ਨਵੀਂ ਦਿੱਲੀ ਵਿੱਚ ਅਸ਼ਟਲਕਸ਼ਮੀ ਮਹੋਤਸਵ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 06th, 02:10 pm
ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਅਰੁਣਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ, ਮਿਜ਼ੋਰਮ ਅਤੇ ਨਾਗਾਲੈਂਡ ਦੀ ਸਰਕਾਰ ਦੇ ਮੰਤਰੀਗਣ, ਹੋਰ ਜਨਪ੍ਰਤੀਨਿਧੀ, ਨੌਰਥ ਈਸਟ ਤੋਂ ਆਏ ਸਾਰੇ ਭਰਾਵੋ ਅਤੇ ਭੈਣੋਂ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ
December 06th, 02:08 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ। ਇਸ ਸਮਾਗਮ ਵਿੱਚ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਇਹ ਬਾਬਾਸਾਹੇਬ ਡਾ ਬੀ.ਆਰ.ਅੰਬੇਡਕਰ ਦਾ ਮਹਾਪਰਿਨਿਰਵਾਣ ਦਿਵਸ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਬਾਸਾਹੇਬ ਅੰਬੇਡਕਰ ਦੁਆਰਾ ਤਿਆਰ ਕੀਤਾ ਗਿਆ ਸੰਵਿਧਾਨ, ਜਿਸ ਦੇ 75 ਸਾਲ ਪੂਰੇ ਹੋ ਗਏ ਹਨ, ਸਾਰੇ ਨਾਗਰਿਕਾਂ ਲਈ ਇੱਕ ਮਹਾਨ ਪ੍ਰੇਰਨਾ ਸਰੋਤ ਹੈ। ਸ਼੍ਰੀ ਮੋਦੀ ਨੇ ਭਾਰਤ ਦੇ ਸਾਰੇ ਨਾਗਰਿਕਾਂ ਵੱਲੋਂ ਬਾਬਾਸਾਹੇਬ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ।PM attends groundbreaking ceremony of various projects in Uttar Pradesh
July 29th, 02:20 pm
The Prime Minister, Shri Narendra Modi, today visited Lucknow. He attended the groundbreaking ceremony of 81 projects in Uttar Pradesh, with a total investment of over 60,000 crore rupees.The speed with which projects have moved in Uttar Pradesh under the present government within five months, is outstanding: PM Modi
July 29th, 02:20 pm
The Prime Minister, Shri Narendra Modi, today visited Lucknow. He attended the groundbreaking ceremony of 81 projects in Uttar Pradesh, with a total investment of over 60,000 crore rupees.India is a Bahuratna Vasundhara: PM Narendra Modi
September 21st, 11:30 am
PM Modi addressed birth centenary celebration of Shri Laxman Madhav Rao Inamdar. The PM spoke about the role of cooperatives. He said, “Cooperative movements are not only about systems. There is a spirit that brings people together to do something good.”PM attends Sahkar Sammelan on the occasion of birth centenary of Laxmanrao Inamdar
September 21st, 11:29 am
PM Modi addressed birth centenary celebration of Shri Laxman Madhav Rao Inamdar. The PM spoke about the role of cooperatives. He said, “Cooperative movements are not only about systems. There is a spirit that brings people together to do something good.”