PM Modi meets with Crown Prince of Kuwait
September 23rd, 06:30 am
PM Modi met with His Highness Sheikh Sabah Khaled Al-Hamad Al-Mubarak Al-Sabah, Crown Prince of the State of Kuwait, in New York. Prime Minister conveyed that India attaches utmost importance to its bilateral relations with Kuwait. Both leaders recalled the strong historical ties and people-to-people linkages between the two countries.ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
June 30th, 11:00 am
ਸਾਥੀਓ, ਮੈਂ ਅੱਜ ਦੇਸ਼ਵਾਸੀਆਂ ਦਾ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤਾਂਤਰਿਕ ਵਿਵਸਥਾਵਾਂ ’ਤੇ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। 24 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇੰਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਸ ’ਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹਨ। ਮੈਂ ਚੋਣ ਕਮਿਸ਼ਨ ਅਤੇ ਵੋਟਾਂ ਦੀ ਪ੍ਰਕਿਰਿਆ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਕੁਵੈਤ ਵਿੱਚ ਅਗਨੀ ਤ੍ਰਾਸਦੀ ਦੀ ਸਮੀਖਿਆ ਕੀਤੀ
June 12th, 10:01 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ 7, ਲੋਕ ਕਲਿਆਣ ਮਾਰਗ ਸਥਿਤ ਆਪਣੇ ਆਵਾਸ ‘ਤੇ ਕੁਵੈਤ ਵਿੱਚ ਹੋਈ ਅਗਨੀ ਤ੍ਰਾਸਦੀ ‘ਤੇ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਅਗਨੀ ਤ੍ਰਾਸਦੀ ਵਿੱਚ ਕਈ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋ ਗਏ ਹਨ।ਪ੍ਰਧਾਨ ਮੰਤਰੀ ਨੇ ਕੁਵੈਤ ਸ਼ਹਿਰ ਵਿੱਚ ਅੱਗ ਲੱਗਣ ਦੀ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ
June 12th, 07:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੁਵੈਤ ਸ਼ਹਿਰ ਵਿੱਚ ਲੱਗਣ ਦੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਕੁਵੈਤ ਸਥਿਤ ਭਾਰਤੀ ਦੂਤਾਵਾਸ ਸਥਿਤੀ ਦੀ ਬਾਰੀਕੀ ਨਾਲ ਨਿਗਰਾਨੀ ਕਰ ਰਿਹਾ ਹੈ ਅਤੇ ਪ੍ਰਭਾਵਿਤਾਂ ਦੀ ਸਹਾਇਤਾ ਲਈ ਅਧਿਕਾਰੀਆਂ ਦੇ ਨਾਲ ਮਿਲ ਕੇ ਕੰਮ ਕਰ ਰਿਹਾ ਹੈ।ਪ੍ਰਧਾਨ ਮੰਤਰੀ ਨੇ ਕੁਵੈਤ ਦੇ ਨਵੇਂ ਅਮੀਰ ਨੂੰ ਵਧਾਈਆਂ ਦਿੱਤੀਆਂ
December 20th, 10:22 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਵੈਤ ਦੇ ਨਵੇਂ ਅਮੀਰ ਵਜੋਂ ਅਹੁਦਾ ਸੰਭਾਲਣ ਲਈ ਮਹਾਮਹਿਮ ਸ਼ੇਖ ਮੇਸ਼ਾਲ ਅਲ-ਅਹਿਮਦ ਅਲ-ਜਬਰ ਅਲ-ਸਬਾ (Meshal Al-Ahmad Al-Jaber Al-Sabah ) ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਕੁਵੈਤ ਦੇ ਮਹਾਮਹਿਮ ਸ਼ੇਖ ਨਵਾਫ ਅਲ-ਅਹਿਮਦ ਅਲ-ਜਬੇਰ ਅਲ-ਸਬ੍ਹਾ (Sheikh Nawaf Al-Ahmed Al-Jaber Al-Sabah of Kuwait) ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ
December 16th, 09:09 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਮਹਿਮ ਸ਼ੇਖ ਨਵਾਫ ਅਲ-ਅਹਿਮਦ ਅਲ-ਜਬੇਰ ਅਲ-ਸਬ੍ਹਾ (Sheikh Nawaf Al-Ahmed Al-Jaber Al-Sabah of Kuwait) ਦੇ ਦੇਹਾਂਤ ‘ਤੇ ਸ਼ਾਹੀ ਪਰਿਵਾਰ, ਰਾਜਨੇਤਾਵਾਂ ਅਤੇ ਕੁਵੈਤ ਦੇ ਲੋਕਾਂ ਨੂੰ ਆਪਣੀ ਸੰਵੇਦਨਾ ਵਿਅਕਤ ਕੀਤੀ ਹੈ।ਪ੍ਰਧਾਨ ਮੰਤਰੀ ਨੇ ਮਹਾਮਹਿਮ ਸ਼ੇਖ ਅਹਿਮਦ ਨਵਾਫ ਅਲ ਅਹਿਮਦ ਅਲ-ਸਬਾਹ ਨੂੰ ਕੁਵੈਤ ਦੇ ਪ੍ਰਧਾਨ ਮੰਤਰੀ ਨਿਯੁਕਤ ਹੋਣ ’ਤੇ ਵਧਾਈਆਂ ਦਿੱਤੀਆਂ
July 25th, 10:08 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਮਹਿਮ ਸ਼ੇਖ ਅਹਿਮਦ ਨਵਾਫ ਅਲ ਅਹਿਮਦ ਅਲ-ਸਬਾਹ ਨੂੰ ਕੁਵੈਤ ਦੇ ਪ੍ਰਧਾਨ ਮੰਤਰੀ ਨਿਯੁਕਤ ਹੋਣ ’ਤੇ ਵਧਾਈਆਂ ਦਿੱਤੀਆਂ ਹਨ।PM reviews Covid related initiatives by the Indian Navy
May 03rd, 07:40 pm
Chief of Naval Staff Admiral Karambir Singh briefed the PM about various initiatives being taken by the Indian Navy to assist the countrymen in the pandemic. He informed the PM that the Indian Navy has reached out to all state administrations and have offered help in terms of hospital beds, transportation and other such things. He apprised the PM about Naval hospitals being opened for use of civilians in various cities.PM congratulates Sheikh Sabah Al-Khaled Al-Hamad Al-Sabah, on his re-appointment as the Prime Minister of the State of Kuwait
December 08th, 10:48 am
The Prime Minister Shri Narendra Modi has congratulated His Highness Sheikh Sabah Al-Khaled Al-Hamad Al-Sabah, on his re-appointment as the Prime Minister of the State of Kuwait.PM congratulates His Highness Sheikh Nawaf Al-Ahmed Al-Jaber Al-Sabah
October 09th, 03:17 pm
Prime Minister, Shri Narendra Modi has congratulated His Highness Sheikh Nawaf Al-Ahmed Al-Jaber Al-Sabah for assuming charge as the Amir of the State of Kuwait. PM has also has congratulated His Highness Sheikh Mishaal Al-Ahmed Al-Jaber Al-Sabah on his taking charge as the Crown Prince.Kuwait NRI student Riddhiraj donates Prize Money to Indian Army Welfare Fund
August 03rd, 04:43 pm
Kuwait living NRI student Ma. Riddhiraj Kumar presented a cheque of Rs. 18,000 to the Prime Minister Shri Narendra Modi as donation for Army Welfare Fund. He won total 80 KD (Kuwait Dinars), equal to his donation, as prize money from ACER.PM condoles the loss of lives, in the attacks in France, Kuwait and Tunisia
June 26th, 08:23 pm
PM greets the people of Kuwait on their National Day
February 25th, 09:02 am
PM greets the people of Kuwait on their National Day