I will put all my strength into making Bengal developed: PM Modi in Mathurapur, West Bengal
May 29th, 11:10 am
Prime Minister Narendra Modi addressed a powerful public gathering in Mathurapur, West Bengal, being his last rally in Bengal for the 2024 Lok Sabha elections. Paying homage to the holy Gangasagar, PM Modi acknowledged the overwhelming support of the people, especially the women, signaling a decisive victory for the BJP. He also expressed heartfelt gratitude to the people of Kolkata for their immense love and affection, which he believes reflects their endorsement of the BJP’s governance. “Your affection demonstrates, Phir Ek Baar, Modi Sarkar,” he affirmed.PM Modi addresses a public meeting in Mathurapur, West Bengal
May 29th, 11:00 am
Prime Minister Narendra Modi addressed a powerful public gathering in Mathurapur, West Bengal, being his last rally in Bengal for the 2024 Lok Sabha elections. Paying homage to the holy Gangasagar, PM Modi acknowledged the overwhelming support of the people, especially the women, signaling a decisive victory for the BJP. He also expressed heartfelt gratitude to the people of Kolkata for their immense love and affection, which he believes reflects their endorsement of the BJP’s governance. “Your affection demonstrates, Phir Ek Baar, Modi Sarkar,” he affirmed.Unimaginable, unparalleled, unprecedented, says PM Modi as he holds a dynamic roadshow in Kolkata, West Bengal
