
Prime Minister condoles loss of lives due to an accident in Pune, Maharashtra
August 11th, 04:35 pm
The Prime Minister, Shri Narendra Modi has expressed deep grief over the loss of lives due to an accident in Pune, Maharashtra. Shri Modi also wished speedy recovery for those injured in the accident.
ਕੇਂਦਰੀ ਕੈਬਨਿਟ ਨੇ ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 574 ਕਿਲੋਮੀਟਰ ਦਾ ਵਾਧਾ ਕਰਦੇ ਹੋਏ ਮਹਾਰਾਸ਼ਟਰ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ, ਓਡੀਸ਼ਾ ਅਤੇ ਝਾਰਖੰਡ ਰਾਜਾਂ ਦੇ 13 ਜ਼ਿਲ੍ਹਿਆਂ ਨੂੰ ਕਵਰ ਕਰਨ ਵਾਲੇ ਚਾਰ ਮਲਟੀਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ
July 31st, 03:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਰੇਲਵੇ ਮੰਤਰਾਲੇ ਦੇ ਕੁੱਲ 11,169 ਕਰੋੜ ਰੁਪਏ (ਲਗਭਗ) ਲਾਗਤ ਵਾਲੇ ਚਾਰ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸ਼ਾਮਲ ਹਨ:
ਪ੍ਰਧਾਨ ਮੰਤਰੀ ਨੇ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ ਵਿੱਚ 'ਭਾਰਤ ਦੇ ਮਰਾਠਾ ਫੌਜੀ ਭੂਦ੍ਰਿਸ਼ਾਂ' ਨੂੰ ਸ਼ਾਮਲ ਕੀਤੇ ਜਾਣ ਦੀ ਸ਼ਲਾਘਾ ਕੀਤੀ
July 12th, 09:23 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਮਰਾਠਾ ਫੌਜੀ ਭੂਦ੍ਰਿਸ਼ਾਂ ਨੂੰ ਪ੍ਰਤਿਸ਼ਠਿਤ ਯੂਨੈਸਕੋ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤੇ ਜਾਣ 'ਤੇ ਬਹੁਤ ਮਾਣ ਅਤੇ ਖੁਸ਼ੀ ਵਿਅਕਤ ਕੀਤੀ ਹੈ।Cabinet approves Pune Metro Rail Project Phase-2
June 25th, 03:08 pm
The Union Cabinet chaired by PM Modi has approved the Pune Metro Rail Project Phase-2 project worth Rs.3626.24 crore. This project will serve key IT hubs, commercial areas, educational institutions, and residential pockets, increasing the share of public transport and ridership across the network. It is poised to unlock Pune’s economic potential.ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਪੁਣੇ ਵਿੱਚ ਜੈਜੁਰੀ-ਮੋਰਗਾਓਂ (Jejuri-Morgaon) ਮਾਰਗ ‘ਤੇ ਹੋਏ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
