ਅੰਤਰਰਾਸ਼ਟਰੀ ਅਭਿਧੱਮ ਦਿਵਸ ਦੇ ਉਦਘਟਾਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 17th, 10:05 am
ਸੰਸਕ੍ਰਿਤੀ ਮੰਤਰੀ ਸ਼੍ਰੀਮਾਨ ਗਜੇਂਦਰ ਸਿੰਘ ਸ਼ੇਖਾਵਤ ਜੀ, ਮਾਇਨੌਰਿਟੀ ਅਫੇਅਰਸ ਮਿਨਿਸਟਰ ਸ਼੍ਰੀ ਕਿਰਨ ਰਿਜਿਜੂ ਜੀ, ਭੰਤੇ ਭਦੰਤ ਰਾਹੁਲ ਬੋਧੀ ਮਹਾਥੇਰੋ ਜੀ, ਵੇਨੇਰੇਬਲ ਚਾਂਗਚੁਪ ਛੋਦੈਨ ਜੀ, ਮਹਾਸੰਘ ਦੇ ਸਾਰੇ ਪਤਵੰਤੇ ਮੈਂਬਰ, Excellencies, Diplomatic community ਦੇ ਮੈਂਬਰ, Buddhist Scholars, ਧੱਮ ਦੇ ਅਨੁਯਾਈ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਅਭਿਧੱਮ ਦਿਵਸ ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ
October 17th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਅੰਤਰਰਾਸ਼ਟਰੀ ਅਭਿਧੱਮ ਦਿਵਸ (International Abhidhamma Divas) ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ। ਅਭਿਧੱਮ ਦਿਵਸ ਭਗਵਾਨ ਬੁੱਧ ਦੇ ਅਭਿਧੱਮ ਦੀ ਸਿੱਖਿਆ ਦੇਣ ਦੀ ਘਟਨਾ ਨਾਲ ਜੁੜਿਆ ਹੈ। ਹਾਲ ਹੀ ਵਿੱਚ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਨਾਲ ਇਸ ਵਰ੍ਹੇ ਦੇ ਅਭਿਧੱਮ ਦਿਵਸ ਸਮਾਰੋਹ ਦਾ ਮਹੱਤਵ ਹੋਰ ਵਧ ਗਿਆ ਹੈ, ਕਿਉਂਕਿ ਭਗਵਾਨ ਬੁੱਧ ਦੀਆਂ ਅਭਿਧੱਮ ‘ਤੇ ਸਿੱਖਿਆਵਾਂ ਮੂਲ ਤੌਰ ‘ਤੇ ਪਾਲੀ ਭਾਸ਼ਾ ਵਿੱਚ ਉਪਲਬਧ ਹਨ।ਖਿਰਕਿਯਾ ਤੋਂ ਜਟਾਹਾ ਬਜ਼ਾਰ ਤੱਕ 17 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਨਾਲ ਕੁਸ਼ੀਨਗਰ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ: ਪ੍ਰਧਾਨ ਮੰਤਰੀ
February 27th, 01:59 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ਵਿੱਚ ਕੁਸ਼ੀਨਗਰ ਲੋਕ ਸਭਾ ਖੇਤਰ ਦੇ ਤਹਿਤ ਖਿਰਕਿਯਾ ਤੋਂ ਜਟਾਹਾ ਬਜ਼ਾਰ ਤੱਕ 17 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਨਾਲ ਕੁਸ਼ੀਨਗਰ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ।ਉੱਤਰ ਪ੍ਰਦੇਸ਼ ਦੇ ਜਾਲੌਨ ਵਿਖੇ ਬੁੰਦੇਲਖੰਡ ਐਕਸਪ੍ਰੈੱਸ-ਵੇਅ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 16th, 04:17 pm
ਉੱਤਰ ਪ੍ਰਦੇਸ਼ ਦੇ ਲੋਕਪ੍ਰਿਯ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਯੂਪੀ ਦੇ ਉਪ-ਮੁੱਖ ਮੰਤਰੀ ਸ਼੍ਰੀ ਕੇਸ਼ਵ ਪ੍ਰਸਾਦ ਮੌਰਯ ਜੀ, ਉਪ ਮੁੱਖ ਮੰਤਰੀ ਸ਼੍ਰੀ ਬ੍ਰਜੇਸ਼ ਪਾਠਕ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਤੇ ਇਸੇ ਖੇਤਰ ਦੇ ਵਾਸੀ ਸ਼੍ਰੀ ਭਾਨੂਪ੍ਰਤਾਪ ਸਿੰਘ ਜੀ, ਯੂਪੀ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਹੋਰ ਜਨਪ੍ਰਤੀਨਿਧੀ, ਅਤੇ ਬੁੰਦੇਲਖੰਡ ਦੇ ਮੇਰੇ ਪਿਆਰੇ ਭੈਣੋਂ ਅਤੇ ਭਾਈਓ,ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦਾ ਦੌਰਾ ਕੀਤਾ ਅਤੇ ਬੁੰਦੇਲਖੰਡ ਐਕਸਪ੍ਰੈੱਸਵੇਅ ਦਾ ਉਦਘਾਟਨ ਕੀਤਾ
July 16th, 10:25 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਜਾਲੌਨ ਦੀ ਉਰਈ ਤਹਿਸੀਲ ਦੇ ਕੈਥੇਰੀ ਪਿੰਡ ਵਿੱਚ ਬੁੰਦੇਲਖੰਡ ਐਕਸਪ੍ਰੈੱਸਵੇਅ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਅਤੇ ਰਾਜ ਮੰਤਰੀ ਅਤੇ ਜਨ ਪ੍ਰਤੀਨਿਧੀ ਮੌਜੂਦ ਸਨ।ਨੇਪਾਲ ਵਿੱਚ 2566ਵੀਂ ਬੁੱਧ ਜਯੰਤੀ ਅਤੇ ਲੁੰਬਿਨੀ ਦਿਵਸ 2022 ਸਮਾਗਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 16th, 09:45 pm
