੀ ਦਾ ਦਰਜਾ ਦਿੱਤਾ
October 05th, 04:56 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਖਾਦੀ ਦੀ ਵਿਕਰੀ ਦੇ ਨਵੇਂ ਰਿਕਾਰਡ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਨੂੰ ਪ੍ਰੋਤਸਾਹਨਕਾਰੀ ਉਪਲਬਧੀ ਦਾ ਦਰਜਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਦੇਸ਼ਵਾਸੀਆਂ ਵਿੱਚ ਸਵਦੇਸ਼ੀ ਦੇ ਪ੍ਰਤੀ ਰੁਝਾਨ ਤੇਜ਼ੀ ਨਾਲ ਵਧ ਰਿਹਾ ਹੈ।'ਹਰ ਘਰ ਤਿਰੰਗਾ ਅਭਿਯਾਨ' ਤਿਰੰਗੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਦੇ ਲਈ ਇੱਕ ਵਿਲੱਖਣ ਤਿਉਹਾਰ ਬਣ ਗਿਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
July 28th, 11:30 am
ਸਾਥੀਓ, ਖੇਡਾਂ ਦੀ ਦੁਨੀਆ ਦੇ ਇਸ ਓਲੰਪਿਕਸ ਤੋਂ ਵੱਖ ਕੁਝ ਦਿਨ ਪਹਿਲਾਂ ਮੈਥ ਦੀ ਦੁਨੀਆ ਵਿੱਚ ਵੀ ਇੱਕ ਓਲੰਪਿਕ ਹੋਇਆ ਹੈ। ਇੰਟਰਨੈਸ਼ਨਲ ਮੈਥੇਮੈਟਿਕਸ ਓਲਿੰਪਿਐਡ, ਇਸ ਓਲਿੰਪਿਐਡ ਵਿੱਚ ਭਾਰਤ ਦੇ ਵਿਦਿਆਰਥੀਆਂ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਵਿੱਚ ਸਾਡੀ ਟੀਮ ਨੇ ਸਰਵੋਤਮ ਪ੍ਰਦਰਸ਼ਨ ਕਰਦੇ ਹੋਏ 4 ਗੋਲਡ ਮੈਡਲ ਅਤੇ ਇੱਕ ਸਿਲਵਰ ਮੈਡਲ ਜਿੱਤਿਆ ਹੈ। ਇੰਟਰਨੈਸ਼ਨਲ ਮੈਥੇਮੈਟਿਸ ਓਲਿੰਪਿਐਡ, ਇਸ ਵਿੱਚ 100 ਤੋਂ ਜ਼ਿਆਦਾ ਦੇਸ਼ਾਂ ਦੇ ਨੌਜਵਾਨ ਹਿੱਸਾ ਲੈਂਦੇ ਹਨ ਅਤੇ ਓਵਰਆਲ ਟੈਲੀ ਵਿੱਚ ਸਾਡੀ ਟੀਮ ਟੌਪ ਫਾਈਵ ਵਿੱਚ ਆਉਣ ’ਚ ਸਫ਼ਲ ਰਹੀ ਹੈ। ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਦੇ ਨਾਮ -INDI-Agadhi plans to have five PMs in 5 years if elected: PM Modi in Solapur
April 29th, 08:57 pm
Prime Minister Narendra Modi today addressed a vibrant public meeting in Maharashtra’s Solapur. Speaking to a large audience, PM Modi said, “In this election, you will choose the guarantee of development for the next 5 years. On the other hand, there are those who plunged the country into the abyss