ਅੱਜ, ਦੁਨੀਆ ਭਰ ਦੇ ਲੋਕ ਭਾਰਤ ਬਾਰੇ ਹੋਰ ਜਾਣਨਾ ਚਾਹੁੰਦੇ ਹਨ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
October 27th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ। ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਸੁਆਗਤ ਹੈ। ਜੇਕਰ ਤੁਸੀਂ ਮੈਨੂੰ ਪੁੱਛੋ ਕਿ ਮੇਰੇ ਜੀਵਨ ਦੇ ਸਭ ਤੋਂ ਯਾਦਗਾਰ ਪਲ ਕਿਹੜੇ ਸਨ ਤਾਂ ਕਿੰਨੀਆਂ ਹੀ ਘਟਨਾਵਾਂ ਯਾਦ ਆਉਂਦੀਆਂ ਹਨ, ਲੇਕਿਨ ਇਨ੍ਹਾਂ ਵਿੱਚੋਂ ਵੀ ਇੱਕ ਪਲ ਅਜਿਹਾ ਹੈ ਜੋ ਬਹੁਤ ਖਾਸ ਹੈ, ਉਹ ਪਲ ਸੀ ਜਦੋਂ ਪਿਛਲੇ ਸਾਲ 15 ਨਵੰਬਰ ਨੂੰ ਮੈਂ ਭਗਵਾਨ ਬਿਰਸਾਮੁੰਡਾ ਦੀ ਜਨਮ ਜਯੰਤੀ ’ਤੇ ਉਨ੍ਹਾਂ ਦੇ ਜਨਮ ਸਥਾਨ ਝਾਰਖੰਡ ਦੇ ਉਲਿਹਾਤੂ (Ulihatu) ਪਿੰਡ ਗਿਆ ਸੀ। ਇਸ ਯਾਤਰਾ ਦਾ ਮੇਰੇ ’ਤੇ ਬਹੁਤ ਵੱਡਾ ਪ੍ਰਭਾਵ ਪਿਆ। ਮੈਂ ਦੇਸ਼ ਦਾ ਪਹਿਲਾ ਪ੍ਰਧਾਨ ਮੰਤਰੀ ਹਾਂ, ਜਿਸ ਨੂੰ ਇਸ ਪਵਿੱਤਰ ਭੂਮੀ ਦੀ ਮਿੱਟੀ ਨੂੰ ਆਪਣੇ ਮਸਤਕ ਨੂੰ ਲਾਉਣ ਦਾ ਸੁਭਾਗ ਮਿਲਿਆ। ਉਸ ਪਲ, ਮੈਨੂੰ ਨਾ ਸਿਰਫ਼ ਸੁਤੰਤਰਤਾ ਸੰਗਰਾਮ ਦੀ ਸ਼ਕਤੀ ਮਹਿਸੂਸ ਹੋਈ, ਸਗੋਂ ਇਸ ਧਰਤੀ ਦੀ ਸ਼ਕਤੀ ਨਾਲ ਜੁੜਨ ਦਾ ਵੀ ਮੌਕਾ ਮਿਲਿਆ। ਮੈਨੂੰ ਇਹ ਵੀ ਅਹਿਸਾਸ ਹੋਇਆ ਕਿ ਕਿਵੇਂ ਇੱਕ ਸੰਕਲਪ ਨੂੰ ਪੂਰਾ ਕਰਨ ਦਾ ਸਾਹਸ ਦੇਸ਼ ਦੇ ਕਰੋੜਾਂ ਲੋਕਾਂ ਦੀ ਕਿਸਮਤ ਬਦਲ ਸਕਦਾ ਹੈ।19ਵੇਂ ਪੂਰਬੀ ਏਸ਼ੀਆ ਸਮਿਟ, ਵਿਐਨਸ਼ੇਨ, ਲਾਓ ਪੀਡੀਆਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 11th, 08:15 am
ਭਾਰਤ ਨੇ ਸਦਾ ਆਸੀਆਨ Unity ਅਤੇ Centrality ਦਾ ਸਮਰਥਨ ਕੀਤਾ ਹੈ। ਭਾਰਤ ਦੇ Indo-Pacific ਵਿਜ਼ਨ ਅਤੇ Quad ਸਹਿਯੋਗ ਦੇ ਕੇਂਦਰ ਵਿੱਚ ਵੀ ਆਸੀਆਨ ਹੈ। ਭਾਰਤ ਦੇ Indo-Pacific Oceans’ Initiative” ਅਤੇ ਆਸੀਆਨ Outlook on Indo-Pacific” ਦੇ ਦਰਮਿਆਨ ਗਹਿਰੀਆਂ ਸਮਾਨਤਾਵਾਂ ਹਨ। ਇੱਕ ਫ੍ਰੀ, ਓਪਨ, ਸਮਾਵੇਸ਼ੀ, ਸਮ੍ਰਿੱਧ ਅਤੇ rule-based ਇੰਡੋ-ਪੈਸਿਫਿਕ, ਪੂਰੇ ਖੇਤਰ ਦੀ ਸ਼ਾਂਤੀ ਅਤੇ ਪ੍ਰਗਤੀ ਦੇ ਲਈ ਮਹੱਤਵਪੂਰਨ ਹੈਪ੍ਰਧਾਨ ਮੰਤਰੀ 19ਵੇਂ ਪੂਰਬੀ ਏਸ਼ੀਆ ਸਮਿਟ ਵਿੱਚ ਸ਼ਾਮਲ ਹੋਏ
October 11th, 08:10 am
ਪ੍ਰਧਾਨ ਮੰਤਰੀ ਨੇ 11 ਅਕਤੂਬਰ 2024 ਨੂੰ ਵਿਯਨਤਿਯਾਨੇ, ਲਾਓ ਪੀਡੀਆਰ ਵਿੱਚ 19ਵੇਂ ਪੂਰਬੀ ਏਸ਼ਿਆ ਸਮਿਟ (ਈਏਐੱਸ) ਵਿੱਚ ਭਾਗੀਦਾਰੀ ਕੀਤੀ।21ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਦਿੱਤੇ ਗਏ ਭਾਰਤ ਦੇ ਰਾਸ਼ਟਰੀ ਬਿਆਨ ਦਾ ਸੰਖੇਪ
October 10th, 08:37 pm
