ਪ੍ਰਵਾਸੀ ਭਾਰਤੀਆਂ ਨੇ ਵੱਖ-ਵੱਖ ਦੇਸ਼ਾਂ ਵਿੱਚ ਆਪਣੀ ਪਹਿਚਾਣ ਬਣਾਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
November 24th, 11:30 am
ਮਨ ਕੀ ਬਾਤ ਦੇ 116ਵੇਂ ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਐੱਨਸੀਸੀ ਦਿਵਸ ਦੇ ਮਹੱਤਵ ‘ਤੇ ਚਰਚਾ ਕੀਤੀ, ਜਿਸ ਵਿੱਚ ਐੱਨਸੀਸੀ ਕੈਡਿਟਾਂ ਦੇ ਵਿਕਾਸ ਅਤੇ ਆਪਦਾ ਰਾਹਤ ਵਿੱਚ ਉਨ੍ਹਾਂ ਦੀ ਭੂਮਿਕਾ ‘ਤੇ ਪ੍ਰਕਾਸ਼ ਪਾਇਆ ਗਿਆ। ਉਨ੍ਹਾਂ ਨੇ ਵਿਕਸਿਤ ਭਾਰਤ ਦੇ ਲਈ ਯੁਵਾ ਸਸ਼ਕਤੀਕਰਣ 'ਤੇ ਜ਼ੋਰ ਦਿੱਤਾ ਅਤੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਬਾਰੇ ਗੱਲ ਕੀਤੀ। ਉਨ੍ਹਾਂ ਨੇ ਸੀਨੀਅਰ ਸਿਟੀਜ਼ਨਾਂ ਨੂੰ ਡਿਜੀਟਲ ਕ੍ਰਾਂਤੀ ਦਾ ਹਿੱਸਾ ਬਣਨ ਵਿੱਚ ਮਦਦ ਕਰਨ ਵਾਲੇ ਨੌਜਵਾਨਾਂ ਅਤੇ 'ਏਕ ਪੇੜ ਮਾਂ ਕੇ ਨਾਮ' ਅਭਿਯਾਨ ਦੀ ਸਫ਼ਲਤਾ ਦੀਆਂ ਪ੍ਰੇਰਕ ਕਹਾਣੀਆਂ ਵੀ ਸਾਂਝੀਆਂ ਕੀਤੀਆਂ।ਗੁਜਰਾਤ ਦੇ ਕੱਛ ਵਿੱਚ ਦੀਪਾਵਲੀ ਦੇ ਅਵਸਰ ‘ਤੇ ਸੁਰੱਖਿਆ ਕਰਮੀਆਂ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 07:05 pm
ਦੇਸ਼ ਦੇ ਬਾਰਡਰ ‘ਤੇ ਸਰਕ੍ਰੀਕ ਦੇ ਪਾਸ, ਕੱਛ ਦੀ ਧਰਤੀ ‘ਤੇ, ਦੇਸ਼ ਦੀਆਂ ਸੈਨਾਵਾਂ ਦੇ ਨਾਲ, ਸੀਮਾ ਸੁਰੱਖਿਆਬਲ ਦੇ ਨਾਲ ਤੁਹਾਡੇ ਦਰਮਿਆਨ, ਦੀਪਾਵਲੀ... ਇਹ ਮੇਰਾ ਸੁਭਾਗ ਹੈ, ਆਪ ਸਭ ਨੂੰ ਦੀਪਾਵਲੀ ਦੀ ਬਹੁਤ-ਬਹੁਤ ਵਧਾਈ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੱਛ ਵਿੱਚ ਸੁਰੱਖਿਆ ਕਰਮੀਆਂ ਦੇ ਨਾਲ ਦੀਵਾਲੀ ਮਨਾਈ
October 31st, 07:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਕੱਛ ਵਿੱਚ ਸਰ ਕ੍ਰੀਕ ਖੇਤਰ ਦੇ ਲੱਕੀ ਨਾਲਾ (Lakki Nala) ਵਿੱਚ ਭਾਰਤ-ਪਾਕ ਸੀਮਾ ਦੇ ਨੇੜੇ ਸੀਮਾ ਸੁਰੱਖਿਆ ਬਲ, ਸੈਨਾ, ਜਲ ਸੈਨਾ ਅਤੇ ਵਾਯੂ ਸੈਨਾ ਦੇ ਜਵਾਨਾਂ (personnel of the Border Security Force (BSF), Army, Navy and Air Force) ਦੇ ਨਾਲ ਦੀਵਾਲੀ ਮਨਾਈ। ਪ੍ਰਧਾਨ ਮੰਤਰੀ ਨੇ ਭਾਰਤ ਦੇ ਹਥਿਆਰਬੰਦ ਬਲਾਂ ਦੇ ਨਾਲ ਤਿਉਹਾਰ ਮਨਾਉਣ ਦੀ ਆਪਣੀ ਪਰੰਪਰਾ ਨੂੰ ਜਾਰੀ ਰੱਖਿਆ। ਪ੍ਰਧਾਨ ਮੰਤਰੀ ਨੇ ਕ੍ਰੀਕ ਖੇਤਰ ਵਿੱਚ ਇੱਕ ਅਸਥਾਈ ਚੌਕੀ (ਬੀਓਪੀ) (ਬੀਓਪੀਜ਼ ਵਿੱਚੋਂ ਇੱਕ -one of the BOPs) ਦਾ ਭੀ ਦੌਰਾ ਕੀਤਾ ਅਤੇ ਬਹਾਦਰ ਸੁਰੱਖਿਆ ਕਰਮੀਆਂ ਨੂੰ ਮਠਿਆਈਆਂ ਵੰਡੀਆਂ।The BJP government in Gujarat has prioritised water from the very beginning: PM Modi in Amreli
