ਮੁੰਬਈ ਵਿੱਚ ਵੇਵਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

ਮੁੰਬਈ ਵਿੱਚ ਵੇਵਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

May 01st, 03:35 pm

ਅੱਜ ਮਹਾਰਾਸ਼ਟਰ ਦਾ ਸਥਾਪਨਾ ਦਿਵਸ ਹੈ। ਮਹਾਰਾਸ਼ਟਰ ਦਿਵਸ ‘ਤੇ ਛਤਰਪਤੀ ਸ਼ਿਵਾਜੀ ਮਹਾਰਾਜ ਜਾਂ ਧਰਤੀ ਦੇ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਸ਼ੁਭਕਾਮਨਾਵਾਂ! (छत्रपती शिवाजी महाराजांच्या या भूमीतील सर्व बंधू-भगिनींना महाराष्ट्र दिनाच्या खूप खूप शुभेच्छा!)

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੇਵਸ 2025 ਦਾ ਉਦਘਾਟਨ ਕੀਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੇਵਸ 2025 ਦਾ ਉਦਘਾਟਨ ਕੀਤਾ

May 01st, 11:15 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਦੇ ਜਿਓ ਵਰਲਡ ਸੈਂਟਰ ਵਿੱਚ ਭਾਰਤ ਦੇ ਆਪਣੀ ਤਰ੍ਹਾਂ ਦੇ ਪਹਿਲੇ ਵਰਲਡ ਆਡੀਓ ਵਿਜ਼ੁਅਲ ਐਂਡ ਐਂਟਰਟੇਨਮੈਂਟ ਸਮਿਟ ਵੇਵਸ-2025 ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਅੱਜ ਮਨਾਏ ਜਾ ਰਹੇ ਮਹਾਰਾਸ਼ਟਰ ਦਿਵਸ ਅਤੇ ਗੁਜਰਾਤ ਰਾਜ ਸਥਾਪਨਾ ਦਿਵਸ ਦੇ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ। ਰਚਨਾਤਮਕ ਉਦਯੋਗ ਨਾਲ ਜੁੜੇ ਸਾਰੇ ਅੰਤਰਰਾਸ਼ਟਰੀ ਪਤਵੰਤਿਆਂ, ਰਾਜਦੂਤਾਂ ਅਤੇ ਪ੍ਰਮੁਖਾਂ ਦੀ ਮੌਜੂਦਗੀ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਆਯੋਜਨ ਦੇ ਮਹੱਤਵ ਦਾ ਜ਼ਿਕਰ ਕਰਦੇ ਹੋਏ ਇਸ ਗੱਲ ‘ਤੇ ਜ਼ੋਰ ਦਿੱਤਾ ਕਿ 100 ਤੋਂ ਵੱਧ ਦੇਸ਼ਾਂ ਦੇ ਕਲਾਕਾਰ, ਇਨੋਵੇਟਰਸ, ਇਨਵੈਸਟਰਸ ਅਤੇ ਨੀਤੀ ਨਿਰਮਾਤਾ ਪ੍ਰਤਿਭਾ ਅਤੇ ਰਚਨਾਤਮਕਤਾ ਦੇ ਗਲੋਬਲ ਈਕੋਸਿਸਟਮ ਦੀ ਨੀਂਹ ਰੱਖਣ ਦੇ ਲਈ ਇਕੱਠੇ ਇੱਕ ਮੰਚ ‘ਤੇ ਆਏ ਹਨ।

The devotion of the people is unparalleled, and their love is my good fortune: PM Modi

The devotion of the people is unparalleled, and their love is my good fortune: PM Modi

January 17th, 01:55 pm

Prime Minister Narendra Modi addressed the Shakthikendra Incharges Sammelan in Kochi, Kerala. He expressed his heartfelt gratitude for the love and warmth received from the people of Kerala. He acknowledged the overwhelming response, from the moment he landed at Kochi Airport to the thousands who blessed him along the way.