May 28th, 10:15 pm
Prime Minister Narendra Modi held a dynamic roadshow amid a record turnout by the people of Bengal who were showering immense love and affection on him.YSR Congress got 5 years in Andhra Pradesh, but they wasted these 5 years: PM Modi in Rajahmundry
May 06th, 03:45 pm
Continuing his election campaigning spree, Prime Minister Narendra Modi addressed a massive public meeting in Rajahmundry, Andhra Pradesh, today. Beginning his speech, PM Modi said, “On May 13th, you will begin a new chapter in the development journey of Andhra Pradesh with your vote. NDA will certainly set records in the Lok Sabha elections as well as in the Andhra Pradesh Legislative Assembly. This will be a significant step towards a developed Andhra Pradesh and a developed Bharat.”PM Modi campaigns in Andhra Pradesh’s Rajahmundry and Anakapalle
May 06th, 03:30 pm
Continuing his election campaigning spree, Prime Minister Narendra Modi addressed two massive public meetings in Rajahmundry and Anakapalle, Andhra Pradesh, today. Beginning his speech, PM Modi said, “On May 13th, you will begin a new chapter in the development journey of Andhra Pradesh with your vote. NDA will certainly set records in the Lok Sabha elections as well as in the Andhra Pradesh Legislative Assembly. This will be a significant step towards a developed Andhra Pradesh and a developed Bharat.”City of Joy Kolkata Holds a Viksit Bharat Ambassador Meet-up
