ਪ੍ਰਧਾਨ ਮੰਤਰੀ ਨੇ ਦੁਬਈ ਵਿੱਚ ਆਯੋਜਿਤ ਵਿਸ਼ਵ ਸਰਕਾਰ ਸਮਿਟ 2024 ਦੇ ਦੌਰਾਨ ਮੈਡਾਗਾਸਕਰ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

February 14th, 02:55 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ, ਦੁਬਈ ਵਿੱਚ ਵਿਸ਼ਵ ਸਰਕਾਰ ਸਮਿਟ ਦੇ ਦੌਰਾਨ ਮੈਡਾਗਾਸਕਰ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਐਂਡ੍ਰੀ ਰਾਜੋਏਲਿਨਾ ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਵਿਚਾਲੇ ਇਹ ਪਹਿਲੀ ਮੁਲਾਕਾਤ ਸੀ।

ਪ੍ਰਧਾਨ ਮੰਤਰੀ ਨੇ ਐਂਡ੍ਰੀ ਰਾਜੋਏਲਿਨਾ ਦੇ ਇੱਕ ਵਾਰ ਫਿਰ ਮੈਡਾਗਾਸਕਰ ਦਾ ਰਾਸ਼ਟਰਪਤੀ ਚੁਣੇ ਜਾਣ ‘ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ

December 02nd, 07:29 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐਂਡ੍ਰੀ ਰਾਜੋਏਲਿਨਾ ਦੇ ਇੱਕ ਵਾਰ ਫਿਰ ਮੈਡਾਗਾਸਕਰ ਦਾ ਰਾਸ਼ਟਰਪਤੀ ਚੁਣੇ ਜਾਣ ‘ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ।

ਪ੍ਰਧਾਨ ਮੰਤਰੀ ਨੇ 76ਵੇਂ ਸੁਤੰਤਰਤਾ ਦਿਵਸ ’ਤੇ ਵਿਸ਼ਵ ਦੇ ਰਾਜਨੇਤਾਵਾਂ ਦਾ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ ਕੀਤਾ

August 15th, 10:47 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 76ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਵਿਸ਼ਵ ਦੇ ਰਾਜਨੇਤਾਵਾਂ ਦਾ ਉਨ੍ਹਾਂ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਮੈਡਾਗਾਸਕਰ ਦੇ ਰਾਸ਼ਟਰਪਤੀ ਦਾ ਧੰਨਵਾਦ ਕੀਤਾ ਅਤੇ ਸੀਡੀਆਰਆਈ ਪ੍ਰਯਤਨਾਂ ਵਿੱਚ ਜਲਵਾਯੂ ਪਰਿਵਰਤਨ ਦੇ ਕਾਰਨ ਟਾਪੂ ਦੇਸ਼ਾਂ ਦੇ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਨੂੰ ਰੇਖਾਂਕਿਤ ਕੀਤਾ

May 05th, 06:25 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਠਬੰਧਨ ਦੇ ਮਾਧਿਅਮ ਰਾਹੀਂ ਜਲਵਾਯੂ ਅਤੇ ਆਪਦਾ ਅਵਰੋਧੀ ਪਹਿਲ ਨੂੰ ਹੁਲਾਰਾ ਦੇਣ ਵਿੱਚ ਭਾਰਤ ਦੀ ਮੋਹਰੀ ਭੂਮਿਕਾ ਨੂੰ ਸਵੀਕਾਰ ਕਰਨ ਦੇ ਲਈ ਮੈਡਾਗਾਸਕਰ ਦੇ ਰਾਸ਼ਟਰਪਤੀ ਮਹਾਮਹਿਮ ਆਂਦ੍ਰੇ ਨਿਰਿਨਾ ਰਾਜੋਲਿਨਾ ਦਾ ਧੰਨਵਾਦ ਕੀਤਾ।

PM Modi meets African leaders

October 30th, 05:49 pm



PM wishes the people of Madagascar on their Independence Day

June 26th, 09:30 am