ਪ੍ਰਧਾਨ ਮੰਤਰੀ ਨੇ ਲਾਓ ਪੀਡੀਆਰ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
October 11th, 01:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਯਨਤਿਯਾਨੇ ਵਿੱਚ ਲਾਓ ਪੀਪੁਲਸ ਰੈਵੋਲਿਊਸ਼ਨਰੀ ਪਾਰਟੀ (ਐੱਲਪੀਆਰਪੀ) ਦੀ ਕੇਂਦਰੀ ਕਮੇਟੀ ਦੀ ਜਨਰਲ ਸੈਕਟਰੀ ਅਤੇ ਲਾਓ ਪੀਡੀਆਰ ਦੇ ਰਾਸ਼ਟਰਪਤੀ ਮਹਾਮਹਿਮ ਥੋਂਗਲਾਉਨ ਸਿਸੋਯੁਲਿਥ (Thongloun Sisoulith), ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਆਸੀਆਨ ਸਮਟਿ ਅਤੇ ਪੂਰਬੀ ਏਸ਼ੀਆ ਸਮਿਟ ਦੀ ਸਫਲਤਾਪੂਰਵਕ ਮੇਜ਼ਬਾਨੀ ਕਰਨ ਲਈ ਰਾਸ਼ਟਰਪਤੀ ਸਿਸੋਯੁਲਿਥ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਦੀ ਵਿਅਨਤਿਆਨੇ, ਲਾਓ ਪੀਡੀਆਰ (10-11 ਅਕਤੂਬਰ, 2024) ਯਾਤਰਾ ਦੀਆਂ ਉਪਲਬਧੀਆਂ
October 11th, 12:39 pm
ਰੱਖਿਆ ਸਹਿਯੋਗ ਦੇ ਸਬੰਧ ਵਿੱਚ ਭਾਰਤ ਦੇ ਰੱਖਿਆ ਮੰਤਰਾਲਾ ਅਤੇ ਲਾਓ ਪੀਪੁਲਸ ਡੈਮੋਕ੍ਰੇਟਿਕ ਰਿਪਬਲਿਕ ਦੇ ਮਿਨੀਸਟ੍ਰੀ ਆਫ ਨੈਸ਼ਨਲ ਡਿਫੈਂਸ ਦਰਮਿਆਨ ਸਮਝੌਤਾPrime Minister Narendra Modi meets with Prime Minister of Lao PDR
October 11th, 12:32 pm
Prime Minister Narendra Modi held bilateral talks with Prime Minister of Lao PDR H.E. Mr. Sonexay Siphandone in Vientiane. They discussed various areas of bilateral cooperation such as development partnership, capacity building, disaster management, renewable energy, heritage restoration, economic ties, defence collaboration, and people-to-people ties.19ਵੇਂ ਪੂਰਬੀ ਏਸ਼ੀਆ ਸਮਿਟ, ਵਿਐਨਸ਼ੇਨ, ਲਾਓ ਪੀਡੀਆਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 11th, 08:15 am
ਭਾਰਤ ਨੇ ਸਦਾ ਆਸੀਆਨ Unity ਅਤੇ Centrality ਦਾ ਸਮਰਥਨ ਕੀਤਾ ਹੈ। ਭਾਰਤ ਦੇ Indo-Pacific ਵਿਜ਼ਨ ਅਤੇ Quad ਸਹਿਯੋਗ ਦੇ ਕੇਂਦਰ ਵਿੱਚ ਵੀ ਆਸੀਆਨ ਹੈ। ਭਾਰਤ ਦੇ Indo-Pacific Oceans’ Initiative” ਅਤੇ ਆਸੀਆਨ Outlook on Indo-Pacific” ਦੇ ਦਰਮਿਆਨ ਗਹਿਰੀਆਂ ਸਮਾਨਤਾਵਾਂ ਹਨ। ਇੱਕ ਫ੍ਰੀ, ਓਪਨ, ਸਮਾਵੇਸ਼ੀ, ਸਮ੍ਰਿੱਧ ਅਤੇ rule-based ਇੰਡੋ-ਪੈਸਿਫਿਕ, ਪੂਰੇ ਖੇਤਰ ਦੀ ਸ਼ਾਂਤੀ ਅਤੇ ਪ੍ਰਗਤੀ ਦੇ ਲਈ ਮਹੱਤਵਪੂਰਨ ਹੈਪ੍ਰਧਾਨ ਮੰਤਰੀ 19ਵੇਂ ਪੂਰਬੀ ਏਸ਼ੀਆ ਸਮਿਟ ਵਿੱਚ ਸ਼ਾਮਲ ਹੋਏ
October 11th, 08:10 am
ਪ੍ਰਧਾਨ ਮੰਤਰੀ ਨੇ 11 ਅਕਤੂਬਰ 2024 ਨੂੰ ਵਿਯਨਤਿਯਾਨੇ, ਲਾਓ ਪੀਡੀਆਰ ਵਿੱਚ 19ਵੇਂ ਪੂਰਬੀ ਏਸ਼ਿਆ ਸਮਿਟ (ਈਏਐੱਸ) ਵਿੱਚ ਭਾਗੀਦਾਰੀ ਕੀਤੀ।