March 13th, 10:58 pm
On March 13, 2024, an intellectual discussion on India's economy was held in Kolkata under the banner of Viksit Bharat Ambassador. The #VBA2024 event took place at the Ashutosh Birth Centenary Hall, located in the renowned Esplanade area. Over 400 attendees, including students, professionals, and entrepreneurs, attended the gathering. The large turnout showed the youth of Kolkata's commitment to shaping India's future.ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਦੇ ਕੋਲਕਾਤਾ ਵਿੱਚ 15,400 ਕਰੋੜ ਰੁਪਏ ਲਾਗਤ ਦੇ ਕਈ ਕਨੈਕਟਿਵਿਟੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
March 06th, 01:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੋਲਕਾਤਾ ਵਿੱਚ 15,400 ਕਰੋੜ ਰੁਪਏ ਲਾਗਤ ਦੇ ਕਈ ਕਨੈਕਟਿਵਿਟੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਮੈਟਰੋ ਰੇਲ ਅਤੇ ਰੀਜਨਲ ਰੈਪਿਡ ਟ੍ਰਾਂਜ਼ਿਟ ਸਿਸਟਮ (ਆਰਆਰਟੀਐੱਸ- RRTS) ਸਹਿਤ ਸ਼ਹਿਰੀ ਗਤੀਸ਼ੀਲਤਾ ਖੇਤਰ ਦੀ ਜ਼ਰੂਰਤ ਪੂਰਾ ਕਰਨ ਵਾਲੇ ਵਿਕਾਸ ਪ੍ਰੋਜੈਕਟ ਹਨ।ਪ੍ਰਧਾਨ ਮੰਤਰੀ ਸੁਆਮੀ ਸਮਰਣਾਨੰਦ ਜੀ ਮਹਾਰਾਜ ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਹਸਪਤਾਲ ਗਏ
March 05th, 09:08 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਰਾਮਕ੍ਰਿਸ਼ਣ ਮੱਠ ਅਤੇ ਰਾਮਕ੍ਰਿਸ਼ਨ ਮਿਸ਼ਨ ਦੇ ਪ੍ਰਧਾਨ ਸ੍ਰੀਮਤ ਸੁਆਮੀ ਸਮਰਣਾਨੰਦ ਜੀ ਮਹਾਰਾਜ (Srimat Swami Smarananandaji Maharaj) ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਕੋਲਕਾਤਾ ਦੇ ਇੱਕ ਹਸਪਤਾਲ ਵਿੱਚ ਗਏ।ਦਿੱਲੀ ਦੇ ਲਾਲ ਕਿਲੇ ਵਿੱਚ ਇੰਡੀਆ ਆਰਟ, ਆਰਕੀਟੈਕਚਰ ਐਂਡ ਡਿਜ਼ਾਈਨ ਬਾਇਨੇਲ 2023 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 08th, 06:00 pm
