Navkar Mahamantra is not just a mantra, it is the core of our faith: PM Modi
April 09th, 08:15 am
PM Modi inaugurated Navkar Mahamantra Divas at Vigyan Bhawan, highlighting the spiritual depth and universal message of the Navkar Mantra. Calling it a path to peace, purity, and inner light, PM Modi urged all to embrace its teachings. He also proposed nine resolutions for a harmonious, sustainable, and united India rooted in faith and tradition.PM Modi inaugurates the Navkar Mahamantra Divas
April 09th, 07:47 am
PM Modi inaugurated Navkar Mahamantra Divas at Vigyan Bhawan, highlighting the spiritual depth and universal message of the Navkar Mantra. Calling it a path to peace, purity, and inner light, PM Modi urged all to embrace its teachings. He also proposed nine resolutions for a harmonious, sustainable, and united India rooted in faith and tradition.ਪ੍ਰਧਾਨ ਮੰਤਰੀ ਨੇ ਡਾ.ਟੋਨੀ ਨਾਦੇਰ ਦੀ ਭਾਰਤੀ ਸੱਭਿਆਚਾਰ ਅਤੇ ਅਧਿਆਤਮਿਕਤਾ ਦੀ ਗਹਿਣ ਸਮਝ ਦੀ ਪ੍ਰਸ਼ੰਸਾ ਕੀਤੀ
February 15th, 05:56 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਸੱਭਿਆਚਾਰ ਅਤੇ ਅਧਿਆਤਮਿਕਤਾ ਦੇ ਪ੍ਰਤੀ ਗਹਿਣ ਗਿਆਨ ਅਤੇ ਜਨੂੰਨ ਲਈ ਡਾ. ਟੋਨੀ ਨਾਦੇਰ ਦੀ ਸ਼ਲਾਘਾ ਕੀਤੀ।ਪ੍ਰਯਾਗਰਾਜ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 13th, 02:10 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਜੀ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿਤਯਨਾਥ ਜੀ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਜੀ, ਬ੍ਰਿਜੇਸ਼ ਪਾਠਕ ਜੀ, ਉੱਤਰ ਪ੍ਰਦੇਸ਼ ਦੇ ਮੰਤਰੀ, ਸਾਂਸਦ ਅਤੇ ਵਿਧਾਇਕ ਸਾਥੀ, ਪ੍ਰਯਾਗਰਾਜ ਦੇ ਮੇਅਰ ਅਤੇ ਜ਼ਿਲ੍ਹਾ ਪੰਚਾਇਤ ਪ੍ਰਧਾਨ, ਹੋਰ ਮਹਾਨੁਭਾਵ, ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਯਾਗਰਾਜ ਵਿੱਚ ਲਗਭਗ 5500 ਕਰੋੜ ਰੁਪਏ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ
December 13th, 02:00 pm
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਦੁਨੀਆ ਦੇ ਸਭ ਤੋਂ ਵੱਡੇ ਸਮਾਗਮਾਂ ਵਿੱਚੋਂ ਇੱਕ ਹੈ ਜਿੱਥੇ 45 ਦਿਨਾਂ ਤੱਕ ਚੱਲਣ ਵਾਲੇ ਮਹਾਯੱਗ ਦੇ ਲਈ ਪ੍ਰਤੀਦਿਨ ਲੱਖਾਂ ਸ਼ਰਧਾਲੂਆਂ ਦਾ ਸੁਆਗਤ ਕੀਤਾ ਜਾਂਦਾ ਹੈ ਅਤੇ ਇਸ ਅਵਸਰ ਦੇ ਲਈ ਇੱਕ ਨਵਾਂ ਸ਼ਹਿਰ ਵਸਾਇਆ ਜਾਂਦਾ ਹੈ। ਪ੍ਰਧਾਨ ਮਤੰਰੀ ਨੇ ਕਿਹਾ ਕਿ ਪ੍ਰਯਾਗਰਾਜ ਦੀ ਧਰਤੀ ‘ਤੇ ਇੱਕ ਨਵਾਂ ਇਤਿਹਾਸ ਲਿਖਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਗਲੇ ਵਰ੍ਹੇ ਹੋਣ ਵਾਲੇ ਮਹਾਕੁੰਭ, ਦੇਸ਼ ਦੀ ਅਧਿਆਤਮਿਕ ਅਤੇ ਸੱਭਿਆਚਾਰ ਪਹਿਚਾਣ ਨੂੰ ਨਵੇਂ ਸ਼ਿਖਰ ‘ਤੇ ਲੈ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਏਕਤਾ ਦੇ ਅਜਿਹੇ ਮਹਾਯੱਗ ਦੀ ਚਰਚਾ ਪੂਰੀ ਦੁਨੀਆ ਵਿੱਚ ਹੋਵੇਗੀ। ਉਨ੍ਹਾਂ ਨੇ ਮਹਾਕੁੰਭ ਦੇ ਸਫ਼ਲ ਆਯੋਜਨ ਦੇ ਲਈ ਲੋਕਾਂ ਨੂੰ ਸ਼ੁਭਾਕਮਾਨਾਵਾਂ ਦਿੱਤੀਆਂ।ਡਿਜੀਟਲ ਪਰਿਵਰਤਨ ਨੂੰ ਅੱਗੇ ਵਧਾਉਣ ‘ਤੇ ਆਸੀਆਨ-ਭਾਰਤ ਸੰਯੁਕਤ ਬਿਆਨ
October 10th, 05:42 pm
ਦੱਖਣ ਪੂਰਬ ਏਸ਼ਿਆਈ ਰਾਸ਼ਟਰਾਂ ਦੇ ਸੰਗਠਨ (ਆਸੀਆਨ) ਦੇ ਮੈਂਬਰ ਦੇਸ਼ ਅਤੇ ਭਾਰਤ 10 ਅਕਤੂਬਰ, 2024 ਨੂੰ ਵਿਯਨਤਿਯਾਨੇ, ਲਾਓ ਪੀਡੀਆਰ ਵਿੱਚ 21ਵੇਂ ਆਸੀਆਨ-ਭਾਰਤ ਸਮਿਟ ਦੇ ਅਵਸਰ ‘ਤੇ-ਮੁੰਬਈ ਵਿੱਚ ਅਭਿਜਾਤ ਮਰਾਠੀ ਭਾਸ਼ਾ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 05th, 07:05 pm
ਮਹਾਰਾਸ਼ਟਰ ਦੇ ਗਵਰਨਰ ਸੀ.ਪੀ. ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਉਪ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਜੀ, ਅਜਿਤ ਪਵਾਰ ਜੀ, ਕੇਂਦਰ ਵਿੱਚ ਮੇਰੇ ਸਾਰੇ ਸਹਿਯੋਗੀ, ਕਈ ਪੀੜ੍ਹੀਆਂ ‘ਤੇ ਆਪਣੀ ਗਾਇਕੀ ਦਾ ਛਾਪ ਛੱਡਣ ਵਾਲੀ ਆਸ਼ਾਤਾਈ ਜੀ, ਮੰਨੇ ਪ੍ਰਮੰਨੇ ਅਭਿਨੇਤਾ ਭਾਈ ਸਚਿਨ ਜੀ, ਨਾਮਦੇਵ ਕਾਂਬਲੇ ਜੀ, ਸਦਾਨੰਦ ਮੋਰੇ ਜੀ, ਮਹਾਰਾਸ਼ਟ ਸਰਕਾਰ ਦੇ ਮੰਤਰੀ ਭਾਈ ਦੀਪਕ ਜੀ, ਮੰਗਲਪ੍ਰਭਾਤ ਲੋਢਾ ਜੀ, ਬੀਜੇਪੀ ਦੇ ਮੁੰਬਈ ਦੇ ਪ੍ਰਧਾਨ ਭਾਈ ਆਸ਼ੀਸ਼ ਜੀ, ਹੋਰ ਮਹਾਨੁਭਾਵ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ, ਮਹਾਰਾਸ਼ਟਰ ਵਿੱਚ ਅਭਿਜਾਤ ਮਰਾਠੀ ਭਾਸ਼ਾ ਪ੍ਰੋਗਰਾਮ ਵਿੱਚ ਹਿੱਸਾ ਲਿਆ
October 05th, 07:00 pm
ਸਭਾ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਰਾਠੀ ਭਾਸ਼ਾ ਨੂੰ ਅਧਿਕਾਰਿਤ ਤੌਰ 'ਤੇ ਕਲਾਸੀਕਲ ਭਾਸ਼ਾ ਦਾ ਦਰਜਾ ਦਿੱਤਾ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਪਲ ਮਹੱਤਵਪੂਰਨ ਹੈ ਅਤੇ ਇਹ ਮਰਾਠੀ ਭਾਸ਼ਾ ਦੇ ਇਤਿਹਾਸ ਦਾ ਇੱਕ ਸੁਨਹਿਰੀ ਪੰਨਾ ਹੈ। ਉਨ੍ਹਾਂ ਨੇ ਖੁਸ਼ੀ ਜ਼ਾਹਰ ਕੀਤੀ ਕਿ ਮਰਾਠੀ ਬੋਲਣ ਵਾਲਿਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਅਕਾਂਖਿਆਵਾਂ ਪੂਰੀਆਂ ਹੋ ਗਈਆਂ ਹਨ ਅਤੇ ਸਾਨੂੰ ਮਹਾਰਾਸ਼ਟਰ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਇਤਿਹਾਸਕ ਪ੍ਰਾਪਤੀ ਦਾ ਹਿੱਸਾ ਬਣਨ 'ਤੇ ਮਾਣ ਪ੍ਰਗਟ ਕੀਤਾ। ਇਹ ਕਹਿੰਦੇ ਹੋਏ ਕਿ ਬੰਗਾਲੀ, ਪਾਲੀ, ਪ੍ਰਾਕ੍ਰਿਤ ਅਤੇ ਅਸਮੀਆ ਭਾਸ਼ਾਵਾਂ ਨੂੰ ਵੀ ਕਲਾਸੀਕਲ ਭਾਸ਼ਾਵਾਂ ਦਾ ਦਰਜਾ ਦਿੱਤਾ ਗਿਆ ਹੈ, ਪ੍ਰਧਾਨ ਮੰਤਰੀ ਨੇ ਇਨ੍ਹਾਂ ਭਾਸ਼ਾਵਾਂ ਨਾਲ ਸਬੰਧਿਤ ਲੋਕਾਂ ਨੂੰ ਵਧਾਈ ਦਿੱਤੀ।ਨਤੀਜਿਆਂ ਦੀ ਸੂਚੀ: ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਰੂਸ ਦੀ ਅਧਿਕਾਰਿਤ ਯਾਤਰਾ
July 09th, 09:59 pm
