ਐੱਨਡੀਟੀਵੀ ਵਰਲਡ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 10:25 am
ਅਸੀਂ ਬੀਤੇ 4-5 ਸਾਲ ਦੇ ਕਾਲਖੰਡ ਨੂੰ ਦੇਖੀਏ... ਤਾਂ ਜ਼ਿਆਦਾਤਰ ਚਰਚਾਵਾਂ ਵਿੱਚ ਇੱਕ ਬਾਤ ਕੌਮਨ ਰਹੀ ਹੈ... ਅਤੇ ਉਹ ਬਾਤ ਹੈ... ਚਿੰਤਾ... ਭਵਿੱਖ ਨੂੰ ਲੈ ਕੇ ਚਿੰਤਾ... ਕੋਰੋਨਾ ਦੇ ਸਮੇਂ ਚਿੰਤਾ ਰਹੀ ਕਿ ਗਲੋਬਲ ਪੈਂਡਮਿਕ ਨਾਲ ਕਿਵੇਂ ਨਿਪਟੀਏ... ਕੋਵਿਡ ਵਧਿਆ ਤਾਂ ਦੁਨੀਆ ਭਰ ਦੀ ਇਕੌਨਮੀ ਨੂੰ ਲੈ ਕੇ ਚਿੰਤਾ ਹੋਣ ਲਗੀ... ਕੋਰੋਨਾ ਨੇ ਮਹਿੰਗਾਈ ‘ਤੇ ਚਿੰਤਾ ਵਧਾਈ... ਬੇਰੋਜ਼ਗਾਰੀ ‘ਤੇ ਚਿੰਤਾ ਵਧਾਈ... ਕਲਾਇਮੇਟ ਚੇਂਜ ਨੂੰ ਲੈ ਕੇ ਚਿੰਤਾ ਤਾਂ ਸੀ ਹੀ... ਫਿਰ ਜੋ ਯੁੱਧ ਸ਼ੁਰੂ ਹੋਏ, ਉਨ੍ਹਾਂ ਦੀ ਵਜ੍ਹਾ ਨਾਲ ਚਰਚਾਵਾਂ ਵਿੱਚ ਚਿੰਤਾ ਹੋਰ ਵਧ ਗਈ... ਗਲੋਬਲ ਸਪਲਾਈ ਚੇਨ ਬਿਖਰਣ ਦੀ ਚਿੰਤਾ... ਨਿਰਦੋਸ਼ ਲੋਕਾਂ ਦੀ ਜਾਨ ਜਾਣ ਦੀ ਚਿੰਤਾ... ਇਹ ਤਣਾਅ, ਇਹ ਟੈਨਸ਼ਨ, ਇਹ conflicts, ਇਹ ਸਭ ਕੁਝ ਗਲੋਬਲ ਸਮਿਟਸ ਅਤੇ ਸੈਮੀਨਾਰਸ ਦੇ ਵਿਸ਼ੇ ਬਣ ਗਏ। ਅਤੇ ਅੱਜ ਜਦੋਂ ਚਰਚਾ ਦਾ ਕੇਂਦਰ ਚਿੰਤਾ ਹੀ ਹੈ, ਤਦ ਭਾਰਤ ਵਿੱਚ ਕਿਸ ਤਰ੍ਹਾਂ ਦਾ ਚਿੰਤਨ ਹੋ ਰਿਹਾ ਹੈ...? ਕਿਤਨਾ ਬੜਾ ਕੰਟ੍ਰਾਡਿਕਸ਼ਨ ਹੈ। ਇੱਥੇ ਚਰਚਾ ਹੋ ਰਹੀ ਹੈ ‘ਦ ਇੰਡੀਅਨ ਸੈਂਚੁਰੀ’... ਭਾਰਤ ਦੀ ਸ਼ਤਾਬਦੀ, ਦੁਨੀਆ ਵਿੱਚ ਮਚੀ ਉਥਲ-ਪੁਥਲ ਦੇ ਦਰਮਿਆਨ, ਭਾਰਤ ਉਮੀਦ ਦੀ ਇੱਕ ਕਿਰਨ ਬਣਿਆ ਹੈ... ਜਦੋਂ ਦੁਨੀਆ ਚਿੰਤਾ ਵਿੱਚ ਡੁੱਬੀ ਹੈ, ਤਦ ਭਾਰਤ ਆਸ਼ਾ ਦਾ ਸੰਚਾਰ ਕਰ ਰਿਹਾ ਹੈ। ਅਤੇ ਐਸਾ ਨਹੀਂ ਹੈ ਕਿ ਗਲੋਬਲ ਸਿਚੁਏਸ਼ਨਸ ਨਾਲ ਸਾਨੂੰ ਫਰਕ ਨਹੀਂ ਪੈਂਦਾ... ਸਾਨੂੰ ਫਰਕ ਪੈਂਦਾ ਹੈ.. ਚੁਣੌਤੀਆਂ ਭਾਰਤ ਦੇ ਸਾਹਮਣੇ ਭੀ ਹਨ... ਲੇਕਿਨ ਇੱਕ ਸੈਂਸ ਆਵ੍ ਪਾਜ਼ਿਟਿਵਿਟੀ ਇੱਥੇ ਹੈ, ਜਿਸ ਨੂੰ ਅਸੀਂ ਸਾਰੇ ਫੀਲ ਕਰ ਰਹੇ ਹਾਂ। ਅਤੇ ਇਸ ਲਈ... ਦ ਇੰਡੀਅਨ ਸੈਂਚੁਰੀ ਦੀਆਂ ਬਾਤਾਂ ਹੋ ਰਹੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2024 ਨੂੰ ਸੰਬੋਧਨ ਕੀਤਾ
October 21st, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ (NDTV World Summit) 2024 ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਸ ਸਮਿਟ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਉਨ੍ਹਾਂ ਨੇ ਵਿਭਿੰਨ ਖੇਤਰਾਂ ਦੇ ਆਲਮੀ ਦਿੱਗਜਾਂ ਦਾ ਸੁਆਗਤ ਕੀਤਾ, ਜੋ ਇਸ ਵਿੱਚ ਆਪਣੇ ਵਿਚਾਰ ਰੱਖਣਗੇ।INDI alliance aims to play musical chairs with the Prime Minister's seat: PM Modi in Pataliputra, Bihar
May 25th, 11:45 am
Prime Minister Narendra Modi graced the historic land of Pataliputra, Bihar, vowing to tirelessly drive the nation’s growth and prevent the opposition from piding the country on the grounds of inequality.PM Modi addresses vivacious crowds in Pataliputra, Karakat & Buxar, Bihar