ਬੁੱਧ ਜਯੰਤੀ-ਨੂੰ ਪਾਵਨ ਅਵਸਰ-ਮਾ, ਯਸ ਸਭਾ-ਮਾ ਉਪਸਥਿਤ, ਯਹਾਂ-ਹਰੁ ਸਬੈ-ਲਾਈ, ਸੰਪੂਰਣ ਨੇਪਾਲਵਾਸੀ-ਹਰੁਲਾਈ, ਰ ਵਿਸ਼ਵਕਾ ਸਬੈ ਸ਼ਰਧਾਲੂ-ਜਨ-ਲਾਈ, ਲੁੰਬਿਨੀਕੋ ਪਵਿੱਤਰ ਭੂਮਿਬਾਟ, ਬੁੱਧ ਪੂਰਣਿਮਾਕੋ ਧੇਰੈ ਧੇਰੈ ਸ਼ੁਭਕਾਮਨਾ! (बुद्ध जयन्ती-को पावन अवसर-मा, यस सभा-मा उपस्थित, यहाँ-हरु सबै-लाई, सम्पूर्ण नेपालवासी-हरुलाई, र विश्वका सबै श्रद्धालु-जन-लाई, लुम्बिनीको पवित्र भूमिबाट, बुद्ध पूर्णिमाको धेरै धेरै शुभकामना!)ਪ੍ਰਧਾਨ ਮੰਤਰੀ ਨੇ ਕੁਸ਼ੀਨਗਰ ਵਿਖੇ ਮਹਾਪਰਿਨਿਰਵਾਣ ਸਤੂਪ ਵਿਖੇ ਪ੍ਰਾਰਥਨਾ ਕੀਤੀ
May 16th, 07:19 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੁੱਧ ਪੂਰਣਿਮਾ ਦੇ ਅਵਸਰ 'ਤੇ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਵਿਖੇ ਮਹਾਪਰਿਨਿਰਵਾਣ ਸਤੂਪ ਵਿਖੇ ਪ੍ਰਾਰਥਨਾ ਕੀਤੀ। ਇਸ ਤੋਂ ਪਹਿਲਾਂ ਅੱਜ ਪ੍ਰਧਾਨ ਮੰਤਰੀ ਨੇ ਭਗਵਾਨ ਬੁੱਧ ਦੇ ਜਨਮ ਅਸਥਾਨ ਲੁੰਬਿਨੀ, ਨੇਪਾਲ ਦਾ ਦੌਰਾ ਕੀਤਾ ਅਤੇ ਮਾਇਆ ਦੇਵੀ ਮੰਦਰ ਵਿੱਚ ਪੂਜਾ ਅਰਚਨਾ ਕੀਤੀ। ਉਹ ਨੇਪਾਲ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼ੇਰ ਬਹਾਦੁਰ ਦੇਉਬਾ, ਨੇ ਲੁੰਬਿਨੀ ਮੱਠ ਦੇ ਖੇਤਰ ਵਿੱਚ ਬੋਧੀ ਸੱਭਿਆਚਾਕ ਅਤੇ ਵਿਰਾਸਤ ਲਈ ਇੰਡੀਆ ਇੰਟਰਨੈਸ਼ਨਲ ਸੈਂਟਰ ਦੀ ਉਸਾਰੀ ਲਈ ਸ਼ਿਲਾਨਯਾਸ ਸਮਾਰੋਹ ਕੀਤਾ। ਸ਼੍ਰੀ ਮੋਦੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਦੇ ਨਾਲ ਲੁੰਬਿਨੀ ਵਿਖੇ ਅੰਤਰਰਾਸ਼ਟਰੀ ਕਨਵੈਨਸ਼ਨ ਸੈਂਟਰ ਅਤੇ ਮੈਡੀਟੇਸ਼ਨ ਹਾਲ ਵਿੱਚ 2566ਵੇਂ ਬੁੱਧ ਜਯੰਤੀ ਸਮਾਰੋਹ ਵਿੱਚ ਵੀ ਸ਼ਿਰਕਤ ਕੀਤੀ।ਨੇਪਾਲ ਦੇ ਲੁੰਬਿਨੀ ਵਿੱਚ ਬੁੱਧ ਜਯੰਤੀ ਸਮਾਰੋਹ
May 16th, 03:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਪਾਲ ਦੇ ਲੁੰਬਿਨੀ ਵਿੱਚ ਇੰਟਰਨੈਸ਼ਨਲ ਕਨਵੈਨਸ਼ਨ ਸੈਂਟਰ ਐਂਡ ਮੈਡੀਟੇਸ਼ਨ ਹਾਲ ਵਿੱਚ ਆਯੋਜਿਤ 2566ਵੇਂ ਬੁੱਧ ਜਯੰਤੀ ਸਮਾਰੋਹ ਵਿੱਚ ਹਿੱਸਾ ਲਿਆ। ਉਨ੍ਹਾਂ ਨਾਲ ਨੇਪਾਲ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼ੇਰ ਬਹਾਦੁਰ ਦੇਉਬਾ ਅਤੇ ਉਨ੍ਹਾਂ ਦੀ ਪਤਨੀ ਡਾ. ਆਰਜ਼ੂ ਰਾਣਾ ਦੇਉਬਾ ਵੀ ਇਸ ਸਮਾਰੋਹ ਵਿੱਚ ਮੌਜੂਦ ਸਨ।Corrupt ‘Pariwarvadis’ are neither concerned about the middle class nor the poor: PM Modi in Maharajganj, UP
February 28th, 01:19 pm
Prime Minister Narendra Modi today addressed a public meeting in Maharajganj, Uttar Pradesh. PM Modi started his address by highlighting the challenges of the people living in the border areas of the country and how the strength of the country dictates the strength of the people living in border areas.PM Modi addresses public meetings in Maharajganj and Ballia, Uttar Pradesh
February 28th, 01:17 pm
Prime Minister Narendra Modi today addressed public meetings in Maharajganj and Ballia, Uttar Pradesh. In Maharajganj, PM Modi started his address by highlighting the challenges of the people living in the border areas of the country and how the strength of the country dictates the strength of the people living in border areas.ਗੁਜਰਾਤ ਦੇ ਸੋਮਨਾਥ ਵਿਖੇ ਨਵੇਂ ਸਰਕਟ ਹਾਊਸ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 21st, 11:17 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੁਜਰਾਤ ਦੇ ਸੋਮਨਾਥ ਵਿੱਚ ਨਵੇਂ ਸਰਕਟ ਹਾਊਸ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰਭਾਈ ਪਟੇਲ, ਰਾਜ ਮੰਤਰੀ, ਸੰਸਦ ਮੈਂਬਰ, ਮੰਦਿਰ ਟਰੱਸਟ ਦੇ ਮੈਂਬਰ ਹਾਜ਼ਰ ਸਨ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਸੋਮਨਾਥ ਵਿੱਚ ਨਵੇਂ ਸਰਕਟ ਹਾਊਸ ਦਾ ਉਦਘਾਟਨ ਕੀਤਾ
January 21st, 11:14 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੁਜਰਾਤ ਦੇ ਸੋਮਨਾਥ ਵਿੱਚ ਨਵੇਂ ਸਰਕਟ ਹਾਊਸ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰਭਾਈ ਪਟੇਲ, ਰਾਜ ਮੰਤਰੀ, ਸੰਸਦ ਮੈਂਬਰ, ਮੰਦਿਰ ਟਰੱਸਟ ਦੇ ਮੈਂਬਰ ਹਾਜ਼ਰ ਸਨ।ਪ੍ਰਧਾਨ ਮੰਤਰੀ ਨੇ ਕੇਦਾਰਨਾਥ ’ਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ–ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ
November 05th, 10:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਦਾਰਨਾਥ ’ਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ–ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਉਨ੍ਹਾਂ ਸ਼੍ਰੀ ਆਦਿ ਸ਼ੰਕਰਾਚਾਰੀਆ ਦੀ ਸਮਾਧੀ ਦਾ ਉਦਘਾਟਨ ਕੀਤਾ ਤੇ ਸ਼੍ਰੀ ਆਦਿ ਸ਼ੰਕਰਾਚਾਰੀਆ ਦੀ ਪ੍ਰਤਿਮਾ ਤੋਂ ਪਰਦਾ ਹਟਾਇਆ। ਉਨ੍ਹਾਂ ਨੇ ਪੂਰੇ ਹੋ ਚੁੱਕੇ ਤੇ ਹੁਣ ਜਾਰੀ ਬੁਨਿਆਦੀ ਢਾਚੇ ਨਾਲ ਜੁੜੇ ਕਾਰਜਾਂ ਦੀ ਸਮੀਖਿਆ ਕੀਤੀ ਤੇ ਇਨ੍ਹਾਂ ਦਾ ਨਿਰੀਖਣ ਵੀ ਕੀਤਾ। ਪ੍ਰਧਾਨ ਮੰਤਰੀ ਨੇ ਕੇਦਾਰਨਾਥ ਮੰਦਿਰ ’ਚ ਪੂਜਾ ਕੀਤੀ। ਪੂਰੇ ਦੇਸ਼ ਵਿੱਚ 12 ਜਯੋਤਿਰਲਿੰਗਾਂ ਤੇ 4 ਧਾਮਾਂ ਤੇ ਆਸਥਾ ਦੇ ਕਈ ਹੋਰ ਸਥਾਨਾਂ ਉੱਤੇ ਪੂਜਾ ਕੀਤੀ ਗਈ ਅਤੇ ਸਮਾਰੋਹ ਆਯੋਜਿਤ ਕੀਤੇ ਗਏ। ਇਹ ਸਾਰੇ ਸਮਾਰੋਹ ਤੇ ਕੇਦਾਰਨਾਥ ਧਾਮ ਦਾ ਪ੍ਰੋਗਰਾਮ, ਕੇਦਾਰਨਾਥ ਧਾਮ ਦੇ ਮੁੱਖ ਦਫ਼ਤਰ ਨਾਲ ਜੁੜੇ ਸਨ।Uttar Pradesh is a land whose history is timeless, whose contribution is timeless: PM Modi
October 20th, 01:25 pm
PM Modi laid the foundation stone of Rajkiya Medical College, Kushinagar. He also inaugurated and laid the foundation stones of various development projects in Kushinagar. Addressing the gathering, the PM said that with the medical college in Kushinagar, local aspirations of becoming a doctor or having quality medical infrastructure will be fulfilled.PM lays the foundation stone of Rajkiya Medical College, Kushinagar
October 20th, 01:24 pm