2024 ਤੋਂ 2029 ਦੀ ਮਿਆਦ ਲਈ ਦੂਰ ਪੂਰਬ ਰੂਸ ਵਿੱਚ ਵਪਾਰ, ਆਰਥਿਕ ਅਤੇ ਨਿਵੇਸ਼ ਖੇਤਰਾਂ ਵਿੱਚ ਭਾਰਤ-ਰੂਸ ਸਹਿਯੋਗ ਦਾ ਪ੍ਰੋਗਰਾਮ ਅਤੇ ਨਾਲ ਹੀ ਰੂਸੀ ਸੰਘ ਦੇ ਆਰਕਟਿਕ ਜ਼ੋਨ ਵਿੱਚ ਸਹਿਯੋਗ ਦੇ ਸਿਧਾਂਤPM Modi attends News18 Rising Bharat Summit
March 20th, 08:00 pm
Prime Minister Narendra Modi attended and addressed News 18 Rising Bharat Summit. At this time, the heat of the election is at its peak. The dates have been announced. Many people have expressed their opinions in this summit of yours. The atmosphere is set for debate. And this is the beauty of democracy. Election campaigning is in full swing in the country. The government is keeping a report card for its 10-year performance. We are charting the roadmap for the next 25 years. And planning the first 100 days of our third term, said PM Modi.ਪ੍ਰਧਾਨ ਮੰਤਰੀ ਨੇ ਆਈਆਈਟੀ ਦਿੱਲੀ- ਅਬੂ ਧਾਬੀ ਕੈਂਪਸ ਦੇ ਪਹਿਲੇ ਬੈਚ ਦੇ ਵਿਦਿਆਰਥੀਆਂ ਦੇ ਨਾਲ ਸੰਵਾਦ ਕੀਤਾ
February 13th, 07:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਆਈਟੀ ਦਿੱਲੀ-ਅਬੂ ਧਾਬੀ ਕੈਂਪਸ (IIT Delhi–Abu Dhabi Campus) ਦੇ ਪਹਿਲੇ ਬੈਚ ਦੇ ਵਿਦਿਆਰਥੀਆਂ ਦੇ ਨਾਲ ਸੰਵਾਦ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਨਾਲ ਨਾ ਕੇਵਲ ਭਾਰਤ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਦਰਮਿਆਨ ਦੁਵੱਲੇ ਸਹਿਯੋਗ (bilateral collaboration)ਵਿੱਚ ਇੱਕ ਅਧਿਆਇ ਸ਼ੁਰੂ ਹੋਇਆ ਹੈ, ਬਲਕਿ ਇਸ ਦੇ ਨਾਲ ਹੀ ਦੋਨਾਂ ਦੇਸ਼ਾਂ ਦੇ ਯੁਵਾ ਇਕਜੁੱਟ ਹੋਏ ਹਨ।Prime Minister’s meeting with President of the UAE
February 13th, 05:33 pm