of corruption, terrorism, and misrule before 2014. Despite their tainted history, the Congress is once again dreaming of seizing power in the country.”PM Modi's electrifying campaign trails reach Maharashtra's Solapur, Satara and Pune
April 29th, 02:05 pm
Prime Minister Narendra Modi today addressed vibrant public meetings in Maharashtra’s Solapur, Satara and Pune. Speaking to a large audience, PM Modi said, “In this election, you will choose the guarantee of development for the next 5 years. On the other hand, there are those who plunged the country into the abyss of corruption, terrorism, and misrule before 2014. Despite their tainted history, the Congress is once again dreaming of seizing power in the country.”ਗੁਜਰਾਤ ਵਿੱਚ ਕੋਚਰਬ ਆਸ਼ਰਮ ਦੇ ਉਦਘਾਟਨ ਅਤੇ ਸਾਬਰਮਤੀ ਆਸ਼ਰਮ ਪ੍ਰੋਜੈਕਟ ਦੇ ਮਾਸਟਰ ਪਲਾਨ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 10:45 am
ਪੂਜਯ ਬਾਪੂ ਦਾ ਇਹ ਸਾਬਰਮਤੀ ਆਸ਼ਰਮ ਹਮੇਸ਼ਾ ਤੋਂ ਹੀ ਇੱਕ ਅਪ੍ਰਤਿਮ ਊਰਜਾ ਦਾ ਜੀਵੰਤ ਕੇਂਦਰ ਰਿਹਾ ਹੈ। ਅਤੇ ਮੈਂ ਜੈਸੇ ਹਰ ਕਿਸੇ ਨੂੰ ਜਦੋਂ-ਜਦੋਂ ਇੱਥੇ ਆਉਣ ਦਾ ਅਵਸਰ ਮਿਲਦਾ ਹੈ, ਤਾਂ ਬਾਪੂ ਦੀ ਪ੍ਰੇਰਣਾ ਅਸੀਂ ਆਪਣੇ ਅੰਦਰ ਸਪਸ਼ਟ ਤੌਰ ‘ਤੇ ਅਨੁਭਵ ਕਰ ਸਕਦੇ ਹਾਂ। ਸਤਯ ਅਤੇ ਅਹਿੰਸਾ ਦੇ ਆਦਰਸ਼ ਹੋਣ, ਰਾਸ਼ਟਰ ਅਰਾਧਨਾ ਦਾ ਸੰਕਲਪ ਹੋਵੇ, ਗ਼ਰੀਬ ਅਤੇ ਵੰਚਿਤ ਦੀ ਸੇਵਾ ਵਿੱਚ ਨਾਰਾਇਣ ਸੇਵਾ ਦੇਖਣ ਦਾ ਭਾਵ ਹੋਵੇ, ਸਾਬਰਮਤੀ ਆਸ਼ਰਮ, ਬਾਪੂ ਦੀਆਂ ਇਨ੍ਹਾਂ ਕਦਰਾਂ-ਕੀਮਤਾਂ ਨੂੰ ਅੱਜ ਭੀ ਸਜੀਵ ਕੀਤੇ ਹੋਏ ਹੈ। ਮੇਰਾ ਸੁਭਾਗ ਹੈ ਕਿ ਅੱਜ ਮੈਂ ਇੱਥੇ ਸਾਬਰਮਤੀ ਆਸ਼ਰਮ ਦੇ ਪੁਨਰਵਿਕਾਸ ਅਤੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ ਹੈ। ਬਾਪੂ ਦੇ ਪਹਿਲੇ, ਜੋ ਪਹਿਲਾ ਆਸ਼ਰਮ ਸ਼ੀ, ਸ਼ੁਰੂ ਵਿੱਚ ਜਦੋਂ ਆਏ, ਉਹ ਕੋਚਰਬ ਆਸ਼ਰਮ ਉਸ ਦਾ ਭੀ ਵਿਕਾਸ ਕੀਤਾ ਗਿਆ ਹੈ, ਅਤੇ ਮੈਨੂੰ ਖੁਸ਼ੀ ਹੈ ਕਿ ਅੱਜ ਉਸ ਦਾ ਭੀ ਲੋਕਅਰਪਣ ਹੋਇਆ ਹੈ। ਸਾਊਥ ਅਫਰੀਕਾ ਤੋਂ ਪਰਤਣ ਦੇ ਬਾਅਦ ਗਾਂਧੀ ਜੀ ਨੇ ਆਪਣਾ ਪਹਿਲਾ ਆਸ਼ਰਮ ਕੋਚਰਬ ਆਸ਼ਰਮ ਵਿੱਚ ਹੀ ਬਣਾਇਆ ਸੀ। ਗਾਂਧੀ ਜੀ ਇੱਥੇ ਚਰਖਾ ਚਲਾਇਆ ਕਰਦੇ ਸਨ, ਕਾਰਪੈਂਟਰੀ ਦਾ ਕੰਮ ਸਿੱਖਦੇ ਸਨ। ਦੋ ਸਾਲ ਤੱਕ ਕੋਚਰਬ ਆਸ਼ਰਮ ਵਿੱਚ ਰਹਿਣ ਦੇ ਬਾਅਦ ਫਿਰ ਗਾਂਧੀ ਜੀ ਸਾਬਰਮਤੀ ਆਸ਼ਰਮ ਵਿੱਚ ਸ਼ਿਫਟ ਹੋਏ ਸਨ। ਪੁਨਰਨਿਰਮਾਣ ਹੋਣ ਦੇ ਬਾਅਦ ਹੁਣ ਗਾਂਧੀ ਜੀ ਦੇ ਉਨ੍ਹਾਂ ਦਿਨਾਂ ਦੀਆਂ ਯਾਦਾਂ ਕੋਚਰਬ ਆਸ਼ਰਮ ਵਿੱਚ ਹੋਰ ਬਿਹਤਰ ਤਰੀਕੇ ਨਾਲ ਸੁਰੱਖਿਅਤ ਰਹਿਣਗੀਆਂ। ਮੈਂ ਪੂਜਯ ਬਾਪੂ ਦੇ ਚਰਨਾਂ ਵਿੱਚ ਨਮਨ ਕਰਦਾ ਹਾਂ, ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ। ਮੈਂ ਸਾਰੇ ਦੇਸ਼ਵਾਸੀਆਂ ਨੂੰ ਇਨ੍ਹਾਂ ਮਹੱਤਵਪੂਰਨ ਪ੍ਰੇਰਕ ਸਥਾਨਾਂ ਦੇ ਵਿਕਾਸ ਦੇ ਲਈ ਭੀ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਸਾਬਰਮਤੀ ਵਿੱਚ ਕੋਚਰਬ ਆਸ਼ਰਮ ਦਾ ਉਦਘਾਟਨ ਕੀਤਾ
March 12th, 10:17 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਰਮਤੀ ਆਸ਼ਰਮ ਦਾ ਦੌਰਾ ਕੀਤਾ ਅਤੇ ਕੋਚਰਬ ਆਸ਼ਰਮ ਦਾ ਉਦਘਾਟਨ ਕੀਤਾ ਅਤੇ ਗਾਂਧੀ ਆਸ਼ਰਮ ਮੈਮੋਰੀਅਲ ਦੀ ਮਾਸਟਰ ਪਲਾਨ ਲਾਂਚ ਕੀਤੀ। ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਦੀ ਪ੍ਰਤਿਮਾ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਹਿਰਦੇ ਕੁੰਜ (Hriday Kunj) ਦਾ ਦੌਰਾ ਕੀਤਾ। ਉਨ੍ਹਾਂ ਨੇ ਪ੍ਰਦਰਸ਼ਨੀ ਦਾ ਜਾਇਜ਼ਾ ਲਿਆ ਅਤੇ ਇੱਕ ਪੌਦਾ ਭੀ ਲਗਾਇਆ।ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਨੀਂਹ ਪੱਥਰ ਰੱਖਣ, ਉਦਘਾਟਨ, ਰਾਸ਼ਟਰ ਨੂੰ ਵੱਖ-ਵੱਖ ਪ੍ਰੋਜੈਕਟਾਂ ਦੇ ਸਮਰਪਣ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 23rd, 02:45 pm
