ਦਿੱਲੀ ਵਿੱਚ ਗਲੋਬਲ ਬੁੱਧੀਸਟ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਉਦਘਾਟਨੀ ਸੰਬੋਧਨ ਦਾ ਮੂਲ-ਪਾਠ
April 20th, 10:45 am
ਪ੍ਰੋਗਰਾਮ ਵਿੱਚ ਮੌਜੂਦ ਕੇਂਦਰੀ ਮੰਤਰੀ ਮੰਡਲ ਦੇ ਮੈਂਬਰ ਸ਼੍ਰੀਮਾਨ ਕਿਰਨ ਰਿਜੀਜੂ ਜੀ, ਜੀ ਕਿਸ਼ਨ ਰੇੱਡੀ ਜੀ, ਅਰਜੁਨ ਰਾਮ ਮੇਘਵਾਲ ਜੀ, ਮੀਨਾਕਸ਼ੀ ਲੇਖੀ ਜੀ, International Buddhist Confederation ਦੇ ਸੈਕ੍ਰੇਟਰੀ ਜਨਰਲ, ਦੇਸ਼-ਵਿਦੇਸ਼ ਤੋਂ ਇੱਥੇ ਆਏ ਹੋਏ ਅਤੇ ਸਾਡੇ ਨਾਲ ਜੁੜੇ ਹੋਏ ਸਾਰੇ ਪੂਜਯ ਭਿਕਸ਼ੁ ਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਆਲਮੀ ਬੁੱਧ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ
April 20th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਹੋਟਲ ਅਸ਼ੋਕ ਵਿੱਚ ਆਲਮੀ ਬੁੱਧ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਫੋਟੋ ਪ੍ਰਦਰਸ਼ਨੀ ਵਿੱਚੋਂ ਲੰਘ ਕੇ ਬੁੱਧ ਦੀ ਪ੍ਰਤਿਮਾ 'ਤੇ ਫੁੱਲ ਭੇਟ ਕੀਤੇ। ਉਨ੍ਹਾਂ ਉੱਨੀ ਉੱਘੇ ਭਿਕਸ਼ੂਆਂ ਨੂੰ ਭਿਕਸ਼ੂ ਬਸਤਰ (ਚਿਵਰ ਦਾਨ) ਵੀ ਭੇਟ ਕੀਤੇ।ਨੇਪਾਲ ਵਿੱਚ 2566ਵੀਂ ਬੁੱਧ ਜਯੰਤੀ ਅਤੇ ਲੁੰਬਿਨੀ ਦਿਵਸ 2022 ਸਮਾਗਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 16th, 09:45 pm
ਬੁੱਧ ਜਯੰਤੀ-ਨੂੰ ਪਾਵਨ ਅਵਸਰ-ਮਾ, ਯਸ ਸਭਾ-ਮਾ ਉਪਸਥਿਤ, ਯਹਾਂ-ਹਰੁ ਸਬੈ-ਲਾਈ, ਸੰਪੂਰਣ ਨੇਪਾਲਵਾਸੀ-ਹਰੁਲਾਈ, ਰ ਵਿਸ਼ਵਕਾ ਸਬੈ ਸ਼ਰਧਾਲੂ-ਜਨ-ਲਾਈ, ਲੁੰਬਿਨੀਕੋ ਪਵਿੱਤਰ ਭੂਮਿਬਾਟ, ਬੁੱਧ ਪੂਰਣਿਮਾਕੋ ਧੇਰੈ ਧੇਰੈ ਸ਼ੁਭਕਾਮਨਾ! (बुद्ध जयन्ती-को पावन अवसर-मा, यस सभा-मा उपस्थित, यहाँ-हरु सबै-लाई, सम्पूर्ण नेपालवासी-हरुलाई, र विश्वका सबै श्रद्धालु-जन-लाई, लुम्बिनीको पवित्र भूमिबाट, बुद्ध पूर्णिमाको धेरै धेरै शुभकामना!)ਨੇਪਾਲ ਦੇ ਲੁੰਬਿਨੀ ਵਿੱਚ ਬੁੱਧ ਜਯੰਤੀ ਸਮਾਰੋਹ
May 16th, 03:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਪਾਲ ਦੇ ਲੁੰਬਿਨੀ ਵਿੱਚ ਇੰਟਰਨੈਸ਼ਨਲ ਕਨਵੈਨਸ਼ਨ ਸੈਂਟਰ ਐਂਡ ਮੈਡੀਟੇਸ਼ਨ ਹਾਲ ਵਿੱਚ ਆਯੋਜਿਤ 2566ਵੇਂ ਬੁੱਧ ਜਯੰਤੀ ਸਮਾਰੋਹ ਵਿੱਚ ਹਿੱਸਾ ਲਿਆ। ਉਨ੍ਹਾਂ ਨਾਲ ਨੇਪਾਲ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼ੇਰ ਬਹਾਦੁਰ ਦੇਉਬਾ ਅਤੇ ਉਨ੍ਹਾਂ ਦੀ ਪਤਨੀ ਡਾ. ਆਰਜ਼ੂ ਰਾਣਾ ਦੇਉਬਾ ਵੀ ਇਸ ਸਮਾਰੋਹ ਵਿੱਚ ਮੌਜੂਦ ਸਨ।ਪ੍ਰਧਾਨ ਮੰਤਰੀ ਦੀ ਲੁੰਬਿਨੀ, ਨੇਪਾਲ ਯਾਤਰਾ ਦੇ ਦੌਰਾਨ ਹਸਤਾਖਰ ਕੀਤੇ ਅਤੇ ਅਦਾਨ-ਪ੍ਰਦਾਨ ਕੀਤੇ ਗਏ ਸਮਝੌਤਿਆਂ ਦੀ ਸੂਚੀ
May 16th, 02:43 pm
Key MoUs/ Agreements pertaining to education as well as power sector were exchanged during PM Modi's visit to Lumbini, Nepal.ਪ੍ਰਧਾਨ ਮੰਤਰੀ ਸਰਕਾਰੀ ਦੌਰੇ 'ਤੇ ਨੇਪਾਲ ਦੇ ਲੁੰਬਿਨੀ ਪਹੁੰਚੇ