Prime Minister Narendra Modi arrived in Abu Dhabi on an official visit to the UAE. In a special and warm gesture, he was received at the airport by the President of the UAE His Highness Sheikh Mohamed bin Zayed Al Nahyan, and thereafter, accorded a ceremonial welcome. The two leaders held one-on-one and delegation level talks. They reviewed the bilateral partnership and discussed new areas of cooperation.ਅਚਾਰੀਆ ਸ਼੍ਰੀ ਐੱਸ ਐੱਨ ਗੋਇਨਕਾ ਦੀ 100ਵੀਂ ਜਨਮ ਵਰ੍ਹੇਗੰਢ ਦੇ ਸਾਲ ਭਰ ਚਲਣ ਵਾਲੇ ਸਮਾਰੋਹ ਦੇ ਸਮਾਪਨ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
February 04th, 03:00 pm
ਅਚਾਰੀਆ ਸ਼੍ਰੀ ਐੱਸ ਐੱਨ ਗੋਇਨਕਾ ਜੀ ਦਾ ਜਨਮ ਸ਼ਤਾਬਦੀ ਸਮਾਰੋਹ ਇੱਕ ਵਰ੍ਹੇ ਪਹਿਲੇ ਸ਼ੁਰੂ ਹੋਇਆ ਸੀ। ਇਸ ਇੱਕ ਵਰ੍ਹੇ ਵਿੱਚ ਦੇਸ਼ ਨੇ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਮਨਾਉਣ ਦੇ ਨਾਲ-ਨਾਲ ਕਲਿਆਣ ਮਿੱਤਰ ਗੋਇਨਕਾ ਜੀ ਦੇ ਆਦਰਸ਼ਾਂ ਨੂੰ ਭੀ ਯਾਦ ਕੀਤਾ। ਅੱਜ, ਜਦੋਂ ਉਨ੍ਹਾਂ ਦੇ ਸ਼ਤਾਬਦੀ ਸਮਾਰੋਹ ਦਾ ਸਮਾਪਨ ਹੋ ਰਿਹਾ ਹੈ, ਤਦ ਦੇਸ਼ ਵਿਕਸਿਤ ਭਾਰਤ ਦੇ ਸੰਕਲਪਾਂ ਨੂੰ ਸਿੱਧ ਕਰਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਇਸ ਯਾਤਰਾ ਵਿੱਚ ਐੱਨ ਐੱਨ ਗੋਇਨਕਾ ਜੀ ਦੇ ਵਿਚਾਰ ਅਤੇ ਸਮਾਜ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਤੋਂ ਸਾਨੂੰ ਬਹੁਤ ਸਿੱਖਿਆ ਮਿਲਦੀ ਹੈ। ਗੁਰੂਜੀ, ਭਗਵਾਨ ਬੁੱਧ ਦਾ ਮੰਤਰ ਦੁਹਰਾਇਆ ਕਰਦੇ ਸਨ- ਸਮੱਗਾ-ਨਮ੍ ਤਪੋਸੁਖੋ (समग्गा-नम् तपोसुखो-Samagga-nam Taposukho ) ਯਾਨੀ, ਜਦੋਂ ਲੋਕ ਇਕੱਠੇ ਮਿਲ ਕੇ ਧਿਆਨ ਲਗਾਉਂਦੇ ਹਨ ਤਾਂ ਉਸ ਦਾ ਬਹੁਤ ਹੀ ਪ੍ਰਭਾਵੀ ਪਰਿਣਾਮ ਨਿਕਲਦਾ ਹੈ। ਇਕਜੁੱਟਤਾ ਦੀ ਇਹ ਭਾਵਨਾ, ਏਕਤਾ ਦੀ ਇਹ ਸ਼ਕਤੀ, ਵਿਕਸਿਤ ਭਾਰਤ ਦਾ ਬਹੁਤ ਬੜਾ ਅਧਾਰ ਹੈ। ਇਸ ਜਨਮ ਸ਼ਤਾਬਦੀ ਸਮਾਰੋਹ ਵਿੱਚ ਆਪ (ਤੁਸੀਂ) ਸਭ ਨੇ ਵਰ੍ਹੇ ਭਰ ਇਸ ਮੰਤਰ ਦਾ ਹੀ ਪ੍ਰਚਾਰ-ਪ੍ਰਸਾਰ ਕੀਤਾ ਹੈ। ਮੈਂ ਆਪ ਸਭ ਨੂੰ ਆਪਣੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਅਚਾਰੀਆ ਸ਼੍ਰੀ ਐੱਸ ਐੱਨ ਗੋਇਨਕਾ ਦੀ 100 ਵੀਂ ਜਨਮ ਵਰ੍ਹੇਗੰਢ (ਜਯੰਤੀ) ਦੇ ਸਾਲ ਭਰ ਚਲੇ ਸਮਾਰੋਹਾਂ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ
February 04th, 02:30 pm
ਇੱਕ ਸਾਲ ਪਹਿਲਾਂ ਵਿਪਾਸਨਾ (ਵਿਪਸ਼ਯਨਾ) (Vipassana) ਧਿਆਨ ਗੁਰੂ, ਅਚਾਰੀਆ ਸ਼੍ਰੀ ਐੱਸ ਐੱਨ ਗੋਇਨਕਾ ਦੇ ਜਨਮ ਸ਼ਤਾਬਦੀ ਸਮਾਰੋਹ ਦੀ ਸ਼ੁਰੂਆਤ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਸ਼ਟਰ ਨੇ ‘ਅੰਮ੍ਰਿਤ ਮਹੋਤਸਵ’ ਮਨਾਇਆ ਅਤੇ ਨਾਲ ਹੀ ਕਲਿਆਣ ਮਿੱਤਰ ਗੋਇਨਕਾ ਦੇ ਆਦਰਸ਼ਾਂ ਨੂੰ ਭੀ ਯਾਦ ਕੀਤਾ। ਉਨ੍ਹਾਂ ਨੇ ਦੁਹਰਾਇਆ ਕਿ ਅੱਜ ਜਦੋਂ ਇਹ ਉਤਸਵ ਸਮਾਪਤ ਹੋ ਰਹੇ ਹਨ, ਤਾਂ ਦੇਸ਼, ਵਿਕਸਿਤ ਭਾਰਤ ਦੇ ਸੰਕਲਪਾਂ ਨੂੰ ਸਿੱਧ ਕਰਨ ਦੀ ਦਿਸ਼ਾ ਵਿੱਚ ਤੇਜ਼ ਗਤੀ ਨਾਲ ਵਧ ਰਿਹਾ ਹੈ।ਪ੍ਰਧਾਨ ਮੰਤਰੀ ਮੋਦੀ ਨੇ ਹੈਦਰਾਬਾਦ ਵਿੱਚ ਕੋਟੀ ਦੀਪੋਤਸਵਮ ‘ਚ ਹਿੱਸਾ ਲਿਆ
November 27th, 08:18 pm
ਪ੍ਰਧਾਨ ਮੰਤਰੀ ਮੋਦੀ ਨੇ ਹੈਦਰਾਬਾਦ ਵਿੱਚ ਕੋਟਿ-ਦੀਪੋਤਸਵਮ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਨ੍ਹਾਂ ਨੇ ਕਿਹਾ ਕਿ ਦੀਵਾ ਸਭ ਨੂੰ ਜੋੜਦਾ ਹੈ ਅਤੇ ਰਸਤਾ ਦਿਖਾਉਂਦਾ ਹੈ, ਸਦੀ ਦੇ ਸਭ ਤੋਂ ਬੜੇ ਸੰਕਟ ਦੇ ਦੌਰਾਨ ਭੀ ਅਸੀਂ ਭਾਰਤੀਆਂ ਨੇ ਮਿਲ ਕੇ ਦੀਵੇ ਜਗਾਏ ਅਤੇ ਅੱਜ ਅਸੀਂ ਜੇਤੂ ਹੋ ਕੇ, ਵਿਕਾਸ ਦੀ ਨਵੀਂ ਗਾਥਾ ਲਿਖ ਰਹੇ ਹਾਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤਿਉਹਾਰਾਂ ‘ਤੇ ਸਾਡੇ ਦੁਆਰਾ ਕੀਤੀ ਗਈ ਸਵਦੇਸ਼ੀ ਉਤਪਾਦਾਂ ਦੀ ਖਰੀਦ, ਅਣਗਿਣਤ ਪਰਿਵਾਰਾਂ ਦੇ ਘਰਾਂ ਵਿੱਚ ਸਮ੍ਰਿੱਧੀ ਦੇ ਦੀਵੇ ਜਗਾਉਣ ਦਾ ਕੰਮ ਕਰਦੀ ਹੈ। ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੀ ਇੱਕ ਟਨਲ ਵਿੱਚ ਫਸੇ ਮਜ਼ਦੂਰ ਭਾਈਆਂ ਦੀ ਸੁਰੱਖਿਅਤ ਨਿਕਾਸੀ ਦੇ ਲਈ ਪ੍ਰਾਰਥਨਾ ਭੀ ਕੀਤੀ।ਦਿੱਲੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਗਮਾਂ ਦੇ ਸਮਾਪਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 30th, 11:20 am