ਅਸੀਂ ਭਾਰਤ ਅਤੇ ਆਸੀਆਨ ਦਰਮਿਆਨ ਕੰਪ੍ਰੀਹੈਂਸਿਵ ਸਟ੍ਰੈਟੇਜਿਕ ਪਾਰਟਨਰਸ਼ਿਪ ਨੂੰ ਮਜ਼ਬੂਤ ਕਰਨ ਲਈ ਪ੍ਰਤੀਬੱਧ ਹਾਂ। ਮੈਨੂੰ ਭਰੋਸਾ ਹੈ ਕਿ ਅਸੀਂ ਮਿਲ ਕੇ ਮਾਨਵ ਭਲਾਈ, ਖੇਤਰੀ ਸ਼ਾਂਤੀ, ਸਥਿਰਤਾ ਅਤੇ ਸਮ੍ਰਿੱਧੀ ਲਈ ਯਤਨਸ਼ੀਲ ਰਹਾਂਗੇ।ਲਾਓ ਪੀਡੀਆਰ ਵਿਖੇ 21ਵੇਂ ਆਸੀਆਨ-ਭਾਰਤ ਸੰਮੇਲਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਸਮਾਪਤੀ ਟਿੱਪਣੀ ਦਾ ਪੰਜਾਬੀ ਅਨੁਵਾਦ
October 10th, 08:13 pm
ਮੈਂ ਅੱਜ ਸਾਡੀਆਂ ਸਕਾਰਾਤਮਕ ਚਰਚਾਵਾਂ ਅਤੇਤੁਹਾਡੇ ਕੀਮਤੀ ਵਿਚਾਰਾਂ ਅਤੇ ਸੁਝਾਵਾਂ ਲਈ ਧੰਨਵਾਦ ਪ੍ਰਗਟ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਆਸੀਆਨ-ਭਾਰਤ ਸਮਿਟ ਦੇ ਅਤਿਰਿਕਤ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
October 10th, 07:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਕ੍ਰਿਸਟੋਫਰ ਲਕਸਨ ਨੇ ਅੱਜ ਵਿਏਨਟਿਆਨ, ਲਾਓ ਪੀਡੀਆਰ ਵਿੱਚ ਆਸੀਆਨ-ਭਾਰਤ ਸਮਿਟ ਦੇ ਮੌਕੇ ‘ਤੇ ਮੁਲਾਕਾਤ ਕੀਤੀ। ਦੋਨੋਂ ਨੇਤਾਵਾਂ ਦੇ ਦਰਮਿਆਨ ਇਹ ਪਹਿਲੀ ਮੁਲਾਕਾਤ ਸੀ।ਪ੍ਰਧਾਨ ਮੰਤਰੀ ਨੇ ਆਸੀਆਨ-ਭਾਰਤ ਸਮਿਟ ਦੇ ਅਵਸਰ ‘ਤੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
October 10th, 07:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਾਓਸ ਵਿੱਚ ਆਸੀਆਨ-ਭਾਰਤ ਸਮਿਟ ਦੇ ਅਵਸਰ ‘ਤੇ ਜਾਪਾਨ ਦੇ ਨਵੇਂ ਚੁਣੇ ਹੋਏ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਸ਼ਿਗੇਰੂ ਇਸ਼ਿਬਾ ਦੇ ਨਾਲ ਦੁਵੱਲੀ ਬੈਠਕ ਕੀਤੀ।ਡਿਜੀਟਲ ਪਰਿਵਰਤਨ ਨੂੰ ਅੱਗੇ ਵਧਾਉਣ ‘ਤੇ ਆਸੀਆਨ-ਭਾਰਤ ਸੰਯੁਕਤ ਬਿਆਨ
October 10th, 05:42 pm
ਦੱਖਣ ਪੂਰਬ ਏਸ਼ਿਆਈ ਰਾਸ਼ਟਰਾਂ ਦੇ ਸੰਗਠਨ (ਆਸੀਆਨ) ਦੇ ਮੈਂਬਰ ਦੇਸ਼ ਅਤੇ ਭਾਰਤ 10 ਅਕਤੂਬਰ, 2024 ਨੂੰ ਵਿਯਨਤਿਯਾਨੇ, ਲਾਓ ਪੀਡੀਆਰ ਵਿੱਚ 21ਵੇਂ ਆਸੀਆਨ-ਭਾਰਤ ਸਮਿਟ ਦੇ ਅਵਸਰ ‘ਤੇ-ਵਿਯਨਤਿਆਨੇ, ਲਾਓ ਪੀਡੀਆਰ ਵਿੱਚ 21ਵੇਂ ਆਸੀਆਨ-ਭਾਰਤ ਸਮਿਟ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਉਦਘਾਟਨੀ ਭਾਸ਼ਣ
October 10th, 02:35 pm
ਅੱਜ, ਆਸੀਆਨ ਪਰਿਵਾਰ ਦੇ ਨਾਲ ਇਸ ਮੀਟਿੰਗ ਵਿੱਚ ਗਿਆਰਵੀਂ ਵਾਰ ਹਿੱਸਾ ਲੈਂਦੇ ਹੋਏ, ਮੈਂ ਮਾਣ ਮਹਿਸੂਸ ਕਰ ਰਿਹਾ ਹਾਂ।ਵਿਯਨਤਿਆਨੇ, ਲਾਓ ਪੀਡੀਆਰ ਵਿੱਚ 21ਵੇਂ ਆਸੀਆਨ-ਭਾਰਤ ਸਮਿਟ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਉਦਘਾਟਨੀ ਭਾਸ਼ਣ
October 10th, 02:30 pm
ਅੱਜ, ਆਸੀਆਨ ਪਰਿਵਾਰ ਦੇ ਨਾਲ ਇਸ ਮੀਟਿੰਗ ਵਿੱਚ ਗਿਆਰਵੀਂ ਵਾਰ ਹਿੱਸਾ ਲੈਂਦੇ ਹੋਏ, ਮੈਂ ਮਾਣ ਮਹਿਸੂਸ ਕਰ ਰਿਹਾ ਹਾਂ।ਪ੍ਰਧਾਨ ਮੰਤਰੀ ਲਾਓ ਰਾਮਾਇਣ ਦੇਖਿਆ
October 10th, 01:47 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੁਆਂਗ ਪ੍ਰਬਾਂਗ ਦੇ ਪ੍ਰਤੀਸ਼ਠਿਤ ਰਾਇਲ ਥਿਏਟਰ ਦੁਆਰਾ ਪੇਸ਼ ਲਾਓ ਰਾਮਾਇਣ ਜਿਸ ਨੂੰ ਫਲਕ ਫਲਮ ਜਾਂ ਫ੍ਰਾ ਲਕ ਫ੍ਰਾ ਰਾਮ ਕਿਹਾ ਜਾਂਦਾ ਹੈ ਦੀ ਇੱਕ ਲੜੀ (ਐਪੀਸੋਡ) ਦੇਖੀ। ਲਾਓਸ ਵਿੱਚ ਅੱਜ ਵੀ ਰਾਮਾਇਣ ਦੇ ਪ੍ਰਤੀ ਲੋਕਾਂ ਵਿੱਚ ਬਹੁਤ ਉਤਸ਼ਾਹ ਹੈ। ਇਹ ਮਹਾਂਕਾਵਿ ਦੋਵਾਂ ਦੇਸ਼ਾਂ ਦਰਮਿਆਨ ਸਾਂਝੀ ਵਿਰਾਸਤ ਅਤੇ ਸਦੀਆਂ ਪੁਰਾਣੀ ਸੱਭਿਅਤਾ ਦੇ ਸਬੰਧ ਨੂੰ ਦਰਸਾਉਂਦਾ ਹੈ।ਪ੍ਰਧਾਨ ਮੰਤਰੀ ਦਾ ਵਿਏਟਿਯਾਨ , ਲਾਓ ਜਨਵਾਦੀ ਲੋਕਤੰਤਰਿਕ ਗਣਰਾਜ ਦੇ ਦੌਰੇ ਤੋਂ ਪਹਿਲਾਂ ਰਵਾਨਗੀ ਬਿਆਨ
October 10th, 07:00 am
21ਵੇਂ ਆਸਿਆਨ-ਭਾਰਤ ਅਤੇ 19ਵੇਂ ਪੂਰਬੀ ਏਸ਼ਿਆ ਸਮਿਟ ਵਿੱਚ ਹਿੱਸਾ ਲੈਣ ਲਈ ਲਾਓਸ ਦੇ ਪ੍ਰਧਾਨ ਮੰਤਰੀ ਸ਼੍ਰੀ ਸੋਨੇਕਸੇ ਸ਼ਿਫਾਨਡੋਨ ਦੇ ਸੱਦੇ ‘ਤੇ ਅੱਜ ਮੈਂ ਵਿਏਟਿਯਾਨ ਦੀ ਦੋ ਦਿਨਾਂ ਦੀ ਯਾਤਰਾ ‘ਤੇ ਜਾ ਰਿਹਾ ਹਾਂ।Prime Minister Narendra Modi to visit Vientiane, Laos
October 09th, 09:00 am
At the invitation of H.E. Mr. Sonexay Siphandone, Prime Minister of the Lao People’s Democratic Republic, Prime Minister Shri Narendra Modi will visit Vientiane, Lao PDR, on 10-11 October 2024.During the visit, Prime Minister will attend the 21st ASEAN-India Summit and the 19th East Asia Summit being hosted by Lao PDR as the current Chair of ASEAN.Phone call between Prime Minister Shri Narendra Modi and H.E. Dr. Thongloun Sisoulith, Prime Minister of Lao People’s Democratic Republic
June 12th, 09:40 pm
Prime Minister Shri Narendra Modi spoke on phone today with His Excellency Dr. Thongloun Sisoulith, Prime Minister of Lao People’s Democratic Republic.Prime Minister meeting with State Counsellor of Myanmar
November 03rd, 06:44 pm
Prime Minister Shri Narendra Modi met State Counsellor Aung San Suu Kyi of Myanmar on the margins of the ASEAN-India Summit on November 03, 2019.ASEAN-India: Shared values, common destiny: PM Narendra Modi
January 26th, 05:48 pm
