‘ਮਿਸ਼ਨ ਮੋਡ ਵਿੱਚ ਟੂਰਿਜ਼ਮ ਦਾ ਵਿਕਾਸ' ਬਾਰੇ ਪੋਸਟ ਬਜਟ ਵੈਬੀਨਾਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 03rd, 10:21 am
ਇਸ ਵੈਬੀਨਾਰ ਵਿੱਚ ਉਪਸਥਿਤ ਸਾਰੇ ਮਹਾਨੁਭਾਵ ਦਾ ਸੁਆਗਤ ਹੈ। ਅੱਜ ਦਾ ਨਵਾਂ ਭਾਰਤ, ਨਵੇਂ Work-Culture ਦੇ ਨਾਲ ਅੱਗੇ ਵਧ ਰਿਹਾ ਹੈ। ਇਸ ਵਾਰ ਵੀ ਬਜਟ ਦੀ ਖੂਬ ਵਾਹਵਾਹੀ ਹੋਈ ਹੈ, ਦੇਸ਼ ਦੇ ਲੋਕਾਂ ਨੇ ਇਸ ਨੂੰ ਬਹੁਤ ਪਾਜ਼ਿਟਿਵ ਤਰੀਕੇ ਨਾਲ ਲਿਆ ਹੈ। ਅਗਰ ਪੁਰਾਣਾ ਵਰਕ ਕਲਚਰ ਹੁੰਦਾ, ਤਾਂ ਇਸ ਤਰ੍ਹਾਂ ਦੇ ਬਜਟ ਵੈਬੀਨਾਰਸ ਦੇ ਬਾਰੇ ਵਿੱਚ ਕੋਈ ਸੋਚਦਾ ਹੀ ਨਹੀਂ। ਲੇਕਿਨ ਅੱਜ ਸਾਡੀ ਸਰਕਾਰ ਬਜਟ ਦੇ ਪਹਿਲਾਂ ਵੀ ਅਤੇ ਬਜਟ ਦੇ ਬਾਅਦ ਵੀ ਹਰ ਸਟੇਕਹੋਲਡਰ ਦੇ ਨਾਲ ਵਿਸਤਾਰ ਨਾਲ ਚਰਚਾ ਕਰਦੀ ਹੈ, ਉਨ੍ਹਾਂ ਨੂੰ ਨਾਲ ਲੈ ਕੇ ਚਲਣ ਦਾ ਪ੍ਰਯਾਸ ਕਰਦੀ ਹੈ। ਬਜਟ ਦਾ Maximum Outcome ਕਿਵੇਂ ਆਵੇ, ਬਜਟ ਦਾ Implementation ਤੈਅ ਸਮਾਂ ਸੀਮਾ ਦੇ ਅੰਦਰ ਕਿਵੇਂ ਹੋਵੇ, ਜੋ ਲਕਸ਼ ਬਜਟ ਵਿੱਚ ਤੈਅ ਕੀਤੇ ਗਏ ਹਨ, ਉਨ੍ਹਾਂ ਨੂੰ ਪ੍ਰਾਪਤ ਕਰਨ ਵਿੱਚ ਇਹ ਵੈਬੀਨਾਰ ਇੱਕ ਕੈਟੇਲਿਸਟ ਦੀ ਤਰ੍ਹਾਂ ਕੰਮ ਕਰਦਾ ਹੈ। ਤੁਸੀਂ ਵੀ ਜਾਣਦੇ ਹੋ ਕਿ ਮੈਨੂੰ Head of the Government ਦੇ ਤੌਰ ’ਤੇ ਕੰਮ ਕਰਦੇ ਹੋਏ 20 ਸਾਲ ਤੋਂ ਵੀ ਅਧਿਕ ਸਮੇਂ ਦਾ ਅਨੁਭਵ ਰਿਹਾ ਹੈ। ਇਸ ਅਨੁਭਵ ਦਾ ਇੱਕ ਨਚੋੜ ਇਹ ਵੀ ਹੈ ਕਿ ਜਦੋਂ ਕਿਸੇ ਨੀਤੀਗਤ ਨਿਰਣੇ ਨਾਲ ਸਾਰੇ ਸਟੇਕਹੋਲਡਰਸ ਜੁੜਦੇ ਹਨ ਤਾਂ ਰਿਜਲਟ ਵੀ ਮਨਚਾਹਿਆ ਆਉਂਦਾ ਹੈ, ਸਮਾਂ ਸੀਮਾ ਦੇ ਅੰਦਰ ਆਉਂਦਾ ਹੈ। ਅਸੀਂ ਦੇਖਿਆ ਹੈ ਕਿ ਬੀਤੇ ਕੁਝ ਦਿਨਾਂ ਵਿੱਚ ਜੋ ਵੈਬੀਨਾਰ ਹੋਏ ਉਸ ਵਿੱਚ ਹਜ਼ਾਰਾਂ ਲੋਕ ਸਾਡੇ ਨਾਲ ਜੁੜੇ ਦਿਨ ਭਰ ਸਭ ਲੋਕ ਮਿਲ ਕੇ ਬਹੁਤ ਹੀ ਗਹਿਨ ਮੰਥਨ ਕਰਦੇ ਰਹੇ ਅਤੇ ਮੈਂ ਕਹਿ ਸਕਦਾ ਹਾਂ ਕਿ ਬਹੁਤ ਹੀ ਮਹੱਤਵਪੂਰਨ ਸੁਝਾਅ ਆਏ ਅਤੇ ਅੱਗੇ ਦੇ ਲਈ ਆਏ। ਜੋ ਬਜਟ ਹੈ ਉਸੇ ’ਤੇ ਧਿਆਨ ਕੇਂਦ੍ਰਿਤ ਕੀਤਾ ਅਤੇ ਉਸੇ ਵਿੱਚੋਂ ਕਿਵੇਂ ਅੱਗੇ ਵਧਿਆ ਜਾਵੇ ਬਹੁਤ ਉੱਤਮ ਸੁਝਾਅ ਆਏ । ਹੁਣ ਅੱਜ ਅਸੀਂ ਦੇਸ਼ ਦੇ ਟੂਰਿਜ਼ਮ ਸੈਕਟਰ ਦੇ ਕਾਇਆ-ਕਲਪ ਦੇ ਲਈ ਇਹ ਬਜਟ ਵੈਬੀਨਾਰ ਕਰ ਰਹੇ ਹਾਂ।ਪ੍ਰਧਾਨ ਮੰਤਰੀ ਨੇ 'ਮਿਸ਼ਨ ਮੋਡ ਵਿੱਚ ਟੂਰਿਜ਼ਮ ਦਾ ਵਿਕਾਸ' ਵਿਸ਼ੇ 'ਤੇ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ
