
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੀਤੀ ਸਾਲ 2025 ਦੀ ਸ਼ਾਨਦਾਰ ਸ਼ੁਰੂਆਤ: ਸਿਰਫ਼ 15 ਦਿਨਾਂ ਵਿੱਚ ਵਿਜ਼ਨ ਨੂੰ ਹਕੀਕਤ ਵਿੱਚ ਬਦਲਿਆ
January 16th, 02:18 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਈ ਪਰਿਵਰਤਨਕਾਰੀ ਪਹਿਲਾਂ ਦੇ ਨਾਲ ਸਾਲ 2025 ਦੀ ਸ਼ੁਰੂਆਤ ਕੀਤੀ ਹੈ। ਇਹ ਇੱਕ ਪ੍ਰਗਤੀਸ਼ੀਲ, ਆਤਮਨਿਰਭਰ ਅਤੇ ਇਕਜੁੱਟ ਭਾਰਤ ਦੇ ਲਈ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਪ੍ਰਦਰਸ਼ਿਤ ਕਰਦਾ ਹੈ। ਇਨਫ੍ਰਾਸਟ੍ਰਕਚਰ ਅਤੇ ਵਿਗਿਆਨਿਕ ਖੋਜ ਨੂੰ ਅੱਗੇ ਵਧਾਉਣ ਤੋਂ ਲੈ ਕੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਭਾਰਤ ਦੀ ਸੱਭਿਆਚਾਰਕ ਵਿਵਿਧਤਾ ਦਾ ਜਸ਼ਨ ਮਨਾਉਣ ਤੱਕ, ਉਨ੍ਹਾਂ ਦੀ ਅਗਵਾਈ ਨੇ ਆਉਣ ਵਾਲੇ ਇੱਕ ਜ਼ਿਕਰਯੋਗ ਵਰ੍ਹੇ ਦੇ ਲਈ ਮਾਹੌਲ ਤਿਆਰ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਦਿੱਲੀ ਦੇ ਨਰਾਇਣਾ ਵਿੱਚ ਲੋਹੜੀ ਪਰਵ ‘ਤੇ ਆਯੋਜਿਤ ਇੱਕ ਸਮਾਰੋਹ ਵਿੱਚ ਹਿੱਸਾ ਲਿਆ
January 13th, 11:19 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਦਿੱਲੀ ਦੇ ਨਰਾਇਣਾ ਵਿੱਚ ਲੋਹੜੀ ਸਮਾਰੋਹ ਵਿੱਚ ਸ਼ਾਮਲ ਹੋਏ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਲੋਹੜੀ ਕਈ ਲੋਕਾਂ, ਖਾਸ ਕਰਕੇ ਉੱਤਰ ਭਾਰਤ ਦੇ ਲੋਕਾਂ ਲਈ ਵਿਸ਼ੇਸ਼ ਮਹੱਤਵ ਰੱਖਦੀ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਨਵੀਨਤਾ ਅਤੇ ਆਸ਼ਾ ਦਾ ਪ੍ਰਤੀਕ ਹੈ। ਇਹ ਖੇਤੀਬਾੜੀ ਅਤੇ ਸਾਡੇ ਮਿਹਨਤੀ ਕਿਸਾਨਾਂ ਨਾਲ ਵੀ ਜੁੜਿਆ ਹੋਇਆ ਪਰਵ ਹੈ।”
ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
January 13th, 12:30 pm
ਮੈਂ ਸਭ ਤੋਂ ਪਹਿਲਾਂ ਤਾਂ ਦੇਸ਼ ਦੀ ਤਰੱਕੀ ਦੇ ਲਈ, ਜੰਮੂ ਕਸ਼ਮੀਰ ਦੀ ਤਰੱਕੀ ਦੇ ਲਈ ਜਿਨ੍ਹਾਂ ਸ਼੍ਰਮਿਕ ਭਰਾਵਾਂ ਨੇ ਕਠਿਨ ਤੋਂ ਕਠਿਨ ਸਥਿਤੀਆਂ ਵਿੱਚ ਕੰਮ ਕੀਤਾ, ਜੀਵਨ ਨੂੰ ਵੀ ਸੰਕਟ ਵਿੱਚ ਪਾ ਕੇ ਕੰਮ ਕੀਤਾ। ਸੱਤ ਸਾਡੇ ਸ਼੍ਰਮਿਕ ਸਾਥੀਆਂ ਨੇ ਆਪਣੀ ਜਾਨ ਗਵਾਈ, ਲੇਕਿਨ ਅਸੀਂ ਆਪਣੇ ਸੰਕਲਪ ਤੋਂ ਡਿਗੇ ਨਹੀਂ, ਮੇਰੇ ਸ਼੍ਰਮਿਕ ਸਾਥੀ ਡਿਗੇ ਨਹੀਂ, ਕਿਸੇ ਨੇ ਘਰ ਵਾਪਸ ਜਾਣ ਨੂੰ ਕਿਹਾ ਨਹੀਂ, ਇਨ੍ਹਾਂ ਮੇਰੇ ਸ਼੍ਰਮਿਕ ਸਾਥੀਆਂ ਨੇ ਹਰ ਚੁਣੌਤੀਆਂ ਨੂੰ ਪਾਰ ਕਰਦੇ ਹੋਏ, ਇਸ ਕਾਰਜ ਨੂੰ ਪੂਰਾ ਕੀਤਾ ਹੈ। ਅਤੇ ਜਿਨ੍ਹਾਂ ਸੱਤ ਸਾਥੀਆਂ ਨੂੰ ਅਸੀਂ ਖੋਇਆ ਹੈ, ਮੈਂ ਅੱਜ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਯਾਦ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦਾ ਉਦਘਾਟਨ ਕੀਤਾ
January 13th, 12:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦਾ ਉਦਘਾਟਨ ਕੀਤਾ। ਇਸ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਉਨ੍ਹਾਂ ਮਜ਼ਦੂਰਾਂ ਦਾ ਆਭਾਰ ਵਿਅਕਤ ਕੀਤਾ, ਜਿਨ੍ਹਾਂ ਨੇ ਜੰਮੂ-ਕਸ਼ਮੀਰ ਅਤੇ ਭਾਰਤ ਦੇ ਵਿਕਾਸ ਲਈ ਸਖ਼ਤ ਮਿਹਨਤ ਕੀਤੀ ਹੈ ਅਤੇ ਆਪਣੀ ਜਾਨ ਵੀ ਦਾਅ ‘ਤੇ ਲਗਾਈ ਹੈ। ਸ਼੍ਰੀ ਮੋਦੀ ਨੇ ਕਿਹਾ, “ਚੁਣੌਤੀਆਂ ਦੇ ਬਾਵਜੂਦ, ਸਾਡਾ ਸੰਕਲਪ ਡਗਮਗਾਇਆ ਨਹੀਂ।” ਉਨ੍ਹਾਂ ਨੇ ਮਜ਼ਦੂਰਾਂ ਦੇ ਦ੍ਰਿੜ੍ਹ ਸੰਕਲਪ ਅਤੇ ਪ੍ਰਤੀਬੱਧਤਾ ਅਤੇ ਕੰਮ ਪੂਰਾ ਕਰਨ ਲਈ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ 7 ਮਜ਼ਦੂਰਾਂ ਦੀ ਮੌਤ ‘ਤੇ ਵੀ ਸੋਗ ਵਿਅਕਤ ਕੀਤਾ।ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 09th, 10:15 am
ਓਡੀਸ਼ਾ ਦੇ ਰਾਜਪਾਲ ਡਾਕਟਰ ਹਰੀ ਬਾਬੂ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਚਰਣ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਐੱਸ ਜੈਸ਼ੰਕਰ ਜੀ, ਜੁਏਲ ਓਰਾਂਵ ਜੀ, ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਸ਼ੋਭਾ ਕਰੰਦਲਾਜੇ ਜੀ, ਕੀਰਤੀ ਵਰਧਨ ਸਿੰਘ ਜੀ, ਪਬਿਤ੍ਰਾ ਮਾਰਗੇਰਿਟਾ ਜੀ, ਓਡੀਸ਼ਾ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਕਨਕ ਵਰਧਨ ਸਿੰਘਦੇਵ ਜੀ, ਪ੍ਰਵਤੀ ਪਰਿਦਾ ਜੀ, ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਦੁਨੀਆ ਭਰ ਤੋਂ ਇੱਥੇ ਆਏ ਮਾਂ ਭਾਰਤੀ ਦੇ ਸਾਰੇ ਬੇਟੇ-ਬੇਟੀ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸਾ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ
January 09th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ। ਦੁਨੀਆ ਦੇ ਵਿਭਿੰਨ ਹਿੱਸਿਆਂ ਤੋਂ ਆਏ ਸਾਰੇ ਪ੍ਰਤੀਨਿਧੀਆਂ ਅਤੇ ਪ੍ਰਵਾਸੀਆਂ ਦਾ ਸੁਆਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਭਵਿੱਖ ਵਿੱਚ ਦੁਨੀਆ ਭਰ ਵਿੱਚ ਵਿਭਿੰਨ ਭਾਰਤੀ ਪ੍ਰਵਾਸੀ ਪ੍ਰੋਗਰਾਮਾਂ ਵਿੱਚ ਇਹ ਉਦਘਾਟਨ ਗੀਤ ਬਜਾਵੇਗਾ। ਪ੍ਰਧਾਨ ਮੰਤਰੀ ਨੇ ਗ੍ਰੈਮੀ ਪੁਰਸਕਾਰ ਜੇਤੂ ਕਲਾਕਾਰ ਰਿੱਕੀ ਕੇਜ ਅਤੇ ਉਨ੍ਹਾਂ ਦੀ ਟੀਮ ਦੀ ਸ਼ਾਨਦਾਰ ਪੇਸ਼ਕਾਰੀ ਲਈ ਉਨ੍ਹਾਂ ਦੀ ਸਰਾਹਨਾ ਕੀਤੀ। ਇਸ ਗੀਤ ਵਿੱਚ ਭਾਰਤੀ ਪ੍ਰਵਾਸੀਆਂ ਦੀਆਂ ਭਾਵਨਾਵਾਂ ਅਤੇ ਸੰਵੇਦਨਾਵਾਂ ਨੂੰ ਦਰਸਾਇਆ ਗਿਆ ਹੈ।ਕੁਵੈਤ ਵਿੱਚ ਭਾਰਤੀ ਸਮੁਦਾਇ ਦੇ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 21st, 06:34 pm
ਹੁਣੇ ਦੋ ਢਾਈ ਘੰਟੇ ਪਹਿਲੇ ਹੀ ਮੈਂ ਕੁਵੈਤ ਪਹੁੰਚਿਆ ਹਾਂ ਅਤੇ ਜਦੋਂ ਤੋਂ ਇੱਥੇ ਕਦਮ ਰੱਖਿਆ ਹੈ ਤਦ ਤੋਂ ਹੀ ਚਾਰੋਂ ਤਰਫ਼ ਇੱਕ ਅਲੱਗ ਹੀ ਆਪਣਾਪਣ(ਅਪਣੱਤ), ਇੱਕ ਅਲੱਗ ਹੀ ਗਰਮਜੋਸ਼ੀ ਮਹਿਸੂਸ ਕਰ ਰਿਹਾ ਹਾਂ। ਆਪ (ਤੁਸੀਂ) ਸਭ ਭਾਰਤ ਦੇ ਅਲੱਗ-ਅਲੱਗ ਰਾਜਾਂ ਤੋਂ ਆਏ ਹੋ। ਲੇਕਿਨ ਆਪ (ਤੁਹਾਨੂੰ) ਸਭ ਨੂੰ ਦੇਖ ਕੇ ਐਸਾ ਲਗ ਰਿਹਾ ਹੈ ਜਿਵੇਂ ਮੇਰੇ ਸਾਹਮਣੇ ਮਿਨੀ ਹਿੰਦੁਸਤਾਨ ਉਮੜ ਆਇਆ ਹੈ। ਇੱਥੇ ਨੌਰਥ ਸਾਊਥ ਈਸਟ ਵੈਸਟ ਹਰ ਖੇਤਰ ਦੇ ਅਲੱਗ ਅਲੱਗ ਭਾਸ਼ਾ ਬੋਲੀ ਬੋਲਣ ਵਾਲੇ ਲੋਕ ਮੇਰੇ ਸਾਹਮਣੇ ਨਜ਼ਰ ਆ ਰਹੇ ਹਨ। ਲੇਕਿਨ ਸਭ ਦੇ ਦਿਲ ਵਿੱਚ ਇੱਕ ਹੀ ਗੂੰਜ ਹੈ। ਸਭ ਦੇ ਦਿਲ ਵਿੱਚ ਇੱਕ ਹੀ ਗੂੰਜ ਹੈ - ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈIਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੁਵੈਤ ਵਿੱਚ ‘ਹਲਾ ਮੋਦੀ’ ਸਮਾਗਮ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ
December 21st, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਵੈਤ ਦੇ ਸ਼ੇਖ ਸਾਦ ਅਲ-ਅਬਦੁੱਲ੍ਹਾ ਇਨਡੋਰ ਸਪੋਰਟਸ ਕੰਪਲੈਕਸ ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ‘ਹਲਾ ਮੋਦੀ’ ਵਿੱਚ ਭਾਰਤੀ ਸਮੁਦਾਇ ਦੇ ਇੱਕ ਬੜੇ ਸਮੂਹ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਕੁਵੈਤ ਦੇ ਸਮੁਦਾਇ ਦੇ ਵਿਭਿੰਨ ਹਿੱਸਿਆਂ ਦੀ ਨੁਮਾਇੰਦਗੀ ਕਰਨ ਵਾਲੇ ਭਾਰਤੀ ਨਾਗਰਿਕ ਸ਼ਾਮਲ ਹੋਏ।ਨਵੀਂ ਦਿੱਲੀ ਵਿੱਚ ਪੋਂਗਲ ਉਤਸਵ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