May 25th, 11:30 am
Prime Minister Narendra Modi graced the historic lands of Pataliputra, Karakat & Buxar, Bihar, vowing to tirelessly drive the nation’s growth and prevent the opposition from piding the country on the grounds of inequality.The jungle raj of the RJD pushed Bihar back for decades: PM Modi in Muzaffarpur
May 13th, 10:51 am
In his second rally of the day in Muzaffarpur, PM Modi remarked, “This is a country's election, a choice to elect the country's leadership. The country does not want a weak, cowardly, and unstable government like the Congress. You can imagine... these are such frightened people, even in their dreams, they see Pakistan's nuclear bombs coming. Congress leaders, and leaders of the 'INDI Alliance,' what kind of statements are they making? Saying that Pakistan hasn't worn bangles. Someone is giving Pakistan a clean chit in the Mumbai attacks. Someone is questioning surgical and air strikes... Leftists even want to eliminate India's nuclear weapons altogether. Can such selfish people make tough decisions for national security? Can such parties build a strong India?”PM Modi energizes crowds in Hajipur, Muzaffarpur and Saran, Bihar, with his powerful words
May 13th, 10:30 am
Hajipur, Muzaffarpur and Saran welcomed Prime Minister Narendra Modi with great enthusiasm, today. Addressing the massive gathering in Bihar, PM Modi emphasized BJP’s unwavering dedication to building a Viksit Bharat and Viksit Bihar. He assured equal participation in decision-making for all.Ghamandiya Alliance is only interested in destabilizing the future of the youth of Bihar: PM Modi in Jamui
April 04th, 12:01 pm
Ahead of the Lok Sabha elections 2024, PM Modi addressed a public rally in Jamui, Bihar. He said, Jamui's mood is reflective of 'Ab ki Baar 400 Paar' with all the 40 seats in N.D.A.'s favour in Bihar. He expressed his tribute to the contributions of the Late Ramvilas Paswan Ji, who was dedicated to the welfare of Bihar and its development.Jamui's grand welcome for PM Modi as he addresses a public rally
April 04th, 12:00 pm
Ahead of the Lok Sabha elections 2024, PM Modi addressed a public rally in Jamui, Bihar. He said, Jamui's mood is reflective of 'Ab ki Baar 400 Paar' with all the 40 seats in N.D.A.'s favour in Bihar. He expressed his tribute to the contributions of the Late Ramvilas Paswan Ji, who was dedicated to the welfare of Bihar and its development.I am taking action against corruption, and that's why some people have lost their patience: PM Modi in Meerut
March 31st, 04:00 pm
Ahead of the Lok Sabha Election 2024, PM Modi kickstarted the Bharatiya Janata Party poll campaign in Uttar Pradesh’s Meerut with a mega rally. Addressing the gathering, the PM said, “With this land of Meerut, I share a special bond. In 2014 and 2019... I began my election campaign from here. Now, the first rally of the 2024 elections is also happening in Meerut. The 2024 elections are not just about forming a government. The 2024 elections are about building a Viksit Bharat.”PM Modi addresses a public meeting in Meerut, Uttar Pradesh
March 31st, 03:30 pm
Ahead of the Lok Sabha Election 2024, PM Modi kickstarted the Bharatiya Janata Party poll campaign in Uttar Pradesh’s Meerut with a mega rally. Addressing the gathering, the PM said, “With this land of Meerut, I share a special bond. In 2014 and 2019... I began my election campaign from here. Now, the first rally of the 2024 elections is also happening in Meerut. The 2024 elections are not just about forming a government. The 2024 elections are about building a Viksit Bharat.”ਪ੍ਰਧਾਨ ਮੰਤਰੀ ਨੇ ਅਯੁੱਧਿਆ ਧਾਮ ਜੰਕਸ਼ਨ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ
December 30th, 05:22 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੁਨਰਵਿਕਸਿਤ ਅਯੁੱਧਿਆ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ ਅਤੇ ਨਵੀਆਂ ਅੰਮ੍ਰਿਤ ਭਾਰਤ ਟ੍ਰੇਨਾਂ ਅਤੇ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਈ। ਉਨ੍ਹਾਂ ਨੇ ਨਵੇਂ ਹੋਰ ਰੇਲਵੇ ਪ੍ਰੋਜੈਕਟਾਂ ਵੀ ਰਾਸ਼ਟਰ ਨੂੰ ਸਮਰਪਿਤ ਕੀਤੇ।ਪ੍ਰਧਾਨ ਮੰਤਰੀ 30 ਦਸੰਬਰ ਨੂੰ ਅਯੁੱਧਿਆ ਜਾਣਗੇ
December 28th, 05:33 pm
ਲਗਭਗ 11:15 ਵਜੇ, ਪ੍ਰਧਾਨ ਮੰਤਰੀ ਪੁਨਰਵਿਕਸਿਤ ਅਯੁੱਧਿਆ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ ਅਤੇ ਨਵੀਆਂ ਅੰਮ੍ਰਿਤ ਭਾਰਤ ਟ੍ਰੇਨਾਂ ਅਤੇ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਉਹ ਕਈ ਹੋਰ ਰੇਲਵੇ ਪ੍ਰੋਜੈਕਟਸ ਵੀ ਰਾਸ਼ਟਰ ਨੂੰ ਸਮਰਪਿਤ ਕਰਨਗੇ। ਦੁਪਹਿਰ ਲਗਭਗ 12:15 ਵਜੇ ਪ੍ਰਧਾਨ ਮੰਤਰੀ ਨਵ ਨਿਰਮਿਤ ਅਯੁੱਧਿਆ ਏਅਰਪੋਰਟ ਦਾ ਉਦਘਾਟਨ ਕਰਨਗੇ। ਦੁਪਹਿਰ ਲਗਭਗ ਇੱਕ ਵਜੇ ਪ੍ਰਧਾਨ ਮੰਤਰੀ ਇੱਕ ਪਬਲਿਕ ਪ੍ਰੋਗਰਾਮ ਵਿੱਚ ਭਾਗ ਲੈਣਗੇ, ਜਿੱਥੇ ਉਹ ਰਾਜ ਵਿੱਚ 15,700 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਹ ਸਾਰੇ ਪ੍ਰੋਜੈਕਟਸ ਰਾਸ਼ਟਰ ਦੇ ਲਈ ਬਹੁਤ ਮਹੱਤਵ ਰੱਖਦੇ ਹਨ। ਇਨ੍ਹਾਂ ਵਿੱਚ ਅਯੁੱਧਿਆ ਅਤੇ ਉਸ ਦੇ ਆਸਪਾਸ ਦੇ ਖੇਤਰਾਂ ਦੇ ਵਿਕਾਸ ਦੇ ਲਈ ਲਗਭਗ 11,100 ਕਰੋੜ ਰੁਪਏ ਦੇ ਪ੍ਰੋਜੈਕਟਾਂ ਅਤੇ ਪੂਰੇ ਉੱਤਰ ਪ੍ਰਦੇਸ਼ ਵਿੱਚ ਹੋਰ ਪ੍ਰੋਜੈਕਟਾਂ ਨਾਲ ਸਬੰਧਿਤ ਲਗਭਗ 4600 ਕਰੋੜ ਰੁਪਏ ਦੇ ਪ੍ਰੋਜੈਕਟਸ ਸ਼ਾਮਲ ਹਨ।Congress' model for MP was 'laapata model': PM Modi
November 08th, 12:00 pm
Ahead of the Assembly Election in Madhya Pradesh, PM Modi delivered an address at a public gathering in Damoh. PM Modi said, Today, India's flag flies high, and it has cemented its position across Global and International Forums. He added that the success of India's G20 Presidency and the Chandrayaan-3 mission to the Moon's South Pole is testimony to the same.PM Modi’s Mega Election Rallies in Damoh, Guna & Morena, Madhya Pradesh
November 08th, 11:30 am
The campaigning in Madhya Pradesh has gained momentum as Prime Minister Narendra Modi has addressed multiple rallies in Damoh, Guna and Morena. PM Modi said, Today, India's flag flies high, and it has cemented its position across Global and International Forums. He added that the success of India's G20 Presidency and the Chandrayaan-3 mission to the Moon's South Pole is testimony to the same.27 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 508 ਰੇਲਵੇ ਸਟੇਸ਼ਨਾਂ ਦੇ ਪੁਨਰ-ਵਿਕਾਸ ਦਾ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 06th, 11:30 am
ਨਮਸਕਾਰ, ਦੇਸ਼ ਦੇ ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਪ੍ਰੋਗਰਾਮ ਵਿੱਚ ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ, ਵਿਭਿੰਨ ਰਾਜਾਂ ਦੇ ਗਵਰਨਰ, ਮੁੱਖ ਮੰਤਰੀ ਗਣ, ਰਾਜ ਮੰਤਰੀ ਮੰਡਲ ਦੇ ਮੰਤਰੀ ਸ਼੍ਰੀ, ਸਾਂਸਦਗਣ, ਵਿਧਾਇਕ ਗਣ, ਹੋਰ ਸਾਰੇ ਮਹਾਨੁਭਾਵ, ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਦੇਸ਼ ਭਰ ਵਿੱਚ 508 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਨੀਂਹ ਪੱਥਰ ਰੱਖਿਆ
August 06th, 11:05 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਇਤਿਹਾਸਕ ਕਦਮ ਤਹਿਤ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਵਿੱਚ 508 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਨੀਂਹ ਪੱਥਰ ਰੱਖਿਆ। 24,470 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਮੁੜ ਵਿਕਸਿਤ ਕੀਤੇ ਜਾਣ ਵਾਲੇ ਇਹ 508 ਸਟੇਸ਼ਨ 27 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਹਨ, ਜਿਨ੍ਹਾਂ ਵਿੱਚ ਉੱਤਰ ਪ੍ਰਦੇਸ਼ ਵਿੱਚ 55, ਰਾਜਸਥਾਨ ਵਿੱਚ 55, ਬਿਹਾਰ ਵਿੱਚ 49, ਮਹਾਰਾਸ਼ਟਰ ਵਿੱਚ 44, ਪੱਛਮੀ ਬੰਗਾਲ ਵਿੱਚ 37, ਮੱਧ ਪ੍ਰਦੇਸ਼ ਵਿੱਚ 34, ਅਸਾਮ ਵਿੱਚ 32, ਓਡੀਸ਼ਾ ਵਿੱਚ 25, ਪੰਜਾਬ ਵਿੱਚ 22, ਗੁਜਰਾਤ ਵਿੱਚ 21, ਤੇਲੰਗਾਨਾ ਵਿੱਚ 21, ਝਾਰਖੰਡ ਵਿੱਚ 20, ਆਂਧਰ ਪ੍ਰਦੇਸ਼ ਵਿੱਚ 18, ਤਾਮਿਲ ਨਾਡੂ ਵਿੱਚ 18, ਹਰਿਆਣਾ ਵਿੱਚ 15 ਅਤੇ ਕਰਨਾਟਕ ਦੇ 13 ਸਟੇਸ਼ਨ ਸ਼ਾਮਲ ਹਨ।ਜੀ-20 ਦੇਸ਼ਾਂ ਦੇ ਊਰਜਾ ਮੰਤਰੀਆਂ ਦੀ ਮੀਟਿੰਗ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
July 22nd, 10:00 am
ਸਾਡੀ ਵਿਭਿੰਨ ਵਾਸਤਵਿਕਤਾਵਾਂ ਦੀ ਵਜ੍ਹਾ ਨਾਲ ਊਰਜਾ ਦੇ ਸਰੋਤਾਂ ਵਿੱਚ ਬਦਲਾਅ ਦੇ ਲਈ ਸਾਡੇ ਰਸਤੇ ਅਲੱਗ-ਅੱਗ ਹਨ। ਫਿਰ ਵੀ, ਮੇਰਾ ਦ੍ਰਿੜ੍ਹ ਵਿਸ਼ਵਾਸ ਹੈ ਕਿ ਸਾਡੇ ਲਕਸ਼ ਬਰਾਬਰ ਹਨ। ਭਾਰਤ ਹਰਿਤ ਵਿਕਾਸ ਅਤੇ ਊਰਜਾ ਦੇ ਸਰੋਤਾਂ ਵਿੱਚ ਬਦਲਾਅ ਦੇ ਲਈ ਅਣਥੱਕ ਪ੍ਰਯਤਨ ਕਰ ਰਿਹਾ ਹੈਂ। ਭਾਰਤ ਦੁਨੀਆ ਵਿੱਚ ਸਭ ਤੋ ਵੱਧ ਆਬਾਦੀ ਵਾਲਾ ਰਾਸ਼ਟਰ ਅਤੇ ਸਭ ਤੋਂ ਤੇਜ਼ੀ ਨਾਲ ਵਧਦੀ ਹੋਈ ਵੱਡੀ ਅਰਥਵਿਵਸਥਾ ਹੈ। ਕਿਉਂਕਿ, ਅਸੀਂ ਆਪਣੀ ਜਲਵਾਯੂ ਪਰਿਵਰਤਨ ਦੀ ਸਮੱਸਿਆ ਨਾਲ ਨਿਪਟਣ ਦੀ ਦਿਸ਼ਾ ਵਿੱਚ ਪ੍ਰਤੀਬੱਧਤਾਵਾਂ ਦੇ ਵੱਲ ਮਜ਼ਬੂਤੀ ਨਾਲ ਅੱਗੇ ਵਧ ਰਹੇ ਹਾਂ। ਭਾਰਤ ਵਿੱਚ ਜਲਵਾਯੂ ਪਰਿਵਰਤਨ ਦੀ ਦਿਸ਼ਾ ਵਿੱਚ ਅਗਵਾਈ ਦੇ ਗਵਾਹ ਰਹੇ ਹਾਂ। ਅਸੀਂ ਆਪਣੇ ਗ਼ੈਰ-ਜੀਵਾਸ਼ਮ ਸਥਾਪਿਤ ਬਿਜਲੀ ਸਮਰੱਥਾ ਲਕਸ਼ ਨੂੰ ਨੌ ਵਰ੍ਹੇ ਪਹਿਲਾਂ ਹੀ ਪ੍ਰਾਪਤ ਕਰ ਲਿਆ ਹੈ। ਅਸੀਂ ਹੁਣ ਇੱਕ ਉੱਚ ਲਕਸ਼ ਨਿਰਧਾਰਿਤ ਕੀਤਾ ਹੈ। ਅਸੀਂ ਵਰ੍ਹੇ 2030 ਤੱਕ 50 ਪ੍ਰਤੀਸ਼ਤ ਗ਼ੈਰ-ਜੀਵਾਸ਼ਮ ਸਥਾਪਿਤ ਸਮਰੱਥਾ ਪ੍ਰਾਪਤ ਕਰਨ ਦੀ ਯੋਜਨਾ ਬਣਾਈ ਹੈ। ਭਾਰਤ ਸੋਲਰ ਅਤੇ ਵਾਯੂ ਊਰਜਾ ਦੇ ਖੇਤਰ ਵਿੱਚ ਵੀ ਆਲਮੀ ਨੇਤਾਵਾਂ ਵਿੱਚੋਂ ਇੱਕ ਹੈ। ਮੈਨੂੰ ਪ੍ਰਸੰਨਤਾ ਹੈ ਕਿ ਕਾਰਜ ਸਮੂਹ ਪ੍ਰਤੀਨਿਧੀਮੰਡਲ ਨੇ ਪਾਵਾਗੜ੍ਹ ਸੋਲਰ ਪਾਰਕ ਅਤੇ ਮੋਢੇਰਾ ਗ੍ਰਾਮ ਦਾ ਦੌਰਾ ਕੀਤਾ। ਉਨ੍ਹਾਂ ਨੇ ਸਵੱਛ ਊਰਜਾ ਦੇ ਪ੍ਰਤੀ ਦੀ ਪ੍ਰਤੀਬੱਧਤਾ ਦੇ ਪੱਧਰ ਅਤੇ ਅਨੁਪਾਤ ਨੂੰ ਦੇਖਿਆ ਹੈ।ਪ੍ਰਧਾਨ ਮੰਤਰੀ ਨੇ ਜੀ20 ਊਰਜਾ ਮੰਤਰੀਆਂ ਦੀ ਬੈਠਕ ਨੂੰ ਸੰਬੋਧਨ ਕੀਤਾ
July 22nd, 09:48 am
ਸੰਮੇਲਨ ਵਿੱਚ ਹਿੱਸਾ ਲੈਣ ਆਏ ਪਤਵੰਤੇ ਵਿਅਕਤੀਆਂ ਦਾ ਭਾਰਤ ਵਿੱਚ ਸਵਾਗਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਊਰਜਾ ਦਾ ਜ਼ਿਕਰ ਕੀਤੇ ਬਿਨਾ ਭਵਿੱਖ, ਸਥਿਰਤਾ, ਵਾਧੇ ਅਤੇ ਵਿਕਾਸ ਬਾਰੇ ਵਿੱਚ ਕੀਤੀ ਜਾਣ ਵਾਲੀ ਚਰਚਾ ਅਧੂਰੀ ਹੀ ਹੋਵੇਗੀ ਕਿਉਂਕਿ ਇਹ ਵਿਅਕਤੀ ਅਤੇ ਰਾਸ਼ਟਰ ਦੇ ਵਿਕਾਸ ਦੇ ਪੱਧਰਾਂ ਨੂੰ ਪ੍ਰਭਾਵਿਤ ਕਰਦੀ ਹੈ।ਪ੍ਰਧਾਨ ਮੰਤਰੀ 7-8 ਜੁਲਾਈ ਨੂੰ 4 ਰਾਜਾਂ ਦੀ ਯਾਤਰਾ ‘ਤੇ ਜਾਣਗੇ; ਲਗਭਗ 50,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਲੋਕ-ਅਰਪਣ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
July 05th, 11:48 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 7-8 ਜੁਲਾਈ, 2023 ਨੂੰ ਚਾਰ ਰਾਜਾਂ ਦੀ ਯਾਤਰਾ ‘ਤੇ ਜਾਣਗੇ। ਪ੍ਰਧਾਨ ਮੰਤਰੀ 7 ਜੁਲਾਈ ਨੂੰ ਛੱਤੀਸਗੜ੍ਹ ਅਤੇ ਉੱਤਰ ਪ੍ਰਦੇਸ਼ ਦੀ ਯਾਤਰਾ ‘ਤੇ ਰਹਿਣਗੇ। ਪ੍ਰਧਾਨ ਮੰਤਰੀ 8 ਜੁਲਾਈ ਨੂੰ ਤੇਲੰਗਾਨਾ ਅਤੇ ਰਾਜਸਥਾਨ ਦਾ ਦੌਰਾ ਕਰਨਗੇ।Congress Party has only indulged in appeasement politics: PM Modi in Badami
May 06th, 03:30 pm
PM Modi addressed a public rally at Badami in Bagalkot, Karnataka by greeting the residents in Kannada while also acknowledging Badami as the capital of the Chalukya Dynasty. While addressing the crowd PM Modi said, “Your persistent encouragement and support gives me the belief that the BJP will once again come to power in the upcoming elections.”