ਹਰਿਆਣਾ ਦਾ ਵਿਕਾਸ ਮੋਦੀ ਦਾ ਸੁਪਨਾ ਨਹੀਂ ਸੰਕਲਪ ਹੈ: ਹਰਿਆਣਾ ਦੇ ਸੋਨੀਪਤ ਵਿੱਚ ਪ੍ਰਧਾਨ ਮੰਤਰੀ ਮੋਦੀ
May 18th, 03:20 pm
ਪ੍ਰਧਾਨ ਮੰਤਰੀ ਮੋਦੀ ਨੇ ਸੋਨੀਪਤ ਦੀ ਰੈਲੀ ਵਿੱਚ ਕਿਹਾ ਕਿ ਮੈਂ ਸਾਲਾਂ ਤੱਕ ਹਰਿਆਣਾ ਦੀ ਰੋਟੀ ਖਾਧੀ ਹਾਂ। ਇੱਥੋਂ ਦੀਆਂ ਮਾਤਾਵਾਂ-ਭੈਣਾਂ ਦਾ ਮੇਰੇ ‘ਤੇ ਕਰਜ਼ ਹੈ। ਇਹ ਕਰਜ਼ ਮੋਦੀ ਆਪਣੀ ਮਿਹਨਤ ਨਾਲ ਵਾਪਸ ਕਰੇਗਾ ਅਤੇ ਇਸ ਲਈ ਹਰਿਆਣਾ ਦਾ ਵਿਕਾਸ, ਮੋਦੀ ਦਾ ਸੁਪਨਾ ਨਹੀਂ ਬਲਕਿ ਸੰਕਲਪ ਹੈ। ਮੌਜੂਦਾ ਚੋਣ ਸੰਗ੍ਰਾਮ ਵਿੱਚ ਧਿਰ ਅਤੇ ਵਿਰੋਧੀ ਧਿਰ ਦੀ ਭੂਮਿਕਾ ਨੂੰ ਰੇਖਾਂਕਿਤ ਕਰਦੇ ਹੋਏ ਸੋਨੀਪਤ ਦੀ ਰੈਲੀ ਵਿੱਚ ਉਨ੍ਹਾਂ ਨੇ ਕਿਹਾ ਕਿ 2024 ਦੇ ਕੁਰੂਕਸ਼ੇਤਰ ਵਿੱਚ ਅੱਜ ਇੱਕ ਪਾਸੇ ਦੇਸ਼ ਦਾ ਵਿਕਾਸ ਹੈ ਅਤੇ ਦੂਸਰੇ ਪਾਸੇ ਵੋਟ ਜਿਹਾਦ ਹੈ।ਪ੍ਰਧਾਨ ਮੰਤਰੀ ਨੇ ਹਰਿਆਣਾ ਦੇ ਅੰਬਾਲਾ ਅਤੇ ਸੋਨੀਪਤ ਵਿੱਚ ਚੋਣ ਰੈਲੀਆਂ ਕੀਤੀਆਂ
May 18th, 02:46 pm
ਹਰਿਆਣਾ ਦੇ ਅੰਬਾਲਾ ਅਤੇ ਸੋਨੀਪਤ ਵਿੱਚ ਚੋਣ ਸਭਾਵਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹਰਿਆਣਾ ਧਾਕੜ ਹੈ ਅਤੇ ਹਰਿਆਣਾ ਦੀ ਤਰ੍ਹਾਂ ਮੋਦੀ ਨੇ ਦਸ ਸਾਲ ਤੱਕ ਸਰਕਾਰ ਵੀ ਧਾਕੜ ਚਲਾਈ ਹੈ। ਮੌਜੂਦਾ ਚੋਣ ਸੰਗ੍ਰਾਮ ਵਿੱਚ ਧਿਰ ਅਤੇ ਵਿਰੋਧੀ ਧਿਰ ਦੀ ਭੂਮਿਕਾ ਨੂੰ ਰੇਖਾਂਕਿਤ ਕਰਦੇ ਹੋਏ ਸੋਨੀਪਤ ਦੀ ਰੈਲੀ ਵਿੱਚ ਉਨ੍ਹਾਂ ਨੇ ਕਿਹਾ ਕਿ 2024 ਦੇ ਕੁਰੂਕਸ਼ੇਤਰ ਵਿੱਚ ਅੱਜ ਇੱਕ ਪਾਸੇ ਦੇਸ਼ ਦਾ ਵਿਕਾਸ ਹੈ ਅਤੇ ਦੂਸਰੇ ਪਾਸੇ ਵੋਟ ਜਿਹਾਦ ਹੈ।Modi is tirelessly working day and night to change your lives: PM Modi in Dharashiv
April 30th, 10:30 am
PM Modi addressed enthusiastic crowds in Dharashiv, Maharashtra, empathizing with farmers' struggles and assuring them of his government's commitment to finding sustainable solutions. He warned against the Opposition's vile intentions, obstructing the path to a ‘Viksit Bharat’.Under Modi's leadership, it is a guarantee to provide tap water to every sister’s household: PM Modi in Latur