October 28th, 04:00 pm
PM Modi laid the foundation stone and inaugurated various development projects worth over Rs 4,900 crores in Amreli, Gujarat. The Prime Minister highlighted Gujarat's remarkable progress over the past two decades in ensuring water reaches every household and farm, setting an example for the entire nation. He said that the state's continuous efforts to provide water to every corner are ongoing and today's projects will further benefit millions of people in the region.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
October 28th, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਜਲ ਵਿਕਾਸ ਅਤੇ ਟੂਰਿਜ਼ਮ ਸੈਕਟਰਾਂ ਨਾਲ ਜੁੜੇ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਰਾਜ ਦੇ ਅਮਰੇਲੀ, ਜਾਮਨਗਰ, ਮੋਰਬੀ, ਦੇਵਭੂਮੀ ਦਵਾਰਕਾ, ਜੂਨਾਗੜ੍ਹ, ਪੋਰਬੰਦਰ, ਕੱਛ ਅਤੇ ਬੋਟਾਦ ਜ਼ਿਲ੍ਹਿਆਂ (Amreli, Jamnagar, Morbi, Devbhoomi Dwarka, Junagadh, Porbandar, Kachchh and Botad districts) ਦੇ ਨਾਗਰਿਕਾਂ ਨੂੰ ਲਾਭ ਹੋਵੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਥਲ ਵਿੱਚ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਦੇ ਨਿਰਮਾਣ ‘ਤੇ ਲਿੰਕਡਇਨ’ ‘ਤੇ ਪੋਸਟ ਲਿਖਿਆ
October 15th, 03:37 pm
ਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਿੰਕਡਇਨ ‘ਤੇ ਇੱਕ ਪੋਸਟ ਲਿਖ ਕੇ ਗੁਜਰਾਤ ਦੇ ਲੋਥਲ ਵਿੱਚ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਵਿਕਸਿਤ ਕਰਨ ਦੇ ਲਾਭਾਂ ਬਾਰੇ ਵਿਸਤਾਰ ਨਾਲ ਦੱਸਿਆ।ਪ੍ਰਧਾਨ ਮੰਤਰੀ ਦੇ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦੇ ਉਦਘਾਟਨ ਸਮੇਂ ਸੰਬੋਧਨ ਦਾ ਮੂਲ-ਪਾਠ
July 21st, 07:45 pm
ਅੱਜ ਭਾਰਤ ਗੁਰੂ ਪੂਰਣਿਮਾ ਦਾ ਪਵਿੱਤਰ ਪੁਰਬ ਮਨਾ ਰਿਹਾ ਹੈ। ਸਭ ਤੋਂ ਪਹਿਲਾਂ, ਮੈਂ ਆਪ ਸਭ ਨੂੰ ਅਤੇ ਸਾਰੇ ਦੇਸ਼ਵਾਸੀਆਂ ਨੂੰ ਗਿਆਨ ਅਤੇ ਅਧਿਆਤਮ ਦੇ ਇਸ ਪੁਰਬ ਦੀ ਵਧਾਈ ਦਿੰਦਾ ਹਾਂ। ਅਜਿਹੇ ਅਹਿਮ ਦਿਨ ਅੱਜ 46th World Heritage Committee ਦੀ ਇਸ Meeting ਦੀ ਸ਼ੁਰੂਆਤ ਹੋ ਰਹੀ ਹੈ। ਅਤੇ ਭਾਰਤ ਵਿੱਚ ਇਹ ਆਯੋਜਨ ਪਹਿਲੀ ਵਾਰ ਹੋ ਰਿਹਾ ਹੈ, ਅਤੇ ਸੁਭਾਵਿਕ ਹੈ ਕਿ ਮੇਰੇ ਸਹਿਤ ਸਾਰੇ ਦੇਸ਼ਵਾਸੀਆਂ ਨੂੰ ਇਸ ਦੀ ਵਿਸ਼ੇਸ਼ ਖੁਸ਼ੀ ਹੈ। ਮੈਂ ਇਸ ਅਵਸਰ ‘ਤੇ ਪੂਰੀ ਦੁਨੀਆ ਤੋਂ ਆਏ ਸਾਰੇ Dignitaries, ਅਤੇ ਅਤਿਥੀਆਂ (ਮਹਿਮਾਨਾਂ) ਦਾ ਸੁਆਗਤ ਕਰਦਾ ਹਾਂ। ਖਾਸ ਤੌਰ ‘ਤੇ ਮੈਂ ਯੂਨੈਸਕੋ ਦੀ ਡਾਇਰੈਕਟਰ ਜਨਰਲ ਔਡ੍ਰੇ ਅਜ਼ੌਲੇ ਦਾ ਭੀ ਅਭਿਨੰਦਨ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ, ਹਰ ਗਲੋਬਲ ਆਯੋਜਨ ਦੀ ਤਰ੍ਹਾ ਇਹ ਈਵੈਂਟ ਭੀ ਭਾਰਤ ਵਿੱਚ ਸਫ਼ਲਤਾ ਦੇ ਨਵੀਂ ਕੀਰਤੀਮਾਨ ਘੜੇਗਾ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦਾ ਉਦਘਾਟਨ ਕੀਤਾ
July 21st, 07:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ (Bharat Mandapam) ਵਿੱਚ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦਾ ਉਦਘਾਟਨ ਕੀਤਾ। ਵਿਸ਼ਵ ਵਿਰਾਸਤ ਕਮੇਟੀ ਦੀ ਮੀਟਿੰਗ ਹਰ ਸਾਲ ਹੁੰਦੀ ਹੈ ਅਤੇ ਇਹ ਵਿਸ਼ਵ ਵਿਰਾਸਤ ਨਾਲ ਜੁੜੇ ਸਾਰੇ ਮਾਮਲਿਆਂ ਦੇ ਪ੍ਰਬੰਧਨ ਤੇ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਸਥਲਾਂ ਬਾਰੇ ਨਿਰਣੇ ਲੈਣ ਦੇ ਲਈ ਉੱਤਰਦਾਈ ਹੁੰਦੀ ਹੈ। ਭਾਰਤ ਪਹਿਲੀ ਵਾਰ ਵਿਸ਼ਵ ਵਿਰਾਸਤ ਕਮੇਟੀ ਦੀ ਮੀਟਿੰਗ ਦੀ ਮੇਜ਼ਬਾਨੀ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਪ੍ਰਦਰਸ਼ਿਤ ਵਿਭਿੰਨ ਪ੍ਰਦਰਸ਼ਨੀਆਂ ਦਾ ਅਵਲੋਕਨ ਭੀ ਕੀਤਾ।ਗੁਜਰਾਤ ਵਿੱਚ ਕੋਚਰਬ ਆਸ਼ਰਮ ਦੇ ਉਦਘਾਟਨ ਅਤੇ ਸਾਬਰਮਤੀ ਆਸ਼ਰਮ ਪ੍ਰੋਜੈਕਟ ਦੇ ਮਾਸਟਰ ਪਲਾਨ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 10:45 am
