ਖੂੰਟੀ, ਝਾਰਖੰਡ ਵਿੱਚ ਜਨਜਾਤੀਯ ਗੌਰਵ ਦਿਵਸ, 2023 ਸਮਾਰੋਹ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
November 15th, 12:25 pm
ਝਾਰਖੰਡ ਦੇ ਰਾਜਪਾਲ ਸੀਪੀ ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਸ਼੍ਰੀਮਾਨ ਹੇਮੰਤ ਸੋਰੇਨ ਜੀ, ਕੇਂਦਰ ਸਰਕਾਰ ਦੇ ਮੇਰੇ ਸਹਿਯੋਗੀ ਮੰਤਰੀ ਅਰਜੁਨ ਮੁੰਡਾ ਜੀ, ਅੰਨਪੂਰਣਾ ਦੇਵੀ ਜੀ, ਅਸੀਂ ਸਭ ਦੇ ਵਰਿਸ਼ਠ ਮਾਰਗਦਰਸ਼ਕ ਸ਼੍ਰੀਮਾਨ ਕਰਿਯਾ ਮੁੰਡਾ ਜੀ, ਮੇਰੇ ਪਰਮ ਮਿੱਤਰ ਬਾਬੂ ਲਾਲ ਮਰਾਂਡੀ ਜੀ, ਹੋਰ ਮਹਾਨੁਭਾਵ ਅਤੇ ਝਾਰਖੰਡ ਦੇ ਮੇਰੇ ਪ੍ਰਿਯ ਪਰਿਵਾਰਜਨ।ਪ੍ਰਧਾਨ ਮੰਤਰੀ ਨੇ ਜਨਜਾਤੀਯ ਗੌਰਵ ਦਿਵਸ, 2023 ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ
November 15th, 11:57 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਖੂੰਟੀ ਵਿੱਚ ਜਨਜਾਤੀਯ ਗੌਰਵ ਦਿਵਸ, 2023 ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਅਤੇ ਪ੍ਰਧਾਨ ਮੰਤਰੀ ਵਿਸ਼ੇਸ਼ ਕਮਜ਼ੋਰ ਜਨਜਾਤੀ ਸਮੂਹ ਵਿਕਾਸ ਮਿਸ਼ਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪੀਐੱਮ-ਕਿਸਾਨ ਦੀ 15ਵੀਂ ਕਿਸ਼ਤ ਵੀ ਜਾਰੀ ਕੀਤੀ। ਸ਼੍ਰੀ ਮੋਦੀ ਨੇ ਝਾਰਖੰਡ ਵਿੱਚ ਰੇਲ, ਸੜਕ, ਸਿੱਖਿਆ, ਕੋਲਾ, ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਜਿਹੇ ਕਈ ਖੇਤਰਾਂ ਵਿੱਚ 7200 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਵੀ ਕੀਤਾ।BJP Govt will protect Jharkhand’s ‘Jal’, ‘Jungle’, ‘Jameen’: PM Modi in Khunti
December 03rd, 04:05 pm
Prime Minister Shri Narendra Modi today held previous unstable governments responsible for Naxalism in Jharkhand. PM Modi was in Khunti, Jharkhand to address public meetings for the second phase of the Assembly election, which will be held on 7 December.PM Modi addresses public meetings in Khunti & Jamshedpur, Jharkhand
December 03rd, 04:00 pm
Prime Minister Shri Narendra Modi today held previous unstable governments responsible for Naxalism in Jharkhand. PM Modi was in Khunti and Jamshedpur, Jharkhand to address public meetings for the second phase of the Assembly election, which will be held on 7 December.