ਪ੍ਰਧਾਨ ਮੰਤਰੀ ਨੇ ਸੈਮੀਕੰਡਕਟਰ ਦੇ ਅਧਿਕਾਰੀਆਂ ਦੇ ਗੋਲਮੇਜ਼ ਸੰਮੇਲਨ ਦੀ ਪ੍ਰਧਾਨਗੀ ਕੀਤੀ
September 10th, 08:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਬ੍ਹਾ ਨਵੀਂ ਦਿੱਲੀ ਵਿੱਚ 7, ਲੋਕ ਕਲਿਆਣ ਮਾਰਗ ਸਥਿਤ ਆਪਣੇ ਆਵਾਸ ‘ਤੇ ਸੈਮੀਕੰਡਕਟਰ ਖੇਤਰ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਦੇ ਗੋਲਮੇਜ਼ ਸੰਮੇਲਨ (Semiconductor Executives’ Roundtable) ਦੀ ਪ੍ਰਧਾਨਗੀ ਕੀਤੀ।ਪ੍ਰਧਾਨ ਮੰਤਰੀ ਨੇ ਅਨੁਸੰਧਾਨ ਨੈਸ਼ਨਲ ਰਿਸਰਚ ਫਾਊਂਡੇਸ਼ਨ (Anusandhan National Research Foundation) ਦੀ ਗਵਰਨਿੰਗ ਬਾਡੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕੀਤੀ
September 10th, 04:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਆਵਾਸ 7, ਲੋਕ ਕਲਿਆਣ ਮਾਰਗ ‘ਤੇ ਅਨੁਸੰਧਾਨ ਨੈਸ਼ਨਲ ਰਿਸਰਚ ਫਾਊਂਡੇਸ਼ਨ (ਏਐੱਨਆਰਐੱਫ-ANRF) ਦੀ ਗਵਰਨਿੰਗ ਬਾਡੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਭਾਰਤ ਦੇ ਸਾਇੰਸ ਅਤੇ ਟੈਕਨੋਲੋਜੀ ਲੈਂਡਸਕੇਪ ਅਤੇ ਖੋਜ ਅਤੇ ਵਿਕਾਸ ਪ੍ਰੋਗਰਾਮਾਂ(research and development programmes) ਨੂੰ ਫਿਰ ਤੋਂ ਤਿਆਰ ਕਰਨ ‘ਤੇ ਚਰਚਾ ਕੀਤੀ ਗਈ।ਭਾਰਤੀ ਵਿਦੇਸ਼ ਸੇਵਾ ਦੇ 2023 ਬੈਚ ਦੇ ਅਫ਼ਸਰ ਟ੍ਰੇਨੀਆਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
August 29th, 06:35 pm
ਟ੍ਰੇਨੀ ਅਫ਼ਸਰਾਂ ਨੇ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਵਿਦੇਸ਼ ਨੀਤੀ ਦੀ ਸਫ਼ਲਤਾ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨਾਲ ਆਪਣੇ ਆਗਾਮੀ ਨਵੇਂ ਕਾਰਜਭਾਰ ਬਾਰੇ ਸੁਝਾਅ ਅਤੇ ਮਾਰਗਦਰਸ਼ਨ ਮੰਗਿਆ। ਪ੍ਰਧਾਨ ਮੰਤਰੀ ਨੇ ਸੁਝਾਅ ਦਿੱਤਾ ਕਿ ਉਨ੍ਹਾਂ ਨੂੰ ਹਮੇਸ਼ਾ ਦੇਸ਼ ਦੇ ਸੱਭਿਆਚਾਰ ਨੂੰ ਮਾਣ ਅਤੇ ਗਰਿਮਾ ਦੇ ਨਾਲ ਅਪਣਾਉਣਾ ਚਾਹੀਦਾ ਹੈ ਅਤੇ ਜਿੱਥੇ ਵੀ ਉਹ ਪੋਸਟਿਡ ਹੋਣ, ਉਸ ਨੂੰ ਪ੍ਰਦਰਸ਼ਿਤ ਕਰਨ ਦਾ ਯਤਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਨਿਜੀ ਆਚਰਣ ਸਹਿਤ ਜੀਵਨ ਦੇ ਸਾਰੇ ਖੇਤਰਾਂ ਵਿੱਚ ਬਸਤੀਵਾਦੀ ਮਾਨਸਿਕਤਾ ‘ਤੇ ਕਾਬੂ ਪਾਉਣ ਅਤੇ ਇਸ ਦੀ ਬਜਾਏ ਖ਼ੁਦ ਨੂੰ ਦੇਸ਼ ਦੇ ਗੌਰਵਸ਼ਾਲੀ ਪ੍ਰਤੀਨਿਧੀ ਦੇ ਰੂਪ ਵਿੱਚ ਪੇਸ਼ ਕਰਨ ਦੀ ਗੱਲ ਕਹੀ।ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਐੱਚ.ਡੀ. ਦੇਵੇਗੌੜਾ ਨਾਲ ਮੁਲਾਕਾਤ ਕੀਤੀ
July 25th, 08:41 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ 7, ਲੋਕ ਕਲਿਆਣ ਮਾਰਗ ‘ਤੇ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਐੱਚ.ਡੀ. ਦੇਵੇਗੌੜਾ ਨਾਲ ਮੁਲਾਕਾਤ ਕੀਤੀ।PM reviews preparedness for cyclone “Remal”
May 26th, 09:20 pm
Prime Minister Shri Narendra Modi chaired a meeting to review the preparedness for cyclone “Remal” over North Bay of Bengal at his residence at 7, Lok Kalyan Marg earlier today.ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕੀਤੀ
January 23rd, 06:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਬ੍ਹਾ ਆਪਣੇ ਆਵਾਸ, 7 ਲੋਕ ਕਲਿਆਣ ਮਾਰਗ ‘ਤੇ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ (ਪੀਐੱਮਆਰਬੀਪੀ) ਜੇਤੂਆਂ (Pradhan Mantri Rashtriya Bal Puraskar (PMRBP) awardees) ਦੇ ਨਾਲ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ 1 ਕਰੋੜ ਘਰਾਂ ਵਿੱਚ ਰੂਫਟੌਪ ਸੌਰ ਊਰਜਾ ਸਥਾਪਿਤ ਕਰਨ ਦੇ ਲਕਸ਼ ਦੇ ਨਾਲ “ਪ੍ਰਧਾਨ ਮੰਤਰੀ ਸੂਰਯੋਦਯ ਯੋਜਨਾ” (“Pradhanmantri Suryodaya Yojana”) ਸ਼ੁਰੂ ਕਰਨ ਦੇ ਲਈ ਇੱਕ ਬੈਠਕ ਦੀ ਪ੍ਰਧਾਨਗੀ ਕੀਤੀ
January 22nd, 07:42 pm
ਪ੍ਰਧਾਨ ਮੰਤਰੀ ਨੇ ਸੂਰਯਵੰਸ਼ੀ ਭਗਵਾਨ ਸ਼੍ਰੀ ਰਾਮ (Suryawanshi Bhagwan Shri Ram) ਦੀ ਪ੍ਰਤਿਸ਼ਠਾ ਦੇ ਸ਼ੁਭ ਅਵਸਰ ‘ਤੇ ਆਪਣੀ ਅਯੁੱਧਿਆ ਯਾਤਰਾ ਦੇ ਤੁਰੰਤ ਬਾਅਦ, ਲੋਕ ਕਲਿਆਣ ਮਾਰਗ ਸਥਿਤ ਆਪਣੇ ਆਵਾਸ ‘ਤੇ 1 ਕਰੋੜ ਘਰਾਂ ‘ਤੇ ਰੂਫਟੌਪ ਸੌਰ ਊਰਜਾ (rooftop solar) ਸਥਾਪਿਤ ਕਰਨ ਦੇ ਲਕਸ਼ ਦੇ ਨਾਲ “ਪ੍ਰਧਾਨ ਮੰਤਰੀ ਸੂਰਯੋਦਯ ਯੋਜਨਾ” (“Pradhanmantri Suryodaya Yojana”) ਸ਼ੁਰੂ ਕਰਨ ਦੇ ਲਈ ਇੱਕ ਬੈਠਕ ਦੀ ਪ੍ਰਧਾਨਗੀ ਕੀਤੀ ।ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਦੇ ਵਫ਼ਦ ਨਾਲ ਗੱਲਬਾਤ ਕੀਤੀ
