ਪ੍ਰਧਾਨ ਮੰਤਰੀ ਨੇ ਸ਼੍ਰੀ ਐੱਲਕੇ ਆਡਵਾਣੀ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ੁਭ ਕਾਮਨਾਵਾਂ ਦਿੱਤੀਆਂ
November 08th, 08:50 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਲਾਲ ਕ੍ਰਿਸ਼ਣ ਆਡਵਾਣੀ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ੁਭ ਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਐੱਲਕੇ ਆਡਵਾਣੀ ਜੀ ਭਾਰਤ ਦੇ ਸਭ ਤੋਂ ਪ੍ਰਸ਼ੰਸਾਯੋਗ ਰਾਜਨੇਤਾਵਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਭਾਰਤ ਦੇ ਵਿਕਾਸ ਨੂੰ ਅੱਗੇ ਵਧਾਉਣ ਲਈ ਖੁਦ ਨੂੰ ਸਮਰਪਿਤ ਕਰ ਦਿੱਤਾ ਹੈ।Our government truly prioritizes the well-being of the Janjatiyas: PM Modi
February 03rd, 03:30 pm
Prime Minister Narendra Modi launched various infra projects in Sambalpur, Orissa. Referring to the invaluable contributions of Advani Ji, PM Modi said, “The government has decided to honour Advani ji with the Bharat Ratna for his invaluable contributions and service to India.” His personality exemplifies the true philosophy of ‘Nation First’, he said. He added that Advani Ji has guided India against the dynastic politics and towards the politics of development.PM Modi addresses a public meeting in Sambalpur
February 03rd, 03:15 pm
After launching various infra projects in Sambalpur, Odisha PM Modi addressed a dynamic public meeting. “The last 10 years have been dedicated to the development of India and the state of Odisha has been a central focus of the same,” PM Modi said.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਲਾਨ ਕੀਤਾ ਕਿ ਲਾਲ ਕ੍ਰਿਸ਼ਨ ਆਡਵਾਣੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ
February 03rd, 02:28 pm
ਸੀਨੀਅਰ ਨੇਤਾ ਸ਼੍ਰੀ ਲਾਲ ਕ੍ਰਿਸ਼ਨ ਆਡਵਾਣੀ ਨੂੰ ਦੇਸ਼ ਦੇ ਸਰਬਉੱਚ ਨਾਗਰਿਕ ਪੁਰਸਕਾਰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੀ ਐਕਸ ਪੋਸਟ ਦੇ ਜ਼ਰੀਏ ਇਸ ਬਾਰੇ ਐਲਾਨ ਕੀਤਾ ਹੈ।ਸੰਬਲਪੁਰ, ਓਡੀਸ਼ਾ ਵਿੱਚ ਵਿਭਿੰਨ ਪਰਿਯੋਜਨਾਵਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 03rd, 02:10 pm
ਓਡੀਸ਼ਾ ਦੇ ਰਾਜਪਾਲ ਰਘੁਵਰ ਦਾਸ ਜੀ, ਮੁੱਖ ਮੰਤਰੀ, ਮੇਰੇ ਮਿੱਤਰ ਸ਼੍ਰੀਮਾਨ ਨਵੀਨ ਪਟਨਾਇਕ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਧਰਮੇਂਦਰ ਪ੍ਰਧਾਨ, ਅਸ਼ਵਿਨੀ ਵੈਸ਼ਣਵ, ਬਿਸ਼ਵੇਸ਼ਵਰ ਤੁਡੁ, ਸੰਸਦ ਦੇ ਮੇਰੇ ਸਾਥੀ ਨਿਤੇਸ਼ ਗੰਗਾ ਦੇਬ ਜੀ, IIM ਸੰਬਲਪੁਰ ਦੇ ਨਿਦੇਸ਼ਕ ਪ੍ਰੋਫੈਸਰ ਮਹਾਦੇਵ ਜਾਯਸਵਾਲ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਓਡੀਸ਼ਾ ਦੇ ਸੰਬਲਪੁਰ ਵਿੱਚ 68,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
February 03rd, 02:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਸੰਬਲਪੁਰ ਵਿੱਚ 68,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ ਜਿਨ੍ਹਾਂ ਦਾ ਉਦੇਸ਼ ਸੜਕ, ਰੇਲਵੇ ਅਤੇ ਉਚੇਰੀ ਸਿੱਖਿਆ ਖੇਤਰ ਤੋਂ ਇਲਾਵਾ ਕੁਦਰਤੀ ਗੈਸ, ਕੋਲਾ ਅਤੇ ਬਿਜਲੀ ਉਤਪਾਦਨ ਨੂੰ ਸ਼ਾਮਲ ਕਰਨ ਵਾਲੇ ਊਰਜਾ ਸੈਕਟਰ ਨੂੰ ਹੁਲਾਰਾ ਦੇਣਾ ਹੈ। ਇਸ ਮੌਕੇ ਸ਼੍ਰੀ ਮੋਦੀ ਨੇ ਆਈਆਈਐੱਮ ਸੰਬਲਪੁਰ ਦੇ ਮਾਡਲ ਅਤੇ ਲਗਾਈ ਗਈ ਫੋਟੋ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ।NDA today stands for N-New India, D-Developed Nation and A-Aspiration of people and regions: PM Modi
July 18th, 08:31 pm
PM Modi during his address at the ‘NDA Leaders Meet’ recalled the role of Atal ji, Advani ji and the various other prominent leaders in shaping the NDA Alliance and providing it the necessary direction and guidance. PM Modi also acknowledged and congratulated all on the completion of 25 years since the establishment of NDA in 1998.PM Modi addresses the NDA Leaders Meet
July 18th, 08:30 pm
PM Modi during his address at the ‘NDA Leaders Meet’ recalled the role of Atal ji, Advani ji and the various other prominent leaders in shaping the NDA Alliance and providing it the necessary direction and guidance. PM Modi also acknowledged and congratulated all on the completion of 25 years since the establishment of NDA in 1998.ਪ੍ਰਧਾਨ ਮੰਤਰੀ ਨੇ ਸ਼੍ਰੀ ਲਾਲ ਕ੍ਰਿਸ਼ਨ ਆਡਵਾਣੀ ਨਾਲ ਮੁਲਾਕਾਤ ਕਰਕੇ ਨੂੰ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ
November 08th, 02:38 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਲਾਲ ਕ੍ਰਿਸ਼ਨ ਆਡਵਾਣੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਸ਼੍ਰੀ ਐੱਲ ਕੇ ਅਡਵਾਨੀ ਜੀ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ
November 08th, 10:46 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਲਾਲ ਕ੍ਰਿਸ਼ਣ ਅਡਵਾਨੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਵਧਾਈ ਦਿੱਤੀ ਹੈ ।For us, essence of history and faith is Sabka Saath, Sabka Vikas, Sabka Vishwas and Sabka Prayas: PM Modi
August 20th, 11:01 am
PM Modi inaugurated and laid the foundation stone of multiple projects in Somnath, Gujarat. Reflecting on the history of the revered temple, the PM recalled the repeated destruction of the temple and how the temple rose after every attack. It is a symbol of the belief that truth can’t be defeated by falsehood and faith can’t be crushed by terror, said the PM.PM inaugurates and lays foundation stone of multiple projects in Somnath
August 20th, 11:00 am
PM Modi inaugurated and laid the foundation stone of multiple projects in Somnath, Gujarat. Reflecting on the history of the revered temple, the PM recalled the repeated destruction of the temple and how the temple rose after every attack. It is a symbol of the belief that truth can’t be defeated by falsehood and faith can’t be crushed by terror, said the PM.Shri LK Advani Ji toiled for decades to give shape and strength to the BJP: PM
November 08th, 10:57 am
Extending his warm wishes on Shri LK Advani Ji’s birthday, PM Modi said, “Scholar, statesman and one of the most respected leaders, India will always cherish the exceptional contribution of Shri Lal Krishna Advani Ji towards empowering our citizens.”PM Modi wishes Shri LK Advani on his birthday
November 08th, 09:00 am
Prime Minister Modi wished Shri LK Advani on his birthday. The PM said, “Best wishes to Shri LK Advani Ji on his birthday. Advani Ji’s contribution towards India’s development is monumental. His ministerial tenures are applauded for futuristic decision making and people-friendly policies. His wisdom is admired across the political spectrum.”PM releases Kedarnath Sahni Smriti Granth
November 22nd, 07:40 pm
PM Narendra Modi released a book on life of Shraddheya Kedarnath Sahni, a senior BJP leader & former Governor of Sikkim. Recalling several aspects of Late Kedarnath Sahni’s life, PM Modi said Kedarnath ji showed the way on how to work in a party organization. Shri Modi also mentioned about the role played by Kedarnath Sahni and his karyakartas in safeguaring people during the Sikh genocide in 1984.For us the Nation comes first, but for a few others corruption & black money are priorities
November 22nd, 07:38 pm
While releasing the 'Kedarnath Sahni Smriti Granth' in New Delhi, PM Modi attacked other political parties. He said that a few parties are openly encouraging corruption and black money whereas the entire nation has decided to fight graft. He said for the NDA Government, Nation comes first and acts of corruption won't be tolerated.PM releases book on the life of Late Shri Kedarnath Sahni
November 22nd, 07:37 pm
PM Narendra Modi today released a book on life of Late Kedarnath Sahni. Shri Modi recalled several aspects of his life. PM Modi noted his contribution towards the country. PM Modi mentioned about his organisational skills. PM Modi also said that we should not accept corruption and black money as things that are a part of the system and while thinking about the future, no compromises should be made.PM Modi attends meeting of Somnath Trust
September 10th, 06:59 pm
PM Narendra Modi today attended a meeting of Somanth Trust. Shri L.K. Advani chaired the meeting. PM Modi stressed the need to develop the Somnath as an ancient heritage pilgrimage as well as a tourist destination. The PM also suggested excavations of areas to establish various missing historic links. The Somnath Trust decided to deposit about 6 kg gold under Gold Monetisation Scheme of Government of India.PM Modi meets Shri LK Advani
April 20th, 10:13 pm
PM Modi condoles demise of Smt. Kamla Advani
April 06th, 08:09 pm