January 14th, 12:00 pm
ਵਨੱਕਮ, ਤੁਹਾਨੂੰ ਸਾਰਿਆਂ ਨੂੰ ਪੋਂਗਲ ਦੇ ਪਰਵ ਦੀਆਂ ਅਨੇਕ-ਅਨੇਕ ਸ਼ੁਭਕਾਮਨਾਵਾਂ! ਇਨਿਯ ਪੋਂਗਲ ਨਲਵਾੱਤੁਕੱਲ੍! (इनिय पोङ्गल् नल्वाळ्तुक्कल्!)ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਪੋਂਗਲ ਸਮਾਰੋਹਾਂ ਵਿੱਚ ਹਿੱਸਾ ਲਿਆ
January 14th, 11:30 am
ਇਸ ਅਵਸਰ 'ਤੇ, ਪ੍ਰਧਾਨ ਮੰਤਰੀ ਨੇ ਪੋਂਗਲ ਦੇ ਮੌਕੇ 'ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਤਮਿਲ ਨਾਡੂ ਦੇ ਹਰ ਘਰ ਵਿੱਚ ਤਿਉਹਾਰ ਦਾ ਉਤਸ਼ਾਹ ਦੇਖਿਆ ਜਾ ਸਕਦਾ ਹੈ। ਸ਼੍ਰੀ ਮੋਦੀ ਨੇ ਸਾਰੇ ਨਾਗਰਿਕਾਂ ਦੇ ਜੀਵਨ ਵਿੱਚ ਸੁੱਖ, ਸਮ੍ਰਿੱਧੀ ਅਤੇ ਸੰਤੋਸ਼ ਦੀ ਧਾਰਾ ਦੇ ਨਿਰੰਤਰ ਪ੍ਰਵਾਹ ਦੀ ਕਾਮਨਾ ਕੀਤੀ। ਉਨ੍ਹਾਂ ਨੇ ਕੱਲ੍ਹ ਲੋਹੜੀ ਦੇ ਤਿਉਹਾਰ, ਅੱਜ ਮਕਰ ਉੱਤਰਾਇਣ ਦੇ ਉਤਸਵ, ਕੱਲ੍ਹ ਮਨਾਈ ਜਾਣ ਵਾਲੀ ਮਕਰ ਸੰਕ੍ਰਾਂਤੀ ਅਤੇ ਜਲਦੀ ਹੀ ਮਾਘ ਬਿਹੂ ਦੀ ਸ਼ੁਰੂਆਤ ਦਾ ਵੀ ਜ਼ਿਕਰ ਕੀਤਾ। ਸ਼੍ਰੀ ਮੋਦੀ ਨੇ ਮੌਜੂਦਾ ਤਿਉਹਾਰਾਂ ਲਈ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਦੇਸ਼ਵਾਸੀਆਂ ਨੂੰ ਲੋਹੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
January 13th, 05:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਹੜੀ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ
January 13th, 06:21 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਹੜੀ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਲੋਹੜੀ ਦੇ ਮੌਕੇ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
January 13th, 06:02 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਹੜੀ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।ਕੋਵਿਡ-19 ਸਥਿਤੀ ’ਤੇ ਮੁੱਖ ਮੰਤਰੀਆਂ ਦੇ ਨਾਲ ਗੱਲਬਾਤ ਸਮੇਂ ਪ੍ਰਧਾਨ ਮੰਤਰੀ ਦੀਆਂ ਸਮਾਪਨ ਟਿੱਪਣੀਆਂ ਦਾ ਮੂਲ-ਪਾਠ