March 03rd, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਮਿਸ਼ਨ ਮੋਡ ਵਿੱਚ ਟੂਰਿਜ਼ਮ ਦਾ ਵਿਕਾਸ’ ਵਿਸ਼ੇ ‘ਤੇ ਇੱਕ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ। ਇਹ ਕੇਂਦਰੀ ਬਜਟ 2023 ਵਿੱਚ ਐਲਾਨੀਆਂ ਪਹਿਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿਚਾਰਾਂ ਅਤੇ ਸੁਝਾਵਾਂ ਦੀ ਮੰਗ ਕਰਨ ਲਈ ਸਰਕਾਰ ਦੁਆਰਾ ਆਯੋਜਿਤ 12 ਪੋਸਟ-ਬਜਟ ਵੈਬੀਨਾਰਾਂ ਦੀ ਲੜੀ ਵਿੱਚੋਂ ਸੱਤਵਾਂ ਵੈਬੀਨਾਰ ਹੈ।Jamnagar is emerging as the hub of manufacturing and coast-led development: PM Modi
October 10th, 06:50 pm
PM Modi laid the foundation stone and dedicated to the nation multiple projects worth around Rs 1450 crore in Jamnagar, Gujarat. The PM informed everyone that five resolutions of development have created a solid foundation for the state of Gujarat. The first resolution is Jan Shakti, the second is Gyan Shakti, the third is Jal Shakti, the fourth is Urja Shakti and finally Raksha Shakti.PM lays the foundation stone and dedicates to the nation multiple projects worth over Rs 1450 crore in Jamnagar, Gujarat
October 10th, 06:49 pm
PM Modi laid the foundation stone and dedicated to the nation multiple projects worth around Rs 1450 crore in Jamnagar, Gujarat. The PM informed everyone that five resolutions of development have created a solid foundation for the state of Gujarat. The first resolution is Jan Shakti, the second is Gyan Shakti, the third is Jal Shakti, the fourth is Urja Shakti and finally Raksha Shakti.Prime Minister inaugurates Sardar Vallabhai Patel Zoological Park
October 30th, 06:43 pm
The Prime Minister Shri Narendra Modi inaugurated Sardar Patel Zoological Park and Geodesic Aviary Dome in Kevadia.