ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
December 10th, 12:47 pm
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਡਾ. ਮੋਹਨ ਯਾਦਵ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਸਮੂਹਿਕ ਪ੍ਰਯਾਸਾਂ ਦੇ ਕਾਰਨ ਸਮੇਂ ਦੇ ਨਾਲ ਭਾਰਤ ਵਿੱਚ ਟਾਈਗਰਾਂ ਦੀ ਆਬਾਦੀ ਵਧ ਰਹੀ ਹੈ: ਪ੍ਰਧਾਨ ਮੰਤਰੀ
December 03rd, 07:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟਾਈਗਰਾਂ ਦੀ ਸੰਭਾਲ਼ ਦੀ ਦਿਸ਼ਾ ਵਿੱਚ ਸਮੂਹਿਕ ਪ੍ਰਯਾਸਾਂ ਦੀ ਸ਼ਲਾਘਾ ਕਰਦੇ ਹੋਏ ਅੱਜ ਕਿਹਾ ਕਿ ਸਮੇਂ ਦੇ ਨਾਲ ਭਾਰਤ ਵਿੱਚ ਟਾਈਗਰਾਂ ਦੀ ਸੰਖਿਆ ਵਧ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਵਿੱਚ 57ਵੇਂ ਟਾਈਗਰ ਰਿਜ਼ਰਵ ਨੂੰ ਸ਼ਾਮਲ ਕਰਨਾ ਕੁਦਰਤ ਦੀ ਸੰਭਾਲ਼ ਦੇ ਪ੍ਰਤੀ ਸਾਡੇ ਸਦੀਆਂ ਪੁਰਾਣੇ ਲੋਕਾਚਾਰ ਦੇ ਅਨੁਰੂਪ ਹੈ।ਪ੍ਰਧਾਨ ਮੰਤਰੀ 30 ਨਵੰਬਰ ਤੋਂ 1 ਦਸੰਬਰ ਤੱਕ ਭੁਬਨੇਸ਼ਵਰ ਵਿੱਚ ਪੁਲਿਸ ਦੇ ਡਾਇਰੈਕਟਰ ਜਨਰਲਾਂ /ਇੰਸਪੈਕਟਰ ਜਨਰਲਾਂ ਦੀ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲੈਣਗੇ
November 29th, 09:54 am
29 ਨਵੰਬਰ ਤੋਂ 1 ਦਸੰਬਰ, 2024 ਤੱਕ ਆਯੋਜਿਤ ਹੋਣ ਵਾਲੇ ਤਿੰਨ ਦਿਨੀਂ ਕਾਨਫਰੰਸ ਵਿੱਚ ਰਾਸ਼ਟਰੀ ਸੁਰੱਖਿਆ ਦੇ ਮਹੱਤਵਪੂਰਨ ਘਟਕਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਜਿਸ ਵਿੱਚ ਆਤੰਕਵਾਦ ਵਿਰੋਧੀ, ਖੱਬੇ ਪੱਖੀ ਅਤਿਵਾਦ, ਤਟਵਰਤੀ ਸੁਰੱਖਿਆ, ਨਵੇਂ ਅਪਰਾਧਿਕ ਕਾਨੂੰਨ, ਨਾਰਕੌਟਿਕਸ (Counter Terrorism, Left Wing Extremism, Coastal Security, New Criminal Laws, Narcotics) ਆਦਿ ਸ਼ਾਮਲ ਹਨ। ਕਾਨਫਰੰਸ ਦੇ ਦੌਰਾਨ ਵਿਸ਼ਿਸ਼ਟ ਸੇਵਾ ਦੇ ਲਈ ਰਾਸ਼ਟਰਪਤੀ ਦਾ ਪੁਲਿਸ ਮੈਡਲ ਭੀ ਪ੍ਰਦਾਨ ਕੀਤਾ ਜਾਵੇਗਾ।ਪ੍ਰਵਾਸੀ ਭਾਰਤੀਆਂ ਨੇ ਵੱਖ-ਵੱਖ ਦੇਸ਼ਾਂ ਵਿੱਚ ਆਪਣੀ ਪਹਿਚਾਣ ਬਣਾਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
November 24th, 11:30 am
ਮਨ ਕੀ ਬਾਤ ਦੇ 116ਵੇਂ ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਐੱਨਸੀਸੀ ਦਿਵਸ ਦੇ ਮਹੱਤਵ ‘ਤੇ ਚਰਚਾ ਕੀਤੀ, ਜਿਸ ਵਿੱਚ ਐੱਨਸੀਸੀ ਕੈਡਿਟਾਂ ਦੇ ਵਿਕਾਸ ਅਤੇ ਆਪਦਾ ਰਾਹਤ ਵਿੱਚ ਉਨ੍ਹਾਂ ਦੀ ਭੂਮਿਕਾ ‘ਤੇ ਪ੍ਰਕਾਸ਼ ਪਾਇਆ ਗਿਆ। ਉਨ੍ਹਾਂ ਨੇ ਵਿਕਸਿਤ ਭਾਰਤ ਦੇ ਲਈ ਯੁਵਾ ਸਸ਼ਕਤੀਕਰਣ 'ਤੇ ਜ਼ੋਰ ਦਿੱਤਾ ਅਤੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਬਾਰੇ ਗੱਲ ਕੀਤੀ। ਉਨ੍ਹਾਂ ਨੇ ਸੀਨੀਅਰ ਸਿਟੀਜ਼ਨਾਂ ਨੂੰ ਡਿਜੀਟਲ ਕ੍ਰਾਂਤੀ ਦਾ ਹਿੱਸਾ ਬਣਨ ਵਿੱਚ ਮਦਦ ਕਰਨ ਵਾਲੇ ਨੌਜਵਾਨਾਂ ਅਤੇ 'ਏਕ ਪੇੜ ਮਾਂ ਕੇ ਨਾਮ' ਅਭਿਯਾਨ ਦੀ ਸਫ਼ਲਤਾ ਦੀਆਂ ਪ੍ਰੇਰਕ ਕਹਾਣੀਆਂ ਵੀ ਸਾਂਝੀਆਂ ਕੀਤੀਆਂ।Maharashtra has witnessed the triumph of development, good governance, and genuine social justice: PM Modi
November 23rd, 10:58 pm
Prime Minister Narendra Modi addressed BJP workers at the party headquarters following the BJP-Mahayuti alliance's resounding electoral triumph in Maharashtra. He hailed the victory as a decisive endorsement of good governance, social justice, and development, expressing heartfelt gratitude to the people of Maharashtra for trusting BJP's leadership for the third consecutive time.PM Modi addresses passionate BJP Karyakartas at the Party Headquarters
November 23rd, 06:30 pm
Prime Minister Narendra Modi addressed BJP workers at the party headquarters following the BJP-Mahayuti alliance's resounding electoral triumph in Maharashtra. He hailed the victory as a decisive endorsement of good governance, social justice, and development, expressing heartfelt gratitude to the people of Maharashtra for trusting BJP's leadership for the third consecutive time.PM Modi pays tribute to Shri Sundarlal Patwa on his birth centenary
November 11th, 10:32 am
The Prime Minister, Shri Narendra Modi paid tributes to Shri Sundarlal Patwa, who played an important role in nurturing and grooming the BJP, on his birth centenary. Shri Modi remarked that Shri Patwa dedicated his entire life to the selfless service of the country and society.ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਨਿਵਾਸੀਆਂ ਨੂੰ ਰਾਜ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
November 01st, 09:12 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਨਿਵਾਸੀਆਂ ਨੂੰ ਰਾਜ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ ਦੇ ਅਵਸਰ ‘ਤੇ 29 ਅਕਤੂਬਰ ਨੂੰ ਹੈਲਥ ਸੈਕਟਰ ਨਾਲ ਸਬੰਧਿਤ 12,850 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
October 28th, 12:47 pm
ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ (Dhanvantari Jayanti and 9th Ayurveda Day) ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 29 ਅਕਤੂਬਰ ਨੂੰ ਦੁਪਹਿਰ ਲਗਭਗ 12:30 ਵਜੇ ਅਖਿਲ ਭਾਰਤੀ ਆਯੁਰਵੇਦ ਸੰਸਥਾਨ(ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ) (ਏਆਈਆਈਏ-AIIA), ਨਵੀਂ ਦਿੱਲੀ ਵਿੱਚ ਲਗਭਗ 12,850 ਕਰੋੜ ਰੁਪਏ ਦੀ ਲਾਗਤ ਵਾਲੇ ਹੈਲਥ ਸੈਕਟਰ ਨਾਲ ਸਬੰਧਿਤ ਵਿਭਿੰਨ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਧਰ ਰੱਖਣਗੇ।Those who looted rights of poor, gave slogan of poverty eradication: PM Modi in Palwal
October 01st, 07:42 pm
PM Modi, while initiating his address at the Palwal, Haryana rally, expressed his gratitude for the opportunity to visit various parts of Haryana in recent days. The PM shared his observation that a strong wave of support for the BJP is sweeping through every village, with one resonating chant: Bharosa dil se…BJP phir se!PM Modi addresses an enthusiastic crowd in Palwal, Haryana
October 01st, 04:00 pm
PM Modi, while initiating his address at the Palwal, Haryana rally, expressed his gratitude for the opportunity to visit various parts of Haryana in recent days. The PM shared his observation that a strong wave of support for the BJP is sweeping through every village, with one resonating chant: Bharosa dil se…BJP phir se!ਕੈਬਨਿਟ ਨੇ ਦੋ ਪ੍ਰਮੁੱਖ ਵਪਾਰਕ ਕੇਂਦਰਾਂ-ਮੁੰਬਈ ਅਤੇ ਇੰਦੌਰ ਦੇ ਦਰਮਿਆਨ ਸਭ ਤੋਂ ਛੋਟਾ ਰੇਲ ਸੰਪਰਕ ਪ੍ਰਦਾਨ ਕਰਨ ਦੇ ਲਈ 309 ਕਿਲੋਮੀਟਰ ਲੰਬੇ ਨਵੇਂ ਲਾਇਨ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ
September 02nd, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ-CCEA) ਨੇ ਰੇਲਵੇ ਮੰਤਰਾਲੇ ਦੇ ਤਹਿਤ 18,036 ਕਰੋੜ ਰੁਪਏ (ਲਗਭਗ) ਦੀ ਕੁੱਲ ਲਾਗਤ ਵਾਲੇ ਨਵੇਂ ਰੇਲਵੇ ਲਾਇਨ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇੰਦੌਰ ਅਤੇ ਮਨਮਾੜ ਦੇ ਦਰਮਿਆਨ ਪ੍ਰਸਤਾਵਿਤ ਨਵੀਂ ਲਾਇਨ ਸਿੱਧਾ ਸੰਪਰਕ ਪ੍ਰਦਾਨ ਕਰੇਗੀ ਅਤੇ ਗਤੀਸ਼ੀਲਤਾ ਵਿੱਚ ਸੁਧਾਰ ਕਰੇਗੀ, ਜਿਸ ਨਾਲ ਭਾਰਤੀ ਰੇਲਵੇ ਦੇ ਲਈ ਬਿਹਤਰ ਦਕਸ਼ਤਾ ਅਤੇ ਸੇਵਾ ਭਰੋਸੇਯੋਗਤਾ ਸੁਨਿਸ਼ਚਿਤ ਹੋਵੇਗੀ। ਇਹ ਪ੍ਰੋਜੈਕਟ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਨਵੇਂ ਭਾਰਤ ਦੀ ਕਲਪਨਾ ਦੇ ਅਨੁਰੂਪ ਹੈ, ਜੋ ਖੇਤਰ ਵਿੱਚ ਵਿਆਪਕ ਵਿਕਾਸ ਦੇ ਜ਼ਰੀਏ ਲੋਕਾਂ ਨੂੰ “ਆਤਮਨਿਰਭਰ” (“Atmanirbhar”) ਬਣਾਏਗਾ, ਜਿਸ ਨਾਲ ਉਨ੍ਹਾਂ ਦੇ ਲਈ ਰੋਜ਼ਗਾਰ/ਸਵੈ-ਰੋਜ਼ਗਾਰ ਦੇ ਅਵਸਰ ਵਧਣਗੇ।ਪੁਲਾੜ ਖੇਤਰ ਵਿੱਚ ਸੁਧਾਰਾਂ ਨਾਲ ਦੇਸ਼ ਦੇ ਨੌਜਵਾਨਾਂ ਨੂੰ ਲਾਭ ਹੋਇਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
August 25th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਮੇਰੇ ਸਾਰੇ ਪਰਿਵਾਰਜਨਾਂ ਦਾ ਸਵਾਗਤ ਹੈ। ਅੱਜ ਇਕ ਵਾਰ ਫਿਰ ਗੱਲ ਹੋਵੇਗੀ - ਦੇਸ਼ ਦੀਆਂ ਪ੍ਰਾਪਤੀਆਂ ਦੀ, ਦੇਸ਼ ਦੇ ਲੋਕਾਂ ਦੇ ਸਮੂਹਿਕ ਯਤਨਾਂ ਦੀ। 21ਵੀਂ ਸਦੀ ਦੇ ਭਾਰਤ ਵਿੱਚ ਕਿੰਨਾ ਕੁਝ ਅਜਿਹਾ ਹੋ ਰਿਹਾ ਹੈ ਜੋ ਵਿਕਸਿਤ ਭਾਰਤ ਦੀ ਨੀਂਹ ਮਜ਼ਬੂਤ ਕਰ ਰਿਹਾ ਹੈ। ਜਿਵੇਂ ਇਸ 23 ਅਗਸਤ ਨੂੰ ਹੀ ਅਸੀਂ ਸਾਰੇ ਦੇਸ਼ਵਾਸੀਆਂ ਨੇ ਪਹਿਲਾ ਨੈਸ਼ਨਲ ਸਪੇਸ ਡੇ ਮਨਾਇਆ। ਮੈਨੂੰ ਵਿਸ਼ਵਾਸ ਹੈ ਕਿ ਤੁਸੀਂ ਸਾਰਿਆਂ ਨੇ ਇਸ ਦਿਨ ਨੂੰ ਸੈਲੀਬਰੇਟ ਕੀਤਾ ਹੋਵੇਗਾ। ਇਕ ਵਾਰ ਫਿਰ ਚੰਦਰਯਾਨ-3 ਦੀ ਸਫਲਤਾ ਦਾ ਜਸ਼ਨ ਮਨਾਇਆ ਹੋਵੇਗਾ। ਪਿਛਲੇ ਸਾਲ ਇਸੇ ਦਿਨ ਚੰਦਰਯਾਨ-3 ਨੇ ਚੰਨ ਦੇ ਦੱਖਣੀ ਹਿੱਸੇ ਵਿੱਚ ਸ਼ਿਵਸ਼ਕਤੀ ਪੁਆਇੰਟ ’ਤੇ ਸਫਲਤਾਪੂਰਵਕ ਲੈਂਡਿੰਗ ਕੀਤੀ ਸੀ। ਭਾਰਤ ਇਸ ਮਾਣਮੱਤੀ ਪ੍ਰਾਪਤੀ ਨੂੰ ਹਾਸਿਲ ਕਰਨ ਵਾਲਾ ਦੁਨੀਆਂ ਦਾ ਪਹਿਲਾ ਦੇਸ਼ ਬਣਿਆ ਹੈ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਸਾਗਰ ਵਿੱਚ ਕੰਧ ਡਿੱਗਣ ਨਾਲ ਹੋਈਆਂ ਮੌਤਾਂ ‘ਤੇ ਸੋਗ ਵਿਅਕਤ ਕੀਤਾ, ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
August 04th, 06:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿੱਚ ਹੋਈ ਮੰਦਭਾਗੀ ਘਟਨਾ ‘ਤੇ ਦੁਖ ਵਿਅਕਤ ਕੀਤਾ, ਜਿੱਥੇ ਕੰਧ ਡਿੱਗਣ ਨਾਲ ਨੌਂ ਬੱਚਿਆਂ ਦੀ ਮੌਤ ਹੋ ਗਈ।ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 20th, 01:10 pm
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਡਾ. ਮੋਹਨ ਯਾਦਵ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।Congress intends to prioritize minorities in sports as well: PM Modi in Dhar
May 07th, 08:40 pm