May 16th, 11:56 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਬੁੱਧ ਜਯੰਤੀ ਦੇ ਪਾਵਨ ਅਵਸਰ ‘ਤੇ ਅੱਜ ਸਵੇਰੇ ਸਰਕਾਰੀ ਦੌਰੇ ਉੱਤੇ ਨੇਪਾਲ ਦੇ ਲੁੰਬਿਨੀ ਪਹੁੰਚ ਗਏ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਲੁੰਬਿਨੀ, ਨੇਪਾਲ ਯਾਤਰਾ (16 ਮਈ 2022)
May 15th, 12:24 pm
ਮੈਂ ਨੇਪਾਲ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਸ਼ੇਰ ਬਹਾਦੁਰ ਦੇਉਬਾ ਦੇ ਸੱਦੇ ’ਤੇ 16 ਮਈ 2022 ਨੂੰ ਲੁੰਬਿਨੀ, ਨੇਪਾਲ ਦੀ ਯਾਤਰਾ ’ਤੇ ਜਾਵਾਂਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਲੁੰਬਿਨੀ, ਨੇਪਾਲ ਦੀ ਯਾਤਰਾ (16 ਮਈ, 2022)
May 12th, 07:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16 ਮਈ 2022 ਨੂੰ ਬੁਧ ਪੂਰਣਿਮਾ ਦੇ ਅਵਸਰ 'ਤੇ ਨੇਪਾਲ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਸ਼ੇਰ ਬਹਾਦੁਰ ਦੇਉਬਾ ਦੇ ਸੱਦੇ 'ਤੇ ਲੁੰਬਿਨੀ ਦੀ ਸਰਕਾਰੀ ਯਾਤਰਾ ਕਰਨਗੇ। ਸੰਨ 2014 ਤੋਂ ਬਾਅਦ ਪ੍ਰਧਾਨ ਮੰਤਰੀ ਦੀ ਨੇਪਾਲ ਦੀ ਇਹ ਪੰਜਵੀਂ ਯਾਤਰਾ ਹੋਵੇਗੀ।Kushinagar International Airport is a tribute to the devotion of Buddhist society around the world: PM Modi
October 20th, 10:33 am
Prime Minister Narendra Modi inaugurated Kushinagar International Airport. Addressing the gathering, the PM said that India is the centre of the faith of Buddhist society around the world. He termed the facility of Kushinagar International Airport, launched as a tribute to their devotion.PM inaugurates Kushinagar International Airport
October 20th, 10:32 am
Prime Minister Narendra Modi inaugurated Kushinagar International Airport. Addressing the gathering, the PM said that India is the centre of the faith of Buddhist society around the world. He termed the facility of Kushinagar International Airport, launched as a tribute to their devotion.Historic decisions taken by Cabinet to boost infrastructure across sectors
June 24th, 04:09 pm
Union Cabinet chaired by PM Narendra Modi took several landmark decisions, which will go a long way providing a much needed boost to infrastructure across sectors, which are crucial in the time of pandemic. The sectors include animal husbandry, urban infrastructure and energy sector.