ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗ੍ਰੀਸ ਦੇ ਪ੍ਰਧਾਨ ਮੰਤਰੀ ਨਾਲ ਗੱਲ ਕੀਤੀ
November 02nd, 08:22 am
ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨੂੰ ਗ੍ਰੀਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਕਾਈਰਿਯਾਕੋਸ ਮਿਤਸੋਟਾਕਿਸ (Kyriakos Mitsotakis) ਦੇ ਵੱਲੋਂ ਇੱਕ ਟੈਲੀਫੋਨ ਕਾਲ ਪ੍ਰਾਪਤ ਹੋਈ।ਗ੍ਰੀਸ ਦੇ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਪ੍ਰੈੱਸ ਬਿਆਨ (21 ਫਰਵਰੀ, 2024)
February 21st, 01:30 pm
ਪ੍ਰਧਾਨ ਮੰਤਰੀ ਮਿਤਸੋ-ਤਾਕਿਸ ਅਤੇ ਉਨ੍ਹਾਂ ਦੇ ਡੈਲੀਗੇਸ਼ਨ ਦਾ ਭਾਰਤ ਵਿੱਚ ਸੁਆਗਤ ਕਰਦੇ ਹੋਏ ਮੈਨੂ ਬਹੁਤ ਖੁਸ਼ੀ ਹੋ ਰਹੀ ਹੈ। ਪਿਛਲੇ ਵਰ੍ਹੇ ਮੇਰੀ ਗ੍ਰੀਸ ਯਾਤਰਾ ਦੇ ਬਾਅਦ ਉਨ੍ਹਾਂ ਦੀ ਇਹ ਭਾਰਤ ਯਾਤਰਾ ਦੋਨਾਂ ਦੇਸ਼ਾਂ ਦਰਮਿਆਨ ਮਜ਼ਬੂਤ ਹੁੰਦੀ ਸਟ੍ਰੈਟੇਡਿਕ ਪਾਰਟਨਰਸ਼ਿਪ ਦਾ ਸੰਕੇਤ ਹੈ। ਅਤੇ ਸੋਲ੍ਹਾ ਵਰ੍ਹਿਆਂ ਦੇ ਬਾਅਦ, ਇੰਨੇ ਵੱਡੇ ਅੰਤਰਾਲ ਦੇ ਬਾਅਦ ਗ੍ਰੀਸ ਦੇ ਪ੍ਰਧਾਨ ਮੰਤਰੀ ਦਾ ਭਾਰਤ ਆਉਣਾ, ਆਪਣੇ ਆਪ ਵਿੱਚ ਇੱਕ ਇਤਿਹਾਸਕ ਅਵਸਰ ਹੈ।ਭਾਰਤ-ਗ੍ਰੀਸ ਸੰਯੁਕਤ ਬਿਆਨ
August 25th, 11:11 pm
ਪ੍ਰਧਾਨ ਮੰਤਰੀ ਮਹਾਮਹਿਮ ਕਿਰੀਆਕੋਸ ਮਿਤਸੋਟਾਕਿਸ (Prime Minister H.E. Kyriakos Mitsotakis) ਦੇ ਸੱਦੇ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 25 ਅਗਸਤ, 2023 ਨੂੰ ਹੈਲੇਨਿਕ ਗਣਰਾਜ ਦੀ ਸਰਕਾਰੀ ਯਾਤਰਾ ਕੀਤੀ।ਪ੍ਰਧਾਨ ਮੰਤਰੀ ਦੀ ਗ੍ਰੀਸ ਦੇ ਪ੍ਰਧਾਨ ਮੰਤਰੀ ਦੁਆਰਾ ਆਯੋਜਿਤ ਬਿਜ਼ਨਸ ਲੰਚ ਵਿੱਚ ਗੱਲਬਾਤ
August 25th, 08:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗ੍ਰੀਸ ਦੇ ਪ੍ਰਧਾਨ ਮੰਤਰੀ, ਸ਼੍ਰੀ ਕਿਰੀਆਕੋਸ ਮਿਤਸੋਟਾਕਿਸ ਦੁਆਰਾ 25 ਅਗਸਤ 2023 ਨੂੰ ਐਥਨਸ ਵਿੱਚ ਆਯੋਜਿਤ ਬਿਜ਼ਨਸ ਲੰਚ ਵਿੱਚ ਸ਼ਿਰਕਤ ਕੀਤੀ।ਪ੍ਰਧਾਨ ਮੰਤਰੀ ਨੇ ਗ੍ਰੀਸ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
August 25th, 05:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 25 ਅਗਸਤ 2023 ਨੂੰ ਐਥਨਸ ਵਿੱਚ ਗ੍ਰੀਸ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਕਾਯਰਿਆਕੋਸ ਮਿਤਸੋਤਾਕਿਸ (H.E. Mr. Kyriakos Mitsotakis) ਨਾਲ ਮੁਲਾਕਾਤ ਕੀਤੀ।ਗ੍ਰੀਸ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
August 25th, 02:45 pm
ਸਭ ਤੋਂ ਪਹਿਲਾਂ, ਮੈਂ ਗ੍ਰੀਸ ਵਿੱਚ Forest fires ਦੀਆਂ ਦੁਖਦਾਈ ਘਟਨਾਵਾਂ ਵਿੱਚ ਹੋਈ ਜਨਹਾਨੀ ਦੇ ਲਈ ਆਪਣੀ ਅਤੇ ਭਾਰਤ ਦੇ ਸਾਰੇ ਲੋਕਾਂ ਦੀ ਤਰਫ਼ ਤੋਂ ਸੰਵੇਦਨਾਵਾਂ ਪ੍ਰਗਟ ਕਰਦਾ ਹਾਂ।ਦੱਖਣ ਅਫਰੀਕਾ ਅਤੇ ਗ੍ਰੀਸ ਦੀ ਯਾਤਰਾ ‘ਤੇ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਬਿਆਨ
August 22nd, 06:17 am
ਮੈਂ ਦੱਖਣ ਅਫਰੀਕਾ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਸਿਰਿਲ ਰਾਮਾਫੋਸਾ (H.E Mr. Cyril Ramaphosa) ਦੇ ਸੱਦੇ ‘ਤੇ 22 ਤੋਂ 24 ਅਗਸਤ 2023 ਤੱਕ ਬ੍ਰਿਕਸ ਸਮਿਟ ਵਿੱਚ ਹਿੱਸਾ ਲੈਣ ਦੇ ਲਈ ਦੱਖਣ ਅਫਰੀਕਾ ਗਣਰਾਜ ਦਾ ਦੌਰਾ ਕਰ ਰਿਹਾ ਹਾਂ। ਦੱਖਣ ਅਫਰੀਕਾ ਦੀ ਪ੍ਰਧਾਨਗੀ ਵਿੱਚ ਜੋਹਾਨਸਬਰਗ (Johannesburg) ਵਿੱਚ ਆਯੋਜਿਤ ਹੋਣ ਵਾਲਾ ਇਹ 15ਵਾਂ ਬ੍ਰਿਕਸ ਸਮਿਟ (15th BRICS Summit) ਹੈ।