Prime Minister Narendra Modi addressed a public meeting in Dhar, Madhya Pradesh, urging voters to participate in the ongoing third phase of voting across the country. He emphasized the significance of each vote in shaping the future of India and urged voters to cast their votes in large numbers. He also paid homage to Mhow, the birthplace of Baba Saheb Ambedkar, and highlighted the significant contributions of the Constitution to India's progress. PM Modi criticized Congress for attempting to diminish Baba Saheb's role in the making of the Constitution and accused them of distorting history for their benefit.Your one vote will enhance job opportunities for youth, & make a strong India: PM Modi in Khargone
May 07th, 10:49 am
Prime Minister Narendra Modi addressed a public meeting today in Khargone, Madhya Pradesh, urging voters to participate in the ongoing third phase of voting across the country. He emphasized the significance of each vote in shaping the future of India and urged voters to cast their votes in large numbers.PM Modi addresses public meetings in Khargone & Dhar, Madhya Pradesh
May 07th, 10:48 am
Prime Minister Narendra Modi addressed public meetings in Khargone, and Dhar, Madhya Pradesh, urging voters to participate in the ongoing third phase of voting across the country. He emphasized the significance of each vote in shaping the future of India and urged voters to cast their votes in large numbers.Nothing is greater than the country for BJP, but for Congress, it is family first: PM Modi in Morena
April 25th, 10:26 am
The momentum in Lok Sabha election campaigning escalates as the NDA's leading campaigner, Prime Minister Narendra Modi, ramps up his efforts ahead of the second phase. Today, PM Modi addressed an enthusiastic crowd in Madhya Pradesh’s Morena. He declared that the people of Madhya Pradesh know that once they get entangled in a problem, it's best to keep their distance from it. “The Congress party represents such an obstacle to development. During that time, Congress had pushed MP to the back of the line among the nation's BIMARU states,” the PM said.Morena extends a grand welcome to PM Modi as he speaks at a Vijay Sankalp rally in MP
April 25th, 10:04 am
The momentum in Lok Sabha election campaigning escalates as the NDA's leading campaigner, Prime Minister Narendra Modi, ramps up his efforts ahead of the second phase. Today, PM Modi addressed an enthusiastic crowd in Madhya Pradesh’s Morena. He declared that the people of Madhya Pradesh know that once they get entangled in a problem, it's best to keep their distance from it. “The Congress party represents such an obstacle to development. During that time, Congress had pushed MP to the back of the line among the nation's BIMARU states,” the PM said.