PM Modi laid the foundation stone of Rajkiya Medical College, Kushinagar. He also inaugurated and laid the foundation stones of various development projects in Kushinagar. Addressing the gathering, the PM said that with the medical college in Kushinagar, local aspirations of becoming a doctor or having quality medical infrastructure will be fulfilled.Buddha is universal, says PM Modi
October 20th, 12:31 pm
Prime Minister Modi participated in an event marking Abhidhamma Day at the Mahaparinirvana Temple in Kushinagar. The Prime Minister said, Buddha is universal because Buddha said to start from within. Buddha's Buddhatva is a sense of ultimate responsibility.PM participates in an event marking Abhidhamma Day at the Mahaparinirvana Temple in Kushinagar
October 20th, 12:30 pm
Prime Minister Modi participated in an event marking Abhidhamma Day at the Mahaparinirvana Temple in Kushinagar. The Prime Minister said, Buddha is universal because Buddha said to start from within. Buddha's Buddhatva is a sense of ultimate responsibility.Kushinagar International Airport is a tribute to the devotion of Buddhist society around the world: PM Modi
October 20th, 10:33 am
Prime Minister Narendra Modi inaugurated Kushinagar International Airport. Addressing the gathering, the PM said that India is the centre of the faith of Buddhist society around the world. He termed the facility of Kushinagar International Airport, launched as a tribute to their devotion.PM inaugurates Kushinagar International Airport
October 20th, 10:32 am
Prime Minister Narendra Modi inaugurated Kushinagar International Airport. Addressing the gathering, the PM said that India is the centre of the faith of Buddhist society around the world. He termed the facility of Kushinagar International Airport, launched as a tribute to their devotion.PM to visit UP on October 20 and inaugurate Kushinagar International Airport
October 19th, 10:35 am
Prime Minister Shri Narendra Modi will visit Uttar Pradesh on 20th October, 2021. At around 10 AM, the Prime Minister will inaugurate the Kushinagar International Airport. Subsequently, at around 11:30 AM, he will participate in an event marking Abhidhamma Day at Mahaparinirvana Temple. Thereafter, at around 1:15 PM, the Prime Minister will attend a public function to inaugurate and lay the foundation stone of various development projects in Kushinagar.