ਪ੍ਰਧਾਨ ਮੰਤਰੀ ਨੇ ਲਚਿਤ ਦਿਵਸ ਦੇ ਅਵਸਰ ‘ਤੇ ਲਚਿਤ ਬੋਰਫੁਕਨ ਨੂੰ ਸ਼ਰਧਾਂਜਲੀ ਅਰਪਿਤ ਕੀਤੀ
November 24th, 05:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਚਿਤ ਦਿਵਸ ਦੇ ਅਵਸਰ ‘ਤੇ ਲਚਿਤ ਬੋਰਫੁਕਨ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।ਨਵੀਂ ਦਿੱਲੀ ਵਿੱਚ ਲਚਿਤ ਬੋਰਫੁਕਨ ਦੀ 400ਵੀਂ ਜਨਮ ਵਰ੍ਹੇਗੰਢ ਦੇ ਸਾਲ ਭਰ ਚਲਣ ਵਾਲੇ ਜਸ਼ਨਾਂ ਦੇ ਸਮਾਪਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 25th, 11:00 am
ਅਸਾਮ ਦੇ ਰਾਜਪਾਲ ਸ਼੍ਰੀ ਜਗਦੀਸ਼ ਮੁਖੀ ਜੀ, ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਹਿਮੰਤਾ ਬਿਸਵਾ ਸਰਮਾ ਜੀ, ਕੇਂਦਰ ਅਤੇ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਵਿਧਾਨ ਸਭਾ ਦੇ ਸਪੀਕਰ ਸ਼੍ਰੀਮਾਨ ਬਿਸਵਜੀਤ ਜੀ, ਰਿਟਾਇਰਡ ਚੀਫ਼ ਜਸਟਿਸ ਰੰਜਨ ਗੋਗੋਈ, ਤਪਨ ਕੁਮਾਰ ਗੋਗੋਈ ਜੀ, ਅਸਾਮ ਸਰਕਾਰ ਦੇ ਮੰਤਰੀ ਪਿਜੂਸ਼ ਹਜ਼ਾਰਿਕਾ ਜੀ, ਸਾਂਸਦਗਣ, ਅਤੇ ਇਸ ਪ੍ਰੋਗਰਾਮ ਵਿੱਚ ਸ਼ਾਮਲ, ਅਤੇ ਦੇਸ਼-ਵਿਦੇਸ਼ ਵਿੱਚ ਅਸਾਮ ਸੱਭਿਆਚਾਰ ਨਾਲ ਜੁੜੇ ਸਾਰੇ ਮਹਾਨੁਭਾਵ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਲਚਿਤ ਬੋਰਫੁਕਨ ਦੀ 400ਵੀਂ ਜਨਮ ਵਰ੍ਹੇਗੰਢ ਦੇ ਸਾਲ ਭਰ ਚਲਣ ਵਾਲੇ ਸਮਾਰੋਹ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ
November 25th, 10:53 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਲਚਿਤ ਬੋਰਫੁਕਨ ਦੀ 400ਵੀਂ ਜਨਮ ਵਰ੍ਹੇਗੰਢ ਦੇ ਸਾਲ ਭਰ ਚਲਣ ਵਾਲੇ ਸਮਾਰੋਹ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ 'ਲਚਿਤ ਬੋਰਫੁਕਨ – ਅਸਾਮ’ਜ਼ ਹੀਰੋ ਹੂ ਹਾਲਟਡ ਦ ਮੁਗ਼ਲਸ' ਨਾਮਕ ਕਿਤਾਬ ਵੀ ਰਿਲੀਜ਼ ਕੀਤੀ।ਪ੍ਰਧਾਨ ਮੰਤਰੀ 25 ਨਵੰਬਰ ਨੂੰ ਲਚਿਤ ਬਰਫੁਕਨ ਦੀ 400ਵੀਂ ਜਨਮ ਵਰ੍ਹੇਗੰਢ ਦੇ ਸਬੰਧ ਵਿੱਚ ਸਾਲ ਭਰ ਚਲਣ ਵਾਲੇ ਉਤਸਵ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕਰਨਗੇ
November 24th, 11:51 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ 25 ਨਵੰਬਰ, 2022 ਨੂੰ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਸਵੇਰੇ 11 ਵਜੇ ਲਚਿਤ ਬਰਫੁਕਨ ਦੀ 400ਵੀਂ ਜਨਮ ਵਰ੍ਹੇਗੰਢ ਦੇ ਸਬੰਧ ਵਿੱਚ ਸਾਲ ਭਰ ਚਲਣ ਵਾਲੇ ਉਤਸਵ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕਰਨਗੇ।