ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਸ਼ਤਰੰਜ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਕਿਸ਼ਨ ਗੰਗੋਲੀ ਨੂੰ ਵਧਾਈਆਂ ਦਿੱਤੀਆਂ
October 28th, 08:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ ਸ਼ਤਰੰਜ ਦੀ ਬੀ2 ਸ਼੍ਰੇਣੀ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਕਿਸ਼ਨ ਗੰਗੋਲੀ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਕਿਸ਼ਨ ਗੰਗੋਲੀ, ਆਰੀਅਨ ਜੋਸ਼ੀ, ਸੋਮੇਂਦਰ ਨੂੰ ਏਸ਼ੀਅਨ ਪੈਰਾ ਗੇਮਸ ਵਿੱਚ ਸ਼ਤਰੰਜ ਵਿੱਚ ਕਾਂਸ਼ੀ ਦਾ ਮੈਡਲ ਜਿੱਤਣ ਦੇ ਲਈ ਵਧਾਈਆਂ ਦਿੱਤੀਆਂ
October 28th, 08:44 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ ਸ਼ਤਰੰਜ ਬੀ2 ਕੈਟੇਗਰੀ ਟੀਮ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਕਿਸ਼ਨ ਗੰਗੋਲੀ, ਆਰੀਅਨ ਜੋਸ਼ੀ ਅਤੇ ਸੋਮੇਂਦਰ ਨੂੰ ਵਧਾਈ ਦਿੱਤੀ।