PM Modi addresses the Shakthikendra Incharges Sammelan in Kochi, Kerala

January 17th, 01:51 pm

Prime Minister Narendra Modi addressed the Shakthikendra Incharges Sammelan in Kochi, Kerala. He expressed his heartfelt gratitude for the love and warmth received from the people of Kerala. He acknowledged the overwhelming response, from the moment he landed at Kochi Airport to the thousands who blessed him along the way.

ਕੇਰਲ ਦੇ ਕੋਚੀ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

January 17th, 12:12 pm

ਮੈਂ ਧੰਨਵਾਦ ਕਰਦਾ ਹਾਂ, ਸ਼੍ਰੀਮਾਨ ਸਰਬਾਨੰਦ ਸੋਨੋਵਾਲ ਜੀ ਦੀ ਟੀਮ, ਸ਼੍ਰੀਮਾਨ ਯੈਸੋ ਨਾਈਕ ਜੀ ਅਤੇ ਸਾਡੇ ਸਾਥੀ ਸ਼੍ਰੀਮਾਨ ਵੀ. ਮੁਰਲੀਧਰਨ ਜੀ, ਸ਼੍ਰੀਮਾਨ ਸ਼ਾਂਤਨੁ ਠਾਕੁਰ ਜੀ ਦਾ!

ਪ੍ਰਧਾਨ ਮੰਤਰੀ ਨੇ ਕੋਚੀ, ਕੇਰਲ ਵਿੱਚ 4,000 ਕਰੋੜ ਰੁਪਏ ਤੋਂ ਅਧਿਕ ਦੇ ਇਨਫ੍ਰਾਸਟ੍ਰਕਚਰ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ

January 17th, 12:11 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੋਚੀ, ਕੇਰਲ ਵਿਖੇ 4,000 ਕਰੋੜ ਰੁਪਏ ਤੋਂ ਅਧਿਕ ਦੇ ਤਿੰਨ ਪ੍ਰਮੁੱਖ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਅੱਜ ਉਦਘਾਟਨ ਕੀਤੇ ਗਏ ਪ੍ਰੋਜੈਕਟਾਂ ਵਿੱਚ ਕੋਚੀਨ ਸ਼ਿਪਯਾਰਡ ਲਿਮਿਟਿਡ (ਸੀਐੱਸਐੱਲ) ਵਿੱਚ ਨਿਊ ਡ੍ਰਾਈ ਡੌਕ (ਐੱਨਡੀਡੀ), ਸੀਐੱਸਐੱਲ ਦੀ ਅੰਤਰਰਾਸ਼ਟਰੀ ਜਹਾਜ਼ ਮੁਰੰਮਤ ਸੁਵਿਧਾ (ਆਈਐੱਸਆਰਐੱਫ) ਅਤੇ ਪੁਥੁਵਿਪੀਨ, ਕੋਚੀ ਵਿੱਚ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟਿਡ ਦਾ ਐੱਲਪੀਜੀ ਆਯਾਤ ਟਰਮੀਨਲ (New Dry Dock (NDD) at Cochin Shipyard Limited (CSL), International Ship Repair Facility (ISRF) of CSL, and LPG Import Terminal of Indian Oil Corporation Limited at Puthuvypeen, Kochi) ਸ਼ਾਮਲ ਹਨ। ਇਹ ਪ੍ਰਮੁੱਖ ਇਨਫ੍ਰਾਸਟ੍ਰਕਚਰ ਪ੍ਰੋਜੈਕਟ ਭਾਰਤ ਦੀਆਂ ਬੰਦਰਗਾਹਾਂ (ਪੋਰਟਸ), ਸ਼ਿਪਿੰਗ ਅਤੇ ਇਨਲੈਂਡ ਵਾਟਰਵੇਜ਼ ਸੈਕਟਰ ਨੂੰ ਬਦਲਣ ਅਤੇ ਇਸ ਵਿੱਚ ਸਮਰੱਥਾ ਸਿਰਜਣ ਅਤੇ ਆਤਮਨਿਰਭਰਤਾ ਦੇ ਲਈ ਪ੍ਰਧਾਨ ਮੰਤਰੀ ਦੇ ਵਿਜ਼ਨ ਦੇ ਅਨੁਰੂਪ ਹਨ।

ਪ੍ਰਧਾਨ ਮੰਤਰੀ 16-17 ਜਨਵਰੀ ਨੂੰ ਆਂਧਰਾ ਪ੍ਰਦੇਸ਼ ਅਤੇ ਕੇਰਲ ਦਾ ਦੌਰਾ ਕਰਨਗੇ

January 14th, 09:36 pm

ਪ੍ਰਧਾਨ ਮੰਤਰੀ 16 ਜਨਵਰੀ ਨੂੰ ਦੁਪਹਿਰ ਕਰੀਬ 3:30 ਵਜੇ ਆਂਧਰਾ ਪ੍ਰਦੇਸ਼ ਦੇ ਸ਼੍ਰੀ ਸੱਤਿਆ ਸਾਈਂ ਜ਼ਿਲ੍ਹੇ ਦੇ ਪਲਾਸਮੁਦ੍ਰਮ ਪਹੁੰਚਣਗੇ ਅਤੇ ਨੈਸ਼ਨਲ ਅਕੈਡਮੀ ਆਵ੍ ਕਸਟਮਜ਼, , ਇਨਡਰੈਕਟਸ ਟੈਕਸ ਅਤੇ ਨਾਰਕੋਟਿਕਸ ਐਕਾਡਮੀ (ਐੱਨਏਸੀਆਈਐੱਨ) ਦੇ ਨਵੇਂ ਕੈਂਪਸ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਇੰਡੀਅਨ ਰੈਵੇਨਿਊ ਸਰਵਿਸਿਜ਼ (ਕਸਟਮ ਅਤੇ ਅਸਿੱਧੇ ਟੈਕਸ) ਦੇ 74ਵੇਂ ਅਤੇ 75ਵੇਂ ਬੈਚ ਦੇ ਅਫ਼ਸਰ ਅਧਿਕਾਰੀਆਂ ਦੇ ਨਾਲ-ਨਾਲ ਰਾਇਲ ਸਿਵਲ ਸਰਵਿਸ ਆਵ੍ ਭੂਟਾਨ ਦੇ ਅਫ਼ਸਰ ਅਧਿਕਾਰੀਆਂ ਦੇ ਨਾਲ ਵੀ ਗੱਲਬਾਤ ਕਰਨਗੇ।

ਪ੍ਰਧਾਨ ਮੰਤਰੀ ਨੇ ਕੋਚੀ ਵਿੱਚ ਦੇਸ਼ ਦੀ ਪਹਿਲੀ ਵਾਟਰ ਮੈਟਰੋ ਦੀ ਪ੍ਰਸ਼ੰਸਾ ਕੀਤੀ

April 26th, 02:51 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੋਚੀ ਵਿੱਚ ਦੇਸ਼ ਦੀ ਪਹਿਲੀ ਵਾਟਰ ਮੈਟਰੋ ਦੀ ਪ੍ਰਸ਼ੰਸਾ ਕੀਤੀ ਹੈ।

ਮੰਗਲੁਰੂ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

September 02nd, 05:11 pm

ਅੱਜ ਭਾਰਤ ਦੀ ਸਮੁੰਦਰੀ ਤਾਕਤ ਦੇ ਲਈ ਬਹੁਤ ਬੜਾ ਦਿਨ ਹੈ। ਰਾਸ਼ਟਰ ਦੀ ਮਿਲਿਟਰੀ ਸੁਰੱਖਿਆ ਹੋਵੇ ਜਾਂ ਫਿਰ ਰਾਸ਼ਟਰ ਦੀ ਆਰਥਿਕ ਸੁਰੱਖਿਆ, ਭਾਰਤ ਅੱਜ ਬੜੇ ਅਵਸਰਾਂ ਦਾ ਸਾਖੀ ਬਣ ਰਿਹਾ ਹੈ। ਹੁਣ ਤੋਂ ਕੁਝ ਸਮਾਂ ਪਹਿਲਾਂ, ਕੋਚੀ ਵਿੱਚ ਭਾਰਤ ਦੇ ਪਹਿਲੇ ਸਵਦੇਸ਼ੀ ਏਅਰਕ੍ਰਾਫਟ ਕੈਰੀਅਰ ਦੇ ਲੋਕਅਰਪਣ ਨੇ ਹਰ ਭਾਰਤੀ ਨੂੰ ਮਾਣ ਨਾਲ ਭਰ ਦਿੱਤਾ ਹੈ।

