ਪ੍ਰਧਾਨ ਮੰਤਰੀ ਨੇ ਸ਼੍ਰੀ ਗਿਰੀਧਰ ਮਾਲਵੀਯ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
November 18th, 06:18 pm
“ਭਾਰਤ ਰਤਨ ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਯ ਜੀ ਦੇ ਪੜਪੋਤੇ ਗਿਰੀਧਰ ਮਾਲਵੀਯ ਜੀ ਦੇ ਅਕਾਲ ਚਲਾਣੇ ਨਾਲ ਅਤਿਅੰਤ ਦੁਖ ਹੋਇਆ ਹੈ। ਉਨ੍ਹਾਂ ਦਾ ਜਾਣਾ ਸਿੱਖਿਆ ਜਗਤ ਦੇ ਨਾਲ-ਨਾਲ ਪੂਰੇ ਦੇਸ਼ ਦੇ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਗੰਗਾ ਸਫ਼ਾਈ ਅਭਿਯਾਨ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਨਿਆਂਇਕ ਸੇਵਾ ਵਿੱਚ ਆਪਣੇ ਕਾਰਜਾਂ ਨਾਲ ਭੀ ਉਨ੍ਹਾਂ ਨੇ ਆਪਣੀ ਇੱਕ ਅਲੱਗ ਪਹਿਚਾਣ ਬਣਾਈ ਸੀ। ਮੈਨੂੰ ਕਈ ਵਾਰ ਉਨ੍ਹਾਂ ਨੂੰ ਨਿਜੀ ਤੌਰ ‘ਤੇ ਮਿਲਣ ਦਾ ਸੁਭਾਗ ਮਿਲਿਆ। 2014 ਅਤੇ 2019 ਵਿੱਚ ਵਾਰਾਣਸੀ ਦੇ ਮੇਰੇ ਸੰਸਦੀ ਖੇਤਰ ਤੋਂ ਉਹ ਪ੍ਰਸਤਾਵਕ ਰਹੇ ਸਨ, ਜੋ ਮੇਰੇ ਲਈ ਅਭੁੱਲ ਰਹੇਗਾ। ਸੋਗ ਦੀ ਇਸ ਘੜੀ ਵਿੱਚ ਈਸ਼ਵਰ ਉਨ੍ਹਾਂ ਦੇ ਪਰਿਜਨਾਂ ਨੂੰ ਸੰਬਲ ਪ੍ਰਦਾਨ ਕਰੇ। ਓਮ ਸ਼ਾਂਤੀ!”Now we are working to create 3 crore Lakhpati Didis in the country: PM Modi in Karauli
April 11th, 10:19 pm
A massive crowd in Karauli, Rajasthan celebrated the much-awaited arrival of Prime Minister Narendra Modi ahead of the Lok Sabha Elections in 2024. PM Modi showered his love and admiration to each one of them and indulged in a hearty conversation to discuss about the future of Rajasthan and its glory. He said, “What will be the result on 4th June is clearly visible in Karauli today. Karauli is telling- 4th June..., 400 Paar! The whole of Rajasthan is echoing – Phir Ek Baar, Modi Sarkar!”PM Modi addresses a high-spirited crowd gathered at a public meeting in Karauli, Rajasthan
April 11th, 03:30 pm
A massive crowd in Karauli, Rajasthan celebrated the much-awaited arrival of Prime Minister Narendra Modi ahead of the Lok Sabha Elections in 2024. PM Modi showered his love and admiration to each one of them and indulged in a hearty conversation to discuss about the future of Rajasthan and its glory. He said, “What will be the result on 4th June is clearly visible in Karauli today. Karauli is telling- 4th June..., 400 Paar! The whole of Rajasthan is echoing – Phir Ek Baar, Modi Sarkar!”ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਵਰ੍ਹੇਗੰਢ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 08th, 01:00 pm
ਇਸ ਪਵਿੱਤਰ ਆਯੋਜਨ ਵਿੱਚ ਉਪਸਥਿਤ ਸਾਰੇ ਪੂਜਯ ਸੰਤਗਣ, ਅਚਾਰੀਆ ਗੌੜੀਯ ਮਿਸ਼ਨ ਦੇ ਸ਼੍ਰਧੇਯ (ਸਤਿਕਾਰਯੋਗ) ਭਗਤੀ ਸੁੰਦਰ ਸੰਨਿਆਸੀ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਅਰਜੁਨਰਾਮ ਮੇਘਵਾਲ ਜੀ, ਮੀਨਾਕਸ਼ੀ ਲੇਖੀ ਜੀ, ਦੇਸ਼ ਅਤੇ ਦੁਨੀਆ ਨਾਲ ਜੁੜੇ ਸਾਰੇ ਕ੍ਰਿਸ਼ਨ ਭਗਤ, ਹੋਰ ਮਹਾਨੁਭਾਵ, ਦੇਵੀਓ ਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
February 08th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਮੈਦਾਨ ਦੇ ਭਾਰਤ ਮੰਡਪਮ ਵਿੱਚ ਸ੍ਰੀਲ ਪ੍ਰਭੁਪਾਦ ਜੀ ਦੀ 150ਵੀਂ ਜਯੰਤੀ (ਵਰ੍ਹੇਗੰਢ) ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਅਚਾਰੀਆ ਸ੍ਰੀਲ ਪ੍ਰਭੁਪਾਦ (Acharya Srila Prabhupada ) ਦੀ ਪ੍ਰਤਿਮਾ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਸਮਾਰਕ ਟਿਕਟ ਅਤੇ ਇੱਕ ਸਿੱਕਾ ਜਾਰੀ ਕੀਤੇ। ਗੌੜੀਯ ਮਿਸ਼ਨ (Gaudiya Mission) ਦੇ ਸੰਸਥਾਪਕ, ਅਚਾਰੀਆ ਸ੍ਰੀਲ ਪ੍ਰਭੁਪਾਦ (Acharya Srila Prabhupada) ਨੇ ਵੈਸ਼ਣਵ ਆਸਥਾ (Vaishnava faith) ਦੇ ਮੂਲਭੂਤ ਸਿਧਾਂਤਾਂ ਦੀ ਸੰਭਾਲ਼ ਅਤੇ ਪ੍ਰਸਾਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।ਭਾਰਤੀਦਾਸਨ ਯੂਨੀਵਰਸਿਟੀ, ਤਿਰੂਚਿਰਾਪੱਲੀ ਦੇ 38ਵੇਂ ਕਨਵੋਕੇਸ਼ਨ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ -ਪਾਠ
January 02nd, 11:30 am
ਤਮਿਲ ਨਾਡੂ ਦੇ ਰਾਜਪਾਲ, ਥਿਰੂ ਆਰ.ਐੱਨ ਰਵੀ ਜੀ, ਤਮਿਲ ਨਾਡੂ ਦੇ ਮੁੱਖ ਮੰਤਰੀ, ਥਿਰੂ ਐੱਮ.ਕੇ ਸਟਾਲਿਨ ਜੀ, ਭਾਰਤੀਦਾਸਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਥਿਰੂ ਐੱਮ.ਸੈਲਵਮ ਜੀ, ਯੂਨੀਵਰਸਿਟੀ ਦੇ ਮੇਰੇ ਯੁਵਾ ਮਿੱਤਰ, ਅਧਿਆਪਕਗਣ ਅਤੇ ਸਹਾਇਕ ਸਟਾਫਗਣ,ਪ੍ਰਧਾਨ ਮੰਤਰੀ ਨੇ ਭਾਰਤੀਦਾਸਨ ਯੂਨੀਵਰਸਿਟੀ, ਤਿਰੂਚਿਰਾਪੱਲੀ,ਤਮਿਲ ਨਾਡੂ ਦੇ 38ਵੇਂ ਕਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕੀਤਾ
January 02nd, 10:59 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਤਿਰੂਚਿਰਾਪੱਲੀ ਵਿੱਚ ਭਾਰਤੀਦਾਸਨ ਯੂਨੀਵਰਸਿਟੀ ਦੇ 38ਵੇਂ ਕਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਯੂਨੀਵਰਸਿਟੀ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਪੁਰਸਕਾਰ ਵੀ ਪ੍ਰਦਾਨ ਕੀਤੇ।ਪ੍ਰਧਾਨ ਮੰਤਰੀ ਨੇ ਪੰਡਿਤ ਮਦਨ ਮੋਹਨ ਮਾਲਵੀਆ ਜੀ ਨੂੰ ਉਨ੍ਹਾਂ ਦੀ ਜੰਯਤੀ ‘ਤੇ ਯਾਦ ਕੀਤਾ
December 25th, 09:55 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਆ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ।ਪ੍ਰਧਾਨ ਮੰਤਰੀ ਨੇ ਪੰਡਿਤ ਮਦਨ ਮੋਹਨ ਮਾਲਵੀਯ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
December 25th, 09:55 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਮਦਨ ਮੋਹਨ ਮਾਲਵੀਯ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਸ਼੍ਰੀ ਮੋਦੀ ਨੇ ਸਿੱਖਿਆ ਜਗਤ ਨੂੰ ਸਮ੍ਰਿੱਧ ਬਣਾਉਣ ਵਿੱਚ ਪੰਡਿਤ ਮਦਨ ਮੋਹਨ ਮਾਲਵੀਯ ਦੇ ਅਭੁੱਲ ਯੋਗਦਾਨ ਨੂੰ ਯਾਦ ਕੀਤਾ।ਭਾਰਤੀ ਸੱਭਿਆਚਾਰ ਦੀ ਜੀਵੰਤਤਾ ਨੇ ਹਮੇਸ਼ਾ ਦੁਨੀਆ ਭਰ ਦੇ ਲੋਕਾਂ ਨੂੰ ਆਕਰਸ਼ਿਤ ਕੀਤਾ ਹੈ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
