ਭਾਰਤ ਦੇ ਪ੍ਰਧਾਨ ਮੰਤਰੀ ਦੀ ਯੂਕ੍ਰੇਨ ਯਾਤਰਾ ਦੇ ਅਵਸਰ ‘ਤੇ ਭਾਰਤ-ਯੂਕ੍ਰੇਨ ਸੰਯੁਕਤ ਬਿਆਨ
August 23rd, 07:00 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਯੂਕ੍ਰੇਨ ਦੇ ਰਾਸ਼ਟਰਪਤੀ ਮਹਾਮਹਿਮ ਵੋਲੋਦੀਮੀਰ ਜ਼ੇਲੈਂਸਕੀ ਦੇ ਸੱਦੇ ‘ਤੇ 23 ਅਗਸਤ 2024 ਨੂੰ ਯੂਕ੍ਰੇਨ ਦੀ ਯਾਤਰਾ ਕੀਤੀ। ਵਰ੍ਹੇ 1992 ਵਿੱਚ ਦੋਵੇਂ ਦੇਸ਼ਾਂ ਦਰਮਿਆਨ ਰਾਜਨੀਤਕ ਸਬੰਧ ਸਥਾਪਿਤ ਹੋਣ ਦੇ ਬਾਅਦ ਨਾਲ ਇਹ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਯੂਕ੍ਰੇਨ ਦੀ ਪਹਿਲੀ ਯਾਤਰਾ ਸੀ।ਪ੍ਰਧਾਨ ਮੰਤਰੀ ਦੀ ਯੂਕ੍ਰੇਨ ਯਾਤਰਾ ਦੌਰਾਨ ਦਸਤਖਤ ਕੀਤੇ ਗਏ ਦਸਤਾਵੇਜ਼ਾਂ ਦੀ ਸੂਚੀ (23 ਅਗਸਤ, 2024)
August 23rd, 06:45 pm
ਖੇਤੀਬਾੜੀ ਅਤੇ ਖੁਰਾਕ ਉਦਯੋਗ ਦੇ ਖੇਤਰ ਵਿੱਚ ਸਹਿਯੋਗ ‘ਤੇ ਭਾਰਤ ਗਣਰਾਜ ਸਰਕਾਰ ਅਤੇ ਯੂਕ੍ਰੇਨ ਸਰਕਾਰ ਦਰਮਿਆਨ ਸਮਝੌਤਾ।ਪ੍ਰਧਾਨ ਮੰਤਰੀ ਦੀ ਯੂਕ੍ਰੇਨ ਦੇ ਰਾਸ਼ਟਰਪਤੀ ਦੇ ਨਾਲ ਮੀਟਿੰਗ
August 23rd, 06:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੀਵ (Kyiv) ਵਿੱਚ ਯੂਕ੍ਰੇਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵੋਲੋਦੀਮੀਰ ਜ਼ੇਲੈਂਸਕੀ (Volodymyr Zelenskyy) ਨਾਲ ਮੁਲਾਕਾਤ ਕੀਤੀ। ਮੈਰੀਂਸਕੀ ਪੈਲੇਸ ਪਹੁੰਚਣ ‘ਤੇ, ਪ੍ਰਧਾਨ ਮੰਤਰੀ ਦਾ ਰਾਸ਼ਟਰਪਤੀ ਜ਼ੇਲੈਂਸਕੀ ਨੇ ਸੁਆਗਤ ਕੀਤਾ।ਪ੍ਰਧਾਨ ਮੰਤਰੀ ਨੇ ਹਿੰਦੀ ਭਾਸ਼ਾ ਦੇ ਯੂਕ੍ਰੇਨੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ
August 23rd, 06:33 pm
ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਦੀ ਮੇਧਾਵਿਤਾ ਅਤੇ ਦੋਨਾਂ ਦੇਸ਼ਾਂ ਦਰਮਿਆਨ ਆਪਸੀ ਸਮਝ ਨੂੰ ਹੁਲਾਰਾ ਦੇਣ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਭਾਰਤੀ ਸੰਸਕ੍ਰਿਤੀ ਅਤੇ ਇਤਿਹਾਸ ਨੂੰ ਯੂਕ੍ਰੇਨੀ ਲੋਕਾਂ ਦੇ ਕਰੀਬ ਲਿਆਉਣ ਦੇ ਲਈ ਉਨ੍ਹਾਂ ਦੇ ਯਤਨਾਂ ਦੀ ਵੀ ਸਰਾਹਨਾ ਕੀਤੀ।PM Modi pays homage at Gandhi statue in Kyiv
August 23rd, 03:25 pm
Prime Minister Modi paid homage to Mahatma Gandhi in Kyiv. The PM underscored the timeless relevance of Mahatma Gandhi’s message of peace in building a harmonious society. He noted that the path shown by him offered solutions to present day global challenges.ਪ੍ਰਧਾਨ ਮੰਤਰੀ ਨੇ ਸ਼ਹੀਦ ਬੱਚਿਆਂ ਦੀ ਯਾਦ ਵਿੱਚ ਆਯੋਜਿਤ ਪ੍ਰਦਰਸ਼ਨੀ ਦਾ ਦੌਰਾ ਕੀਤਾ
August 23rd, 03:24 pm
ਪ੍ਰਧਾਨ ਮੰਤਰੀ ਯੁੱਧ ਵਿੱਚ ਆਪਣੀ ਜਾਨ ਗੁਆਉਣ ਵਾਲੇ ਬੱਚਿਆਂ ਦੀ ਯਾਦ ਵਿੱਚ ਆਯੋਜਿਤ ਪ੍ਰਭਾਵਸ਼ਾਲੀ ਪ੍ਰਦਰਸ਼ਨੀ ਤੋਂ ਅਤਿਅਧਿਕ ਪ੍ਰਭਾਵਿਤ ਹੋਏ। ਉਨ੍ਹਾਂ ਨੇ ਬੱਚਿਆਂ ਦੀ ਦਰਦਨਾਕ ਮੌਤ 'ਤੇ ਦੁੱਖ ਵਿਅਕਤ ਕੀਤਾ ਅਤੇ ਸਨਮਾਨ ਦੇ ਤੌਰ ‘ਤੇ ਉਨ੍ਹਾਂ ਦੀ ਯਾਦ ਵਿੱਚ ਇੱਕ ਖਿਡੌਣਾ ਅਰਪਿਤ ਕੀਤਾ।ਪ੍ਰਧਾਨ ਮੰਤਰੀ ਮੋਦੀ ਯੂਕ੍ਰੇਨ ਦੇ ਕੀਵ ਪਹੁੰਚੇ
August 23rd, 02:14 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਯੂਕ੍ਰੇਨ ਦੇ ਕੀਵ ਪਹੁੰਚੇ। ਦੋਨਾਂ ਦੇਸ਼ਾਂ ਦੇ ਦਰਮਿਆਨ ਕੂਟਨੀਤਕ ਸਬੰਧ ਸਥਾਪਿਤ ਹੋਣ ਦੇ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਯੂਕ੍ਰੇਨ ਦੀ ਇਹ ਪਹਿਲੀ ਯਾਤਰਾ ਹੈ।