ਖਜੁਰਾਹੋ, ਮੱਧ ਪ੍ਰਦੇਸ਼ ਵਿੱਚ ਕੇਨ-ਬੇਤਵਾ ਨਦੀ ਜੋੜੋ ਰਾਸ਼ਟਰੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਦੇ ਅਵਸਰ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 25th, 01:00 pm
I extend warm greetings to all the people of Bundelkhand, the land of heroes.) ਮੱਧ ਪ੍ਰਦੇਸ਼ ਦੇ ਗਵਰਨਰ ਸ਼੍ਰੀਮਾਨ ਮੰਗੂ ਭਾਈ ਪਟੇਲ, ਇੱਥੋਂ ਦੇ ਕਰਮਠ ਭਾਈ ਮੋਹਨ ਯਾਦਵ ਜੀ, ਕੇਂਦਰੀ ਮੰਤਰੀ ਭਾਈ ਸ਼ਿਵਰਾਜ ਸਿੰਘ ਜੀ, ਵੀਰੇਂਦਰ ਕੁਮਾਰ ਜੀ, ਸੀਆਰ ਪਾਟਿਲ ਜੀ, ਡਿਪਟੀ ਸੀਐੱਮ ਜਗਦੀਸ਼ ਦੇਵੜਾ ਜੀ, ਰਾਜੇਂਦਰ ਸ਼ੁਕਲਾ ਜੀ, ਹੋਰ ਮੰਤਰੀਗਣ, ਸਾਂਸਦਗਣ, ਵਿਧਾਇੱਕਗਣ, ਹੋਰ ਸਾਰੇ ਮਹਾਨੁਭਾਵ, ਪੂਜਯ ਸੰਤ ਗਣ ਅਤੇ ਮੱਧ ਪ੍ਰਦੇਸ਼ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਖਜੁਰਾਹੋ ਵਿੱਚ ਕੇਨ-ਬੇਤਵਾ ਨਦੀ ਜੋੜੋ ਨੈਸ਼ਨਲ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
December 25th, 12:30 pm
ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ 100ਵੀਂ ਜਯੰਤੀ (ਜਨਮ ਵਰ੍ਹੇਗੰਢ) ਦੇ ਮੌਕੇ ’ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਖਜੁਰਾਹੋ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਅਵਸਰ ’ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਭਾਰਤ ਅਤੇ ਵਿਸ਼ਵ ਦੇ ਇਸਾਈ ਸਮੁਦਾਇ ਦੇ ਲੋਕਾਂ ਨੂੰ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਹ ਯਾਦ ਕਰਦੇ ਹੋਏ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਦੀ ਅਗਵਾਈ ਵਿੱਚ ਸਰਕਾਰ ਨੇ ਆਪਣੇ ਗਠਨ ਦਾ ਇੱਕ ਵਰ੍ਹਾ ਪੂਰਾ ਕਰ ਲਿਆ ਹੈ, ਸ਼੍ਰੀ ਮੋਦੀ ਨੇ ਇਸ ਦੇ ਲਈ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਅੱਗੇ ਕਿਹਾ ਕਿ ਪਿਛਲੇ ਇੱਕ ਵਰ੍ਹੇ ਵਿੱਚ ਹਜ਼ਾਰਾਂ ਕਰੋੜ ਰੁਪਏ ਤੋਂ ਅਧਿਕ ਦੇ ਨਵੇਂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਲਾਗੂਕਰਨ ਦੇ ਨਾਲ-ਨਾਲ ਵਿਕਾਸ ਕਾਰਜਾਂ ਨੇ ਤੇਜ਼ੀ ਪਕੜੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇਤਿਹਾਸਿਕ ਕੇਨ-ਬੇਤਵਾ ਰਿਵਰ ਲਿੰਕਿੰਗ ਪ੍ਰੋਜੈਕਟ, ਦੌਧਨ ਡੈਮ ਅਤੇ ਓਅੰਕਾਰੇਸ਼ਵਰ ਫਲੋਟਿੰਗ ਸੋਲਰ ਪ੍ਰੋਜੈਕਟ (ਮੱਧ ਪ੍ਰਦੇਸ਼ ਦੇ ਪਹਿਲੇ ਸੋਲਰ ਪਾਵਰ ਪਲਾਂਟ) ਦਾ ਨੀਂਹ ਪੱਥਰ ਰੱਖਿਆ ਗਿਆ ਹੈ।ਕੈਥੋਲਿਕ ਬਿਸ਼ਪਸ ਕਾਨਫਰੰਸ ਆਵ੍ ਇੰਡੀਆ ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 23rd, 09:24 pm
ਹਾਲੇ ਤਿੰਨ-ਚਾਰ ਦਿਨ ਪਹਿਲਾਂ ਮੈਂ ਆਪਣੇ ਸਾਥੀ ਭਾਰਤ ਸਰਕਾਰ ਵਿੱਚ ਮੰਤਰੀ ਜਾਰਜ ਕੁਰੀਅਨ ਜੀ ਦੇ ਇੱਥੇ ਕ੍ਰਿਸਮਸ ਸੈਲੀਬ੍ਰੇਸ਼ਨ ਵਿੱਚ ਗਿਆ ਸਾਂ। ਹੁਣ ਅੱਜ ਤੁਹਾਡੇ ਦਰਮਿਆਨ ਉਪਸਥਿਤ ਹੋਣ ਦਾ ਆਨੰਦ ਮਿਲ ਰਿਹਾ ਹੈ। Catholic Bishops Conference of India- CBCI ਦਾ ਇਹ ਆਯੋਜਨ ਕ੍ਰਿਸਮਸ ਦੀਆਂ ਖੁਸ਼ੀਆਂ ਵਿੱਚ ਆਪ ਸਭ ਦੇ ਨਾਲ ਜੁੜਨ ਦਾ ਇਹ ਅਵਸਰ, ਇਹ ਦਿਨ ਸਾਡੇ ਸਾਰਿਆਂ ਦੇ ਲਈ ਯਾਦਗਾਰ ਰਹਿਣ ਵਾਲਾ ਹੈ। ਇਹ ਅਵਸਰ ਇਸ ਲਈ ਭੀ ਖਾਸ ਹੈ, ਕਿਉਂਕਿ ਇਸੇ ਵਰ੍ਹੇ CBCI ਦੀ ਸਥਾਪਨਾ ਦੇ 80 ਵਰ੍ਹੇ ਪੂਰੇ ਹੋ ਰਹੇ ਹਨ। ਮੈਂ ਇਸ ਅਵਸਰ ’ਤੇ CBCI ਅਤੇ ਉਸ ਨਾਲ ਜੁੜੇ ਸਾਰੇ ਲੋਕਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਕੈਥੋਲਿਕ ਬਿਸ਼ਪ ਸੰਮੇਲਨ ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲਿਆ
December 23rd, 09:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਸੀਬੀਸੀਆਈ ਸੈਂਟਰ ਪਰਿਸਰ ਵਿੱਚ ਕੈਥੋਲਿਕ ਬਿਸ਼ਪਸ ਕਾਨਫਰੰਸ ਆਵ੍ ਇੰਡੀਆ (ਸੀਬੀਸੀਆਈ-CBCI) ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲਿਆ। ਇਹ ਪਹਿਲੀ ਵਾਰ ਹੈ ਜਦੋਂ ਕੋਈ ਪ੍ਰਧਾਨ ਮੰਤਰੀ ਭਾਰਤ ਵਿੱਚ ਕੈਥੋਲਿਕ ਚਰਚ ਦੇ ਹੈੱਡਕੁਆਰਟਰ ਵਿੱਚ ਇਸ ਤਰ੍ਹਾਂ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਹਨ। ਪ੍ਰਧਾਨ ਮੰਤਰੀ ਨੇ ਕਾਰਡੀਨਲ, ਬਿਸ਼ਪ ਅਤੇ ਚਰਚ ਦੇ ਪ੍ਰਮੁੱਖ ਨੇਤਾਵਾਂ ਸਹਿਤ ਇਸਾਈ ਸਮੁਦਾਇ ਦੇ ਪ੍ਰਮੁੱਖ ਨੇਤਾਵਾਂ ਦੇ ਨਾਲ ਭੀ ਗੱਲਬਾਤ ਕੀਤੀ।ਛੱਤੀਸਗੜ੍ਹ ਵਿਖੇ ਮਹਤਾਰੀ ਵੰਦਨ ਯੋਜਨਾ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 10th, 02:30 pm
ਮੈਂ ਮਾਂ ਦੰਤੇਸ਼ਵਰੀ, ਮਾਂ ਬਮਲੇਸ਼ਵਰੀ ਅਤੇ ਮਾਂ ਮਹਾਮਾਯਾ ਨੂੰ ਆਦਰਪੂਰਵਕ ਪ੍ਰਣਾਮ ਕਰਦਾ ਹਾਂ। ਛੱਤੀਸਗੜ੍ਹ ਦੀਆਂ ਮਾਤਾਵਾਂ-ਭੈਣਾਂ ਨੂੰ ਭੀ ਮੇਰਾ ਪ੍ਰਣਾਮ। ਦੋ ਹਫ਼ਤੇ ਪਹਿਲੇ ਮੈਂ ਛੱਤੀਸਗੜ੍ਹ ਵਿੱਚ 35 ਹਜ਼ਾਰ ਕਰੋੜ ਰੁਪਏ ਦੀਆਂ ਪਰਿਯੋਜਨਾਵਾਂ ਦਾ ਨੀਂਹ ਪੱਥਰ ਰੱਖਿਆ ਸੀ ਅਤੇ ਲੋਕਅਰਪਣ ਕੀਤਾ ਸੀ। ਅਤੇ ਅੱਜ ਮੈਨੂੰ ਨਾਰੀਸ਼ਕਤੀ ਨੂੰ ਸਸ਼ਕਤ ਬਣਾਉਣ ਵਾਲੀ ਮਹਤਾਰੀ ਵੰਦਨ ਯੋਜਨਾ ਨੂੰ ਸਮਰਪਿਤ ਕਰਨ ਦਾ ਸੁਭਾਗ ਮਿਲਿਆ ਹੈ। ਮਹਤਾਰੀ ਵੰਦਨ ਯੋਜਨਾ ਦੇ ਤਹਿਤ ਛੱਤੀਸਗੜ੍ਹ ਦੀਆਂ 70 ਲੱਖ ਤੋਂ ਜ਼ਿਆਦਾ ਮਾਤਾਵਾਂ-ਭੈਣਾਂ ਨੂੰ ਹਰ ਮਹੀਨੇ 1 