ਪ੍ਰਧਾਨ ਮੰਤਰੀ ਨੇ ਮੰਗਲੁਰੂ ਵਿਖੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ

September 02nd, 03:01 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੰਗਲੁਰੂ ਵਿੱਚ ਲਗਭਗ 3800 ਕਰੋੜ ਰੁਪਏ ਦੇ ਮਸ਼ੀਨੀਕਰਨ ਅਤੇ ਉਦਯੋਗੀਕਰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਸਭਾ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਭਾਰਤ ਦੇ ਇਤਿਹਾਸ ਵਿੱਚ ਇੱਕ ਵਿਲੱਖਣ ਮਹੱਤਤਾ ਵਾਲਾ ਦਿਨ ਹੈ। ਭਾਵੇਂ ਇਹ ਖੇਤਰੀ ਸੁਰੱਖਿਆ ਹੋਵੇ ਜਾਂ ਆਰਥਿਕ ਸੁਰੱਖਿਆ, ਭਾਰਤ ਬਹੁਤ ਵੱਡੇ ਮੌਕਿਆਂ ਦਾ ਗਵਾਹ ਬਣ ਰਿਹਾ ਹੈ। ਅੱਜ ਦੀ ਸ਼ੁਰੂਆਤ ਵਿੱਚ ਆਈਐੱਨਐੱਸ ਵਿਕ੍ਰਾਂਤ ਦੇ ਕਮਿਸ਼ਨ ਕੀਤੇ ਜਾਣ ਨੂੰ ਯਾਦ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਉਸ ਮਾਣ ਨੂੰ ਜ਼ਾਹਰ ਕੀਤਾ, ਜਿਸ ਦਾ ਹਰ ਭਾਰਤੀ ਅਨੁਭਵ ਕਰ ਰਿਹਾ ਹੈ।

ਕੇਰਲ ਦੇ ਕੋਚੀ ਵਿੱਚ ਆਈਐੱਨਐੱਸ ਵਿਕ੍ਰਾਂਤ ਦੇ ਜਲ ਸੈਨਾ ਵਿੱਚ ਸ਼ਾਮਲ ਹੋਣ ਦੇ ਮੌਕੇ ‘ਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

September 02nd, 01:37 pm

ਇਸ ਇਤਿਹਾਸਿਕ ਕਾਰਜਕ੍ਰਮ ਵਿੱਚ ਉਪਸਥਿਤ ਕੇਰਲ ਦੇ ਰਾਜਪਾਲ ਸ਼੍ਰੀਮਾਨ ਆਰਿਫ਼ ਮੁਹੰਮਦ ਖਾਨ, ਕੇਰਲ ਦੇ ਮੁੱਖ ਮੰਤਰੀ ਸ਼੍ਰੀਮਾਨ ਪਿਨਾਰਾਈ ਵਿਜਯਨ ਜੀ, ਦੇਸ਼ ਦੇ ਰੱਖਿਆ ਮੰਤਰੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਹਿਯੋਗੀਗਣ, ਚੀਫ਼ ਆਵ੍ ਨੇਵਲ ਸਟਾਫ਼ ਐਡਮਿਰਲ ਆਰ ਹਰੀਕੁਮਾਰ ਜੀ, ਐੱਮਡੀ ਕੋਚੀਨ ਸ਼ਿਪਯਾਰਡ, ਸਾਰੇ ਵਿਸ਼ਿਸ਼ਟ ਅਤੇ ਗਣਮਾਨਯ ਅਤਿਥੀਗਣ, ਅਤੇ ਇਸ ਕਾਰਜਕ੍ਰਮ ਵਿੱਚ ਜੁੜੇ ਮੇਰੇ ਪਿਆਰੇ ਦੇਸ਼ਵਾਸੀਓ!

