ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ ਵਿਅਕਤੀਗਤ ਟ੍ਰੈਪ ਨਿਸ਼ਾਨੇਬਾਜ਼ੀ ਮੁਕਾਬਲੇ ਵਿੱਚ ਕਿਨਾਨ ਚੇਨਾਇ ਦੁਆਰਾ ਕਾਂਸੀ ਦਾ ਮੈਡਲ ਜਿੱਤਣ ‘ਤੇ ਖੁਸ਼ੀ ਵਿਅਕਤ ਕੀਤੀ
October 01st, 08:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਵਿਅਕਤੀਗਤ ਟ੍ਰੈਪ ਨਿਸ਼ਾਨੇਬਾਜ਼ੀ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਕਿਨਾਨ ਚੇਨਾਇ ਦੀ ਪ੍ਰਸ਼ੰਸਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਭਾਰਤੀ ਪੁਰਸ਼ ਨਿਸ਼ਾਨੇਬਾਜ਼ ਟੀਮ ਨੂੰ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
October 01st, 08:32 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਖੁਸ਼ੀ ਜ਼ਾਹਰ ਕੀਤੀ ਅਤੇ ਹਾਂਗਝੂ ਵਿੱਚ ਆਯੋਜਿਤ ਏਸ਼ਿਆਈ ਖੇਡਾਂ ਵਿੱਚ ਗੋਲਡ ਮੈਡਲ ਜਿੱਤਣ ‘ਤੇ ਭਾਰਤੀ ਪੁਰਸ਼ ਨਿਸ਼ਾਨੇਬਾਜ਼ ਟੀਮ, ਟੋਂਡਾਇਮਨ ਪੀਆਰ, ਕੀਨਾਨ ਚੇਨਾਇ (Tondaiman PR, Kynan Chenai) ਅਤੇ ਜ਼ੋਰਾਵਰ ਸਿੰਘ ਸੰਧੂ ਨੂੰ ਵਧਾਈਆਂ ਦਿੱਤੀਆਂ।