January 13th, 05:31 pm
ਪਹਿਲੀ ਮੀਟਿੰਗ ਹੈ 2022 ਦੀ। ਸਭ ਤੋਂ ਪਹਿਲਾਂ ਤਾਂ ਆਪ ਸਭ ਨੂੰ ਲੋਹੜੀ ਦੀ ਬਹੁਤ-ਬਹੁਤ ਵਧਾਈ। ਮਕਰ ਸੰਕ੍ਰਾਂਤੀ, ਪੋਂਗਲ, ਭੋਗਲੀ ਬੀਹੂ, ਉੱਤਰਾਯਣ ਅਤੇ ਪੌਸ਼ ਪਰਵ ਦੀਆਂ ਵੀ ਅਗਾਊਂ ਸ਼ੁਭਕਾਮਨਾਵਾਂ। 100 ਸਾਲ ਦੀ ਸਭ ਤੋਂ ਬੜੀ ਮਹਾਮਾਰੀ ਖ਼ਿਲਾਫ਼ ਭਾਰਤ ਦੀ ਲੜਾਈ ਹੁਣ ਤੀਸਰੇ ਸਾਲ ਵਿੱਚ ਪ੍ਰਵੇਸ਼ ਕਰ ਚੁੱਕੀ ਹੈ। ਪਰਿਸ਼੍ਰਮ (ਮਿਹਨਤ) ਸਾਡਾ ਇੱਕਮਾਤਰ ਪਥ ਹੈ ਅਤੇ ਵਿਜੈ ਇੱਕਮਾਤਰ ਵਿਕਲਪ। ਅਸੀਂ 130 ਕਰੋੜ ਭਾਰਤ ਦੇ ਲੋਕ ਆਪਣੇ ਪ੍ਰਯਤਨਾਂ ਨਾਲ ਕੋਰੋਨਾ ਤੋਂ ਜਿੱਤ ਕੇ ਜ਼ਰੂਰ ਨਿਕਲਾਂਗੇ, ਅਤੇ ਆਪ ਸਭ ਤੋਂ ਜੋ ਗੱਲਾਂ ਮੈਂ ਸੁਣੀਆਂ ਹਨ। ਉਸ ਵਿੱਚ ਵੀ ਉਹੀ ਵਿਸ਼ਵਾਸ ਪ੍ਰਗਟ ਹੋ ਰਿਹਾ ਹੈ। ਹਾਲੇ ਓਮੀਕ੍ਰੋਨ ਦੇ ਰੂਪ ਵਿੱਚ ਜੋ ਨਵੀਂ ਚੁਣੌਤੀ ਆਈ ਹੈ, ਜੋ ਕੇਸਾਂ ਦੀ ਸੰਖਿਆ ਵਧ ਰਹੀ ਹੈ, ਉਸ ਦੇ ਬਾਰੇ ਹੈਲਥ ਸੈਕ੍ਰੇਟਰੀ ਦੀ ਤਰਫੋਂ ਵਿਸਤਾਰ ਨਾਲ ਸਾਨੂੰ ਜਾਣਕਾਰੀ ਦਿੱਤੀ ਗਈ ਹੈ। ਅਮਿਤ ਸ਼ਾਹ ਜੀ ਨੇ ਵੀ ਸ਼ੁਰੂ ਵਿੱਚ ਕੁਝ ਗੱਲਾਂ ਸਾਡੇ ਸਾਹਮਣੇ ਰੱਖੀਆਂ ਹਨ। ਅੱਜ ਅਨੇਕ ਮੁੱਖ ਮੰਤਰੀ ਸਮੁਦਾਇ ਦੀ ਤਰਫੋਂ ਵੀ ਅਤੇ ਉਹ ਵੀ ਹਿੰਦੁਸਤਾਨ ਦੇ ਅਲੱਗ–ਅਲੱਗ ਕੋਨੇ ਤੋਂ ਕਾਫ਼ੀ ਮਹੱਤਵਪੂਰਨ ਗੱਲਾਂ ਸਾਡੇ ਸਭ ਦੇ ਸਾਹਮਣੇ ਆਈਆਂ ਹਨ।ਪ੍ਰਧਾਨ ਮੰਤਰੀ ਨੇ ਕੋਵਿਡ-19 ਲਈ ਜਨਤਕ ਸਿਹਤ ਸਬੰਧੀ ਤਿਆਰੀਆਂ ਅਤੇ ਰਾਸ਼ਟਰੀ ਕੋਵਿਡ-19 ਟੀਕਾਕਰਣ ਦੀ ਪ੍ਰਗਤੀ ਦੀ ਸਮੀਖਿਆ ਲਈ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਅਤੇ ਉਪ ਰਾਜਪਾਲਾਂ/ਪ੍ਰਸ਼ਾਸਕਾਂ ਨਾਲ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ
January 13th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਵਿਡ-19 ਅਤੇ ਰਾਸ਼ਟਰਵਿਆਪੀ ਕੋਵਿਡ-19 ਟੀਕਾਕਰਣ ਦੀ ਪ੍ਰਗਤੀ ਲਈ ਜਨਤਕ ਸਿਹਤ ਤਿਆਰੀਆਂ ਦੀ ਸਮੀਖਿਆ ਕਰਨ ਲਈ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਅਤੇ ਉਪ ਰਾਜਪਾਲਾਂ/ਪ੍ਰਸ਼ਾਸਕਾਂ ਨਾਲ ਇੱਕ ਵਿਆਪਕ ਉੱਚ-ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ। ਬੈਠਕ ਵਿੱਚ ਕੇਂਦਰੀ ਮੰਤਰੀ ਸ਼੍ਰੀ ਅਮਿਤ ਸ਼ਾਹ, ਡਾ. ਮਨਸੁਖ ਮਾਂਡਵੀਆ, ਰਾਜ ਮੰਤਰੀ ਡਾ. ਭਾਰਤੀ ਪ੍ਰਵੀਣ ਪਵਾਰ ਆਦਿ ਹਾਜ਼ਰ ਸਨ। ਅਧਿਕਾਰੀਆਂ ਨੇ ਬੈਠਕ ਨੂੰ ਮਹਾਮਾਰੀ ਦੀ ਸਥਿਤੀ ਬਾਰੇ ਤਾਜ਼ਾ ਵੇਰਵਿਆਂ ਤੋਂ ਜਾਣੂ ਕਰਵਾਇਆ।PM greets people on the occasion of Lohri
