ਮੁੰਬਈ ਵਿੱਚ ਅਭਿਜਾਤ ਮਰਾਠੀ ਭਾਸ਼ਾ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 05th, 07:05 pm
ਮਹਾਰਾਸ਼ਟਰ ਦੇ ਗਵਰਨਰ ਸੀ.ਪੀ. ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਉਪ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਜੀ, ਅਜਿਤ ਪਵਾਰ ਜੀ, ਕੇਂਦਰ ਵਿੱਚ ਮੇਰੇ ਸਾਰੇ ਸਹਿਯੋਗੀ, ਕਈ ਪੀੜ੍ਹੀਆਂ ‘ਤੇ ਆਪਣੀ ਗਾਇਕੀ ਦਾ ਛਾਪ ਛੱਡਣ ਵਾਲੀ ਆਸ਼ਾਤਾਈ ਜੀ, ਮੰਨੇ ਪ੍ਰਮੰਨੇ ਅਭਿਨੇਤਾ ਭਾਈ ਸਚਿਨ ਜੀ, ਨਾਮਦੇਵ ਕਾਂਬਲੇ ਜੀ, ਸਦਾਨੰਦ ਮੋਰੇ ਜੀ, ਮਹਾਰਾਸ਼ਟ ਸਰਕਾਰ ਦੇ ਮੰਤਰੀ ਭਾਈ ਦੀਪਕ ਜੀ, ਮੰਗਲਪ੍ਰਭਾਤ ਲੋਢਾ ਜੀ, ਬੀਜੇਪੀ ਦੇ ਮੁੰਬਈ ਦੇ ਪ੍ਰਧਾਨ ਭਾਈ ਆਸ਼ੀਸ਼ ਜੀ, ਹੋਰ ਮਹਾਨੁਭਾਵ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ, ਮਹਾਰਾਸ਼ਟਰ ਵਿੱਚ ਅਭਿਜਾਤ ਮਰਾਠੀ ਭਾਸ਼ਾ ਪ੍ਰੋਗਰਾਮ ਵਿੱਚ ਹਿੱਸਾ ਲਿਆ
October 05th, 07:00 pm
ਸਭਾ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਰਾਠੀ ਭਾਸ਼ਾ ਨੂੰ ਅਧਿਕਾਰਿਤ ਤੌਰ 'ਤੇ ਕਲਾਸੀਕਲ ਭਾਸ਼ਾ ਦਾ ਦਰਜਾ ਦਿੱਤਾ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਪਲ ਮਹੱਤਵਪੂਰਨ ਹੈ ਅਤੇ ਇਹ ਮਰਾਠੀ ਭਾਸ਼ਾ ਦੇ ਇਤਿਹਾਸ ਦਾ ਇੱਕ ਸੁਨਹਿਰੀ ਪੰਨਾ ਹੈ। ਉਨ੍ਹਾਂ ਨੇ ਖੁਸ਼ੀ ਜ਼ਾਹਰ ਕੀਤੀ ਕਿ ਮਰਾਠੀ ਬੋਲਣ ਵਾਲਿਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਅਕਾਂਖਿਆਵਾਂ ਪੂਰੀਆਂ ਹੋ ਗਈਆਂ ਹਨ ਅਤੇ ਸਾਨੂੰ ਮਹਾਰਾਸ਼ਟਰ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਇਤਿਹਾਸਕ ਪ੍ਰਾਪਤੀ ਦਾ ਹਿੱਸਾ ਬਣਨ 'ਤੇ ਮਾਣ ਪ੍ਰਗਟ ਕੀਤਾ। ਇਹ ਕਹਿੰਦੇ ਹੋਏ ਕਿ ਬੰਗਾਲੀ, ਪਾਲੀ, ਪ੍ਰਾਕ੍ਰਿਤ ਅਤੇ ਅਸਮੀਆ ਭਾਸ਼ਾਵਾਂ ਨੂੰ ਵੀ ਕਲਾਸੀਕਲ ਭਾਸ਼ਾਵਾਂ ਦਾ ਦਰਜਾ ਦਿੱਤਾ ਗਿਆ ਹੈ, ਪ੍ਰਧਾਨ ਮੰਤਰੀ ਨੇ ਇਨ੍ਹਾਂ ਭਾਸ਼ਾਵਾਂ ਨਾਲ ਸਬੰਧਿਤ ਲੋਕਾਂ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਮਹਾਤਮਾ ਜਯੋਤਿਬਾ ਫੁਲੇ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
