
ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਵਿਕਾਸ ਅਤੇ ਸਿੱਖਿਆ ਦੇ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਲਾਭ ਉਠਾਉਣ ਦੇ ਲਈ ਪ੍ਰੋਤਸਾਹਿਤ ਕੀਤਾ
April 01st, 12:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰ ਭਰ ਦੇ ਯੁਵਾ ਮਿੱਤਰਾਂ ਨੂੰ ਉਨ੍ਹਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਦੇ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ, ਉਨ੍ਹਾਂ ਨੂੰ ਇਸ ਸਮੇਂ ਦਾ ਉਪਯੋਗ ਆਨੰਦ, ਸਿੱਖਣ ਅਤੇ ਵਿਅਕਤੀਗਤ ਵਿਕਾਸ ਦੇ ਲਈ ਕਰਨ ਵਾਸਤੇ ਪ੍ਰੋਤਸਾਹਿਤ ਕੀਤਾ।