ਮੰਚ ‘ਤੇ ਵਿਰਾਜਮਾਨ ਉੱਤਰ ਪ੍ਰਦੇਸ਼ ਸਰਕਾਰ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਮਹੇਂਦਰ ਨਾਥ ਪਾਂਡੇਯ ਜੀ, ਉੱਪ ਮੁੱਖ ਮੰਤਰੀ ਸ਼੍ਰੀਮਾਨ ਬ੍ਰਜੇਸ਼ ਪਾਠਕ ਜੀ, ਬਨਾਸ ਡੇਅਰੀ ਦੇ ਚੇਅਰਮੈਨ ਸ਼ੰਕਰਭਾਈ ਚੌਧਰੀ, ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸ਼੍ਰੀਮਾਨ ਭੂਪੇਂਦਰ ਚੌਧਰੀ ਜੀ, ਰਾਜ ਦੇ ਹੋਰ ਮੰਤਰੀਗਣ, ਜਨਪ੍ਰਤੀਨਿਧੀਗਣ ਅਤੇ ਕਾਸ਼ੀ ਦੇ ਮੇਰੇ ਪਰਿਵਾਰ ਤੋਂ ਆਏ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਨੇ ਵਾਰਾਣਸੀ ਵਿੱਚ 13,000 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
February 23rd, 02:28 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ ਵਿੱਚ 13,000 ਕਰੋੜ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਵਾਰਾਣਸੀ ਦੇ ਕਰਖੀਯਾਓਂ ਵਿੱਚ ਕਰ ਯੂਪੀਸੀਡਾ ਐਗਰੋ ਪਾਰਕ ਵਿੱਚ ਬਣੇ ਬਨਾਸਕਾਂਠਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਿਟਿਡ ਦਾ ਮਿਲਕ ਪ੍ਰੋਸੈਸਿੰਗ ਯੂਨਿਟ ਬਨਾਸ ਕਾਸ਼ੀ ਸੰਕੁਲ ਦੇਖਣ ਗਏ ਅਤੇ ਗਾਂ ਲਾਭਾਰਥੀਆਂ ਨਾਲ ਗੱਲਬਤ ਕੀਤੀ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਰੋਜ਼ਗਾਰ ਪੱਤਰ ਅਤੇ ਜੀਆਈ-ਆਥੋਰਾਇਜ਼ਡ ਉਪਯੋਗਕਰਤਾ ਪ੍ਰਮਾਣ ਪੱਤਰ ਵੀ ਦਿੱਤੇ। ਅੱਜ ਦੇ ਵਿਕਾਸ ਪ੍ਰੋਜੈਕਟਸ ਰੋਡ, ਰੇਲ, ਐਵੀਏਸ਼ਨ, ਟੂਰਿਜ਼ਮ, ਸਿੱਖਿਆ, ਸਿਹਤ, ਪੇਅਜਲ, ਸ਼ਹਿਰੀ ਵਿਕਾਸ ਅਤੇ ਸਵੱਛਤਾ ਜਿਹੇ ਮਹੱਤਵਪੂਰਨ ਖੇਤਰਾਂ ਦੇ ਹਨ।The dreams of crores of women, poor and youth are Modi's resolve: PM Modi
February 18th, 01:00 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.PM Modi addresses BJP Karyakartas during BJP National Convention 2024
February 18th, 12:30 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ਦੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
February 05th, 05:44 pm
ਮੈਂ ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ‘ਤੇ ਧੰਨਵਾਦ ਦੇਣ ਲਈ ਖੜ੍ਹਿਆ ਹਾਂ। ਸੰਸਦ ਦੇ ਇਸ ਨਵੇਂ ਭਵਨ ਵਿੱਚ ਜਦੋਂ ਆਦਰਯੋਗ ਰਾਸ਼ਟਰਪਤੀ ਜੀ ਸਾਨੂੰ ਸਾਰਿਆਂ ਨੂੰ ਸੰਬੋਧਨ ਕਰਨ ਲਈ ਆਏ, ਅਤੇ ਜਿਸ ਗੌਰਵ ਅਤੇ ਸਨਮਾਨ ਨਾਲ ਸੇਂਗੋਲ ਪੂਰੇ procession ਦੀ ਅਗਵਾਈ ਕਰ ਰਿਹਾ ਸੀ, ਅਤੇ ਅਸੀਂ ਸਾਰੇ ਉਸ ਦੇ ਪਿੱਛੇ ਪਿੱਛੇ ਚਲ ਰਹੇ ਸਾਂ। ਨਵੇਂ ਸਦਨ ਵਿੱਚ ਇਹ ਨਵੀਂ ਪਰੰਪਰਾ ਭਾਰਤ ਦੀ ਆਜ਼ਾਦੀ ਦੇ ਉਸ ਪਵਿੱਤਰ ਪਲ ਦਾ ਪ੍ਰਤੀਬਿੰਬ, ਜਦੋਂ ਸਾਖੀ ਬਣਦਾ ਹੈ ਤਾਂ ਲੋਕਤੰਤਰ ਦੀ ਗਰਿਮਾ ਕਈ ਗੁਣਾ ਉੱਪਰ ਚਲੀ ਜਾਂਦੀ ਹੈ। ਇਹ 75ਵਾਂ ਗਣਤੰਤਰ ਦਿਵਸ, ਇਸ ਦੇ ਬਾਅਦ ਸੰਸਦ ਦਾ ਨਵਾਂ ਭਵਨ, ਸੇਂਗੋਲ ਦੀ ਅਗਵਾਈ, ਇਹ ਸਾਰਾ ਦ੍ਰਿਸ਼ ਆਪਣੇ ਆਪ ਵਿੱਚ ਬਹੁਤ ਹੀ ਪ੍ਰਭਾਵੀ ਸੀ। ਮੈਂ ਜਦੋਂ ਉੱਥੋਂ ਪੂਰੇ ਪ੍ਰੋਗਰਾਮ ਵਿੱਚ ਭਾਗੀਦਾਰੀ ਕਰ ਰਿਹਾ ਸਾਂ। ਇੱਥੋਂ ਤਾਂ ਉਤਨਾ ਸਾਨੂੰ ਭਵਯਤਾ (ਸ਼ਾਨ) ਨਜ਼ਰ ਨਹੀਂ ਆਉਂਦੀ ਹੈ। ਲੇਕਿਨ ਉੱਥੋਂ ਜਦੋਂ ਮੈਂ ਦੇਖਿਆ ਕਿ ਵਾਕਈ ਨਵੇਂ ਸਦਨ ਵਿੱਚ ਇਸ ਗਰਿਮਾਮਈ ਉਪਸਥਿਤੀ ਵਿੱਚ ਰਾਸ਼ਟਰਪਤੀ, ਉਪ ਰਾਸ਼ਟਰਪਤੀ ਦੁਆਰਾ, ਸਾਡੇ ਸਭ ਦੇ ਮਨ ਨੂੰ ਪ੍ਰਭਾਵਿਤ ਕਰਨ ਵਾਲਾ ਉਹ ਦ੍ਰਿਸ਼ ਹਮੇਸ਼ਾ-ਹਮੇਸ਼ਾ ਯਾਦ ਰਹੇਗਾ। ਜਿਨ੍ਹਾਂ ਆਦਰਯੋਗ ਕਰੀਬ 60 ਤੋਂ ਜ਼ਿਆਦਾ ਆਦਰਯੋਗ ਮੈਂਬਰਾਂ ਨੇ ਰਾਸ਼ਟਰਪਤੀ ਜੀ ਦੇ ਆਭਾਰ ਪ੍ਰਸਤਾਵ ‘ਤੇ ਆਪਣੇ ਆਪਣੇ ਵਿਚਾਰ ਰੱਖੇ ਹਨ। ਮੈਂ ਵਿਨਮਰਤਾ (ਨਿਮਰਤਾ) ਦੇ ਨਾਲ ਆਪਣੇ-ਆਪਣੇ ਵਿਚਾਰ ਵਿਅਕਤ ਕਰਨ ਵਾਲੇ ਸਾਰੇ ਆਪਣੇ ਆਦਰਯੋਗ ਸਾਂਸਦ ਗਣ ਦਾ ਆਭਾਰ ਵਿਅਕਤ ਕਰਦਾ ਹਾਂ। ਮੈਂ ਵਿਸ਼ੇਸ਼ ਤੌਰ ‘ਤੇ ਵਿਰੋਧੀ ਧਿਰ ਨੇ ਜੋ ਸੰਕਲਪ ਲਿਆ ਹੈ ਉਸ ਦੀ ਸਰਾਹਨਾ ਕਰਦਾ ਹਾਂ। ਉਨ੍ਹਾਂ ਦੇ ਭਾਸ਼ਣ ਦੀ ਇੱਕ ਇੱਕ ਬਾਤ ਨਾਲ ਮੇਰਾ ਅਤੇ ਦੇਸ਼ ਦਾ ਵਿਕਾਸ ਪੱਕਾ ਹੋ ਗਿਆ ਹੈ, ਕਿ ਇਨ੍ਹਾਂ ਨੇ ਲੰਬੇ ਅਰਸੇ ਤੱਕ ਉੱਥੇ ਰਹਿਣ ਦਾ ਸੰਕਲਪ ਲੈ ਲਿਆ ਹੈ। ਆਪ ਕਈ ਦਹਾਕਿਆਂ ਤੱਕ ਜਿਵੇਂ ਇੱਥੇ ਬੈਠੇ ਸੀ, ਵੈਸੇ (ਉਸੇ ਤਰ੍ਹਾਂ) ਹੀ ਕਈ ਦਹਾਕਿਆਂ ਤੱਕ ਉੱਥੇ ਬੈਠਣ ਦਾ ਤੁਹਾਡਾ ਸੰਕਲਪ ਅਤੇ ਜਨਤਾ ਜਨਾਰਦਨ ਤਾਂ ਈਸ਼ਵਰ ਦਾ ਰੂਪ ਹੁੰਦੀ ਹੈ। ਅਤੇ ਆਪ ਲੋਕ ਜਿਸ ਪ੍ਰਕਾਰ ਨਾਲ ਇਨ੍ਹੀਂ ਦਿਨੀਂ ਮਿਹਨਤ ਕਰ ਰਹੇ ਹੋ। ਮੈਂ ਪੱਕਾ ਮੰਨਦਾ ਹਾਂ ਕਿ ਈਸ਼ਵਰ ਰੂਪੀ ਜਨਤਾ ਜਨਾਰਦਨ ਤੁਹਾਨੂੰ ਜ਼ਰੂਰ ਅਸ਼ੀਰਵਾਦ ਦੇਵੇਗੀ। ਅਤੇ ਆਪ ਜਿਸ ਉਚਾਈ ‘ਤੇ ਹੋ ਉਸ ਤੋਂ ਭੀ ਅਧਿਕ ਉਚਾਈ ‘ਤੇ ਜ਼ਰੂਰ ਪਹੁੰਚੋਗੇ ਅਤੇ ਅਗਲੀ ਚੋਣ ਵਿੱਚ ਦਰਸ਼ਕ ਦਿਸ਼ਾ ਵਿੱਚ ਦਿਖੋਗੇ। ਅਧੀਰ ਰੰਜਨ ਜੀ ਇਸ ਵਾਰ ਤੁਸੀਂ ਤੁਹਾਡਾ ਕੰਟ੍ਰੈਕਟ ਉਨ੍ਹਾਂ ਨੂੰ ਦੇ ਦਿੱਤਾ ਹੈ ਕੀ? ਤੁਸੀਂ ਇੰਨ੍ਹਾਂ ਹੀ ਚੀਜ਼ਾਂ ਨੂੰ ਪਹੁੰਚਾਇਆ ਹੈ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਪ੍ਰਸਤਾਵ 'ਤੇ ਪ੍ਰਧਾਨ ਮੰਤਰੀ ਦਾ ਜਵਾਬ
February 05th, 05:43 pm
ਪ੍ਰਧਾਨ ਮੰਤਰੀ ਨੇ ਸਦਨ ਨੂੰ ਆਪਣੇ ਸੰਬੋਧਨ ਦੀ ਸ਼ੁਰੂਆਤ ਸੇਂਗੋਲ ਦਾ ਜ਼ਿਕਰ ਕਰਕੇ ਕੀਤੀ, ਜਿਸ ਨੇ ਮਾਣ ਅਤੇ ਸਨਮਾਨ ਨਾਲ ਜਲੂਸ ਦੀ ਅਗਵਾਈ ਕੀਤੀ ਜਦੋਂ ਰਾਸ਼ਟਰਪਤੀ ਜੀ ਨਵੇਂ ਸੰਸਦ ਭਵਨ ਪਹੁੰਚੇ ਅਤੇ ਸਾਰੇ ਸੰਸਦ ਮੈਂਬਰਾਂ ਨੇ ਉਨ੍ਹਾਂ ਦਾ ਅਨੁਸਰਣ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਰੇਖਾਂਕਿਤ ਕੀਤਾ ਕਿ ਇਹ ਵਿਰਾਸਤ ਸਦਨ ਦੀ ਸ਼ਾਨ ਨੂੰ ਕਈ ਗੁਣਾ ਵਧਾਉਂਦੀ ਹੈ ਅਤੇ ਕਿਹਾ ਕਿ 75ਵਾਂ ਗਣਤੰਤਰ ਦਿਵਸ, ਨਵਾਂ ਸੰਸਦ ਭਵਨ ਅਤੇ ਸੇਂਗੋਲ ਦਾ ਆਗਮਨ ਬਹੁਤ ਪ੍ਰਭਾਵਸ਼ਾਲੀ ਘਟਨਾ ਸੀ। ਉਨ੍ਹਾਂ ਨੇ ਸਦਨ ਦੇ ਮੈਂਬਰਾਂ ਦਾ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਪ੍ਰਸਤਾਵ ਲਈ ਆਪਣੇ ਵਿਚਾਰਾਂ ਅਤੇ ਸੁਝਾਵਾਂ ਦਾ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ।ਨਵੀਂ ਦਿੱਲੀ ਵਿੱਚ ਆਯੋਜਿਤ 21ਵੇਂ ਹਿੰਦੁਸਤਾਨ ਟਾਈਮਸ ਲੀਡਰਸ਼ਿਪ ਸਮਿਟ 2023 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 04th, 07:30 pm
ਸਭ ਤੋਂ ਪਹਿਲਾਂ ਤਾਂ ਮੈਂ ਆਪ ਸਭ ਤੋਂ ਮੁਆਫੀ ਚਾਹੁੰਦਾ ਹਾਂ ਕਿਉਂਕਿ ਮੈਂ ਚੁਣਾਵੀ ਮੈਦਾਨ ਵਿੱਚ ਸੀ ਤਾਂ ਉੱਥੋਂ ਆਉਂਦੇ-ਆਉਂਦੇ ਥੋੜੀ ਦੇਰ ਹੋ ਗਈ। ਲੇਕਿਨ ਸਿੱਧਾ ਏਅਰਪੋਰਟ ਤੋਂ ਪਹੁੰਚਿਆ ਹਾਂ ਤੁਹਾਡੇ ਵਿੱਚ। ਸ਼ੋਭਨਾ ਜੀ ਬਹੁਤ ਵਧੀਆ ਬੋਲ ਰਹੀ ਸੀ, ਯਾਨੀ ਮੁੱਦੇ ਚੰਗੇ ਸੀ, ਜ਼ਰੂਰ ਕਦੇ ਨਾ ਕਦੇ ਪੜ੍ਹਣ ਨੂੰ ਵੀ ਮਿਲੇਗਾ। ਚਲੋ ਉਸ ਵਿੱਚ ਦੇਰ ਹੋ ਗਈ।ਪ੍ਰਧਾਨ ਮੰਤਰੀ ਨੇ ਹਿੰਦੁਸਤਾਨ ਟਾਈਮਸ ਲੀਡਰਸ਼ਿਪ ਸਮਿਟ 2023 ਨੂੰ ਸੰਬੋਧਿਤ ਕੀਤਾ