ਪੂਜਯ ਬਾਪੂ ਦਾ ਇਹ ਸਾਬਰਮਤੀ ਆਸ਼ਰਮ ਹਮੇਸ਼ਾ ਤੋਂ ਹੀ ਇੱਕ ਅਪ੍ਰਤਿਮ ਊਰਜਾ ਦਾ ਜੀਵੰਤ ਕੇਂਦਰ ਰਿਹਾ ਹੈ। ਅਤੇ ਮੈਂ ਜੈਸੇ ਹਰ ਕਿਸੇ ਨੂੰ ਜਦੋਂ-ਜਦੋਂ ਇੱਥੇ ਆਉਣ ਦਾ ਅਵਸਰ ਮਿਲਦਾ ਹੈ, ਤਾਂ ਬਾਪੂ ਦੀ ਪ੍ਰੇਰਣਾ ਅਸੀਂ ਆਪਣੇ ਅੰਦਰ ਸਪਸ਼ਟ ਤੌਰ ‘ਤੇ ਅਨੁਭਵ ਕਰ ਸਕਦੇ ਹਾਂ। ਸਤਯ ਅਤੇ ਅਹਿੰਸਾ ਦੇ ਆਦਰਸ਼ ਹੋਣ, ਰਾਸ਼ਟਰ ਅਰਾਧਨਾ ਦਾ ਸੰਕਲਪ ਹੋਵੇ, ਗ਼ਰੀਬ ਅਤੇ ਵੰਚਿਤ ਦੀ ਸੇਵਾ ਵਿੱਚ ਨਾਰਾਇਣ ਸੇਵਾ ਦੇਖਣ ਦਾ ਭਾਵ ਹੋਵੇ, ਸਾਬਰਮਤੀ ਆਸ਼ਰਮ, ਬਾਪੂ ਦੀਆਂ ਇਨ੍ਹਾਂ ਕਦਰਾਂ-ਕੀਮਤਾਂ ਨੂੰ ਅੱਜ ਭੀ ਸਜੀਵ ਕੀਤੇ ਹੋਏ ਹੈ। ਮੇਰਾ ਸੁਭਾਗ ਹੈ ਕਿ ਅੱਜ ਮੈਂ ਇੱਥੇ ਸਾਬਰਮਤੀ ਆਸ਼ਰਮ ਦੇ ਪੁਨਰਵਿਕਾਸ ਅਤੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ ਹੈ। ਬਾਪੂ ਦੇ ਪਹਿਲੇ, ਜੋ ਪਹਿਲਾ ਆਸ਼ਰਮ ਸ਼ੀ, ਸ਼ੁਰੂ ਵਿੱਚ ਜਦੋਂ ਆਏ, ਉਹ ਕੋਚਰਬ ਆਸ਼ਰਮ ਉਸ ਦਾ ਭੀ ਵਿਕਾਸ ਕੀਤਾ ਗਿਆ ਹੈ, ਅਤੇ ਮੈਨੂੰ ਖੁਸ਼ੀ ਹੈ ਕਿ ਅੱਜ ਉਸ ਦਾ ਭੀ ਲੋਕਅਰਪਣ ਹੋਇਆ ਹੈ। ਸਾਊਥ ਅਫਰੀਕਾ ਤੋਂ ਪਰਤਣ ਦੇ ਬਾਅਦ ਗਾਂਧੀ ਜੀ ਨੇ ਆਪਣਾ ਪਹਿਲਾ ਆਸ਼ਰਮ ਕੋਚਰਬ ਆਸ਼ਰਮ ਵਿੱਚ ਹੀ ਬਣਾਇਆ ਸੀ। ਗਾਂਧੀ ਜੀ ਇੱਥੇ ਚਰਖਾ ਚਲਾਇਆ ਕਰਦੇ ਸਨ, ਕਾਰਪੈਂਟਰੀ ਦਾ ਕੰਮ ਸਿੱਖਦੇ ਸਨ। ਦੋ ਸਾਲ ਤੱਕ ਕੋਚਰਬ ਆਸ਼ਰਮ ਵਿੱਚ ਰਹਿਣ ਦੇ ਬਾਅਦ ਫਿਰ ਗਾਂਧੀ ਜੀ ਸਾਬਰਮਤੀ ਆਸ਼ਰਮ ਵਿੱਚ ਸ਼ਿਫਟ ਹੋਏ ਸਨ। ਪੁਨਰਨਿਰਮਾਣ ਹੋਣ ਦੇ ਬਾਅਦ ਹੁਣ ਗਾਂਧੀ ਜੀ ਦੇ ਉਨ੍ਹਾਂ ਦਿਨਾਂ ਦੀਆਂ ਯਾਦਾਂ ਕੋਚਰਬ ਆਸ਼ਰਮ ਵਿੱਚ ਹੋਰ ਬਿਹਤਰ ਤਰੀਕੇ ਨਾਲ ਸੁਰੱਖਿਅਤ ਰਹਿਣਗੀਆਂ। ਮੈਂ ਪੂਜਯ ਬਾਪੂ ਦੇ ਚਰਨਾਂ ਵਿੱਚ ਨਮਨ ਕਰਦਾ ਹਾਂ, ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ। ਮੈਂ ਸਾਰੇ ਦੇਸ਼ਵਾਸੀਆਂ ਨੂੰ ਇਨ੍ਹਾਂ ਮਹੱਤਵਪੂਰਨ ਪ੍ਰੇਰਕ ਸਥਾਨਾਂ ਦੇ ਵਿਕਾਸ ਦੇ ਲਈ ਭੀ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਸਾਬਰਮਤੀ ਵਿੱਚ ਕੋਚਰਬ ਆਸ਼ਰਮ ਦਾ ਉਦਘਾਟਨ ਕੀਤਾ