Prime Minister Shri Narendra Modi has shared his vision about ASEAN-India partnership in an op-ed piece titled, “ ASEAN-India: Shared values, common destiny”. The article has been published in the leading dailies from the ASEAN member nations. Following is the complete text of the article.ASEAN is central to India's 'Act East' Policy: PM Modi addresses India-ASEAN Summit
September 08th, 11:55 pm
Prime Minister Narendra Modi attended the ASEAN-India Summit in Vientiane, Laos. Addressing the leaders at the summit, PM Modi stated that ASEAN is central to India's 'Act East' policy. The PM added that terror, growing radicalisation and spread of extreme violence posed common threat to the region.PM Modi meets Prime Minister of Russia, Dmitry Medvedev
September 08th, 02:15 pm
PM Narendra Modi met Prime Minister of Russia, Dmitry Medvedev on the sidelines of EAst Asia Summit in Lao PDR. The leaders discussed several aspects of India-Russia cooperation.Prime Minister Modi meets US President Barack Obama in Lao PDR
September 08th, 01:15 pm
Prime Minister Narendra Modi met US President, Mr. Barack Obama on the sidelines of the ongoing 11th East Asia Summit in Lao PDR. The two leaders deliberated on ways to further enhance India-US partnership in several avenues.India will remain steadfast in shared pursuit of regional, strategic political and economic priorities within EAS framework: PM Modi
September 08th, 01:14 pm
PM Modi addressed 11th East Asia Summit today in Laos. PM said competing geo-politics, traditional and non-traditional challenges threaten peace, stability and prosperity of the region. Talking against terrorism, the PM said terrorism is the most serious challenge to open and pluralistic societies and combating it would require collective effort. PM Modi said India will remain steadfast in shared pursuit of regional, strategic political and economic priorities within EAS framework.