PM Modi's conversation with Lakhpati Didis in Jalgaon, Maharashtra
August 26th, 01:46 pm
PM Modi had an enriching interaction with Lakhpati Didis in Jalgaon, Maharashtra. The women, who are associated with various self-help groups shared their life journeys and how the Lakhpati Didi initiative is transforming their lives.ਮਹਾਰਾਸ਼ਟਰ ਦੇ ਜਲਗਾਂਓ ਵਿੱਚ ਲਖਪਤੀ ਦੀਦੀ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 01:00 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀ ਸੀਪੀ ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ, ਦੇਸ਼ ਦੇ ਖੇਤੀਬਾੜੀ ਮੰਤਰੀ, ਗ੍ਰਾਮੀਣ ਵਿਕਾਸ ਮੰਤਰੀ ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ ਜੀ, ਇਸੇ ਧਰਤੀ ਦੀ ਸੰਤਾਨ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ, ਪ੍ਰਤਾਪ ਰਾਵ ਜਾਧਵ, ਕੇਂਦਰੀ ਸਰਕਾਰ ਵਿੱਚ ਸਾਡੇ ਮੰਤਰੀ ਸ਼੍ਰੀ ਚੰਦ੍ਰਸ਼ੇਖਰ ਜੀ, ਇਸੇ ਧਰਤੀ ਦੀ ਸੰਤਾਨ ਭੈਣ ਰਕਸ਼ਾ ਖਡਸੇ ਜੀ, ਉੱਪ-ਮੁੱਖ ਮੰਤਰੀ ਸ਼੍ਰੀ ਅਜੀਤ ਪਵਾਰ ਜੀ, ਦੇਵੇਂਦਰ ਫਡਣਵੀਸ ਜੀ, ਮਹਾਰਾਸ਼ਟਰ ਸਰਕਾਰ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਵਿਸ਼ਾਲ ਸੰਖਿਆ ਵਿੱਚ ਸਾਨੂੰ ਅਸ਼ੀਰਵਾਦ ਦੇਣ ਦੇ ਲਈ ਆਈਆਂ ਹੋਈਆਂ ਮਾਤਾਵਾਂ-ਭੈਣਾਂ। ਦੂਰ-ਦੂਰ ਮੇਰੀ ਜਿੱਥੇ ਵੀ ਨਜ਼ਰ ਪਹੁੰਚ ਰਹੀ ਹੈ, ਅਜਿਹਾ ਲਗ ਰਿਹਾ ਹੈ ਮਾਤਾਵਾਂ ਦਾ ਮਹਾਸਾਗਰ ਉਮੜ ਪਿਆ ਹੈ। ਇਹ ਦ੍ਰਿਸ਼ ਆਪਣੇ-ਆਪ ਵਿੱਚ ਸਕੂਨ ਦਿੰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਜਲਗਾਂਓ ਵਿੱਚ ਲਖਪਤੀ ਦੀਦੀ ਸੰਮੇਲਨ ਨੂੰ ਸੰਬੋਧਨ ਕੀਤਾ
August 25th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਜਲਗਾਂਓ ਵਿੱਚ ਲਖਪਤੀ ਦੀਦੀ ਸੰਮੇਲਨ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਹਾਲ ਹੀ ਵਿੱਚ ਮੌਜੂਦਾ ਸਰਕਾਰ ਦੇ ਤੀਸਰੇ ਕਾਰਜਕਾਲ ਦੇ ਦੌਰਾਨ ਲਖਪਤੀ ਬਣੀਆਂ 11 ਲੱਖ ਨਵੀਂਆਂ ਲਖਪਤੀ ਦੀਦੀਆਂ ਨੂੰ ਸਰਟੀਫਿਕੇਟ ਦਿੱਤੇ ਅਤੇ ਉਨ੍ਹਾਂ ਦਾ ਅਭਿਨੰਦਨ ਕੀਤਾ। ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੀ ਲਖਪਤੀ ਦੀਦੀਆਂ ਨਾਲ ਗੱਲਬਾਤ ਵੀ ਕੀਤੀ। ਸ਼੍ਰੀ ਮੋਦੀ ਨੇ 2,500 ਕਰੋੜ ਰੁਪਏ ਦਾ ਰਿਵੌਲਵਿੰਗ ਫੰਡ ਜਾਰੀ ਕੀਤਾ, ਜਿਸ ਨਾਲ 4.3 ਲੱਖ ਸੈਲਫ ਹੈਲਪ ਗੁੱਪਸ (ਐੱਸਐੱਚਜੀ) ਦੇ ਲਗਭਗ 48 ਲੱਖ ਮੈਂਬਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਨੇ 5,000 ਕਰੋੜ ਰੁਪਏ ਦੇ ਬੈਂਕ ਲੋਨ ਵੀ ਪ੍ਰਦਾਨ ਕੀਤੇ, ਜਿਸ ਨਾਲ 2.35 ਲੱਖ ਐੱਸਐੱਚਜੀ ਦੇ 25.8 ਲੱਖ ਮੈਂਬਰਾਂ ਨੂੰ ਲਾਭ ਮਿਲੇਗਾ। ਲਖਪਤੀ ਦੀਦੀ ਯੋਜਨਾ ਦੀ ਸ਼ੁਰੂਆਤ ਤੋਂ ਹੁਣ ਤੱਕ ਇੱਕ ਕਰੋੜ ਮਹਿਲਾਵਾਂ ਨੂੰ ਲਖਪਤੀ ਦੀਦੀ ਬਣਾਇਆ ਜਾ ਚੁੱਕਿਆ ਹੈ ਅਤੇ ਸਰਕਾਰ ਨੇ ਤਿੰਨ ਕਰੋੜ ਲਖਪਤੀ ਦੀਦੀਆਂ ਬਣਾਉਣ ਦਾ ਲਕਸ਼ ਰੱਖਿਆ ਹੈ।ਪ੍ਰਧਾਨ ਮੰਤਰੀ ਨੇ ਕੋਲਹਾਪੁਰ ਮੈਮੋਰੀਅਲ ਦਾ ਦੌਰਾ ਕੀਤਾ
August 21st, 11:56 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੋਲੈਂਡ ਦੇ ਵਾਰਸੌ (Warsaw) ਵਿੱਚ ਕੋਲਹਾਪੁਰ ਮੈਮੋਰੀਅਲ ‘ਤੇ ਪੁਸ਼ਪਾਂਜਲੀ ਅਤੇ ਸ਼ਰਧਾਂਜਲੀ ਅਰਪਿਤ ਕੀਤੀ।PM Modi pays tributes to Kolhapur Memorial in Warsaw, Poland
August 21st, 10:31 pm
PM Modi paid tributes to Kolhapur Memorial in Warsaw, Poland. He said that this Memorial is a tribute to the great Royal Family of Kolhapur. This Royal Family was at the forefront of giving shelter to Polish women and children displaced due to the horrors of World War II, Shri Modi further added.