April 30th, 10:15 am
PM Modi addressed enthusiastic crowds in Latur, Maharashtra, empathizing with farmers' struggles and assuring them of his government's commitment to finding sustainable solutions. He warned against the Opposition's vile intentions, obstructing the path to a ‘Viksit Bharat’.A stable government takes care of the present while keeping in mind the needs of the future: PM Modi in Madha
April 30th, 10:13 am
PM Modi addressed an enthusiastic crowd in Madha, Maharashtra. Addressing the farmers' struggles, PM Modi empathized with their difficulties and assured them of his government's commitment to finding sustainable solutions for their welfare.PM Modi electrifies the crowd at spirited rallies in Madha, Dharashiv & Latur, Maharashtra
April 30th, 10:12 am
PM Modi addressed enthusiastic crowds in Madha, Dharashiv & Latur, Maharashtra, empathizing with farmers' struggles and assuring them of his government's commitment to finding sustainable solutions. He warned against the Opposition's vile intentions, obstructing the path to a ‘Viksit Bharat’.ਅਸਾਮ ਦੇ ਗੁਵਾਹਾਟੀ ਵਿੱਚ ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 19th, 08:42 pm
ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਵਿੱਚ ਆਪ ਸਭ ਨਾਲ ਜੁੜ ਕੇ ਮੈਨੂੰ ਬੇਹਦ ਖੁਸ਼ੀ ਹੋ ਰਹੀ ਹੈ। ਇਸ ਵਾਰ ਨੌਰਥ ਈਸਟ ਦੇ ਸੱਤ ਰਾਜਾਂ ਵਿੱਚ ਅਲੱਗ-ਅਲੱਗ ਸ਼ਹਿਰਾਂ ਵਿੱਚ ਇਹ ਗੇਮਸ ਹੋਣ ਜਾ ਰਹੇ ਹਨ। ਇਨ੍ਹਾਂ ਖੇਡਾਂ ਦਾ ਮੈਸਕਟ ਇੱਕ ਤਿਤਲੀ ਅਸ਼ਟਲਕਸ਼ਮੀ ਨੂੰ ਬਣਾਇਆ ਗਿਆ ਹੈ। ਮੈਂ ਅਕਸਰ ਉੱਤਰ-ਪੂਰਬ ਦੇ ਰਾਜਾਂ ਨੂੰ ਭਾਰਤ ਦੀ ਅਸ਼ਟਲਕਸ਼ਮੀ ਕਹਿੰਦਾ ਹਾਂ। ਇਨ੍ਹਾਂ ਗੇਮਸ ਵਿੱਚ ਇੱਕ ਤਿਤਲੀ ਨੂੰ ਮੈਸਕਟ ਬਣਾਇਆ ਜਾਣਾ, ਇਸ ਗੱਲ ਦਾ ਵੀ ਪ੍ਰਤੀਕ ਹੈ ਕੈਸੇ ਨੌਰਥ ਈਸਟ ਦੀਆਂ ਆਕਾਂਖਿਆਵਾਂ ਨੂੰ ਨਵੇਂ ਪੰਖ ਮਿਲ ਰਹੇ ਹਨ। ਮੈਂ ਇਸ ਇਵੈਂਟ ਵਿੱਚ ਹਿੱਸਾ ਲੈਣ ਆਏ ਸਾਰੇ ਖਿਡਾਰੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਦੇਸ਼ ਦੇ ਕੋਨੇ-ਕੋਨੇ ਤੋਂ ਆਏ ਆਪ ਸਭ ਖਿਡਾਰੀਆਂ ਨੇ ਗੁਵਾਹਾਟੀ ਵਿੱਚ ਏਕ ਭਾਰਤ-ਸ਼੍ਰੇਸ਼ਠ ਭਾਰਤ ਦੀ ਭਵਯ ਤਸਵੀਰ ਬਣਾ ਦਿੱਤੀ ਹੈ। ਤੁਸੀਂ ਜਮ ਕੇ ਖੇਡੋ, ਡਟ ਕੇ ਖੇਡੋ... ਖੁਦ ਜਿੱਤੋ...ਆਪਣੀ ਟੀਮ ਨੂੰ ਜਿਤਾਓ... ਅਤੇ ਹਾਰ ਗਏ ਤਾਂ ਵੀ ਟੈਂਸ਼ਨ ਨਹੀਂ ਲੈਣੀ ਹੈ। ਹਾਰਾਂਗੇ ਤਾਂ ਵੀ ਇੱਥੋਂ ਬਹੁਤ ਕੁਝ ਸਿੱਖ ਕੇ ਜਾਵਾਂਗੇ।ਪ੍ਰਧਾਨ ਮੰਤਰੀ ਨੇ ਉੱਤਰ-ਪੂਰਬੀ ਰਾਜਾਂ ਵਿੱਚ ਹੋ ਰਹੀਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਨੂੰ ਸੰਬੋਧਨ ਕੀਤਾ
February 19th, 06:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਰਾਹੀਂ ਉੱਤਰ-ਪੂਰਬ ਦੇ ਸੱਤ ਰਾਜਾਂ ਵਿੱਚ ਹੋ ਰਹੀਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਮਸਕਟ ਯਾਨੀ 'ਅਸ਼ਟਲਕਸ਼ਮੀ' ਨੂੰ ਤਿਤਲੀ ਦੇ ਰੂਪ ਵਿੱਚ ਉਜਾਗਰ ਕੀਤਾ। ਪ੍ਰਧਾਨ ਮੰਤਰੀ, ਜੋ ਅਕਸਰ ਉੱਤਰ-ਪੂਰਬ ਦੇ ਰਾਜਾਂ ਨੂੰ 'ਅਸ਼ਟਲਕਸ਼ਮੀ' ਕਹਿੰਦੇ ਹਨ, ਨੇ ਕਿਹਾ, ਇਨ੍ਹਾਂ ਖੇਡਾਂ ਵਿੱਚ ਤਿਤਲੀ ਨੂੰ ਸ਼ੁਭੰਕਰ ਬਣਾਉਣਾ ਇਹ ਵੀ ਦਰਸਾਉਂਦਾ ਹੈ ਕਿ ਕਿਵੇਂ ਉੱਤਰ ਪੂਰਬ ਦੀਆਂ ਉਮੀਦਾਂ ਨੂੰ ਨਵੀਂ ਉਡਾਣ ਮਿਲ ਰਹੀ ਹੈ।ਪਾਲੀ ਸਾਂਸਦ ਖੇਲ ਮਹਾਕੁੰਭ (Pali Sansad Khel Mahakumbh) ਸਮੇਂ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
February 03rd, 12:00 pm