December 24th, 07:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 7, ਲੋਕ ਕਲਿਆਣ ਮਾਰਗ ਸਥਿਤ ਆਪਣੇ ਆਵਾਸ ‘ਤੇ ਜੰਮੂ ਅਤੇ ਕਸ਼ਮੀਰ ਦੇ ਵਿਦਿਆਰਥੀਆਂ ਦੇ ਵਫ਼ਦ ਨਾਲ ਗੱਲਬਾਤ ਕੀਤੀ। ਜੰਮੂ ਅਤੇ ਕਸ਼ਮੀਰ ਦੇ ਸਾਰੇ ਜ਼ਿਲ੍ਹਿਆਂ ਤੋਂ ਆਏ ਲਗਭਗ 250 ਵਿਦਿਆਰਥੀਆਂ ਨੇ ਨਿਸ਼ਚਿੰਤ (freewheeling) ਅਤੇ ਗ਼ੈਰ ਰਸਮੀ ਗੱਲਬਾਤ ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਬਾਇਡਨ ਨਾਲ ਮੁਲਾਕਾਤ ਕੀਤੀ
September 08th, 09:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਜੋਸੈਫ ਆਰ. ਬਾਇਡਨ (H.E. Mr. Joseph R. Biden) ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਬਾਇਡਨ, ਜੋ ਰਾਸ਼ਟਰਪਤੀ ਦੇ ਰੂਪ ਵਿੱਚ ਪਹਿਲੀ ਵਾਰ ਭਾਰਤ ਦੇ ਦੌਰੇ ’ਤੇ ਆਏ ਹਨ, 9-10 ਸਤੰਬਰ, 2023 ਨੂੰ ਨਵੀਂ ਦਿੱਲੀ ਵਿੱਚ ਆਯੋਜਿਤ ਜੀ-20 ਸਮਿਟ ਵਿੱਚ ਹਿੱਸਾ ਲੈਣਗੇ।ਪ੍ਰਧਾਨ ਮੰਤਰੀ ਨੇ ਅਧਿਆਪਕ ਦਿਵਸ 'ਤੇ ਸਿੱਖਿਅਕਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ
September 05th, 09:51 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਧਿਆਪਕ ਦਿਵਸ ‘ਤੇ, ਉਨ੍ਹਾਂ ਸਾਰੇ ਸਿੱਖਿਅਕਾਂ ਦੀ ਸ਼ਲਾਘਾ ਕੀਤੀ ਹੈ, ਜੋ ਸੁਪਨਿਆਂ ਨੂੰ ਪ੍ਰੇਰਿਤ ਕਰਦੇ ਹਨ, ਭਵਿੱਖ ਨੂੰ ਆਕਾਰ ਦਿੰਦੇ ਹਨ ਅਤੇ ਜਗਿਆਸਾ ਨੂੰ ਜਾਗਰਿਤ ਕਰਦੇ ਹਨ।ਅਧਿਆਪਕ ਦਿਵਸ ‘ਤੇ ਪ੍ਰਧਾਨ ਮੰਤਰੀ ਨੇ ਅਧਿਆਪਕਾਂ ਦਾ ਅਭਿਨੰਦਨ ਕੀਤਾ
September 05th, 09:58 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਧਿਆਪਕ ਦਿਵਸ ‘ਤੇ ਸਾਡੇ ਭਵਿੱਖ ਦੇ ਨਿਰਮਾਣ ਵਿੱਚ ਅਤੇ ਸੁਪਨਿਆਂ ਨੂੰ ਪ੍ਰੇਰਿਤ ਕਰਨ ਵਿੱਚ ਉਨ੍ਹਾਂ ਦੇ ਅਟੁੱਟ ਸਮਰਪਣ ਅਤੇ ਮਹੱਤਵਪੂਰਨ ਪ੍ਰਭਾਵ ਦੇ ਲਈ ਅਧਿਆਪਕਾਂ ਦਾ ਅਭਿਨੰਦਨ ਕੀਤਾ ਹੈ।ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ, ਪ੍ਰਧਾਨ ਮੰਤਰੀ ਨੇ ਰਾਸ਼ਟਰੀ ਅਧਿਆਪਕ ਪੁਰਸਕਾਰ 2023 ਦੇ ਜੇਤੂਆਂ ਨਾਲ ਗੱਲਬਾਤ ਕੀਤੀ
September 04th, 10:33 pm
ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 7, ਲੋਕ ਕਲਿਆਣ ਮਾਰਗ ‘ਤੇ ਅੱਜ ਪਹਿਲਾਂ ਰਾਸ਼ਟਰੀ ਅਧਿਆਪਕ ਪੁਰਸਕਾਰ 2023 ਦੇ ਜੇਤੂਆਂ ਨਾਲ ਗੱਲਬਾਤ ਕੀਤੀ । ਇਸ ਗੱਲਬਾਤ ਵਿੱਚ 75 ਪੁਰਸਕਾਰ ਜੇਤੂਆਂ ਨੇ ਹਿੱਸਾ ਲਿਆ।ਪ੍ਰਧਾਨ ਮੰਤਰੀ ਨੇ ਬੱਚਿਆਂ ਦੇ ਨਾਲ ਰਕਸ਼ਾ ਬੰਧਨ ਮਨਾਇਆ (ਰੱਖੜੀ ਮਨਾਈ)