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ। ਬੀਜੇਪੀ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਅੱਜ ਮਹਤਾਰੀ ਵੰਦਨ ਯੋਜਨਾ ਦੇ ਤਹਿਤ ਛੇ ਸੌ ਪਚਵੰਜਾ (655) ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਗਈ ਹੈ। ਅਤੇ ਮੈਂ ਸਕ੍ਰੀਨ ‘ਤੇ ਦੇਖ ਰਿਹਾ ਹਾਂ, ਲੱਖਾਂ-ਲੱਖਾਂ ਭੈਣਾਂ ਦੇ ਦਰਸ਼ਨ ਹੋ ਰਹੇ ਹਨ, ਅਲੱਗ-ਅਲੱਗ ਸਥਾਨ ‘ਤੇ ਇਤਨੀ ਬੜੀ ਤਾਦਾਦ ਵਿੱਚ ਆਪ (ਤੁਸੀਂ) ਸਭ ਭੈਣਾਂ ਨੂੰ ਇੱਕ ਸਾਥ(ਇਕੱਠਿਆਂ) ਦੇਖਣਾ, ਆਪਕਾ (ਤੁਹਾਡਾ) ਅਸ਼ੀਰਵਾਦ ਪ੍ਰਾਪਤ ਕਰਨਾ, ਇਹ ਭੀ ਸਾਡਾ ਸੁਭਾਗ ਹੈ। ਦਰਅਸਲ ਤਾਂ ਅੱਜ ਕਾਰਜਕ੍ਰਮ ਇਤਨਾ ਮਹੱਤਵਪੂਰਨ ਹੈ। ਕਿ ਮੈਨੂੰ ਛੱਤੀਸਗੜ੍ਹ ਵਿੱਚ ਆਪਕੇ (ਤੁਹਾਡੇ) ਦਰਮਿਆਨ ਪਹੁੰਚਣਾ ਚਾਹੀਦਾ ਸੀ। ਲੇਕਿਨ ਮੈਂ ਅਲੱਗ-ਅਲੱਗ ਕਾਰਜਕ੍ਰਮਾਂ ਦੇ ਕਾਰਨ ਇੱਥੇ ਉੱਤਰ ਪ੍ਰਦੇਸ਼ ਵਿੱਚ ਹਾਂ। ਅਤੇ ਮਾਤਾਓ-ਭੈਣੋਂ, ਮੈਂ ਅਜੇ ਕਾਸ਼ੀ ਤੋਂ ਬੋਲ ਰਿਹਾ ਹਾਂ। ਅਤੇ ਕੱਲ੍ਹ ਰਾਤ ਬਾਬਾ ਵਿਸ਼ਵਨਾਥ ਨੂੰ ਪ੍ਰਣਾਮ ਕਰਦੇ ਹੋਏ, ਉਨ੍ਹਾਂ ਦੀ ਪੂਜਾ ਕਰਦੇ ਹੋਏ ਸਾਰੇ ਦੇਸ਼ਵਾਸੀਆਂ ਦੀ ਭਲਾਈ ਦੇ ਲਈ ਪ੍ਰਾਰਥਨਾ ਕਰਦਾ ਸਾਂ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਵਿੱਚ ਮਹਤਾਰੀ ਵੰਦਨ ਯੋਜਨਾ ਦੀ ਸ਼ੁਰੂਆਤ ਕੀਤੀ
March 10th, 01:50 pm
ਛੱਤੀਸਗੜ੍ਹ ਵਿੱਚ ਮਹਿਲਾ ਸਸ਼ਕਤੀਕਰਣ ਨੂੰ ਹੁਲਾਰਾ ਦਿੰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਤਾਰੀ ਵੰਦਨਾ ਯੋਜਨਾ ਸ਼ੁਰੂ ਕੀਤੀ ਅਤੇ ਯੋਜਨਾ ਦੇ ਤਹਿਤ ਪਹਿਲੀ ਕਿਸ਼ਤ ਦੀ ਵੰਡ ਕੀਤੀ। ਇਹ ਯੋਜਨਾ ਰਾਜ ਦੀਆਂ ਯੋਗ ਵਿਆਹੁਤਾ ਮਹਿਲਾਵਾਂ ਨੂੰ ਮਾਸਿਕ ਡੀਬੀਟੀ ਦੇ ਰੂਪ ਵਿੱਚ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਛੱਤੀਸਗੜ੍ਹ ਵਿੱਚ ਸ਼ੁਰੂ ਕੀਤੀ ਗਈ ਹੈ। ਮਹਿਲਾਵਾਂ ਦਾ ਆਰਥਿਕ ਸਸ਼ਕਤੀਕਰਣ ਸੁਨਿਸ਼ਚਿਤ ਕਰਨ, ਉਨ੍ਹਾਂ ਨੂੰ ਵਿੱਤੀ ਸੁਰੱਖਿਆ ਪ੍ਰਦਾਨ ਕਰਨ, ਇਸਤਰੀ-ਪੁਰਸ਼ ਸਮਾਨਤਾ ਨੂੰ ਹੁਲਾਰਾ ਦੇਣ ਅਤੇ ਪਰਿਵਾਰ ਵਿੱਚ ਮਹਿਲਾਵਾਂ ਦੀ ਨਿਣਾਇਕ ਭੂਮਿਕਾ ਨੂੰ ਮਜ਼ਬੂਤ ਕਰਨ ਦੇ ਲਈ ਇਸ ਦੀ ਪਰਿਕਲਪਨਾ ਕੀਤੀ ਗਈ ਹੈ।ਜੀਸੀਐੱਮਐੱਮਅਐੱਫ, ਅਮੂਲ ਫੈਡਰੇਸ਼ਨ ਦੇ ਗੋਲਡਨ ਜੁਬਲੀ ਸਮਾਰੋਹ ਵਿਖੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 22nd, 11:30 am
ਗੁਜਰਾਤ ਦੇ ਰਾਜਪਾਲ ਆਚਾਰਿਆ ਦੇਵਵ੍ਰਤ ਜੀ, ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਪੁਰਸ਼ੋਤਮ ਰੁਪਾਲਾ ਜੀ, ਸੰਸਦ ਵਿੱਚ ਮੇਰੇ ਸਾਥੀ ਸੀਆਰ ਪਾਟਿਲ, ਅਮੂਲ ਚੇਅਰਮੈਨ ਸ਼੍ਰੀ ਸ਼ਯਾਮਲ ਭਾਈ, ਅਤੇ ਇੱਥੇ ਇਨੀ ਵੱਡੀ ਸੰਖਿਆ ਵਿੱਚ ਆਏ ਮੇਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਵਿੱਚ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਮਹਾਸੰਘ ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲਿਆ
February 22nd, 10:44 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਹਿਮਦਾਬਾਦ ਦੇ ਮੋਟੇਰਾ ਸਥਿਤ ਨਰੇਂਦਰ ਮੋਦੀ ਸਟੇਡੀਅਮ ਵਿੱਚ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਮਹਾਸੰਘ (ਜੀਸੀਐੱਮਐੱਮਐੱਫ) ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ ਅਤੇ ਗੋਲਡਨ ਜੁਬਲੀ ਕੌਫੀ ਟੇਬਲ ਬੁੱਕ ਦਾ ਵੀ ਅਨਾਵਰਣ ਕੀਤਾ। ਜੀਸੀਐੱਮਐੱਮਐੱਫ ਸਹਿਕਾਰੀ ਕਮੇਟੀਆਂ ਦੀ ਆਤਮਨਿਰਭਰਤਾ, ਉਨ੍ਹਾਂ ਦੀ ਉੱਦਮਸ਼ੀਲਤਾ ਦੀ ਭਾਵਨਾ ਅਤੇ ਕਿਸਾਨਾਂ ਦੇ ਦ੍ਰਿੜ੍ਹ ਸੰਕਲਪ ਦਾ ਪ੍ਰਮਾਣ ਹੈ, ਜਿਸ ਨੇ ਅਮੂਲ ਨੂੰ ਦੁਨੀਆ ਦੇ ਸਭ ਤੋਂ ਮਜ਼ਬੂਤ ਡੇਅਰੀ ਬ੍ਰਾਂਡਾਂ ਵਿੱਚੋਂ ਇੱਕ ਬਣਾ ਦਿੱਤਾ ਹੈ।ਵਿਕਸਿਤ ਭਾਰਤ-ਵਿਕਸਿਤ ਗੋਆ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪਾਠ
February 06th, 02:38 pm
ਗੋਆ ਦੇ ਰਾਜਪਾਲ ਪੀਐੱਸ ਸ਼੍ਰੀਧਰਨ ਪਿੱਲਈ ਜੀ, ਇੱਥੋਂ ਦੇ ਯੁਵਾ ਮੁੱਖ ਮੰਤਰੀ ਪ੍ਰਮੋਦ ਸਾਵੰਤ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀਗਣ, ਹੋਰ ਮਹਾਨੁਭਾਵ, ਅਤੇ ਗੋਆ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ। ਸਮੇਸਤ ਗੋਂਯਕਾਰਾਂਕ, ਮਨਾ-ਕਾਲਝਾ ਸਾਵਨ ਨਮਸਕਾਰ। ਤਮੁਚੋ ਮੋਗ ਅਨੀ ਉਰਬਾ ਪੁੜੋਂਨ, ਮਹਾਕਾ ਗੋਯੰਤ ਯੋਨ ਸਦਾਂਚ ਖੋਸ ਸਤਾ (समेस्त गोंयकारांक, मना-कालझा सावन नमस्कार तुमचो मोग अनी उर्बा पूड़ोंन, म्हाका गोयांत योन सदांच खोस सता) ।ਪ੍ਰਧਾਨ ਮੰਤਰੀ ਨੇ ਗੋਆ ਵਿੱਚ ਵਿਕਸਿਤ ਭਾਰਤ, ਵਿਕਸਿਤ ਗੋਆ 2047 ਪ੍ਰੋਗਰਾਮ ਵਿੱਚ 1330 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
February 06th, 02:37 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੋਆ ਵਿੱਚ ਵਿਕਸਿਤ ਭਾਰਤ, ਵਿਕਸਿਤ ਗੋਆ 2047 ਪ੍ਰੋਗਰਾਮ ਵਿੱਚ 1330 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਸ਼੍ਰੀ ਮੋਦੀ ਨੇ ਇਸ ਮੌਕੇ 'ਤੇ ਦਿਖਾਈ ਗਈ ਪ੍ਰਦਰਸ਼ਨੀ ਦਾ ਜਾਇਜ਼ਾ ਵੀ ਲਿਆ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਸਿੱਖਿਆ, ਖੇਡਾਂ, ਵਾਟਰ ਟ੍ਰੀਟਮੈਂਟ, ਵੇਸਟ ਮੈਨੇਜਮੈਂਟ ਅਤੇ ਟੂਰਿਜ਼ਮ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣਾ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਰੋਜ਼ਗਾਰ ਮੇਲੇ ਦੇ ਤਹਿਤ ਵੱਖ-ਵੱਖ ਵਿਭਾਗਾਂ ਵਿੱਚ 1930 ਨਵੇਂ ਸਰਕਾਰੀ ਨਵ ਨਿਯੁਕਤਾਂ ਨੂੰ ਨਿਯੁਕਤੀ ਆਦੇਸ਼ ਵੀ ਪ੍ਰਦਾਨ ਕੀਤੇ ਅਤੇ ਵੱਖ-ਵੱਖ ਭਲਾਈ ਸਕੀਮਾਂ ਦੇ ਲਾਭਾਰਥੀਆਂ ਨੂੰ ਪ੍ਰਵਾਨਗੀ ਪੱਤਰ ਵੀ ਸੌਂਪੇ।ਤੇਲੰਗਾਨਾ ਦੇ ਕਰੀਮਨਗਰ ਦੇ ਸਿੱਖਿਅਤ ਕਿਸਾਨ ਨੇ ਮਿਸ਼੍ਰਿਤ ਖੇਤੀ ਦੇ ਮਾਧਿਅਮ ਨਾਲ ਆਪਣੀ ਆਮਦਨ ਦੁੱਗਣੀ ਕੀਤੀ
January 18th, 03:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੱਲਬਾਤ ਕੀਤੀ। ਇਸ ਸਮਾਗਮ ਵਿੱਚ ਦੇਸ਼ ਭਰ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਹਜ਼ਾਰਾਂ ਲਾਭਾਰਥੀ ਸ਼ਾਮਲ ਹੋਏ। ਇਸ ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ, ਸਾਂਸਦ, ਵਿਧਾਇਕ ਅਤੇ ਸਥਾਨਕ ਪੱਧਰ ਦੇ ਪ੍ਰਤੀਨਿਧੀ ਭੀ ਸ਼ਾਮਲ ਹੋਏ।The farmhouse CM of BRS is destroying Telangana’s twin identity of Tradition & Technology: PM Modi
November 27th, 01:26 pm
Ahead of PM Modi’s relentless election campaign in poll-bound Telangana, he addressed a public rally in Mahabubabad. He said, “The people of Telangana are determined to oust the BRS Government and vote the BJP to power.” He added that both BRS-Congress have led Telangana to the path of destruction. He iterated, “It is BJP’s promise that once voted to power, Telangana will have a CM from the OBC community.”PM Modi addresses tremendous public rallies in election-bound Telangana’s Mahabubabad & Karimnagar
November 27th, 12:39 pm
Ahead of PM Modi’s relentless election campaign in poll-bound Telangana, he addressed tremendous public rallies in Mahabubabad and Karimnagar. He said, “The people of Telangana are determined to oust the BRS Government and vote the BJP to power.” He added that both BRS-Congress have led Telangana to the path of destruction. He iterated, “It is BJP’s promise that once voted to power, Telangana will have a CM from the OBC community.”KCR's promise of a Dalit CM, employment for the youth, and water for farmers remained unfulfilled: PM Modi
November 26th, 03:03 pm
In a spirited political rally held in Toopran, Telangana, Prime Minister Narendra Modi addressed a perse array of issues crucial to the forthcoming state assembly elections. PM Modi, while emphasizing the importance of addressing the needs of the people of Telangana, raised pertinent questions about the incumbent CM KCR’s governance and the promises made by his government.PM Narendra Modi addresses public meetings in Toorpan and Nirmal, Telangana
November 26th, 02:15 pm
During the spirited political rallies held in Toopran and Nirmal, Telangana, Prime Minister Narendra Modi addressed a perse array of issues crucial to the forthcoming state assembly elections. PM Modi, while emphasizing the importance of addressing the needs of the people of Telangana, raised pertinent questions about the incumbent CM KCR’s governance and the promises made by his government.PM Modi addresses public meetings in Telangana’s Kamareddy & Maheshwaram
November 25th, 02:15 pm
Ahead of the Telangana assembly election, PM Modi addressed emphatic public meetings in Kamareddy and Maheshwaram today. He said, “Whenever I come to Telangana, I see a wave of hope among the people here. This wave is the wave of expectation. It is the wave of change. It is the wave of the sentiment that Telangana should achieve the height of development that it deserves.”Congress' model for MP was 'laapata model': PM Modi
November 08th, 12:00 pm