ਮੇਰੇ ਪਿਆਰੇ ਯੁਵਾ ਸਾਥੀਓ, ਪਾਲੀ ਵਿੱਚ ਆਪਣੀ ਖੇਲ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਾਰੇ ਖਿਡਾਰੀਆਂ ਨੂੰ ਬਹੁਤ-ਬਹੁਤ ਵਧਾਈ। ਖੇਲਾਂ (ਖੇਡਾਂ) ਵਿੱਚ ਹਾਰ ਤਾਂ ਕਦੇ ਹੁੰਦੀ ਹੀ ਨਹੀਂ ਹੈ। ਖੇਲਾਂ (ਖੇਡਾਂ) ਵਿੱਚ ਜਾਂ ਤਾਂ ਆਪ (ਤੁਸੀਂ) ਜਿੱਤਦੇ ਹੋ ਜਾਂ ਤਾਂ ਆਪ (ਤੁਸੀਂ) ਸਿੱਖਦੇ ਹੋ। ਇਸ ਲਈ ਮੈਂ ਸਾਰੇ ਖਿਡਾਰੀਆਂ ਦੇ ਨਾਲ ਹੀ ਉਨ੍ਹਾਂ ਦੇ ਜੋ coach ਉੱਥੇ ਉਪਸਥਿਤ ਹਨ, ਜੋ ਪਰਿਵਾਰਜਨ ਉੱਥੇ ਮੌਜੂਦ ਹਨ, ਉਨ੍ਹਾਂ ਸਭ ਨੂੰ ਭੀ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਪਾਲੀ ਸਾਂਸਦ ਖੇਲ ਮਹਾਕੁੰਭ ਨੂੰ ਸੰਬੋਧਨ ਕੀਤਾ
February 03rd, 11:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਦੇ ਜ਼ਰੀਏ ਪਾਲੀ ਸਾਂਸਦ ਖੇਲ ਮਹਾਕੁੰਭ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਸ਼ਾਨਦਾਰ ਖੇਡ ਪ੍ਰਤਿਭਾ ਦਿਖਾਉਣ ਲਈ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ, “ਖੇਡਾਂ ਵਿੱਚ ਕਦੇ ਹਾਰ ਨਹੀਂ ਹੁੰਦੀ, ਇਸ ਵਿੱਚ ਤੁਸੀਂ ਜਾਂ ਤਾਂ ਜਿੱਤਦੇ ਹੋ ਜਾਂ ਸਿੱਖਦੇ ਹੋ। ਇਸ ਲਈ, ਮੈਂ ਨਾ ਸਿਰਫ਼ ਸਾਰੇ ਖਿਡਾਰੀਆਂ ਨੂੰ, ਬਲਕਿ ਉਨ੍ਹਾਂ ਦੇ ਖੇਡ ਕੋਚਾਂ ਅਤੇ ਉੱਥੇ ਮੌਜੂਦ ਪਰਿਵਾਰਕ ਮੈਂਬਰਾਂ ਨੂੰ ਵੀ ਸ਼ੁਭਕਾਮਨਾਵਾਂ ਦਿੰਦਾ ਹਾਂ।ਤਮਿਲ ਨਾਡੂ ਦੇ ਚੇਨਈ ਵਿੱਚ ਖੇਲੋ ਇੰਡੀਆ ਯੂਥ ਗੇਮਸ ਦੇ ਉਦਘਾਟਨ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 19th, 06:33 pm
ਤਮਿਲ ਨਾਡੂ ਦੇ ਗਵਰਨਰ, ਸ਼੍ਰੀ ਆਰ. ਐੱਨ. ਰਵੀ ਜੀ, ਮੁੱਖ ਮੰਤਰੀ ਸ਼੍ਰੀਮਾਨ ਐੱਮ. ਕੇ. ਸਟਾਲਿਨ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਮੈਂਬਰ ਅਨੁਰਾਗ ਠਾਕੁਰ, ਐੱਲ. ਮੁਰੂਗਨ, ਨਿਸ਼ੀਥ ਪ੍ਰਮਾਣਿਕ, ਤਮਿਲ ਨਾਡੂ ਸਰਕਾਰ ਦੇ ਮੰਤਰੀ ਉਦਯਨਿਧੀ ਸਟਾਲਿਨ, ਅਤੇ ਭਾਰਤ ਦੇ ਕੋਣੇ-ਕੋਣੇ ਤੋਂ ਇੱਥੇ ਆਏ ਮੇਰੇ ਯੁਵਾ ਸਾਥੀਓ।ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਚੇਨਈ ਵਿੱਚ ਖੇਲੋ ਇੰਡੀਆ ਯੂਥ ਗੇਮਸ 2023 ਦੇ ਸ਼ੁਰੂਆਤੀ ਸਮਾਰੋਹ ਦਾ ਉਦਘਾਟਨ ਕੀਤਾ
January 19th, 06:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਚੇਨਈ ਵਿੱਚ ਆਯੋਜਿਤ ਖੇਲੋ ਇੰਡੀਆ ਯੂਥ ਗੇਮਸ 2023 ਦੇ ਸ਼ੁਰੂਆਤੀ ਸਮਾਰੋਹ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਪ੍ਰਸਾਰਣ ਖੇਤਰ ਨਾਲ ਜੁੜੇ ਲਗਭਗ 250 