ਪ੍ਰਧਾਨ ਮੰਤਰੀ ਨੇ ਮਹਾਮੰਡਲੇਸ਼ਵਰ ਸਵਾਮੀ ਸ਼ਾਂਤੀਗਿਰੀ ਮਹਾਰਾਜ ਨਾਲ ਮੁਲਾਕਾਤ ਕੀਤੀ
November 14th, 06:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਮੰਡਲੇਸ਼ਵਰ ਸਵਾਮੀ ਸ਼ਾਂਤੀਗਿਰੀ ਮਹਾਰਾਜ ਨਾਲ ਮੁਲਾਕਾਤ ਕੀਤੀ ਅਤੇ ਗ਼ਰੀਬਾਂ ਅਤੇ ਵੰਚਿਤਾਂ ਨੂੰ ਸਸ਼ਕਤ ਬਣਾਉਣ ਦੇ ਉਨ੍ਹਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ।