ਪੁਡੁਚੇਰੀ ਦੇ ਉਪ-ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

August 19th, 05:51 pm

ਪੁਡੁਚੇਰੀ ਦੇ ਉਪ-ਰਾਜਪਾਲ ਸ਼੍ਰੀ ਕੇ. ਕੈਲਾਸ਼ਨਾਥਨ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਲੱਦਾਖ ਦੇ ਉਪ-ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

August 19th, 05:48 pm

ਲੱਦਾਖ ਦੇ ਉਪ-ਰਾਜਪਾਲ ਬ੍ਰਿਗੇਡੀਅਰ (ਡਾ.) ਬੀ.ਡੀ. ਮਿਸ਼ਰਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਅਤੇ ਕਸ਼ਮੀਰ ਵਿੱਚ ਤਿਰੰਗਾ ਯਾਤਰਾ (Tiranga Yatra) ਨੂੰ ਪ੍ਰੇਰਣਾਦਾਇਕ ਦੱਸਿਆ

August 12th, 12:33 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਜੰਮੂ ਅਤੇ ਕਸ਼ਮੀਰ ਦੇ ਲੋਕਾਂ ਦੁਆਰਾ ਕੱਢੀ ਗਈ ਤਿਰੰਗਾ ਯਾਤਰਾ (Tiranga Yatra) ਪ੍ਰੇਰਣਾਦਾਇਕ ਹੈ।

ਜੰਮੂ ਅਤੇ ਕਸ਼ਮੀਰ ਦੇ ਦਰਾਸ ਵਿਖੇ ਕਰਗਿਲ ਵਿਜੈ ਦਿਵਸ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

July 26th, 09:30 am

ਲੱਦਾਖ ਦੇ ਲੈਫਟੀਨੈਂਟ ਗਵਰਨਰ ਬੀ ਡੀ ਮਿਸ਼ਰਾ ਜੀ, ਕੇਂਦਰੀ ਮੰਤਰੀ ਸੰਜੈ ਸੇਠ, ਚੀਫ਼ ਆਵ੍ ਡਿਫੈਂਸ ਸਟਾਫ਼, ਜਨਰਲ ਅਨਿਲ ਚੌਹਾਨ, ਤਿੰਨਾਂ ਸੈਨਾਵਾਂ ਦੇ ਸੈਨਾ ਮੁਖੀ, ਕਰਗਿਲ ਯੁੱਧ ਦੇ ਸਮੇਂ ਸੈਨਾ ਮੁਖੀ ਰਹੇ ਜਨਰਲ ਵੀ ਪੀ ਮਲਿਕ ਜੀ, ਸਾਬਕਾ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਜੀ, ਵੀਰਤਾ ਪੁਰਸਕਾਰ ਪ੍ਰਾਪਤ ਸੇਵਾਰਤ ਅਤੇ ਸੇਵਾਮੁਕਤ ਸੈਨਿਕਾਂ, ਕਰਗਿਲ ਯੁੱਧ ਦੇ ਬਹਾਦਰ ਵੀਰਾਂ ਦੀਆਂ ਮਾਤਾਵਾਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਸਮਸਤ ਪਰਿਜਨ (ਪਰਿਵਾਰਕ ਮੈਂਬਰ),

ਪ੍ਰਧਾਨ ਮੰਤਰੀ ਨੇ ਕਰਗਿਲ ਵਿਜੈ ਦਿਵਸ (Kargil Vijay Diwas) ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਲੱਦਾਖ ਵਿੱਚ ਸ਼ਰਧਾਂਜਲੀ ਸਮਾਰੋਹ (Shradhanjali Samaroh) ਵਿੱਚ ਹਿੱਸਾ ਲਿਆ

July 26th, 09:20 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 25ਵੇਂ ਕਰਗਿਲ ਵਿਜੈ ਦਿਵਸ (25th Kargil Vijay Diwas) ਦੇ ਅਵਸਰ ‘ਤੇ ਲੱਦਾਖ ਵਿੱਚ ਦੇਸ਼ ਦੇ ਲਈ ਸਰਬਉੱਚ ਬਲੀਦਾਨ ਦੇਣ ਵਾਲੇ ਬਹਾਦਰਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਹ ਸ਼ਰਧਾਂਜਲੀ ਸਮਾਰੋਹ (Shraddhanjali Samaroh) ਵਿੱਚ ਭੀ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਗੌਰਵ ਗਾਥਾ: ਐੱਨਸੀਓਜ਼ ਦੁਆਰਾ ਕਰਗਿਲ ਯੁੱਧ ‘ਤੇ ਬ੍ਰੀਫਿੰਗ (Gaurav Gatha: Briefing on Kargil War by NCOs) ਸੁਣੀ ਅਤੇ ਅਮਰ ਸੰਸਮਰਣ: ਹਟ ਆਵ੍ ਰਿਮੈਂਬਰੈਂਸ (Amar Sansmaran: Hut of Remembrance) ਦਾ ਦੌਰਾ ਕੀਤਾ। ਉਨ੍ਹਾਂ ਨੇ ਵੀਰ ਭੂਮੀ (Veer Bhoomi) ਦਾ ਭੀ ਦੌਰਾ ਕੀਤਾ।

ਅੰਡੇਮਾਨ ਤੇ ਨਿਕੋਬਾਰ ਦ੍ਵੀਪ ਸਮੂਹ ਦੇ ਉਪ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

June 27th, 12:53 pm

ਅੰਡੇਮਾਨ ਤੇ ਨਿਕੋਬਾਰ ਦ੍ਵੀਪ ਸਮੂਹ ਦੇ ਉਪ ਰਾਜਪਾਲ, ਐਡਮਿਰਲ ਡੀ ਕੇ ਜੋਸ਼ੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਦੇ ਲੈਫਟੀਨੈਂਟ ਗਵਰਨਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

February 02nd, 02:39 pm

ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਦੇ ਲੈਫਟੀਨੈਂਟ ਗਵਰਨਰ ਐਡਮਿਰਲ (ਸੇਵਾਮੁਕਤ) ਡੀ ਕੇ ਜੋਸ਼ੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।