ਕਾਰਜਕ੍ਰਮ ਵਿੱਚ ਉਪਸਥਿਤ ਮੇਰੇ ਸਹਿਯੋਗੀ ਸ਼੍ਰੀ ਜੀ. ਕਿਸ਼ਨ ਰੈੱਡੀ ਜੀ, ਅਰਜੁਨਰਾਮ ਮੇਘਵਾਲ ਜੀ, ਮੀਨਾਕਸ਼ੀ ਲੇਖੀ ਜੀ, ਡਾਇਨਾ ਕੇਲੌਗ ਜੀ, ਦੁਨੀਆ ਦੇ ਵਿਭਿੰਨ ਦੇਸ਼ਾਂ ਤੋਂ ਆਏ ਅਤਿਥੀਗਣ(ਮਹਿਮਾਨਗਣ), ਕਲਾ ਜਗਤ ਦੇ ਸਾਰੇ ਪਤਵੰਤੇ ਸਾਥੀਓ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਦਿੱਲੀ ਦੇ ਲਾਲ ਕਿਲੇ ਵਿੱਚ ਪਹਿਲੇ ਭਾਰਤੀ ਕਲਾ, ਵਾਸਤੂਕਲਾ ਅਤੇ ਡਿਜ਼ਾਈਨ ਬਾਇਨੇਲ 2023 ਦਾ ਉਦਘਾਟਨ ਕੀਤਾ
December 08th, 05:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਾਲ ਕਿਲੇ ਵਿਖੇ ਆਯੋਜਿਤ ਪਹਿਲੇ ਭਾਰਤੀ ਕਲਾ, ਵਾਸਤੂਕਲਾ ਅਤੇ ਡਿਜ਼ਾਈਨ ਬਾਇਨੇਲ (ਆਈਏਏਡੀਬੀ) 2023 (Indian Art, Architecture & Design Biennale (IAADB) 2023) ਦਾ ਉਦਘਾਟਨ ਕੀਤਾ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ਲਾਲ ਕਿਲੇ 'ਤੇ 'ਆਤਮਨਿਰਭਰ ਭਾਰਤ ਸੈਂਟਰ ਫੌਰ ਡਿਜ਼ਾਈਨ' (‘Aatmanirbhar Bharat Centre for Design’)ਅਤੇ ਵਿਦਿਆਰਥੀ ਬਾਇਨੇਲ-ਸਮਉੱਨਤੀ(the student Biennale- Samunnati) ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਇੱਕ ਯਾਦਗਾਰੀ ਡਾਕ ਟਿਕਟ (Commemorative Stamp) ਭੀ ਜਾਰੀ ਕੀਤੀ। ਸ਼੍ਰੀ ਮੋਦੀ ਨੇ ਇਸ ਅਵਸਰ 'ਤੇ ਲਗਾਈ ਗਈ ਪ੍ਰਦਰਸ਼ਨੀ ਦਾ ਭੀ ਅਵਲੋਕਨ ਕੀਤਾ। ਭਾਰਤੀ ਕਲਾ, ਵਾਸਤੂਕਲਾ ਅਤੇ ਡਿਜ਼ਾਈਨ ਬਾਇਨੇਲ (ਆਈਏਏਡੀਬੀ-IAADB) ਦਿੱਲੀ ਵਿੱਚ ਸੱਭਿਆਚਾਰਕ ਖੇਤਰ ਦੇ ਪਰੀਚੈ ਦੇ ਰੂਪ ਵਿੱਚ ਕੰਮ ਕਰੇਗਾ।140 ਕਰੋੜ ਲੋਕ ਅਨੇਕ ਪਰਿਵਰਤਨ ਲਿਆ ਰਹੇ ਹਨ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
November 26th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ, ‘ਮਨ ਕੀ ਬਾਤ’ ਵਿੱਚ ਤੁਹਾਡਾ ਸੁਆਗਤ ਹੈ, ਲੇਕਿਨ ਅੱਜ 26 ਨਵੰਬਰ ਅਸੀਂ ਕਦੇ ਵੀ ਭੁੱਲ ਨਹੀਂ ਸਕਦੇ ਹਾਂ। ਅੱਜ ਦੇ ਹੀ ਦਿਨ ਦੇਸ਼ ’ਤੇ ਸਭ ਤੋਂ ਭਿਆਨਕ ਆਤੰਕਵਾਦੀ ਹਮਲਾ ਹੋਇਆ ਸੀ। ਆਤੰਕਵਾਦੀਆਂ ਨੇ ਮੁੰਬਈ ਨੂੰ, ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਲੇਕਿਨ ਇਹ ਭਾਰਤ ਦੀ ਸਮਰੱਥਾ ਹੈ ਕਿ ਅਸੀਂ ਉਸ ਹਮਲੇ ਤੋਂ ਉੱਭਰੇ ਅਤੇ ਹੁਣ ਪੂਰੇ ਹੌਂਸਲੇ ਦੇ ਨਾਲ ਆਤੰਕ ਨੂੰ ਕੁਚਲ ਭੀ ਰਹੇ ਹਾਂ। ਮੁੰਬਈ ਹਮਲੇ ਵਿੱਚ ਆਪਣਾ ਜੀਵਨ ਗਵਾਉਣ ਵਾਲੇ ਸਾਰੇ ਲੋਕਾਂ ਨੂੰ, ਮੈਂ ਸ਼ਰਧਾਂਜਲੀ ਦਿੰਦਾ ਹਾਂ। ਇਸ ਹਮਲੇ ਵਿੱਚ ਸਾਡੇ ਜੋ ਜਾਂਬਾਜ਼ ਵੀਰਗਤੀ ਨੂੰ ਪ੍ਰਾਪਤ ਹੋਏ, ਦੇਸ਼ ਅੱਜ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ।Our connectivity initiatives emerged as a lifeline during the COVID Pandemic: PM Modi
November 01st, 11:00 am
PM Modi and President Sheikh Hasina of Bangladesh jointly inaugurated three projects in Bangladesh. We have prioritized the strengthening of India-Bangladesh Relations by enabling robust connectivity and creating a Smart Bangladesh, PM Modi said.ਪੱਛਮ ਬੰਗਾਲ ਦੇ ਕੋਲਕਾਤਾ ਵਿਖੇ ਜੀ-20 ਭ੍ਰਿਸ਼ਟਾਚਾਰ ਵਿਰੋਧੀ ਮੰਤਰੀ ਪੱਧਰੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
August 12th, 10:21 am
ਮੈਂ ਪਹਿਲੀ ਜੀ-20 ਭ੍ਰਿਸ਼ਟਾਚਾਰ-ਵਿਰੋਧੀ ਮੰਤਰੀ ਪੱਧਰੀ ਮੀਟਿੰਗ ਵਿੱਚ ਆਪ ਸਭ ਦਾ ਹਾਰਦਿਕ ਸੁਆਗਤ ਕਰਦਾ ਹਾਂ। ਅਸੀਂ ਨੋਬੇਲ ਪੁਰਸਕਾਰ ਜੇਤੂ ਗੁਰੂਦੇਵ ਰਵਿੰਦ੍ਰਨਾਥ ਟੈਗੋਰ ਦੇ ਸ਼ਹਿਰ ਕੋਲਕਾਤਾ ਵਿੱਚ ਮਿਲ ਰਹੇ ਹਨ। ਆਪਣੇ ਲੇਖਨ ਵਿੱਚ ਉਨ੍ਹਾਂ ਨੇ ਲੋਭ ਤੋਂ ਬਚਣ ਦੇ ਲਈ ਸਤਰਕ ਕੀਤਾ ਸੀ ਕਿਉਂਕਿ ਇਹ ਸਾਨੂੰ ਸੱਚ ਦਾ ਅਨੁਭਵ ਕਰਨ ਤੋਂ ਰੋਕਦਾ ਹੈ। ਪ੍ਰਾਚੀਨ ਭਾਰਤੀ ਉਪਨਿਸ਼ਦਾਂ ਨੇ ਵੀ ‘ਮਾਂ ਗ੍ਰਿਧਾ’ ਦੀ ਕਾਮਨਾ ਕੀਤੀ ਸੀ, ਜਿਸ ਦਾ ਮਤਲਬ ਹੈ – ‘ਕਿਸੇ ਪ੍ਰਕਾਰ ਦਾ ਲਾਭ ਨਾ ਹੋਵੇ।’ਪ੍ਰਧਾਨ ਮੰਤਰੀ ਨੇ ਜੀ20 ਭ੍ਰਿਸ਼ਟਾਚਾਰ-ਵਿਰੋਦੀ ਮੰਤਰੀ ਪੱਧਰੀ ਮੀਟਿੰਗ ਨੂੰ ਸੰਬੋਧਨ ਕੀਤਾ
August 12th, 09:00 am
ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਨੋਬੇਲ ਪੁਰਸਕਾਰ ਜੇਤੂ ਗੁਰੂਦੇਵ ਰਵਿੰਦ੍ਰਨਾਥ ਟੈਗੋਰ ਦੇ ਸ਼ਹਿਰ, ਕੋਲਕਾਤਾ ਵਿੱਚ ਗਣਮਾਣ ਵਿਅਕਤੀਆਂ ਦਾ ਸੁਆਗਤ ਕੀਤਾ ਅਤੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਜੀ20 ਭ੍ਰਿਸ਼ਟਾਚਾਰ-ਵਿਰੋਧੀ ਮੰਤਰੀ ਪੱਧਰੀ ਮੀਟਿੰਗ ਵਾਸਤਵਿਕ ਤਰੀਕੇ ਨਾਲ ਹੋ ਰਹੀ ਹੈ। ਟੈਗੋਰ ਦੇ ਲੇਖਨ ਦਾ ਜ਼ਿਕਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਲਾਲਚ ਦੇ ਪ੍ਰਤੀ ਆਗਾਹ ਕੀਤਾ ਕਿਉਂਕਿ ਇਹ ਸਾਨੂੰ ਸੱਚਾਈ ਦਾ ਅਨੁਭਵ ਕਰਨ ਤੋਂ ਰੋਕਦਾ ਹੈ। ਉਨ੍ਹਾਂ ਨੇ ਪ੍ਰਾਚੀਨ ਭਾਰਤੀ ਉਪਨਿਸ਼ਦਾਂ ਦਾ ਵੀ ਜ਼ਿਕਰ ਕੀਤਾ, ਜੋ ‘ਮਾ ਗ੍ਰਿਧਾ’ ਦਾ ਸੰਦੇਸ਼ ਦਿੰਦੇ ਹਨ, ਜਿਸ ਦਾ ਅਰਥ ‘ਕੋਈ ਲਾਲਚ ਨਾ ਹੋਵੇ’ ਹੈ।ਲੋਕਾਂ ਨੇ 'ਮਨ ਕੀ ਬਾਤ' ਦੇ ਲਈ ਜੋ ਪਿਆਰ ਦਿਖਾਇਆ ਹੈ ਉਹ ਅਭੂਤਪੂਰਵ ਹੈ: ਪ੍ਰਧਾਨ ਮੰਤਰੀ ਮੋਦੀ
May 28th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ! ‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਸਾਰਿਆਂ ਦਾ ਬਹੁਤ-ਬਹੁਤ ਸਵਾਗਤ ਹੈ। ਇਸ ਵਾਰੀ ‘ਮਨ ਕੀ ਬਾਤ’ ਦਾ ਇਹ ਐਪੀਸੋਡ ਦੂਸਰੀ ਸੈਂਚਰੀ ਦੀ ਸ਼ੁਰੂਆਤ ਹੈ। ਪਿਛਲੇ ਮਹੀਨੇ ਅਸੀਂ ਸਾਰਿਆਂ ਨੇ ਇਸ ਦੀ ਸਪੈਸ਼ਲ ਸੈਂਚਰੀ ਨੂੰ ਸੈਲੀਬ੍ਰੇਟ ਕੀਤਾ ਹੈ। ਤੁਹਾਡੀ ਭਾਗੀਦਾਰੀ ਹੀ ਇਸ ਪ੍ਰੋਗਰਾਮ ਦੀ ਸਭ ਤੋਂ ਵੱਡੀ ਤਾਕਤ ਹੈ। 100ਵੇਂ ਐਪੀਸੋਡ ਦੇ ਪ੍ਰਸਾਰਣ ਦੇ ਸਮੇਂ ਇੱਕ ਤਰ੍ਹਾਂ ਨਾਲ ਪੂਰਾ ਦੇਸ਼ ਇੱਕ ਸੂਤਰ ਵਿੱਚ ਬੰਨ੍ਹਿਆ ਗਿਆ ਸੀ। ਸਾਡੇ ਸਫਾਈ ਕਰਮੀ ਭੈਣ-ਭਰਾ ਹੋਣ ਜਾਂ ਫਿਰ ਵੱਖ-ਵੱਖ ਖੇਤਰਾਂ ਦੇ ਦਿੱਗਜ, ‘ਮਨ ਕੀ ਬਾਤ’ ਨੇ ਸਾਰਿਆਂ ਨੂੰ ਇਕੱਠਾ ਕਰਨ ਦਾ ਕੰਮ ਕੀਤਾ ਹੈ। ਤੁਸੀਂ ਸਾਰਿਆਂ ਨੇ ਜੋ ਆਪਣਾਪਨ ਅਤੇ ਪਿਆਰ ‘ਮਨ ਕੀ ਬਾਤ’ ਦੇ ਲਈ ਵਿਖਾਇਆ ਹੈ, ਉਹ ਅਨੋਖਾ ਹੈ, ਭਾਵੁਕ ਕਰ ਦੇਣ ਵਾਲਾ ਹੈ। ਜਦੋਂ ‘ਮਨ ਕੀ ਬਾਤ’ ਦਾ ਪ੍ਰਸਾਰਣ ਹੋਇਆ ਤਾਂ ਉਸ ਸਮੇਂ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿੱਚ ਵੱਖ-ਵੱਖ ਟਾਈਮ ਜ਼ੋਨ ’ਚ, ਕਿਤੇ ਸ਼ਾਮ ਹੋ ਰਹੀ ਸੀ ਤਾ ਕਿਤੇ ਦੇਰ ਰਾਤ ਸੀ, ਇਸ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਲੋਕਾਂ ਨੇ 100ਵੇਂ ਐਪੀਸੋਡ ਨੂੰ ਸੁਣਨ ਦੇ ਲਈ ਸਮਾਂ ਕੱਢਿਆ। ਮੈਂ ਹਜ਼ਾਰਾਂ ਮੀਲ ਦੂਰ ਨਿਊਜ਼ੀਲੈਂਡ ਦਾ ਉਹ ਵੀਡੀਓ ਵੀ ਦੇਖਿਆ, ਜਿਸ ਵਿੱਚ 100 ਸਾਲ ਦੀ ਇੱਕ ਮਾਤਾ ਜੀ ਆਪਣਾ ਅਸ਼ੀਰਵਾਦ ਦੇ ਰਹੇ ਸਨ। ‘ਮਨ ਕੀ ਬਾਤ’ ਬਾਰੇ ਦੇਸ਼-ਵਿਦੇਸ਼ ਦੇ ਲੋਕਾਂ ਨੇ ਆਪਣੇ ਵਿਚਾਰ ਰੱਖੇ ਹਨ। ਬਹੁਤ ਸਾਰੇ ਲੋਕਾਂ ਨੇ ਉਸਾਰੂ ਵਿਸ਼ਲੇਸ਼ਣ ਵੀ ਕੀਤਾ ਹੈ। ਲੋਕਾਂ ਨੇ ਇਸ ਗੱਲ ਦੀ ਸ਼ਲਾਘਾ ਕੀਤੀ ਹੈ ਕਿ ‘ਮਨ ਕੀ ਬਾਤ’ ਵਿੱਚ ਦੇਸ਼ ਅਤੇ ਦੇਸ਼ਵਾਸੀਆਂ ਦੀਆਂ ਪ੍ਰਾਪਤੀਆਂ ਦੀ ਹੀ ਚਰਚਾ ਹੁੰਦੀ ਹੈ। ਮੈਂ ਇੱਕ ਵਾਰ ਫਿਰ ਤੁਹਾਨੂੰ ਸਾਰਿਆਂ ਨੂੰ ਇਸ ਅਸ਼ੀਰਵਾਦ ਦੇ ਲਈ ਪੂਰੇ ਆਦਰ ਦੇ ਨਾਲ ਧੰਨਵਾਦ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਕੋਲਕਾਤਾ ਵਿੱਚ ਹੁਗਲੀ ਨਦੀ ਦੇ ਅੰਦਰ ਮੈਟਰੋ ਟ੍ਰਾਇਲ ਦੇ ਪ੍ਰੀਖਣ ‘ਤੇ ਪ੍ਰਸੰਨਤਾ ਵਿਅਕਤ ਕੀਤੀ
April 15th, 09:37 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਲਕਾਤਾ ਵਿੱਚ ਹੁਗਲੀ ਨਦੀ ਦੇ ਅੰਦਰ ਮੈਟਰੋ ਟ੍ਰਾਇਲ ਦੇ ਪ੍ਰੀਖਣ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।ਪ੍ਰਧਾਨ ਮੰਤਰੀ ਗਤੀਸ਼ਕਤੀ ਨੈਸ਼ਨਲ ਮਾਸਟਰ ਪਲਾਨ ਦੇ ਨਾਲ ਲੌਜਿਸਟਿਕਸ ਦਕਸ਼ਤਾ ਵਿੱਚ ਸੁਧਾਰ ‘ਤੇ ਵੈਬੀਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 04th, 10:01 am
ਮੈਨੂੰ ਖੁਸ਼ੀ ਹੈ ਕਿ ਅੱਜ Infrastructure ’ਤੇ ਹੋ ਰਹੇ ਇਸ ਵੈਬੀਨਾਰ ਵਿੱਚ ਸੈਂਕੜੇਂ ਸਟੇਕਹੋਲਡਰਸ ਜੁੜੇ ਹਨ ਅਤੇ 700 ਤੋਂ ਜ਼ਿਆਦਾ ਤਾਂ MD ਅਤੇ CEO’s ਸਮਾਂ ਕੱਢ ਕਰਕੇ ਇਸ ਮਹੱਤਵਪੂਰਨ initiative ਦਾ ਮਹਾਤਮ ਸਮਝ ਕੇ value addition ਦਾ ਕੰਮ ਕੀਤਾ ਹੈ। ਮੈਂ ਸਭ ਦਾ ਸੁਆਗਤ ਕਰਦਾ ਹਾਂ। ਇਸ ਦੇ ਇਲਾਵਾ ਅਨੇਕਾਂ ਸੈਕਟਰ ਐਕਸਪਰਟਸ ਅਤੇ ਵਿਭਿੰਨ ਸਟੇਕਹੋਲਡਰਸ ਵੀ ਬਹੁਤ ਬੜੀ ਮਾਤਰਾ ਵਿੱਚ ਜੁੜ ਕਰਕੇ ਇਸ ਵੈਬੀਨਾਰ ਨੂੰ ਬਹੁਤ ਸਮ੍ਰਿੱਧ ਕਰਨਗੇ, ਪਰਿਣਾਮਕਾਰੀ ਕਰਨਗੇ, ਐਸਾ ਮੇਰਾ ਪੂਰਾ ਵਿਸ਼ਵਾਸ ਹੈ।ਪ੍ਰਧਾਨ ਮੰਤਰੀ ਨੇ ਬਜਟ ਤੋਂ ਬਾਅਦ ‘ਬੁਨਿਆਦੀ ਢਾਂਚਾ ਅਤੇ ਨਿਵੇਸ਼’ ਵਿਸ਼ੇ ‘ਤੇ ਆਯੋਜਿਤ ਵੈਬੀਨਾਰ ਨੂੰ ਸੰਬੋਧਨ ਕੀਤਾ