January 30th, 11:30 am
ਮੇਰੇ ਪਿਆਰੇ ਦੇਸ਼ਵਾਸੀਓ! ਨਮਸਕਾਰ। ਅੱਜ ‘ਮਨ ਕੀ ਬਾਤ’ ਦੇ ਇੱਕ ਹੋਰ ਐਪੀਸੋਡ ਦੇ ਜ਼ਰੀਏ ਅਸੀਂ ਇਕੱਠੇ ਹੋ ਰਹੇ ਹਾਂ। ਇਹ 2022 ਦੀ ਪਹਿਲੀ ‘ਮਨ ਕੀ ਬਾਤ’ ਹੈ। ਅੱਜ ਅਸੀਂ ਫਿਰ ਅਜਿਹੀਆਂ ਚਰਚਾਵਾਂ ਨੂੰ ਅੱਗੇ ਵਧਾਵਾਂਗੇ ਜੋ ਸਾਡੇ ਦੇਸ਼ ਅਤੇ ਦੇਸ਼ਵਾਸੀਆਂ ਦੀਆਂ ਸਕਾਰਾਤਮਕ ਪ੍ਰੇਰਣਾਵਾਂ ਅਤੇ ਸਮੂਹਿਕ ਯਤਨਾਂ ਨਾਲ ਜੁੜੀਆਂ ਹੋਈਆਂ ਹਨ। ਅੱਜ ਸਾਡੇ ਪੂਜਨੀਕ ਬਾਪੂ ਮਹਾਤਮਾ ਗਾਂਧੀ ਜੀ ਦੀ ਬਰਸੀ ਵੀ ਹੈ। 30 ਜਨਵਰੀ ਦਾ ਇਹ ਦਿਨ ਸਾਨੂੰ ਬਾਪੂ ਦੀਆਂ ਸਿੱਖਿਆਵਾਂ ਦੀ ਯਾਦ ਦਿਵਾਉਂਦਾ ਹੈ। ਅਜੇ ਕੁਝ ਦਿਨ ਪਹਿਲਾਂ ਹੀ ਅਸੀਂ ਗਣਤੰਤਰ ਦਿਵਸ ਵੀ ਮਨਾਇਆ। ਦਿੱਲੀ ਵਿੱਚ ਰਾਜਪਥ ’ਤੇ ਅਸੀਂ ਦੇਸ਼ ਦੀ ਬਹਾਦਰੀ ਅਤੇ ਸਮਰੱਥਾ ਦੀ ਜੋ ਝਾਕੀ ਵੇਖੀ, ਉਸ ਨੇ ਸਾਨੂੰ ਮਾਣ ਅਤੇ ਉਤਸ਼ਾਹ ਨਾਲ ਭਰ ਦਿੱਤਾ ਹੈ। ਇੱਕ ਬਦਲਾਅ ਜੋ ਤੁਸੀਂ ਵੇਖਿਆ ਹੋਵੇਗਾ, ਹੁਣ ਗਣਤੰਤਰ ਦਿਵਸ ਸਮਾਰੋਹ 23 ਜਨਵਰੀ, ਯਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜਨਮ ਜਯੰਤੀ ਤੋਂ ਸ਼ੁਰੂ ਹੋਵੇਗਾ ਅਤੇ 30 ਜਨਵਰੀ ਤੱਕ ਯਾਨੀ ਗਾਂਧੀ ਜੀ ਦੀ ਬਰਸੀ ਤੱਕ ਚਲੇਗਾ। ਇੰਡੀਆ ਗੇਟ ’ਤੇ ਨੇਤਾ ਜੀ ਦਾ digital ਬੁੱਤ ਵੀ ਸਥਾਪਿਤ ਕੀਤਾ ਗਿਆ ਹੈ। ਇਸ ਗੱਲ ਦਾ ਜਿਸ ਤਰ੍ਹਾਂ ਨਾਲ ਦੇਸ਼ ਨੇ ਸਵਾਗਤ ਕੀਤਾ, ਦੇਸ਼ ਦੇ ਹਰ ਕੋਨੇ ਤੋਂ ਅਨੰਦ ਦੀ ਜੋ ਲਹਿਰ ਉੱਠੀ, ਹਰ ਦੇਸ਼ਵਾਸੀ ਨੇ ਜਿਸ ਤਰ੍ਹਾਂ ਦੀਆਂ ਭਾਵਨਾਵਾਂ ਪ੍ਰਗਟ ਕੀਤੀਆਂ, ਉਸ ਨੂੰ ਅਸੀਂ ਕਦੇ ਭੁੱਲ ਨਹੀਂ ਸਕਦੇ।ਪ੍ਰਧਾਨ ਮੰਤਰੀ ਨੇ ਪੰਡਿਤ ਮਦਨ ਮੋਹਨ ਮਾਲਵੀਯ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
December 25th, 10:21 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਮਦਨ ਮੋਹਨ ਮਾਲਵੀਯ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।PM pays tributes to Pt. Madan Mohan Malaviya on his Jayanti
December 25th, 10:46 am
The Prime Minister Shri Narendra Modi has paid his tributes to Pt. Madan Mohan Malaviya on his Jayanti.PM Modi requests spiritual leaders to promote Aatmanirbhar Bharat by going vocal for local
November 16th, 12:46 pm
PM Modi unveiled ‘Statue of Peace’ to mark the 151st birth anniversary celebrations of Jainacharya Shree Vijay Vallabh Surishwer Ji Maharaj. Reiterating his stress on ‘vocal for local’ Shri Modi requested that as happened during the freedom struggle, all the spiritual leaders should amplify the message of Aatmanirbhar Bharat.PM unveils ‘Statue of Peace’ to mark 151st Birth Anniversary celebrations of Jainacharya Shree Vijay Vallabh Surishwer Ji Maharaj
November 16th, 12:45 pm