June 19th, 10:58 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਪੁਣੇ ਵਿੱਚ ਜੈਜੁਰੀ-ਮੋਰਗਾਓਂ (Jejuri-Morgaon) ਮਾਰਗ ‘ਤੇ ਹੋਏ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ।ਪ੍ਰਧਾਨ ਮੰਤਰੀ ਨੇ ਹਿੰਦੂ ਹ੍ਰਿਦਯ ਸਮਰਾਟ (Hindu hruday samrat) ਬਾਲਾਸਾਹਿਬ ਠਾਕਰੇ ਮਹਾਰਾਸ਼ਟਰ ਸਮ੍ਰਿੱਧ ਮਹਾਮਾਰਗ ਦੇ ਉਦਘਾਟਨ ‘ਤੇ ਮਹਾਰਾਸ਼ਟਰ ਐੱਨਡੀਏ ਸਰਕਾਰ ਦੀ ਸ਼ਲਾਘਾ ਕੀਤੀ
June 05th, 06:18 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿੰਦੂ ਹ੍ਰਿਦਯ ਸਮਰਾਟ ਬਾਲਾਸਾਹਿਬ ਠਾਕਰੇ ਮਹਾਰਾਸ਼ਟਰ ਸਮ੍ਰਿੱਧ ਮਹਾਮਾਰਗ ਦੇ ਸ਼ਾਨਦਾਰ ਉਦਘਾਟਨ ਦੇ ਬਾਅਦ ਬੁਨਿਆਦੀ ਢਾਂਚੇ ‘ਤੇ ਅਧਾਰਿਤ ਵਿਕਾਸ ਦੇ ਪ੍ਰਤੀ ਆਪਣੀ ਅਟੁੱਟ ਪ੍ਰਤਿਬੱਧਤਾ ਦੇ ਲਈ ਮਹਾਰਾਸ਼ਟਰ ਦੀ ਐੱਨਡੀਏ ਸਰਕਾਰ ਦੀ ਸ਼ਲਾਘਾ ਕੀਤੀ ਹੈ।Cabinet approves two multitracking projects across Indian Railways in Maharashtra and Madhya Pradesh
May 28th, 03:43 pm
The Cabinet Committee on Economic Affairs chaired by PM Modi has approved two multitracking projects across Indian Railways in Maharashtra and Madhya Pradesh. These initiatives will improve travel convenience, reduce logistic cost, decrease oil imports and contribute to lower CO2 emissions, supporting sustainable and efficient rail operations.ਮਨ ਕੀ ਬਾਤ ਦੇ 122ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (25.05.2025)
May 25th, 11:30 am
ਸਾਥੀਓ, ‘ਅਪ੍ਰੇਸ਼ਨ ਸਿੰਦੂਰ’ ਸਿਰਫ਼ ਇੱਕ ਫ਼ੌਜੀ ਮਿਸ਼ਨ ਨਹੀਂ ਹੈ, ਇਹ ਸਾਡੇ ਸੰਕਲਪ, ਹੌਸਲੇ ਅਤੇ ਬਦਲਦੇ ਭਾਰਤ ਦੀ ਤਸਵੀਰ ਹੈ ਅਤੇ ਇਸ ਤਸਵੀਰ ਨੂੰ ਪੂਰੇ ਦੇਸ਼ ਨੂੰ ਦੇਸ਼ ਭਗਤੀ ਦੇ ਭਾਵਾਂ ਨਾਲ ਭਰ ਦਿੱਤਾ ਹੈ, ਤਿਰੰਗੇ ਵਿੱਚ ਰੰਗ ਦਿੱਤਾ ਹੈ। ਤੁਸੀਂ ਦੇਖਿਆ ਹੋਵੇਗਾ ਦੇਸ਼ ਦੇ ਕਈ ਸ਼ਹਿਰਾਂ ਵਿੱਚ, ਪਿੰਡਾਂ ਵਿੱਚ, ਛੋਟੇ-ਛੋਟੇ ਕਸਬਿਆਂ ਵਿੱਚ ਤਿਰੰਗਾ ਯਾਤਰਾਵਾਂ ਕੱਢੀਆਂ ਗਈਆਂ, ਹਜ਼ਾਰਾਂ ਲੋਕ ਹੱਥਾਂ ’ਚ ਤਿਰੰਗਾ ਲੈ ਕੇ ਦੇਸ਼ ਦੀ ਸੈਨਾ, ਉਸ ਦੇ ਪ੍ਰਤੀ ਨਮਨ ਕਰਦੇ ਹੋਏ, ਵਧਾਈ ਦਿੰਦੇ ਹੋਏ ਨਿਕਲ ਪਏ। ਕਿੰਨੇ ਹੀ ਸ਼ਹਿਰਾਂ ਵਿੱਚ Civil Defence Volunteer ਬਣਨ ਦੇ ਲਈ ਵੱਡੀ ਗਿਣਤੀ ਵਿੱਚ ਨੌਜਵਾਨ ਇਕੱਠੇ ਹੋ ਗਏ ਅਤੇ ਅਸੀਂ ਦੇਖਿਆ ਕਿ ਚੰਡੀਗੜ੍ਹ ਦੇ ਵੀਡੀਓ ਤਾਂ ਕਾਫੀ ਵਾਇਰਲ ਹੋਏ ਸਨ। ਸੋਸ਼ਲ ਮੀਡੀਆ ’ਤੇ ਕਵਿਤਾਵਾਂ ਲਿਖੀਆਂ ਜਾ ਰਹੀਆਂ ਸਨ, ਸੰਕਲਪ ਗੀਤ ਗਾਏ ਜਾ ਰਹੇ ਸਨ, ਛੋਟੇ-ਛੋਟੇ ਬੱਚੇ ਪੇਂਟਿੰਗ ਬਣਾ ਰਹੇ ਸਨ, ਜਿਨ੍ਹਾਂ ਵਿੱਚ ਵੱਡੇ ਸੰਦੇਸ਼ ਲੁਕੇ ਸਨ। ਮੈਂ ਅਜੇ 3 ਦਿਨ ਪਹਿਲਾਂ ਬੀਕਾਨੇਰ ਗਿਆ ਸੀ, ਉੱਥੇ ਬੱਚਿਆਂ ਨੇ ਮੈਨੂੰ ਅਜਿਹੀ ਹੀ ਇੱਕ ਪੇਂਟਿੰਗ ਭੇਂਟ ਕੀਤੀ ਸੀ। ‘ਅਪ੍ਰੇਸ਼ਨ ਸਿੰਦੂਰ’ ਨੇ ਦੇਸ਼ ਦੇ ਲੋਕਾਂ ਨੂੰ ਇੰਨਾ ਪ੍ਰਭਾਵਿਤ ਕੀਤਾ ਹੈ ਕਿ ਕਈ ਪਰਿਵਾਰਾਂ ਨੇ ਇਸ ਨੂੰ ਆਪਣੇ ਜੀਵਨ ਦਾ ਹਿੱਸਾ ਬਣਾ ਲਿਆ। ਬਿਹਾਰ ਦੇ ਕਟਿਹਾਰ ਵਿੱਚ, ਯੂ. ਪੀ. ਦੇ ਕੁਸ਼ੀਨਗਰ ਵਿੱਚ ਅਤੇ ਹੋਰ ਵੀ ਕਈ ਸ਼ਹਿਰਾਂ ਵਿੱਚ ਉਸ ਦੌਰਾਨ ਜਨਮ ਲੈਣ ਵਾਲੇ ਬੱਚਿਆਂ ਦਾ ਨਾਮ ‘ਸਿੰਦੂਰ’ ਰੱਖਿਆ ਗਿਆ ਹੈ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਅੱਗ ਤ੍ਰਾਸਦੀ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
May 18th, 09:27 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਦੁਰਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਤੰਦਰੁਸਤ ਹੋਣ ਦੀ ਵੀ ਕਾਮਨਾ ਕੀਤੀ ਹੈ।ਮੁੰਬਈ ਵਿੱਚ ਵੇਵਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 01st, 03:35 pm
ਅੱਜ ਮਹਾਰਾਸ਼ਟਰ ਦਾ ਸਥਾਪਨਾ ਦਿਵਸ ਹੈ। ਮਹਾਰਾਸ਼ਟਰ ਦਿਵਸ ‘ਤੇ ਛਤਰਪਤੀ ਸ਼ਿਵਾਜੀ ਮਹਾਰਾਜ ਜਾਂ ਧਰਤੀ ਦੇ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਸ਼ੁਭਕਾਮਨਾਵਾਂ! (छत्रपती शिवाजी महाराजांच्या या भूमीतील सर्व बंधू-भगिनींना महाराष्ट्र दिनाच्या खूप खूप शुभेच्छा!)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੇਵਸ 2025 ਦਾ ਉਦਘਾਟਨ ਕੀਤਾ