Ahead of the Assembly Election in Madhya Pradesh, PM Modi delivered an address at a public gathering in Damoh. PM Modi said, Today, India's flag flies high, and it has cemented its position across Global and International Forums. He added that the success of India's G20 Presidency and the Chandrayaan-3 mission to the Moon's South Pole is testimony to the same.PM Modi’s Mega Election Rallies in Damoh, Guna & Morena, Madhya Pradesh
November 08th, 11:30 am
The campaigning in Madhya Pradesh has gained momentum as Prime Minister Narendra Modi has addressed multiple rallies in Damoh, Guna and Morena. PM Modi said, Today, India's flag flies high, and it has cemented its position across Global and International Forums. He added that the success of India's G20 Presidency and the Chandrayaan-3 mission to the Moon's South Pole is testimony to the same.The premise of the Congress-led Government in Chhattisgarh is based on lies, deceit & looting the people: PM Modi
November 07th, 11:41 am
Ahead of the Assembly Election in Chhattisgarh, PM Modi addressed a public rally in Bishrampur, Chhattisgarh. He said, “BJP has always prioritized the aspirations of the poor and the downtrodden”. He added that it was Atal Ji’s Government that envisioned the creation of a separate state of Chhattisgarh.PM Modi addresses a public rally in Bishrampur, Chhattisgarh
November 07th, 11:00 am
Ahead of the Assembly Election in Chhattisgarh, PM Modi addressed a public rally in Bishrampur, Chhattisgarh. He said, “BJP has always prioritized the aspirations of the poor and the downtrodden”. He added that it was Atal Ji’s Government that envisioned the creation of a separate state of Chhattisgarh.