ਦਿੱਲੀ ਯੂਨੀਵਰਸਿਟੀ ਦੇ ਇਸ ਸਵਰਣਿਮ (ਸੁਨਹਿਰੀ) ਸਮਾਰੋਹ ਵਿੱਚ ਉਪਸਥਿਤ ਦੇਸ਼ ਦੇ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਜੀ, ਡੀਯੂ (ਦਿੱਲੀ ਯੂਨੀਵਰਸਿਟੀ) ਦੇ ਵਾਈਸ ਚਾਂਸਲਰ ਸ਼੍ਰੀਮਾਨ ਯੋਗੇਸ਼ ਸਿੰਘ ਜੀ, ਸਾਰੇ ਪ੍ਰੋਫੈਸਰਸ, ਸਿੱਖਿਅਕ ਗਣ (ਅਧਿਆਪਕ ਗਣ) ਅਤੇ ਸਾਰੇ ਮੇਰੇ ਯੁਵਾ ਸਾਥੀ। ਤੁਸੀਂ ਲੋਕਾਂ ਨੇ ਮੈਨੂੰ ਜਦੋਂ ਇਹ ਨਿਮੰਤ੍ਰਣ (ਸੱਦਾ) ਦਿੱਤਾ ਸੀ, ਤਦੇ ਮੈਂ ਤੈਅ ਕਰ ਲਿਆ ਸੀ ਕਿ ਮੈਨੂੰ ਤੁਹਾਡੇ ਇੱਥੇ ਤਾਂ ਆਉਣਾ ਹੀ ਹੈ। ਅਤੇ ਇੱਥੇ ਆਉਣਾ, ਆਪਣਿਆਂ ਦੇ ਦਰਮਿਆਨ ਆਉਣ ਜਿਹਾ ਹੈ।ਪ੍ਰਧਾਨ ਮੰਤਰੀ ਨੇ ਦਿੱਲੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਗਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ
June 30th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਯੂਨੀਵਰਸਿਟੀ ਦੇ ਸਪੋਰਟਸ ਕੰਪਲੈਕਸ ਦੇ ਮਲਟੀਪਰਪਜ਼ ਹਾਲ ਵਿੱਚ ਦਿੱਲੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਗਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦਿੱਲੀ ਯੂਨੀਵਰਸਿਟੀ ਦੇ ਨੌਰਥ ਕੈਂਪਸ ਵਿੱਚ ਬਣਨ ਵਾਲੇ ਫੈਕਲਟੀ ਆਵ੍ ਟੈਕਨੋਲੋਜੀ, ਕੰਪਿਊਟਰ ਸੈਂਟਰ ਅਤੇ ਅਕਾਦਮਿਕ ਬਲਾਕ ਦੇ ਭਵਨ ਦਾ ਨੀਂਹ ਪੱਥਰ ਵੀ ਰੱਖਿਆ। ਪ੍ਰਧਾਨ ਮੰਤਰੀ ਨੇ ਯਾਦਗਾਰੀ ਸ਼ਤਾਬਦੀ ਅੰਕ- ਸ਼ਤਾਬਦੀ ਸਮਾਰੋਹ ਦਾ ਸੰਕਲਨ, ਲੋਗੋ ਬੁੱਕ- ਦਿੱਲੀ ਯੂਨੀਵਰਸਿਟੀ ਅਤੇ ਇਸ ਦੇ ਕਾਲਜਾਂ ਦੀ ਲੋਗੋ; ਔਰਾ - ਦਿੱਲੀ ਯੂਨੀਵਰਸਿਟੀ ਦੇ ਸੌ ਵਰ੍ਹੇ ਜਾਰੀ ਕੀਤੇ।ਵਿਸ਼ਵਕਰਮਾ ਜਯੰਤੀ ਦੇ ਅਵਸਰ ‘ਤੇ ਆਈਟੀਆਈ ਦੇ ਕੌਸ਼ਲ ਦੀਕਸ਼ਾਂਤ ਸਮਾਰੋਹ ’ਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ–ਪਾਠ