May 01st, 11:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਦੇ ਜਿਓ ਵਰਲਡ ਸੈਂਟਰ ਵਿੱਚ ਭਾਰਤ ਦੇ ਆਪਣੀ ਤਰ੍ਹਾਂ ਦੇ ਪਹਿਲੇ ਵਰਲਡ ਆਡੀਓ ਵਿਜ਼ੁਅਲ ਐਂਡ ਐਂਟਰਟੇਨਮੈਂਟ ਸਮਿਟ ਵੇਵਸ-2025 ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਅੱਜ ਮਨਾਏ ਜਾ ਰਹੇ ਮਹਾਰਾਸ਼ਟਰ ਦਿਵਸ ਅਤੇ ਗੁਜਰਾਤ ਰਾਜ ਸਥਾਪਨਾ ਦਿਵਸ ਦੇ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ। ਰਚਨਾਤਮਕ ਉਦਯੋਗ ਨਾਲ ਜੁੜੇ ਸਾਰੇ ਅੰਤਰਰਾਸ਼ਟਰੀ ਪਤਵੰਤਿਆਂ, ਰਾਜਦੂਤਾਂ ਅਤੇ ਪ੍ਰਮੁਖਾਂ ਦੀ ਮੌਜੂਦਗੀ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਆਯੋਜਨ ਦੇ ਮਹੱਤਵ ਦਾ ਜ਼ਿਕਰ ਕਰਦੇ ਹੋਏ ਇਸ ਗੱਲ ‘ਤੇ ਜ਼ੋਰ ਦਿੱਤਾ ਕਿ 100 ਤੋਂ ਵੱਧ ਦੇਸ਼ਾਂ ਦੇ ਕਲਾਕਾਰ, ਇਨੋਵੇਟਰਸ, ਇਨਵੈਸਟਰਸ ਅਤੇ ਨੀਤੀ ਨਿਰਮਾਤਾ ਪ੍ਰਤਿਭਾ ਅਤੇ ਰਚਨਾਤਮਕਤਾ ਦੇ ਗਲੋਬਲ ਈਕੋਸਿਸਟਮ ਦੀ ਨੀਂਹ ਰੱਖਣ ਦੇ ਲਈ ਇਕੱਠੇ ਇੱਕ ਮੰਚ ‘ਤੇ ਆਏ ਹਨ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦਿਵਸ ‘ਤੇ ਮਹਾਰਾਸ਼ਟਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
May 01st, 10:25 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦਿਵਸ ‘ਤੇ ਮਹਾਰਾਸ਼ਟਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ 1 ਅਤੇ 2 ਮਈ ਨੂੰ ਮਹਾਰਾਸ਼ਟਰ, ਕੇਰਲ ਅਤੇ ਆਂਧਰਾ ਪ੍ਰਦੇਸ਼ ਦਾ ਦੌਰਾ ਕਰਨਗੇ
April 30th, 03:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 1 ਅਤੇ 2 ਮਈ ਨੂੰ ਮਹਾਰਾਸ਼ਟਰ, ਕੇਰਲ ਅਤੇ ਆਂਧਰ ਪ੍ਰਦੇਸ਼ ਦਾ ਦੌਰਾ ਕਰਨਗੇ। ਉਹ 1 ਮਈ ਨੂੰ ਮੁੰਬਈ ਜਾਣਗੇ ਅਤੇ ਸਵੇਰੇ ਕਰੀਬ 10:30 ਵਜੇ ਵਰਲਡ ਆਡੀਓ ਵਿਜ਼ੁਅਲ ਐਂਡ ਐਂਟਰਟੇਨਮੈਂਟ ਸਮਿਟ (ਵੇਵਸ) ਦਾ ਉਦਘਾਟਨ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਮਰਾਵਤੀ ਹਵਾਈ ਅੱਡੇ ਦੀ ਸ਼ੁਰੂਆਤ ਦੀ ਪ੍ਰਸ਼ੰਸਾ ਕੀਤੀ