January 13th, 06:57 pm
The Prime Minister, Shri Narendra Modi has greeted people on the occasion of Lohri.Prime Minister reviews status of COVID-19 and preparedness for COVID19 vaccination
January 09th, 05:42 pm
Prime Minister Narendra Modi chaired a high-level meeting to review the status of COVID-19 in the country along with the preparedness of the State/UTs for COVID vaccination. Vaccination drive will kick off on 16th January, 2021. Priority will be given to the healthcare workers and the frontline workers.Like swachhata, water conservation is witnessing people's participation: PM Modi during Mann Ki Baat
January 26th, 04:48 pm
During the year's first Mann Ki Baat, Prime Minister Modi greeted the fellow countrymen on Republic Day. PM Modi spoke how Mann Ki Baat has become a platform about sharing, learning and growing together. He spoke about several subjects including water conservation, Khelo India, Fit India, the historic agreement to end the Bru-Reang Refugee Crisis, Gaganyaan and Padma Awards.PM greets people on the occasion of Lohri
January 13th, 07:51 pm
The Prime Minister, Shri Narendra Modi has greeted the people on the occasion of Lohri.PM greets nation on occasion of Lohri
January 13th, 04:45 pm
Prime Minister Shri Narendra Modi has greeted nation on the occasion of Lohri Festival.