March 12th, 10:17 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਰਮਤੀ ਆਸ਼ਰਮ ਦਾ ਦੌਰਾ ਕੀਤਾ ਅਤੇ ਕੋਚਰਬ ਆਸ਼ਰਮ ਦਾ ਉਦਘਾਟਨ ਕੀਤਾ ਅਤੇ ਗਾਂਧੀ ਆਸ਼ਰਮ ਮੈਮੋਰੀਅਲ ਦੀ ਮਾਸਟਰ ਪਲਾਨ ਲਾਂਚ ਕੀਤੀ। ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਦੀ ਪ੍ਰਤਿਮਾ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਹਿਰਦੇ ਕੁੰਜ (Hriday Kunj) ਦਾ ਦੌਰਾ ਕੀਤਾ। ਉਨ੍ਹਾਂ ਨੇ ਪ੍ਰਦਰਸ਼ਨੀ ਦਾ ਜਾਇਜ਼ਾ ਲਿਆ ਅਤੇ ਇੱਕ ਪੌਦਾ ਭੀ ਲਗਾਇਆ।Prime Minister’s meeting with President of the UAE
February 13th, 05:33 pm
Prime Minister Narendra Modi arrived in Abu Dhabi on an official visit to the UAE. In a special and warm gesture, he was received at the airport by the President of the UAE His Highness Sheikh Mohamed bin Zayed Al Nahyan, and thereafter, accorded a ceremonial welcome. The two leaders held one-on-one and delegation level talks. They reviewed the bilateral partnership and discussed new areas of cooperation.ਮਹਾਰਾਸ਼ਟਰ ਦੇ ਸਿੰਧੁਦੁਰਗ ਵਿੱਚ ਜਲ ਸੈਨਾ ਦਿਵਸ 2023 ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 04th, 04:35 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀਮਾਨ ਰਮੇਸ਼ ਜੀ, ਮੁੱਖ ਮੰਤਰੀ ਏਕਨਾਥ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਰਾਜਨਾਥ ਸਿੰਘ ਜੀ, ਨਾਰਾਇਣ ਰਾਣੇ ਜੀ, ਉਪ ਮੁੱਖ ਮੰਤਰੀ ਦੇਵੇਂਦਰ ਫਡਣਵੀਸ ਜੀ, ਅਜੀਤ ਪਵਾਰ ਜੀ, ਸੀਡੀਐੱਸ ਜਨਰਲ ਅਨਿਲ ਚੌਹਾਨ ਜੀ, ਜਲ ਸੈਨਾ ਪ੍ਰਮੁੱਖ ਐਡਮਿਰਲ ਆਰ. ਹਰਿ ਕੁਮਾਰ, ਜਲ ਸੈਨਾ ਦੇ ਸਾਰੇ ਸਾਥੀ, ਅਤੇ ਸਾਰੇ ਮੇਰੇ ਪਰਿਵਾਰਜਨ !ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸਿੰਧੁਦੁਰਗ ਵਿੱਚ ਜਲ ਸੈਨਾ ਦਿਵਸ 2023 ਸਮਾਰੋਹ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲਿਆ
December 04th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਸਿੰਧੁਦੁਰਗ ਵਿੱਚ ‘ਜਲ ਸੈਨਾ ਦਿਵਸ 2023’ ਸਮਾਰੋਹ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਤਾਰਕਰਲੀ ਸਮੁੰਦਰ ਤਟ, ਸਿੰਧੁਦੁਰਗ ਤੋਂ ਭਾਰਤੀ ਜਲ ਸੈਨਾ ਦੇ ਜਹਾਜ਼ਾਂ, ਪਣਡੁੱਬੀਆਂ, ਏਅਰਕ੍ਰਾਫਟ ਅਤੇ ਸਪੈਸ਼ਲ ਫੋਰਸਿਜ਼ ਦੇ ‘ਅਪਰੇਸ਼ਨਲ ਪ੍ਰਦਰਸ਼ਨਾਂ’ ਨੂੰ ਭੀ ਦੇਖਿਆ। ਸ਼੍ਰੀ ਮੋਦੀ ਨੇ ਗਾਰਡ ਆਵ੍ ਆਨਰ ਦਾ ਨਿਰੀਖਣ ਕੀਤਾ।ਗਲੋਬਲ ਮੈਰੀਟਾਈਮ ਇੰਡੀਆ ਸਮਿਟ 2023 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 17th, 11:10 am
Global Maritime India Summit ਦੇ ਤੀਸਰੇ ਸੰਸਕਰਣ ਵਿੱਚ, ਮੈਂ ਆਪ ਸਭ ਦਾ ਅਭਿਨੰਦਨ ਕਰਦਾ ਹਾਂ। ਇਸ ਤੋਂ ਪਹਿਲਾਂ ਜਦੋਂ ਅਸੀਂ 2021 ਵਿੱਚ ਮਿਲੇ ਸੀ, ਤਦ ਪੂਰੀ ਦੁਨੀਆ Corona ਦੀ ਅਨਿਸ਼ਚਿਤਤਾ ਨਾਲ ਘਿਰੀ ਹੋਈ ਸੀ। ਕੋਈ ਨਹੀਂ ਜਾਣਦਾ ਸੀ, ਕਿ Corona ਦੇ ਬਾਅਦ ਦਾ ਵਿਸ਼ਵ ਕਿਹੋ ਜਿਹਾ ਹੋਵੇਗਾ। ਲੇਕਿਨ ਅੱਜ ਦੁਨੀਆ ਵਿੱਚ ਇੱਕ ਨਵਾਂ world order ਆਕਾਰ ਲੈ ਰਿਹਾ ਹੈ ਅਤੇ ਇਸ ਬਦਲਦੇ ਹੋਏ world order ਵਿੱਚ ਪੂਰਾ ਵਿਸ਼ਵ ਭਾਰਤ ਦੇ ਵੱਲ ਨਵੀਆਂ ਆਕਾਂਖਿਆਵਾਂ ਨਾਲ ਦੇਖ ਰਿਹਾ ਹੈ। ਆਰਥਿਕ ਸੰਕਟ ਨਾਲ ਘਿਰੀ ਦੁਨੀਆ ਵਿੱਚ ਭਾਰਤ ਦੀ ਅਰਥਵਿਵਸਥਾ ਲਗਾਤਾਰ ਮਜ਼ਬੂਤ ਹੋ ਰਹੀ ਹੈ। ਉਹ ਦਿਨ ਦੂਰ ਨਹੀਂ ਜਦੋਂ ਭਾਰਤ ਦੁਨੀਆ ਦੀ top 3 economic powers ਵਿੱਚੋਂ ਇੱਕ ਹੋਵੇਗਾ। ਅਸੀਂ ਸਾਰੇ ਜਾਣਦੇ ਹਾਂ ਕਿ ਦੁਨੀਆ ਦਾ maximum trade, sea routes ਨਾਲ ਹੀ ਹੁੰਦਾ ਹੈ। Post-Corona world ਵਿੱਚ ਅੱਜ ਦੁਨੀਆ ਨੂੰ ਵੀ reliable ਅਤੇ resilient supply chains ਦੀ ਜ਼ਰੂਰਤ ਹੈ। ਇਸ ਲਈ Global Maritime India Summit ਦਾ ਇਹ edition ਬਹੁਤ ਮਹੱਤਵਪੂਰਨ ਹੋ ਗਿਆ ਹੈ।ਪ੍ਰਧਾਨ ਮੰਤਰੀ ਨੇ ‘ਗਲੋਬਲ ਮੈਰੀਟਾਈਮ ਇੰਡੀਆ ਸਮਿਟ 2023’ ਦਾ ਉਦਘਾਟਨ ਕੀਤਾ
October 17th, 10:44 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸ ਦੇ ਜ਼ਰੀਏ ਮੁੰਬਈ ਵਿੱਚ ਅੱਜ ਗਲੋਬਲ ਮੈਰੀਟਾਈਮ ਇੰਡੀਆ ਸਮਿਟ 2023 ਦੀ ਤੀਸਰੇ ਸੰਸਕਰਣ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ‘ਅੰਮ੍ਰਿਤ ਕਾਲ ਵਿਜ਼ਨ 2047’ ਦਾ ਵੀ ਅਨਾਵਰਣ ਕੀਤਾ ਜੋ ਭਾਰਤੀ ਸਮੁੰਦਰੀ ਖੇਤਰ ਦੇ ਲਈ ਨੀਲੀ ਅਰਥਵਿਵਸਥਾ ਦੀ ਮੂਲ ਯੋਜਨਾ (ਬਲੂਪ੍ਰਿੰਟ) ਹੈ। ਇਸ ਭਵਿੱਖਵਾਦੀ ਯੋਜਨਾ ਦੇ ਅਨੁਰੂਪ, ਪ੍ਰਧਾਨ ਮੰਤਰੀ ਨੇ 23,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਭਾਰਤੀ ਸਮੁੰਦਰੀ ਨੀਲੀ ਅਰਥਵਿਵਸਥਾ ਦੇ ਲਈ ‘ਅੰਮ੍ਰਿਤ ਕਾਲ ਵਿਜ਼ਨ 2047’ ਨਾਲ ਜੁੜੇ ਹਨ। ਇਹ ਸਮਿਟ ਦੇਸ਼ ਦੇ ਸਮੁੰਦਰੀ ਖੇਤਰ ਵਿੱਚ ਨਿਵੇਸ਼ ਆਕਰਸ਼ਿਤ ਕਰਨ ਦੇ ਲਈ ਇੱਕ ਉਤਕ੍ਰਿਸ਼ਟ ਮੰਚ ਹੈ।