September 17th, 04:54 pm
ਅੱਜ ਮੇਰਾ ਸੁਭਾਗ ਕਿ ਮੈਨੂੰ ਦੇਸ਼ ਦੇ ਲੱਖਾਂ ITI ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ ਹੈ। ਸਕਿੱਲ ਡਿਵੈਲਪਮੈਂਟ ਨਾਲ ਸਬੰਧਿਤ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀ, ਅਧਿਆਪਕ, ਸਿੱਖਿਆ ਜਗਤ ਦੇ ਹੋਰ ਪਤਵੰਤੇ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਨੇ ਵਿਸ਼ਵਕਰਮਾ ਜਯੰਤੀ ਦੇ ਮੌਕੇ ’ਤੇ ਕੌਸ਼ਲ ਦੀਕਸ਼ਾਂਤ ਸਮਾਰੋਹ ਨੂੰ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ
September 17th, 03:39 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਹਿਲੀ ਵਾਰ ਕੌਸ਼ਲ ਦੀਕਸ਼ਾਂਤ ਸਮਾਰੋਹ ਵਿਖੇ ਉਦਯੋਗਿਕ ਸਿਖਲਾਈ ਸੰਸਥਾਨ (ਆਈਟੀਆਈ) ਦੇ ਵਿਦਿਆਰਥੀਆਂ ਨੂੰ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ। ਇਸ ਪ੍ਰੋਗਰਾਮ ਵਿੱਚ ਲਗਭਗ 40 ਲੱਖ ਵਿਦਿਆਰਥੀ ਸ਼ਾਮਲ ਹੋਏ ਸਨ।ਰਾਸ਼ਟਰੀ ਪੁਰਸਕਾਰ 2022 ਦੇ ਜੇਤੂ ਅਧਿਆਪਕਾਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
September 05th, 11:09 pm
ਦੇਸ਼ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ ਅਤੇ ਸਿੱਖਿਆ-ਸ਼ਾਸਤਰੀ ਡਾ. ਰਾਧਾਕ੍ਰਿਸ਼ਨਨ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਦੇ ਰਿਹਾ ਹੈ ਅਤੇ ਇਹ ਸਾਡਾ ਸੁਭਾਗ ਹੈ ਕਿ ਸਾਡੇ ਵਰਤਮਾਨ ਰਾਸ਼ਟਰਪਤੀ ਵੀ ਟੀਚਰ ਹਨ। ਉਨ੍ਹਾਂ ਦਾ ਜੀਵਨ ਦਾ ਸ਼ੁਰੂਆਤੀ ਕਾਲ ਉਨ੍ਹਾਂ ਨੇ ਅਧਿਆਪਕ ਦੇ ਰੂਪ ਵਿੱਚ ਕੰਮ ਕੀਤਾ ਅਤੇ ਉਹ ਵੀ ਦੂਰ-ਸੁਦੂਰ ਉੜੀਸਾ ਦੇ interior ਇਲਾਕੇ ਵਿੱਚ ਅਤੇ ਉੱਥੋਂ ਹੀ ਉਨ੍ਹਾਂ ਦੀ ਜ਼ਿੰਦਗੀ ਅਨੇਕ ਪ੍ਰਕਾਰ ਨਾਲ ਸਾਡੇ ਲਈ ਸੁਖਦ ਸੰਜੋਗ ਹੈ ਅਤੇ ਐਸੇ ਟੀਚਰ ਰਾਸ਼ਟਰਪਤੀ ਦੇ ਹੱਥੀਂ ਤੁਹਾਡਾ ਸਨਮਾਨ ਹੋਇਆ ਹੈ ਤਾਂ ਇਹ ਹੋਰ ਤੁਹਾਡੇ ਲਈ ਗਰਵ (ਮਾਣ) ਦੀ ਬਾਤ ਹੈ।