ਪ੍ਰਧਾਨ ਮੰਤਰੀ ਨੇ ਕਿਸ਼ਤਵਾੜ ਵਿੱਚ ਹੋਈ ਦੁਰਘਟਨਾ ਵਿੱਚ ਹੋਈਆਂ ਮੌਤਾਂ ‘ਤੇ ਸੋਗ ਪ੍ਰਗਟਾਇਆ

August 31st, 08:52 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਸ਼ਤਵਾੜ ਵਿੱਚ ਹੋਈ ਦੁਰਘਟਨਾ ਵਿੱਚ ਲੋਕਾਂ ਦੀ ਮੌਤ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ 24 ਅਪ੍ਰੈਲ ਨੂੰ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਦੇ ਲਈ ਜੰਮੂ ਅਤੇ ਕਸ਼ਮੀਰ ਜਾਣਗੇ

April 23rd, 11:23 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਅਪ੍ਰੈਲ, 2022 ਨੂੰ ਸਵੇਰੇ ਲਗਭਗ 11:30 ਵਜੇ ਪੰਚਾਇਤੀ ਰਾਜ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਦੇ ਲਈ ਜੰਮੂ ਤੇ ਕਸ਼ਮੀਰ ਦਾ ਦੌਰਾ ਕਰਨਗੇ ਅਤੇ ਦੇਸ਼ ਭਰ ਦੀਆਂ ਸਾਰੀਆਂ ਗ੍ਰਾਮ ਸਭਾਵਾਂ ਨੂੰ ਸੰਬੋਧਨ ਕਰਨਗੇ। ਉਹ ਸਾਂਬਾ ਜ਼ਿਲ੍ਹੇ ਦੀ ਪੱਲੀ ਪੰਚਾਇਤ ਦਾ ਦੌਰਾ ਕਰਨਗੇ। ਇਸ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਲਗਭਗ 20,000 ਕਰੋੜ ਰੁਪਏ ਦੀ ਲਾਗਤ ਵਾਲੀਆਂ ਵਿਕਾਸ ਦੀਆਂ ਵਿਭਿੰਨ ਪਹਿਲਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਅੰਮ੍ਰਿਤ ਸਰੋਵਰ ਪਹਿਲ ਦੀ ਵੀ ਸ਼ੁਰੂਆਤ ਕਰਨਗੇ। ਇਸ ਦੇ ਬਾਅਦ, ਲਗਭਗ ਸ਼ਾਮ 5 ਵਜੇ, ਪ੍ਰਧਾਨ ਮੰਤਰੀ ਮੁੰਬਈ ਵਿੱਚ ਮਾਸਟਰ ਦੀਨਾਨਾਥ ਮੰਗੇਸ਼ਕਰ ਪੁਰਸਕਾਰ ਸਮਾਰੋਹ ਵਿੱਚ ਹਿੱਸਾ ਲੈਣਗੇ, ਜਿੱਥੇ ਉਨ੍ਹਾਂ ਨੂੰ ਪਹਿਲੇ ਲਤਾ ਦੀਨਾਨਾਥ ਮੰਗੇਸ਼ਕਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਨੇ ਕਿਸ਼ਤਵਾੜ ਵਿੱਚ ਹੋਈ ਸੜਕ ਦੁਰਘਟਨਾ ‘ਚ ਹੋਏ ਜਾਨੀ ਨੁਕਸਾਨ ਦੇ ਪ੍ਰਤੀ ਦੁਖ ਪ੍ਰਗਟਾਇਆ

February 03rd, 08:25 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਸ਼ਤਵਾੜ ਵਿੱਚ ਹੋਈ ਸੜਕ ਦੁਰਘਟਨਾ ‘ਚ ਹੋਏ ਜਾਨੀ ਨੁਕਸਾਨ ਦੇ ਪ੍ਰਤੀ ਦੁਖ ਪ੍ਰਗਟਾਇਆ ਹੈ।

Central Government is closely monitoring situation in the wake of cloudbursts in Kishtwar and Kargil: PM

July 28th, 12:38 pm

The Prime Minister, Shri Narendra Modi has said that the Central Government is closely monitoring the situation in the wake of the cloudbursts in Kishtwar and Kargil.