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਭੀ ਸ਼ੁਭਅਰੰਭ ਕੀਤਾ ਅਤੇ ਨੀਂਹ ਪੱਥਰ ਰੱਖਿਆ । ਉਨ੍ਹਾਂ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦਾ ਭੀ ਅਵਲੋਕਨ ਕੀਤਾ। ਉਨ੍ਹਾਂ ਨੇ ਦੋ ਖਿਡਾਰੀਆਂ ਦੁਆਰਾ ਸੌਂਪੀ ਗਈ ਖੇਡਾਂ ਦੀ ਮਸ਼ਾਲ ਕੌਲਡ੍ਰਨ(cauldron) ‘ਤੇ ਸਥਾਪਿਤ ਕਰਕੇ ਖੇਲੋ ਇੰਡੀਆ ਯੂਥ ਗੇਮਸ (Khelo India Youth Games) ਦਾ ਸ਼ੁਭਅਰੰਭ ਕੀਤਾ ।ਮੁੰਬਈ ਵਿੱਚ 141ਵੇਂ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ) ਸੈਸ਼ਨ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 14th, 10:34 pm
ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ-IOC ) ਦੇ ਪ੍ਰੈਜ਼ੀਡੈਂਟ Mr. ਥੌਮਸ ਬਾਖ, ਆਈਓਸੀ (IOC) ਦੇ ਸਨਮਾਨਿਤ ਮੈਂਬਰ, ਸਾਰੀਆਂ ਇੰਟਰਨੈਸ਼ਨਲ ਸਪੋਰਟਸ ਫੈਡਰੇਸ਼ਨਸ, ਭਾਰਤ ਦੀਆਂ ਨੈਸ਼ਨਲ ਫੈਡਰੇਸ਼ਨਸ ਦੇ ਸਾਰੇ ਪ੍ਰਤੀਨਿਧੀ (Representatives)।ਪ੍ਰਧਾਨ ਮੰਤਰੀ ਨੇ ਮੁੰਬਈ ਵਿੱਚ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ-IOC) ਦੇ 141ਵੇਂ ਸੈਸ਼ਨ ਦਾ ਉਦਘਾਟਨ ਕੀਤਾ
October 14th, 06:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ) ਦੇ 141ਵੇਂ ਸੈਸ਼ਨ ਦਾ ਉਦਘਾਟਨ ਕੀਤਾ। ਇਹ ਸੈਸ਼ਨ ਖੇਡਾਂ ਨਾਲ ਸਬੰਧਿਤ ਵਿਭਿੰਨ ਹਿਤਧਾਰਕਾਂ ਦੇ ਦਰਮਿਆਨ ਆਪਸੀ ਤਾਲਮੇਲ ਅਤੇ ਗਿਆਨ ਸਾਂਝਾ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ।ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਦੇ ਤੀਸਰੇ ਐਡੀਸ਼ਨ ਦੇ ਉਦਘਾਟਨ ਦੇ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਮੂਲ-ਪਾਠ
May 25th, 10:16 pm
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਖੇਡ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਜੀ, ਮੰਤਰੀ ਮੰਡਲ ਵਿੱਚ ਮੇਰੇ ਸਾਥੀ ਨਿਸ਼ਿਤ ਪ੍ਰਮਾਣਿਕ ਜੀ, ਉੱਤਰ ਪ੍ਰਦੇਸ਼ ਦੇ ਡਿਪਟੀ ਸੀਐੱਮ ਬ੍ਰਿਜੇਸ਼ ਪਾਠਕ ਜੀ, ਹੋਰ ਮਹਾਨੁਭਾਵ, ਅਤੇ ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਵਿੱਚ ਹਿੱਸਾ ਲੈ ਰਹੇ ਸਾਰੇ ਖਿਡਾਰੀ, ਆਪ ਸਭ ਨੂੰ ਬਹੁਤ-ਬਹੁਤ ਵਧਾਈ। ਅੱਜ ਯੂਪੀ ਦੇਸ਼ ਭਰ ਦੀਆਂ ਯੁਵਾ ਖੇਲ ਪ੍ਰਤਿਭਾਵਾਂ ਦਾ ਸੰਗਮ ਬਣਿਆ ਹੈ। ਖੇਲੋ ਇੰਡੀਆ ਇੰਡੀਆ ਯੂਨੀਵਰਸਿਟੀ ਗੇਮਸ ਵਿੱਚ ਜੋ ਚਾਰ ਹਜ਼ਾਰ ਖਿਡਾਰੀ ਆਏ ਹਨ, ਉਨ੍ਹਾਂ ਵਿੱਚ ਜ਼ਿਆਦਾਤਰ ਅਲੱਗ-ਅਲੱਗ ਰਾਜਾਂ ਤੋਂ ਹਨ, ਅਲੱਗ-ਅਲੱਗ ਖੇਤਰਾਂ ਤੋਂ ਹਨ। ਮੈਂ ਉੱਤਰ ਪ੍ਰਦੇਸ਼ ਦਾ ਸਾਂਸਦ ਹਾਂ। ਉੱਤਰ ਪ੍ਰਦੇਸ਼ ਦੀ ਜਨਤਾ ਦਾ ਜਨਪ੍ਰਤੀਨਿਧੀ ਹਾਂ। ਅਤੇ ਇਸ ਲਈ, ਯੂਪੀ ਦੇ ਇੱਕ ਸਾਂਸਦ ਦੇ ਨਾਤੇ ’ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਵਿੱਚ ਯੂਪੀ ਆਏ ਹੋਏ ਅਤੇ ਆਉਣ ਵਾਲੇ ਸਾਰੇ ਖਿਡਾਰੀਆਂ ਦਾ ਮੈਂ ਵਿਸ਼ੇਸ਼ ਤੌਰ ’ਤੇ ਸੁਆਗਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਤੀਸਰੀਆਂ ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਦੇ ਸ਼ੁਰੂ ਹੋਣ ਦਾ ਐਲਾਨ ਕੀਤਾ
May 25th, 07:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਖੇਲੋ ਇੰਡੀਆ ਯੂਨੀਵਰਸਿਟੀ ਗੇਮਸ 2023 ਦੇ ਸ਼ੁਰੂ ਹੋਣ ਦਾ ਐਲਾਨ ਕੀਤਾ। ਇਸ ਖੇਡ ਆਯੋਜਨ ਵਿੱਚ 21 ਖੇਡ ਸ਼੍ਰੇਣੀਆਂ ਲਈ 200 ਤੋਂ ਅਧਿਕ ਯੂਨੀਵਰਸਿਟੀਆਂ ਦੇ 4750 ਤੋਂ ਅਧਿਕ ਐਥਲੀਟ ਮੁਕਾਬਲਾ ਕਰਨਗੇ।ਪ੍ਰਧਾਨ ਮੰਤਰੀ 25 ਮਈ ਨੂੰ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਦੇ ਤੀਜੇ ਐਡੀਸ਼ਨ ਦੇ ਉਦਘਾਟਨ ਦਾ ਐਲਾਨ ਕਰਨਗੇ
May 24th, 04:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਮਈ ਨੂੰ ਸ਼ਾਮ 7 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ 2022 ਦੇ ਉਦਘਾਟਨ ਦਾ ਐਲਾਨ ਕਰਨਗੇ।44ਵੇਂ ਚੈੱਸ ਓਲੰਪਿਆਡ ਦੇ ਲਈ ਟਾਰਚ ਰਿਲੇਅ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
June 19th, 05:01 pm
