India is a country where protecting nature is a part of the culture: PM Modi
April 09th, 01:00 pm
PM Modi inaugurated a programme commemorating of 50 years of Project Tiger at Mysuru. The PM expressed happiness that India is home to 75% of the world’s tiger population in the 75th year of Indian independence. It is also a coincidence that the tiger reserves in India cover 75,000 square kilometers of land and in the past 10 to 12 years, the tiger population in the country has increased by 75 percent.ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਮੈਸੂਰ ਵਿੱਚ ‘ਪ੍ਰੋਜੈਕਟ ਟਾਈਗਰ ਦੇ 50 ਵਰ੍ਹੇ ਪੂਰੇ ਹੋਣ ਦੀ ਯਾਦ ਵਿੱਚ’ ਪ੍ਰੋਗਰਾਮ ਦਾ ਉਦਘਾਟਨ ਕੀਤਾ
April 09th, 12:37 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਮੈਸੂਰ ਵਿੱਚ ਮੈਸੂਰ ਯੂਨੀਵਰਸਿਟੀ ਵਿੱਚ ਆਯੋਜਿਤ ‘ਪ੍ਰੋਜੈਕਟ ਟਾਈਗਰ ਦੇ 50 ਵਰ੍ਹੇ ਪੂਰੇ ਹੋਣ ਦੀ ਯਾਦ ਵਿੱਚ’ ਪ੍ਰੋਗਰਾਮ ਦਾ ਉਦਘਾਟਨ ਕੀਤਾ। ਪ੍ਰਧਨ ਮੰਤਰੀ ਨੇ ਇੰਟਰਨੈਸ਼ਨਲ ਬਿਗ ਕੈਟ ਅਲਾਇੰਸ (ਆਈਬੀਸੀਏ) ਦੀ ਵੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ‘ਅੰਮ੍ਰਿਤ ਕਾਲ ਦਾ ਵਿਜ਼ਨ ਫਾਰ ਟਾਈਗਰ ਕੰਜ਼ਰਵੇਸ਼ਨ’ ਤੇ ਟਾਈਗਰ ਰਿਜ਼ਰਵ ਦੇ ਪ੍ਰਬੰਧਨ ਪ੍ਰਭਾਵਸ਼ੀਲਤਾ ਮੁਲਾਂਕਣ ਦੇ ਪੰਜਵੇ ਚਕ੍ਰ ਦੀ ਇੱਕ ਸਾਰਾਂਸ਼ ਰਿਪੋਰਟ ਦਾ ਲੋਕ ਅਰਪਣ ਕੀਤਾ, ਬਾਘਾਂ ਦੀ ਸੰਖਿਆ ਦਾ ਐਲਾਨ ਕੀਤਾ ਅਤੇ ਅਖਿਲ ਭਾਰਤੀ ਬਾਘ ਅਨੁਮਾਨ (ਪੰਜਵਾਂ ਚਕ੍ਰ) ਦੀ ਸਾਰਾਂਸ਼ ਰਿਪੋਰਟ ਜਾਰੀ ਕੀਤੀ। ਉਨ੍ਹਾਂ ਨੇ ਪ੍ਰੋਜੈਕਟ ਟਾਈਗਰ ਦੇ 50 ਸਾਲ ਪੂਰੇ ਹੋਣ ‘ਤੇ ਇੱਕ ਯਾਦਗਾਰੀ ਸਿੱਕਾ ਵੀ ਜਾਰੀ ਕੀਤਾ।ਇੰਡੀਆ ਟੁਡੇ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 18th, 11:17 pm
ਇੰਡੀਆ ਟੁਡੇ ਕਨਕਲੇਵ ਵਿੱਚ ਜੁੜੇ ਸਾਰੇ ਮਹਾਨੁਭਾਵਾਂ ਨੂੰ ਮੇਰਾ ਨਮਸਕਾਰ। ਦੇਸ਼-ਵਿਦੇਸ਼ ਤੋਂ ਜੋ ਦਰਸ਼ਕ-ਪਾਠਕ, ਡਿਜੀਟਲ ਮਾਧਿਅਮ ਨਾਲ ਸਾਡੇ ਨਾਲ ਜੁੜੇ ਹਨ, ਉਨ੍ਹਾਂ ਦਾ ਵੀ ਅਭਿਨੰਦਨ। ਮੈਨੂੰ ਇਹ ਦੇਖ ਕੇ ਚੰਗਾ ਲਗਿਆ ਕਿ ਇਸ ਕਨਕਲੇਵ ਦੀ ਥੀਮ ਹੈ – The India Moment. ਅੱਜ ਦੁਨੀਆ ਦੇ ਬੜੇ economists, analysts, thinkers, ਸਾਰੇ ਇਹ ਕਹਿੰਦੇ ਹਨ ਕਿ ਇਹ ਅਤੇ ਇੱਕ ਸਵਰ (ਸੁਰ) ਵਿੱਚ ਕਹਿੰਦੇ ਹਨ ‘It is India’s moment.’ ਲੇਕਿਨ ਜਦੋਂ India Today group ਇਹ optimism ਦਿਖਾਉਂਦਾ ਹੈ, ਤਾਂ ਇਹ extra special ਹੈ। ਵੈਸੇ ਮੈਂ 20 ਮਹੀਨੇ ਪਹਿਲਾਂ ਲਾਲ ਕਿਲੇ ਤੋਂ ਕਿਹਾ ਸੀ- ਇਹੀ ਸਮਾਂ ਹੈ, ਸਹੀ ਸਮਾਂ ਹੈ। ਲੇਕਿਨ ਇੱਥੇ ਪਹੁੰਚਦੇ-ਪਹੁੰਚਦੇ 20 ਮਹੀਨੇ ਲਗ ਗਏ। ਤਦ ਵੀ ਭਾਵਨਾ ਇਹੀ ਸੀ- This is India’s Moment.ਪੀਐੱਮ ਨੇ ਇੰਡੀਆ ਟੁਡੇ ਕਨਕਲੇਵ ਨੂੰ ਸੰਬੋਧਨ ਕੀਤਾ
March 18th, 08:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਹੋਟਲ ਤਾਜ ਪੈਲੇਸ ਵਿੱਚ ਇੰਡੀਆ ਟੁਡੇ ਕਨਕਲੇਵ ਨੂੰ ਸੰਬੋਧਨ ਕੀਤਾ।ਪ੍ਰਧਾਨ ਮੰਤਰੀ ਨੇ ਕੂਨੋ ਨੈਸ਼ਨਲ ਪਾਰਕ ਵਿੱਚ 12 ਚੀਤਿਆਂ ਦੇ ਨਵੇਂ ਬੈਚ ਦਾ ਸੁਆਗਤ ਕੀਤਾ
February 19th, 09:21 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੂਨੋ ਨੈਸ਼ਨਲ ਪਾਰਕ ਵਿੱਚ 12 ਚੀਤਿਆਂ ਦੇ ਨਵੇਂ ਬੈਚ ਦਾ ਸੁਆਗਤ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕੂਨੋ ਵਿੱਚ ਚੀਤਿਆਂ ਨਾਲ ਸਬੰਧਿਤ ਖ਼ਬਰ ਸਾਂਝੀ ਕੀਤੀ
November 06th, 12:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੱਸਿਆ ਕਿ ਲਾਜ਼ਮੀ ਕੁਆਰੰਟੀਨ ਦੇ ਬਾਅਦ ਦੋ ਚੀਤਿਆਂ ਨੂੰ ਕੂਨੋ ਕੁਦਰਤੀ-ਵਾਸ ਵਿੱਚ ਹੋਰ ਅਨੁਕੂਲਨ ਦੇ ਲਈ ਇੱਕ ਬੜੇ ਬਾੜੇ ਵਿੱਚ ਛੱਡ ਦਿੱਤਾ ਗਿਆ ਹੈ।ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਚੀਤਿਆਂ ਬਾਰੇ ਰੋਮਾਂਚਕ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ
September 27th, 09:01 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਾਂ ਨੂੰ ਚੀਤਿਆਂ ਬਾਰੇ ਤਿੰਨ ਰੋਮਾਂਚਕ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ ਹੈ, ਜੋ ਮਾਈਗੌਵ ਵੈੱਬਸਾਈਟ ’ਤੇ ਉਪਲਬਧ ਹਨ।ਮੱਧ ਪ੍ਰਦੇਸ਼ ਦੇ ਸ਼ਿਓਪੁਰ ਵਿੱਚ ਮਹਿਲਾ ਸੈਲਫ ਹੈਲਪ ਗਰੁੱਪਾਂ ਦੀ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 17th, 01:03 pm
ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਾਨ ਮੰਗੂਭਾਈ ਪਟੇਲ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ, ਕੇਂਦਰੀ ਮੰਤਰੀ ਪਰਿਸ਼ਦ ਦੇ ਮੇਰੇ ਸਾਥੀਗਣ, ਮੱਧ ਪ੍ਰਦੇਸ਼ ਸਰਕਾਰ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕ ਸਾਥੀ, ਵਿਸ਼ਾਲ ਸੰਖਿਆ ਵਿੱਚ ਪਹੁੰਚੇ ਹੋਏ ਹੋਰ ਸਾਰੇ ਮਹਾਨੁਭਾਵ ਅਤੇ ਅੱਜ ਇਸ ਪ੍ਰੋਗਰਾਮ ਦੇ ਕੇਂਦਰ ਬਿੰਦੂ ਵਿੱਚ ਹਨ, ਜਿਨ੍ਹਾਂ ਦੇ ਲਈ ਇਹ ਪ੍ਰੋਗਰਾਮ ਹੈ, ਐਸੀ ਬਹੁਤ ਬੜੀ ਸੰਖਿਆ ਵਿੱਚ ਉਪਸਥਿਤ ਸਵੈ-ਸਹਾਇਤਾ ਸਮੂਹ ਨਾਲ ਜੁੜੀਆਂ ਮਾਤਾਵਾਂ - ਭੈਣਾਂ ਨੂੰ ਪ੍ਰਣਾਮ!PM addresses Women Self Help Groups Conference in Karahal, Madhya Pradesh
September 17th, 01:00 pm