We stamped out terrorism in the last eight years with resolute actions: PM Modi in Jamnagar
November 28th, 02:15 pm
Addressing his third public meeting of the day, The Prime Minister said, “It is equally important for a developed India to be a self-reliant India. And that's why Gujarat's industries, MSMEs-small scale industries have a huge role to play. Jamnagar's brass industry and bandhani art have received a lot of support over the years. Today, Jamnagar produces everything from pins to aeroplane parts”.From once manufacturing cycles, Gujarat is now moving towards manufacturing aeroplanes: PM Modi in Rajkot
November 28th, 02:05 pm
Addressing his third public meeting of the day, The Prime Minister said, “It is equally important for a developed India to be a self-reliant India. And that's why Gujarat's industries, MSMEs-small scale industries have a huge role to play. Jamnagar's brass industry and bandhani art have received a lot of support over the years. Today, Jamnagar produces everything from pins to aeroplane parts”.BJP does not consider border areas or border villages as the last village of the country but as the first village: PM Modi in Anjar
November 28th, 01:56 pm
PM Modi came down heavily on the Congress for colluding with those who opposed the delivery of water to Kutch. PM Modi said, “The Congress has always been encouraging those who opposed the Sardar Sarovar Dam. The people of Kutch can never forget such a party, which created hurdles for the people of Kutch.” PM Modi further talked about how the Kutch Branch Canal is changing lives, PM Modi said, “The hard work of the BJP government is paying off for Kutch. Today many agricultural products are exported from Kutch”.BJP has done the work of making Gujarat a big tourism destination of the country: PM Modi in Palitana
November 28th, 01:47 pm
Continuing his campaigning to ensure consistent development in Gujarat, PM Modi today addressed a public meeting in Palitana, Gujarat. PM Modi started his first rally of the day by highlighting that the regions of Bhavnagar and Saurashtra are the embodiment of ‘Ek Bharat, Shreshtha Bharat’.PM Modi addresses public meetings in Palitana, Anjar, Jamnagar & Rajkot, Gujarat
November 28th, 01:46 pm
Continuing his campaigning to ensure consistent development in Gujarat, PM Modi today addressed public meetings in Palitana, Anjar & Jamnagar, Gujarat. In his first rally of the day, PM Modi said that the region of Saurashtra embodies the spirit of ‘Ek Bharat, Shreshtha Bharat’. In his second address at Anjar, PM Modi talked about Kutch’s recovery from the earthquake in 2001. In his last two public meetings for the day, PM Modi talked about the economy and the manufacturing sector of Gujarat.