ਪ੍ਰਧਾਨ ਮੰਤਰੀ ਨੇ ਆਈਐੱਨਐੱਸ ਵਿਕ੍ਰਾਂਤ ਦੇ ਰੂਪ ਵਿੱਚ ਪਹਿਲੇ ਸਵਦੇਸ਼ੀ ਏਅਰਕ੍ਰਾਫਟ ਕੈਰੀਅਰ ਨੂੰ ਕਮਿਸ਼ਨ ਕੀਤਾ

September 02nd, 09:46 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਈਐੱਨਐੱਸ ਵਿਕ੍ਰਾਂਤ ਦੇ ਰੂਪ ਵਿੱਚ ਪਹਿਲੇ ਸਵਦੇਸ਼ੀ ਏਅਰਕ੍ਰਾਫਟ ਕੈਰੀਅਰ ਨੂੰ ਕਮਿਸ਼ਨ ਕੀਤਾ। ਇਸ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨੇ ਬਸਤੀਵਾਦੀ ਅਤੀਤ ਨੂੰ ਦੂਰ ਕਰਦੇ ਹੋਏ ਅਤੇ ਅਮੀਰ ਭਾਰਤੀ ਸਮੁੰਦਰੀ ਵਿਰਾਸਤ ਨੂੰ ਢੁਕਵਾਂ ਬਣਾਉਣ ਵਾਲੇ ਨਵੇਂ ਜਲ ਸੈਨਾ ਚਿੰਨ੍ਹ (ਨਿਸ਼ਾਨ) ਦਾ ਵੀ ਉਦਘਾਟਨ ਕੀਤਾ।

ਕੋਚੀ, ਕੇਰਲ ਵਿੱਚ ਮੈਟਰੋ ਅਤੇ ਰੇਲਵੇ ਨਾਲ ਸਬੰਧਿਤ ਪਹਿਲਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

September 01st, 09:34 pm

ਅੱਜ ਕੇਰਲ ਦਾ ਕੋਨਾ-ਕੋਨਾ ਓਣਮ ਦੇ ਪਾਵਨ ਉਤਸਵ ਦੀਆਂ ਖੁਸ਼ੀਆਂ ਨਾਲ ਸਰਾਬੋਰ ਹੈ। ਉਤਸਾਹ ਦੇ ਇਸ ਅਵਸਰ ‘ਤੇ ਕੇਰਲ ਨੂੰ ਕਨੈਕਟੀਵਿਟੀ ਨਾਲ ਜੁੜੀਆਂ 4600 ਕਰੋੜ ਰੁਪਏ ਤੋਂ ਅਧਿਕ ਦੀਆਂ ਪਰਿਯੋਜਨਾਵਾਂ ਦਾ ਉਪਹਾਰ ਮਿਲਿਆ ਹੈ। Ease of living और Ease of doing business ਨੂੰ ਵਧਾਉਣ ਵਾਲੇ ਇਨ੍ਹਾਂ ਪ੍ਰੋਜੈਕਟਸ ਦੇ ਲਈ ਮੈਂ ਆਪ ਸਭ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।

ਪ੍ਰਧਾਨ ਮੰਤਰੀ ਨੇ ਕੋਚੀ ਵਿੱਚ ਭਾਰਤੀ ਰੇਲਵੇ ਅਤੇ ਕੋਚੀ ਮੈਟਰੋ ਦੇ 4,500 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ

September 01st, 06:30 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੋਚੀ ਵਿੱਚ ਲਗਭਗ 4500 ਕਰੋੜ ਰੁਪਏ ਦੇ ਕੋਚੀ ਮੈਟਰੋ ਅਤੇ ਭਾਰਤੀ ਰੇਲਵੇ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਅੱਜ ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨੇ ਕੋਚੀ ਦੇ ਕਾਲਾਡੀ ਪਿੰਡ ਵਿਖੇ ਸ਼੍ਰੀ ਆਦਿ ਸ਼ੰਕਰ ਜਨਮ ਭੂਮੀ ਕਸ਼ੇਤ੍ਰਮ ਦਾ ਦੌਰਾ ਕੀਤਾ।