March 04th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਬੁਨਿਆਦੀ ਢਾਂਚੇ ਅਤੇ ਨਿਵੇਸ਼: ਪੀਐੱਮ ਗਤੀਸ਼ਕਤੀ ਨੈਸ਼ਨਲ ਮਾਸਟਰ ਪਲਾਨ ਦੇ ਨਾਲ ਲੌਜਿਸਟਿਕ ਦੁਕਸ਼ਤਾ ਵਿੱਚ ਸੁਧਾਰ’ ਵਿਸ਼ੇ ‘ਤੇ ਇੱਕ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ। ਕੇਂਦਰੀ ਬਜਟ 2023 ਵਿੱਚ ਐਲਾਨੇ ਪ੍ਰੋਗਰਾਮਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਦੇ ਸੰਦਰਭ ਵਿੱਚ ਵਿਚਾਰਾਂ ਅਤੇ ਸੁਝਾਵਾਂ ਨੂੰ ਸੱਦਣ ਦੇ ਲਈ ਸਰਕਾਰ ਦੁਆਰਾ ਬਜਟ ਦੇ ਬਾਅਦ 12 ਵੈਬੀਨਾਰਾਂ ਦੀ ਲੜੀ ਆਯੋਜਿਤ ਕੀਤੀ ਜਾ ਰਹੀ ਹੈ। ਇਸ ਲੜੀ ਦਾ ਇਹ 8ਵਾਂ ਵੈਬੀਨਾਰ ਹੈ।ਵੀਡੀਓ ਕਾਨਫਰੰਸਿਗ ਦੇ ਜ਼ਰੀਏ ਵਿਸ਼ਵ ਦੇ ਸਭ ਤੋਂ ਲੰਬੇ ਰਿਵਰ ਕਰੂਜ਼-ਐੱਮਵੀ ਗੰਗਾ ਵਿਲਾਸ ਨੂੰ ਹਰੀ ਝੰਡੀ ਦਿਖਾਉਣ ਅਤੇ ਵਾਰਾਣਸੀ ਵਿੱਚ ਟੈਂਟ ਸਿਟੀ ਦੇ ਉਦਘਾਟਨ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 13th, 10:35 am
ਅੱਜ ਲੋਹੜੀ ਦਾ ਉਮੰਗ ਭਰਿਆ ਤਿਉਹਾਰ ਹੈ। ਆਉਣ ਵਾਲੇ ਦਿਨਾਂ ਵਿੱਚ ਅਸੀਂ ਉੱਤਰਾਯਣ, ਮਕਰ ਸੰਕ੍ਰਾਂਤੀ, ਭੋਗੀ, ਬੀਹੂ, ਪੋਂਗਲ ਜਿਹੇ ਅਨੇਕ ਪੁਰਬ ਵੀ ਮਨਾਵਾਂਗੇ। ਮੈਂ ਦੇਸ਼ ਅਤੇ ਦੁਨੀਆ ਵਿੱਚ ਇਨ੍ਹਾਂ ਤਿਉਹਾਰਾਂ ਨੂੰ ਮਨਾ ਰਹੇ ਸਾਰੇ ਲੋਕਾਂ ਨੂੰ ਵਧਾਈ ਦਿੰਦਾ ਹਾਂ, ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਾਰਾਣਸੀ ਵਿੱਚ ਦੁਨੀਆ ਦੇ ਸਭ ਤੋਂ ਲੰਬੇ ਰਿਵਰ ਕਰੂਜ਼ - ਐੱਮਵੀ ਗੰਗਾ ਵਿਲਾਸ ਨੂੰ ਹਰੀ ਝੰਡੀ ਦਿਖਾਈ
January 13th, 10:18 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਾਰਾਣਸੀ ਵਿੱਚ ਦੁਨੀਆ ਦੇ ਸਭ ਤੋਂ ਲੰਬੇ ਰਿਵਰ ਕਰੂਜ਼-ਐੱਮਵੀ ਗੰਗਾ ਵਿਲਾਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਟੈਂਟ ਸਿਟੀ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਸਮਾਗਮ ਦੌਰਾਨ 1000 ਕਰੋੜ ਰੁਪਏ ਤੋਂ ਵੱਧ ਦੇ ਕਈ ਹੋਰ ਅੰਦਰੂਨੀ ਜਲਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ। ਇਹ ਰਿਵਰ ਕਰੂਜ਼ ਟੂਰਿਜ਼ਮ ਨੂੰ ਹੁਲਾਰਾ ਦੇਣ ਲਈ ਪ੍ਰਧਾਨ ਮੰਤਰੀ ਦੇ ਯਤਨਾਂ ਦੇ ਅਨੁਸਾਰ, ਇਸ ਸੇਵਾ ਦੇ ਸ਼ੁਰੂ ਹੋਣ ਨਾਲ ਰਿਵਰ ਕਰੂਜ਼ ਦੀ ਵੱਡੀ ਅਣਵਰਤੀ ਸੰਭਾਵਨਾ ਨੂੰ ਅਨਲੌਕ ਕੀਤਾ ਜਾਵੇਗਾ ਅਤੇ ਇਹ ਭਾਰਤ ਲਈ ਰਿਵਰ ਕਰੂਜ਼ ਟੂਰਿਜ਼ਮ ਦੇ ਇੱਕ ਨਵੇਂ ਯੁਗ ਦੀ ਸ਼ੁਰੂਆਤ ਕਰੇਗਾ।