April 16th, 09:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਮਰਾਵਤੀ ਹਵਾਈ ਅੱਡੇ ਦੀ ਸ਼ੁਰੂਆਤ ਨੂੰ ਮਹਾਰਾਸ਼ਟਰ, ਵਿਸ਼ੇਸ਼ ਤੌਰ ‘ਤੇ ਵਿਦਰਭ ਖੇਤਰ ਲਈ ਪ੍ਰਸੰਨਤਾ ਦੀ ਵੱਡੀ ਖ਼ਬਰ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਅਮਰਾਵਤੀ ਵਿੱਚ ਇੱਕ ਐਕਟਿਵ ਹਵਾਈ ਅੱਡਾ ਕਾਰੋਬਾਰ ਅਤੇ ਸੰਪਰਕ ਨੂੰ ਪ੍ਰੋਤਸਾਹਨ ਪ੍ਰਦਾਨ ਕਰੇਗਾ।ਮਹਾਰਾਸ਼ਟਰ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
April 15th, 01:55 pm
ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਸੀ.ਪੀ. ਰਾਧਾਕ੍ਰਿਸ਼ਣਨ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
April 04th, 03:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ 2 ਲੱਖ ਰੁਪਏ ਅਤੇ ਘਾਇਲਾਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।ਪ੍ਰਧਾਨ ਮੰਤਰੀ ਨੇ ਨਾਗਪੁਰ ਵਿੱਚ ਦੀਕਸ਼ਾਭੂਮੀ (Deekshabhoomi) ਦੀ ਯਾਤਰਾ ਦੌਰਾਨ ਡਾ. ਬਾਬਾਸਾਹੇਬ ਅੰਬੇਡਕਰ ਦੇ ਦ੍ਰਿਸ਼ਟੀਕੋਣ ਦੇ ਲਈ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ
March 30th, 12:02 pm
ਨਾਗਪੁਰ ਵਿੱਚ ਦੀਕਸ਼ਾਭੂਮੀ (Deekshabhoomi) ਦੀ ਸਮਾਜਿਕ ਨਿਆਂ ਅਤੇ ਦਲਿਤਾਂ ਨੂੰ ਸਸ਼ਕਤ ਬਣਾਉਣ (empowering the downtrodden) ਦੇ ਪ੍ਰਤੀਕ ਦੇ ਰੂਪ ਵਿੱਚ ਸ਼ਲਾਘਾ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਬਾਬਾਸਾਹੇਬ ਅੰਬੇਡਕਰ ਦੇ ਸੁਪਨਿਆਂ ਦੇ ਭਾਰਤ ਨੂੰ ਸਾਕਾਰ ਕਰਨ ਦੇ ਲਈ ਹੋਰ ਭੀ ਅਧਿਕ ਮਿਹਨਤ ਕਰਨ ਦੀ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ।Our youth, imbued with the spirit of nation-building, are moving ahead towards the goal of Viksit Bharat by 2047: PM Modi in Nagpur
March 30th, 11:53 am
PM Modi laid the foundation stone of Madhav Netralaya Premium Centre in Nagpur, emphasizing its role in quality eye care. He highlighted India’s healthcare strides, including Ayushman Bharat, Jan Aushadhi Kendras and AIIMS expansion. He also paid tribute to Dr. Hedgewar and Pujya Guruji, acknowledging their impact on India’s cultural and social consciousness.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਨਾਗਪੁਰ ਵਿੱਚ ਮਾਧਵ ਨੇਤ੍ਰਾਲਯ ਪ੍ਰੀਮੀਅਮ ਸੈਂਟਰ (Madhav Netralaya Premium Centre) ਦਾ ਨੀਂਹ ਪੱਥਰ ਰੱਖਿਆ