ਕੇਰਲ ਦੇ ਲੋਕ ਹੁਣ ਭਾਜਪਾ ਨੂੰ ਇੱਕ ਨਵੀਂ ਉਮੀਦ ਦੇ ਰੂਪ ਵਿੱਚ ਦੇਖਣ ਲਗੇ ਹਨ: ਪ੍ਰਧਾਨ ਮੰਤਰੀ ਮੋਦੀ

September 01st, 04:31 pm

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਕੋਚੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਓਣਮ ਦੇ ਮੌਕੇ 'ਤੇ ਕੇਰਲ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਆਜ਼ਾਦੀ ਦਾ ਅਮ੍ਰਿੰਤ ਕਾਲ, ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ 'ਤੇ ਕੰਮ ਕਰਨ ਦਾ ਹੈ ਅਤੇ ਇਸ ਵਿੱਚ ਕੇਰਲ ਦੇ ਮਿਹਨਤੀ ਲੋਕਾਂ ਦੀ ਬਹੁਤ ਵੱਡੀ ਭੂਮਿਕਾ ਹੈ। ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਔਰ ਸਬਕਾ ਪ੍ਰਯਾਸ ਦੇ ਮੰਤਰ ਉੱਤੇ ਚਲਦੇ ਹੋਏ ਭਾਜਪਾ ਦੀ ਸਰਕਾਰ ਵੱਡੇ ਸੰਕਲਪਾਂ ਨੂੰ ਸਿੱਧੀ ਵਿੱਚ ਬਦਲ ਰਹੀ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕੇਰਲ ਦੇ ਕੋਚੀ ਵਿੱਚ ਜਨ ਸਭਾ ਨੂੰ ਸੰਬੋਧਨ ਕੀਤਾ

September 01st, 04:30 pm

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਕੋਚੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਓਣਮ ਦੇ ਮੌਕੇ 'ਤੇ ਕੇਰਲ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਆਜ਼ਾਦੀ ਦਾ ਅਮ੍ਰਿੰਤ ਕਾਲ, ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ 'ਤੇ ਕੰਮ ਕਰਨ ਦਾ ਹੈ ਅਤੇ ਇਸ ਵਿੱਚ ਕੇਰਲ ਦੇ ਮਿਹਨਤੀ ਲੋਕਾਂ ਦੀ ਬਹੁਤ ਵੱਡੀ ਭੂਮਿਕਾ ਹੈ। ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਔਰ ਸਬਕਾ ਪ੍ਰਯਾਸ ਦੇ ਮੰਤਰ ਉੱਤੇ ਚਲਦੇ ਹੋਏ ਭਾਜਪਾ ਦੀ ਸਰਕਾਰ ਵੱਡੇ ਸੰਕਲਪਾਂ ਨੂੰ ਸਿੱਧੀ ਵਿੱਚ ਬਦਲ ਰਹੀ ਹੈ।

Government is investing in waterways in a way that was never seen before: PM Modi

March 02nd, 11:00 am

Prime Minister Shri Narendra Modi today inaugurated ‘Maritime India Summit 2021’ through video conferencing. Minister of Transport of Denmark Mr Benny Englebrecht, Chief Ministers of Gujarat and Andhra Pradesh, Union Ministers Shri Dharmentdra Pradhan and Shri Mansukh Mandaviya were present on the occasion.

PM inaugurates Maritime India Summit 2021

March 02nd, 10:59 am

Prime Minister Shri Narendra Modi today inaugurated ‘Maritime India Summit 2021’ through video conferencing. Minister of Transport of Denmark Mr Benny Englebrecht, Chief Ministers of Gujarat and Andhra Pradesh, Union Ministers Shri Dharmentdra Pradhan and Shri Mansukh Mandaviya were present on the occasion.

Government of India is undertaking many efforts to improve tourism related infrastructure in Kerala: PM

February 14th, 04:40 pm

PM Narendra Modi inaugurated and laid foundation stone of various projects in Kochi Kerala. Speaking on the occasion, the Prime Minister said that the works inaugurated cover a wide range of sectors.They will energise the growth trajectory of India.

PM Modi lays foundation stone and inaugurates various projects in Kochi, Kerala

February 14th, 04:39 pm