November 04th, 07:00 pm
ਸਭਾ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਹਿੰਦੁਸਤਾਨ ਟਾਈਮਸ ਲੀਡਰਸ਼ਿਪ ਸਮਿਟ 2023 ਵਿੱਚ ਉਨ੍ਹਾਂ ਨੂੰ ਸੱਦਾ ਦੇਣ ਦੇ ਲਈ ਐੱਚਟੀ ਸਮੂਹ ਦਾ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਕਿਵੇਂ ਐੱਚਟੀ ਸਮੂਹ ਨੇ ਹਮੇਸ਼ਾ ਇਸ ਲੀਡਰਸ਼ਿਪ ਸਮਿਟ ਦੇ ਵਿਸ਼ਿਆਂ ਦੇ ਜ਼ਰੀਏ ਭਾਰਤ ਦੇ ਅੱਗੇ ਵਧਣ ਦੇ ਸੰਦੇਸ਼ ਨੂੰ ਅੱਗੇ ਵਧਾਇਆ ਹੈ। ਉਨ੍ਹਾਂ ਨੇ ਇਸ ਸਮਿਟ ਦੇ ਵਿਸ਼ਾ ‘ਰੀਸ਼ੇਪਿੰਗ ਇੰਡੀਆ’ ਨੂੰ ਯਾਦ ਕੀਤਾ, ਜਦੋਂ ਵਰਤਮਾਨ ਸਰਕਾਰ 2014 ਵਿੱਚ ਸੱਤਾ ਆਈ ਸੀ। ਉਨ੍ਹਾਂ ਨੇ ਕਿਹਾ ਕਿ ਇਸ ਸਮੂਹ ਨੂੰ ਇਸ ਗੱਲ ਦਾ ਪੂਰਵਦ੍ਰਿਸ਼ਟੀ ਸੀ ਕਿ ਵੱਡੇ ਬਦਲਾਵ ਹੋਣ ਵਾਲੇ ਹਨ ਅਤੇ ਭਾਰਤ ਨੂੰ ਨਵਾਂ ਆਕਾਰ ਮਿਲਣ ਵਾਲਾ ਹੈ। ਉਨ੍ਹਾਂ ਨੇ ਇਹ ਵੀ ਯਾਦ ਕੀਤਾ ਕਿ ‘ਬਿਹਤਰ ਕੱਲ੍ਹ ਦੇ ਲਈ ਗੱਲਬਾਤ’ ਸਿਰਲੇਖ ਵਿਸ਼ਾ ਤਦ ਰੱਖਿਆ ਗਿਆ ਸੀ ਜਦੋਂ ਵਰਤਮਾਨ ਸਰਕਾਰ 2019 ਵਿੱਚ ਹੋਰ ਵੀ ਵੱਡੇ ਬਹੁਮਤ ਨਾਲ ਜਿੱਤਣ ਦੇ ਬਾਅਦ ਸੱਤਾ ਵਿੱਚ ਇੱਕ ਵਾਰ ਫਿਰ ਤੋਂ ਬਹਾਲ ਹੋਈ ਸੀ। ਹੁਣ 2023 ਵਿੱਚ, ਜਦੋਂ ਆਮ ਚੋਣਾਂ ਨਜ਼ਦੀਕ ਹਨ, ਸ਼੍ਰੀ ਮੋਦੀ ਨੇ ਇਸ ਸਮਿਟ ਦੇ ‘ਬ੍ਰੇਕਿੰਗ ਬੈਰੀਅਰਸ’ ਸਿਰਲੇਖ ਵਿਸ਼ਾ ਅਤੇ ਇਸ ਦੇ ਇਸ ਅੰਤਰਨਿਰਹਿਤ ਸੰਦੇਸ਼ ‘ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਵਰਤਮਾਨ ਸਰਕਾਰ ਸਾਰੇ ਰਿਕਾਰਡ ਤੋੜ ਦੇਵੇਗੀ ਅਤੇ ਆਗਾਮੀ ਆਮ ਚੋਣਾਂ ਵਿੱਚ ਜਿੱਤ ਹੋਵੇਗੀ। ਸ਼੍ਰੀ ਮੋਦੀ ਨੇ ਕਿਹਾ, “2024 ਦੀਆਂ ਸਧਾਰਣ ਚੋਣਾ ਦੇ ਨਤੀਜੇ ਰੁਕਾਵਟਾਂ ਤੋਂ ਪਰੇ ਹੋਣਗੇ।”ਮੀਰਾਬਾਈ ਸਾਡੇ ਦੇਸ਼ ਦੀਆਂ ਮਹਿਲਾਵਾਂ ਦੇ ਲਈ ਪ੍ਰੇਰਣਾ ਹਨ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
October 29th, 11:00 am
ਮੇਰੇ ਪਿਆਰੇ ਪਰਿਵਾਰਜਨੋਂ, ਨਮਸਕਾਰ! ‘ਮਨ ਕੀ ਬਾਤ’ ਵਿੱਚ ਤੁਹਾਡਾ ਇੱਕ ਵਾਰ ਫਿਰ ਸਵਾਗਤ ਹੈ। ਇਹ ਐਪੀਸੋਡ ਅਜਿਹੇ ਸਮੇਂ ਵਿੱਚ ਹੋ ਰਿਹਾ ਹੈ, ਜਦੋਂ ਪੂਰੇ ਦੇਸ਼ ਵਿੱਚ ਤਿਓਹਾਰਾਂ ਦੀ ਉਮੰਗ ਹੈ। ਤੁਹਾਨੂੰ ਸਾਰਿਆਂ ਨੂੰ ਆਉਣ ਵਾਲੇ ਸਾਰੇ ਤਿਓਹਾਰਾਂ ਦੀਆਂ ਬਹੁਤ-ਬਹੁਤ ਵਧਾਈਆਂ।Our government is working in mission mode keeping in mind the future of the youth: PM Modi