March 30th, 11:52 am
ਪ੍ਰਧਾਨ ਮੰਤਰੀ ਨੇ ਅੱਜ ਮਹਾਰਾਸ਼ਟਰ ਦੇ ਨਾਗਪੁਰ ਵਿੱਚ ਮਾਧਵ ਨੇਤ੍ਰਾਲਯ ਪ੍ਰੀਮੀਅਮ ਸੈਂਟਰ (Madhav Netralaya Premium Centre) ਦਾ ਨੀਂਹ ਪੱਥਰ ਰੱਖਿਆ। ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਚੇਤਰ ਸ਼ੁਕਲ ਪ੍ਰਤਿਪਦਾ (Chaitra Shukla Pratipada) ਦੇ ਮਹੱਤਵ ‘ਤੇ ਪ੍ਰਕਾਸ਼ ਪਾਇਆ। ਇਹ ਪਵਿੱਤਰ ਨਵਰਾਤ੍ਰਿਆਂ ਦੇ ਉਤਸਵ (Navratri festival) ਦੀ ਸ਼ੁਰੂਆਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਭਰ ਵਿੱਚ ਅੱਜ ਗੁੜੀ ਪੜਵਾ, ਉਗਾਦਿ ਅਤੇ ਨਵਰੇਹ (Gudi Padwa, Ugadi, and Navreh) ਜਿਹੇ ਤਿਉਹਾਰ ਮਨਾਏ ਜਾ ਰਹੇ ਹਨ। ਉਨ੍ਹਾਂ ਨੇ ਇਸ ਦਿਨ ਦੇ ਮਹੱਤਵ ‘ਤੇ ਜ਼ੋਰ ਦਿੱਤਾ ਕਿਉਂਕਿ ਇਸੇ ਦਿਨ ਭਗਵਾਨ ਝੂਲੇਲਾਲ ਅਤੇ ਗੁਰੂ ਅੰਗਦ ਦੇਵ ਜੀ ਦੀ ਜਨਮ ਵਰ੍ਹੇਗੰਢ (birth anniversaries of Bhagwan Jhulelal and Guru Angad Dev) ਭੀ ਹੈ। ਉਨ੍ਹਾਂ ਨੇ ਇਸ ਅਵਸਰ ਨੂੰ ਪ੍ਰੇਰਣਾਦਾਈ ਡਾ. ਕੇ ਬੀ ਹੇਡਗੇਵਾਰ ਦੀ ਜਯੰਤੀ ਅਤੇ ਰਾਸ਼ਟਰੀਯ ਸਵਯੰਸੇਵਕ ਸੰਘ (ਆਰਐੱਸਐੱਸ- RSS) ਦੀ ਸ਼ਾਨਦਾਰ ਯਾਤਰਾ ਦੇ ਸ਼ਤਾਬਦੀ ਵਰ੍ਹੇ ਦੇ ਰੂਪ ਵਿੱਚ ਭੀ ਸਵੀਕਾਰ ਕੀਤਾ। ਉਨ੍ਹਾਂ ਨੇ ਇਸ ਮਹੱਤਵਪੂਰਨ ਦਿਨ ‘ਤੇ ਡਾ. ਹੇਡਗੇਵਾਰ ਅਤੇ ਸ਼੍ਰੀ ਗੋਲਵਲਕਰ ਗੁਰੂਜੀ (Dr. Hedgewar and Shri Golwalkar Guruji) ਨੂੰ ਸ਼ਰਧਾਂਜਲੀ ਦੇਣ ਦੇ ਲਈ ਸਮ੍ਰਿਤੀ ਮੰਦਿਰ (Smruti Mandir) ਜਾਣ ‘ਤੇ ਆਪਣਾ ਸਨਮਾਨ ਵਿਅਕਤ ਕੀਤਾ।ਪ੍ਰਧਾਨ ਮੰਤਰੀ ਨੇ ਨਾਗਪੁਰ ਵਿੱਚ ਸਮ੍ਰਿਤੀ ਮੰਦਿਰ ਦਾ ਦੌਰਾ ਕੀਤਾ
March 30th, 11:48 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਗਪੁਰ ਦੇ ਸਮ੍ਰਿਤੀ ਮੰਦਿਰ ਦਾ ਦੌਰਾ ਕੀਤਾ। ਆਪਣੇ ਦੌਰੇ ਦੇ ਦੌਰਾਨ, ਉਨ੍ਹਾਂ ਨੇ ਡਾ. ਕੇ. ਬੀ. ਹੇਡਗੇਵਾਰ ਅਤੇ ਸ਼੍ਰੀ ਐੱਮ.ਐੱਸ. ਗੋਲਵਲਕਰ ਨੂੰ ਸ਼ਰਧਾਂਜਲੀ ਅਰਪਿਤ ਕੀਤੀ।