PM Modi participated in Self Help Group Sammelan organised at Sheopur, Madhya Pradesh. The PM highlighted that in the last 8 years, the government has taken numerous steps to empower the Self Help Groups. “Today more than 8 crore sisters across the country are associated with this campaign. Our goal is that at least one sister from every rural family should join this campaign”, PM Modi remarked.ਕੂਨੋ ਨੈਸ਼ਨਲ ਪਾਰਕ ਵਿੱਚ ਚੀਤੇ ਛੱਡਣ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 17th, 11:51 am
ਮਾਨਵਤਾ ਦੇ ਸਾਹਮਣੇ ਐਸੇ ਅਵਸਰ ਬਹੁਤ ਘੱਟ ਆਉਂਦੇ ਹਨ ਜਦੋਂ ਸਮੇਂ ਦਾ ਚੱਕਰ, ਸਾਨੂੰ ਅਤੀਤ ਨੂੰ ਸੁਧਾਰ ਕੇ ਨਵੇਂ ਭਵਿੱਖ ਦੇ ਨਿਰਮਾਣ ਦਾ ਮੌਕਾ ਦਿੰਦਾ ਹੈ। ਅੱਜ ਸੁਭਾਗ ਨਾਲ ਸਾਡੇ ਸਾਹਮਣੇ ਇੱਕ ਐਸਾ ਹੀ ਖਿਣ ਹੈ। ਦਹਾਕਿਆਂ ਪਹਿਲਾਂ, ਜੈਵ-ਵਿਵਿਧਤਾ ਦੀ ਸਦੀਆਂ ਪੁਰਾਣੀ ਜੋ ਕੜੀ ਟੁੱਟ ਗਈ ਸੀ, ਉਹ ਵਿਲੁਪਤ (ਅਲੋਪ) ਹੋ ਗਈ ਸੀ, ਅੱਜ ਸਾਨੂੰ ਉਸ ਨੂੰ ਫਿਰ ਤੋਂ ਜੋੜਨ ਦਾ ਮੌਕਾ ਮਿਲਿਆ ਹੈ। ਅੱਜ ਭਾਰਤ ਦੀ ਧਰਤੀ 'ਤੇ ਚੀਤੇ ਪਰਤ ਆਏ ਹਨ। ਅਤੇ ਮੈਂ ਇਹ ਵੀ ਕਹਾਂਗਾ ਕਿ ਇਨ੍ਹਾਂ ਚੀਤਿਆਂ ਦੇ ਨਾਲ ਹੀ ਭਾਰਤ ਦੀ ਪ੍ਰਕ੍ਰਿਤੀ ਪ੍ਰੇਮੀ ਚੇਤਨਾ ਵੀ ਪੂਰੀ ਸ਼ਕਤੀ ਨਾਲ ਜਾਗ੍ਰਿਤ ਹੋ ਚੁੱਕੀ ਹੈ। ਮੈਂ ਇਸ ਇਤਿਹਾਸਿਕ ਅਵਸਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਵਧਾਈ ਦਿੰਦਾ ਹਾਂ।PM addresses the nation on release of wild Cheetahs in Kuno National Park in Madhya Pradesh
September 17th, 11:50 am
PM Modi released wild Cheetahs brought from Namibia at Kuno National Park under Project Cheetah, the world's first inter-continental large wild carnivore translocation project. PM Modi said that the cheetahs will help restore the grassland eco-system as well as improve the biopersity. The PM also made special mention of Namibia and its government with whose cooperation, the cheetahs have returned to Indian soil after decades.ਪ੍ਰਧਾਨ ਮੰਤਰੀ 17 ਸਤੰਬਰ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ
September 15th, 02:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਸਤੰਬਰ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ। ਸਵੇਰੇ ਕਰੀਬ 10:45 ਵਜੇ ਪ੍ਰਧਾਨ ਮੰਤਰੀ ਕੁਨੋ ਨੈਸ਼ਨਲ ਪਾਰਕ ਵਿੱਚ ਚੀਤੇ ਛੱਡਣਗੇ। ਉਸ ਤੋਂ ਬਾਅਦ ਉਹ ਦੁਪਹਿਰ 12 ਵਜੇ ਦੇ ਕਰੀਬ ਕਰਹਾਲ, ਸ਼ਿਓਪੁਰ ਵਿਖੇ ਮਹਿਲਾ ਐੱਸਐੱਚਜੀ ਮੈਂਬਰਾਂ/ ਕਮਿਊਨਿਟੀ ਰਿਸੋਰਸ ਪਰਸਨਲ ਨਾਲ ਐੱਸਐੱਚਜੀ ਸੰਮੇਲਨ ਵਿੱਚ ਹਿੱਸਾ ਲੈਣਗੇ।