August 30th, 04:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 7, ਲੋਕ ਕਲਿਆਣ ਮਾਰਗ ‘ਤੇ ਬੱਚਿਆਂ ਦੇ ਨਾਲ ਰਕਸ਼ਾ ਬੰਧਨ ਮਨਾਇਆ (ਰੱਖੜੀ ਮਨਾਈ)।ਭਾਰਤੀ ਵਿਦੇਸ਼ ਸੇਵਾ ਵਿੱਚ 2022 ਬੈਚ ਦੇ ਟ੍ਰੇਨੀ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 25th, 07:56 pm
ਪ੍ਰਧਾਨ ਮੰਤਰੀ ਨੇ ਟ੍ਰੇਨੀ ਅਧਿਕਾਰੀਆਂ ਦੇ ਨਾਲ ਵਿਸਤ੍ਰਿਤ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਸਰਕਾਰੀ ਸੇਵਾ ਵਿੱਚ ਸ਼ਾਮਲ ਹੋਣ ਦੇ ਬਾਅਦ ਤੋਂ ਹੁਣ ਤੱਕ ਦੇ ਉਨ੍ਹਾਂ ਦੇ ਅਨੁਭਵ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਟ੍ਰੇਨੀ ਅਧਿਕਾਰੀਆਂ ਨੇ ਆਪਣੀ ਟ੍ਰੇਨਿੰਗ ਦੇ ਦੌਰਾਨ ਪਿੰਡਾਂ ਦੇ ਦੌਰੇ, ਭਾਰਤ ਦਰਸ਼ਨ ਅਤੇ ਹਥਿਆਰਬੰਦ ਬਲਾਂ ਦੇ ਜੁੜਾਅ ਸਹਿਤ ਹੋਰ ਸਿੱਖੀਆਂ ਗਈਆਂ ਗੱਲਾਂ ਸਾਂਝੀਆਂ ਕੀਤੀਆਂ। ਟ੍ਰੇਨੀ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਜਲ ਜੀਵਨ ਮਿਸ਼ਨ ਅਤੇ ਪੀਐੱਮ ਆਵਾਸ ਯੋਜਨਾ ਜਿਹੀਆਂ ਸਰਕਾਰ ਦੀਆਂ ਕਈ ਕਲਿਆਣਕਾਰੀ ਯੋਜਨਾਵਾਂ ਦੇ ਪਰਿਵਰਤਨਕਾਰੀ ਪ੍ਰਭਾਵ ਬਾਰੇ ਦੱਸਿਆ, ਜਿਸ ਦੇ ਅਸਰ ਨੂੰ ਉਨ੍ਹਾਂ ਨੇ ਪ੍ਰਤੱਖ ਦੇਖਿਆ।PM interacts with delegation of community leaders of various tribes of Arunachal Pradesh
May 16th, 05:51 pm
PM Modi interacted with community leaders of various tribes of Arunachal Pradesh. PM expressed his happiness and enquired about their experience of their recent visit to Gujarat. PM also discussed the historical and cultural ties between both states.ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਦੀ ਸ਼ਲਾਘਾ ਕੀਤੀ
January 24th, 09:49 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ (ਪੀਐੱਮਆਰਬੀਪੀ) ਦੇ ਜੇਤੂਆਂ ਦੀ ਸ਼ਲਾਘਾ ਕੀਤੀ ਹੈ। ਭਾਰਤ ਸਰਕਾਰ ਛੇ ਸ਼੍ਰੇਣੀਆਂ ਜਿਵੇਂ ਕਿ ਇਨੋਵੇਸ਼ਨ , ਸਮਾਜ ਸੇਵਾ, ਟੀਕਾਕਾਰੀ, ਖੇਡਾਂ, ਕਲਾ ਅਤੇ ਸੱਭਿਆਚਾਰ ਅਤੇ ਬਹਾਦਰੀ ਵਿੱਚ ਅਸਾਧਾਰਣ ਪ੍ਰਾਪਤੀਆਂ ਲਈ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ ਪ੍ਰਦਾਨ ਕਰ ਰਹੀ ਹੈ। ਬਾਲ ਸ਼ਕਤੀ ਪੁਰਸਕਾਰ ਦੀਆਂ ਵੱਖ-ਵੱਖ ਸ਼੍ਰੇਣੀਆਂ ਦੇ ਤਹਿਤ ਦੇਸ਼ ਭਰ ਦੇ 11 ਬੱਚਿਆਂ ਨੂੰ ਪੀਐੱਮਆਰਬੀਪੀ-2023 ਲਈ ਚੁਣਿਆ ਗਿਆ ਹੈ। ਪੁਰਸਕਾਰ ਜੇਤੂਆਂ ਵਿੱਚ 11 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਸਬੰਧਤ 6 ਲੜਕੇ ਅਤੇ 5 ਲੜਕੀਆਂ ਸ਼ਾਮਲ ਹਨ।ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕੀਤੀ
January 24th, 07:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 7 ਲੋਕ ਕਲਿਆਣ ਮਾਰਗ ਸਥਿਤ ਆਪਣੇ ਆਵਾਸ ’ਤੇ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ (ਪੀਐੱਮਆਰਬੀਪੀ) ਪੁਰਸਕਾਰ ਜੇਤੂਆਂ ਦੇ ਨਾਲ ਗੱਲਬਾਤ ਕੀਤੀ।ਪਰਾਕ੍ਰਮ ਦਿਵਸ ’ਤੇ, ਪ੍ਰਧਾਨ ਮੰਤਰੀ ਨੇ ਸੰਸਦ ਵਿੱਚ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸਨਮਾਨਿਤ ਕਰਨ ਦੇ ਲਈ ਸਮਾਰੋਹ ਵਿੱਚ ਹਿੱਸਾ ਲੈਣ ਦੇ ਲਈ ਚੁਣੇ ਗਏ ਨੌਜਵਾਨਾਂ ਦੇ ਨਾਲ 7, ਲੋਕ ਕਲਿਆਣ ਮਾਰਗ ’ਤੇ, ‘ਆਪਣੇ ਨੇਤਾ ਨੂੰ ਜਾਣੋ’ ਪ੍ਰੋਗਰਾਮ ਦੇ ਤਹਿਤ ਗੱਲਬਾਤ ਕੀਤੀ
January 23rd, 08:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਦ ਦੇ ਸੈਂਟਰਲ ਹਾਲ ਵਿੱਚ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਸਨਮਾਨ ਸਮਾਰੋਹ ਵਿੱਚ ਹਿੱਸਾ ਲੈਣ ਦੇ ਲਈ ਚੁਣੇ ਗਏ ਨੌਜਵਾਨਾਂ ਦੇ ਨਾਲ ‘ਆਪਣੇ ਨੇਤਾ ਨੂੰ ਜਾਣੋ’ ਪ੍ਰੋਗਰਾਮ ਦੇ ਤਹਿਤ ਗੱਲਬਾਤ ਕੀਤੀ। ਇਹ ਗੱਲਬਾਤ ਉਨ੍ਹਾਂ ਦੇ ਆਵਾਸ 7, ਲੋਕ ਕਲਿਆਣ ਮਾਰਗ ’ਤੇ ਹੋਈ।ਪ੍ਰਧਾਨ ਮੰਤਰੀ ਨੇ ਅੱਜ ਆਪਣੇ ਨਿਵਾਸ ‘ਤੇ ਸਿੱਖ ਵਫ਼ਦ ਨਾਲ ਮੁਲਾਕਾਤ ਕੀਤੀ
September 19th, 03:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 7 ਲੋਕ ਕਲਿਆਣ ਮਾਰਗ ਸਥਿਤ ਆਪਣੇ ਨਿਵਾਸ ‘ਤੇ ਇੱਕ ਸਿੱਖ ਵਫ਼ਦ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ 5 ਸਤੰਬਰ ਨੂੰ ਰਾਸ਼ਟਰੀ ਅਧਿਆਪਕ ਪੁਰਸਕਾਰ, 2022 ਦੇ ਜੇਤੂਆਂ ਨਾਲ ਗੱਲਬਾਤ ਕਰਨਗੇ
September 04th, 01:29 pm
ਅਧਿਆਪਕ ਦਿਵਸ ਦੇ ਮੌਕੇ 'ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਸਤੰਬਰ, 2022 ਨੂੰ ਸ਼ਾਮ 4:30 ਵਜੇ 7 ਲੋਕ ਕਲਿਆਣ ਮਾਰਗ 'ਤੇ ਰਾਸ਼ਟਰੀ ਅਧਿਆਪਕ ਪੁਰਸਕਾਰ, 2022 ਦੇ ਜੇਤੂਆਂ ਨਾਲ ਗੱਲਬਾਤ ਕਰਨਗੇ।