ਚੈੱਸ ਓਲੰਪਿਆਡ ਦੇ ਇਸ ਅੰਤਰਰਾਸ਼ਟਰੀ ਕਾਰਯਕ੍ਰਮ ਵਿੱਚ ਉਪਸਥਿਤ ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀਗਣ, ਇੰਟਰਨੈਸ਼ਨਲ ਚੈੱਸ ਫੈਡਰੇਸ਼ਨ ਦੇ ਪ੍ਰੈਜੀਡੈਂਟ ਆਰਕੇਡੀ ਡਵੋਰਕੋਵਿਚ, ਆਲ ਇੰਡੀਆ ਚੈੱਸ ਫੈਡਰੇਸ਼ਨਦੇ ਪ੍ਰੈਜੀਡੈਂਟ, ਵਿਭਿੰਨ ਦੇਸ਼ਾਂ ਦੇ Ambassadors, High Commissioners,ਚੈੱਸਅਤੇ ਹੋਰ ਖੇਡਾਂ ਨਾਲ ਜੁੜੀਆਂ ਸੰਸਥਾਵਾਂ ਦੇ ਪ੍ਰਤੀਨਿਧੀਗਣ, ਰਾਜ ਸਰਕਾਰਾਂ ਦੇ ਪ੍ਰਤੀਨਿਧੀਗਣ, ਹੋਰ ਸਾਰੇ ਮਹਾਨੁਭਾਵ, ਚੈੱਸ ਓਲੰਪਿਆਡ ਟੀਮ ਦੇ ਮੈਂਬਰ ਅਤੇ ਚੈੱਸ ਦੇ ਹੋਰ ਖਿਡਾਰੀਗਣ, ਦੇਵੀਓ ਅਤੇ ਸੱਜਣੋ!PM launches historic torch relay for 44th Chess Olympiad
June 19th, 05:00 pm
Prime Minister Modi launched the historic torch relay for the 44th Chess Olympiad at Indira Gandhi Stadium, New Delhi. PM Modi remarked, We are proud that a sport, starting from its birthplace and leaving its mark all over the world, has become a passion for many countries.”ਖੇਲੋ ਇੰਡੀਆ ਯੂਨੀਵਰਸਿਟੀ ਗੇਮਜ ਉਦਘਾਟਨੀ ਸਮਾਰੋਹ ਦੇ ਮੌਕੇ ਉੱਤੇ ਪ੍ਰਧਾਨ ਮੰਤਰੀ ਦੇ ਸੰਦੇਸ਼ ਦਾ ਮੂਲ-ਪਾਠ
April 24th, 06:31 pm
ਬੰਗਲੁਰੂ ਸ਼ਹਿਰ ਆਪਣੇ ਆਪ ਵਿੱਚ ਦੇਸ਼ ਦੇ ਨੌਜਵਾਨ ਜੋਸ਼ ਦੀ ਪਹਿਚਾਣ ਹੈ। ਬੰਗਲੁਰੂ ਪ੍ਰੋਫੈਸ਼ਨਲਸ ਦੀ ਆਨ ਬਾਨ ਅਤੇ ਸ਼ਾਨ ਹੈ। ਡਿਜੀਟਲ ਇੰਡੀਆ ਵਾਲੇ ਬੰਗਲੁਰੂ ਵਿੱਚ ਖੇਲੋ ਇੰਡੀਆ ਦਾ ਸੱਦਾ ਆਪਣੇ ਆਪ ਵਿੱਚ ਅਹਿਮ ਹੈ। ਸਟਾਰਟ-ਅੱਪਸ ਦੀ ਦੁਨੀਆ ਵਿੱਚ ਸਪੋਰਟਸ ਦਾ ਇਹ ਸੰਗਮ, ਅਦਭੁੱਤ ਹੈ। ਬੰਗਲੁਰੂ ਵਿੱਚ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ ਦਾ ਹੋਣਾ, ਇਸ ਖੂਬਸੂਰਤ ਸ਼ਹਿਰ ਦੀ ਐਨਰਜੀ ਨੂੰ ਹੋਰ ਵਧਾਏਗਾ ਅਤੇ ਦੇਸ਼ ਦੇ ਨੌਜਵਾਨ ਵੀ ਇੱਥੋਂ ਨਵੀਂ ਊਰਜਾ ਲੈ ਕੇ ਪਰਤਣਗੇ। ਮੈਂ ਕਰਨਾਟਕਾ ਸਰਕਾਰ ਨੂੰ ਇਨ੍ਹਾਂ ਖੇਡਾਂ ਦੇ ਆਯੋਜਨ ਲਈ ਵਧਾਈ ਦਿੰਦਾ ਹਾਂ। ਗਲੋਬਲ ਪੇਂਡੇਮਿਕ ਦੀਆਂ ਤਮਾਮ ਚੁਣੌਤੀਆਂ ਦੇ ਵਿੱਚ ਇਹ ਖੇਡ , ਭਾਰਤ ਦੇ ਨੌਜਵਾਨਾਂ ਦੇ ਦ੍ਰਿੜ੍ਹ ਸੰਕਲਪ ਅਤੇ ਜਜ਼ਬੇ ਦੀ ਉਦਾਹਰਣ ਹੈ। ਮੈਂ ਤੁਹਾਨੂੰ ਇਨ੍ਹਾਂ ਪ੍ਰਯਤਨਾਂ ਨੂੰ, ਇਸ ਹੌਂਸਲੇ ਨੂੰ salute ਕਰਦਾ ਹਾਂ। ਇਹ ਨੌਜਵਾਨ ਹੌਸਲਾ ਅੱਜ ਦੇਸ਼ ਨੂੰ ਹਰ ਖੇਤਰ ਵਿੱਚ ਨਵੀਂ ਗਤੀ ਨਾਲ ਅੱਗੇ ਲੈ ਜਾ ਰਿਹਾ ਹੈ ।