October 28th, 01:20 pm
PM Modi addressed the National Rozgar Mela via video conferencing today and distributed more than 51,000 appointment letters to newly inducted recruits in various Government departments and organizations. Government is strengthening the traditional sectors providing employment opportunities while also promoting new sectors such as renewable energy, space, mation and defence exports, PM Modi said.PM addresses National Rozgar Mela
October 28th, 12:50 pm
PM Modi addressed the National Rozgar Mela via video conferencing today and distributed more than 51,000 appointment letters to newly inducted recruits in various Government departments and organizations. Government is strengthening the traditional sectors providing employment opportunities while also promoting new sectors such as renewable energy, space, mation and defence exports, PM Modi said.ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 05th, 03:31 pm
ਮਾਂ ਨਰਮਦਾ ਦੀ ਇਸ ਪਵਿੱਤਰ ਭੂਮੀ (पुण्यभूमि) ਨੂੰ ਪ੍ਰਣਾਮ ਕਰਦੇ ਹੋਏ, ਸ਼ਰਧਾਪੂਰਵਕ ਨਮਨ ਕਰਦੇ ਹੋਏ, ਮੈਂ ਅੱਜ ਜਬਲਪੁਰ ਦਾ ਇੱਕ ਨਵਾਂ ਹੀ ਰੂਪ ਦੇਖ ਰਿਹਾ ਹਾਂ। ਮੈਂ ਦੇਖ ਰਿਹਾ ਹਾਂ ਜਬਲਪੁਰ ਵਿੱਚ ਜੋਸ਼ ਹੈ, ਮਹਾਕੌਸ਼ਲ ਵਿੱਚ ਮੰਗਲ ਹੈ, ਉਮੰਗ ਹੈ, ਉਤਸ਼ਾਹ ਹੈ। ਇਹ ਜੋਸ਼, ਇਹ ਉਤਸ਼ਾਹ, ਦਿਖਾਉਂਦਾ ਹੈ ਕਿ ਮਾਹਕੌਸ਼ਲ ਦੇ ਮਨ ਵਿੱਚ ਕੀ ਹੈ। ਇਸੇ ਉਤਸ਼ਾਹ ਦੇ ਦਰਮਿਆਨ ਅੱਜ ਪੂਰਾ ਦੇਸ਼ ਵੀਰਾਂਗਣਾ ਰਾਣੀ ਦੁਰਗਾਵਤੀ ਜੀ ਦੀ 500ਵੀਂ ਜਨਮ ਜਯੰਤੀ ਮਨਾ ਰਿਹਾ ਹੈ।