PM Modi unveiled ‘Statue of Peace’ to mark the 151st birth anniversary celebrations of Jainacharya Shree Vijay Vallabh Surishwer Ji Maharaj. Reiterating his stress on ‘vocal for local’ Shri Modi requested that as happened during the freedom struggle, all the spiritual leaders should amplify the message of Aatmanirbhar Bharat.PM pays tributes to Pt. Madan Mohan Malaviya on his Jayanti
December 25th, 11:43 am
The Prime Minister Shri Narendra Modi has paid his tributes to Pt. Madan Mohan Malaviya on his Jayanti.PM visits BHU in Varanasi; inaugurates Pandit Madan Mohan Malviya Cancer Hospital
February 19th, 04:46 pm
The Prime Minister, Shri Narendra Modi, visited BHU in Varanasi today.Our efforts are towards making a modern Kashi that also retains its essence: PM Modi
February 19th, 01:01 pm
PM Narendra Modi today launched various development initiatives in Varanasi. The projects pertaining to healthcare would greatly benefit people in Varanasi and adjoining areas. Addressing a gathering, PM Modi commended the engineers and technicians behind development of the Vande Bharat Express. He termed the train as a successful example of ‘Make in India’ initiative.PM Modi launches various development projects in Varanasi
February 19th, 01:00 pm
PM Narendra Modi today launched various development initiatives in Varanasi. The projects pertaining to healthcare would greatly benefit people in Varanasi and adjoining areas. Addressing a gathering, PM Modi commended the engineers and technicians behind development of the Vande Bharat Express. He termed the train as a successful example of ‘Make in India’ initiative.PM pays tributes to Pt. Madan Mohan Malaviya on his Jayanti
December 25th, 11:15 am
The Prime Minister Shri Narendra Modi has paid his tributes to Pt. Madan Mohan Malaviya on his Jayanti.PM remembers the great women and men who took part in the Quit India Movement
August 09th, 08:14 am
PM Narendra Modi today remembered the great women and men who took part in the Quit India Movement. Sharing a video message, the PM said that at the time of independence, the mantra was 'Karenge Ya Marenge', but now as we march towards celebrating 75 years of freedom, our resolve must be 'Karenge Aur Kar Ke Rahenge'.