April 11th, 09:28 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਸਮਾਜ ਸੁਧਾਰਕ ਮਹਾਤਮਾ ਜਯੋਤਿਬਾ ਫੁਲੇ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਸ਼੍ਰੀ ਮੋਦੀ ਨੇ ਸਮਾਜਿਕ ਨਿਆਂ ਅਤੇ ਦਲਿਤਾਂ ਨੂੰ ਸਸ਼ਕਤ ਬਣਾਉਣ ਵਿੱਚ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਵੀ ਯਾਦ ਕੀਤਾ। ਸ਼੍ਰੀ ਮੋਦੀ ਨੇ ਇੱਕ ਵੀਡੀਓ ਕਲਿੱਪ ਦੇ ਜ਼ਰੀਏ ਮਹਾਤਮਾ ਜਯੋਤਿਬਾ ਫੁਲੇ ’ਤੇ ਆਪਣੇ ਵਿਚਾਰ ਵੀ ਸਾਂਝੇ ਕੀਤੇ।'ਏਕ ਭਾਰਤ, ਸ਼੍ਰੇਸ਼ਠ ਭਾਰਤ' ਦੀ ਭਾਵਨਾ ਸਾਡੇ ਰਾਸ਼ਟਰ ਨੂੰ ਮਜ਼ਬੂਤ ਕਰਦੀ ਹੈ: 'ਮਨ ਕੀ ਬਾਤ' ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
March 26th, 11:00 am
ਮੇਰੇ ਪਿਆਰੇ ਦੇਸ਼ਵਾਸੀਓ, ‘ਮਨ ਕੀ ਬਾਤ’ ਵਿੱਚ ਅਸੀਂ ਅਜਿਹੇ ਹਜ਼ਾਰਾਂ ਲੋਕਾਂ ਦੀ ਚਰਚਾ ਕੀਤੀ ਹੈ ਜੋ ਦੂਸਰਿਆਂ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੰਦੇ ਹਨ। ਕਈ ਲੋਕ ਅਜਿਹੇ ਹੁੰਦੇ ਹਨ ਜੋ ਬੇਟੀਆਂ ਦੀ ਸਿੱਖਿਆ ਦੇ ਲਈ ਆਪਣੀ ਪੂਰੀ ਪੈਨਸ਼ਨ ਲਗਾ ਦਿੰਦੇ ਹਨ। ਕੋਈ ਆਪਣੇ ਪੂਰੇ ਜੀਵਨ ਦੀ ਕਮਾਈ ਵਾਤਾਵਰਣ ਅਤੇ ਜੀਵ ਸੇਵਾ ਦੇ ਲਈ ਸਮਰਪਿਤ ਕਰ ਦਿੰਦਾ ਹੈ। ਸਾਡੇ ਦੇਸ਼ ਵਿੱਚ ਪ੍ਰਮਾਰਥ ਨੂੰ ਏਨਾ ਉੱਪਰ ਰੱਖਿਆ ਗਿਆ ਹੈ ਕਿ ਦੂਸਰਿਆਂ ਦੇ ਸੁਖ ਦੇ ਲਈ ਲੋਕ ਆਪਣਾ ਸਭ ਕੁਝ ਦਾਨ ਕਰਨ ਵਿੱਚ ਵੀ ਸੰਕੋਚ ਨਹੀਂ ਕਰਦੇ। ਇਸ ਲਈ ਤਾਂ ਸਾਨੂੰ ਬਚਪਨ ਤੋਂ ਸ਼ਿਵੀ ਅਤੇ ਦਧੀਚੀ ਵਰਗੇ ਦੇਹਦਾਨੀਆਂ ਦੀਆਂ ਗਾਥਾਵਾਂ ਸੁਣਾਈਆਂ ਜਾਂਦੀਆਂ ਹਨ।ਪ੍ਰਧਾਨ ਮੰਤਰੀ ਨੇ ਮਹਾਤਮਾ ਜਯੋਤਿਬਾ ਫੁਲੇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
April 11th, 10:16 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਸਮਾਜ ਸੁਧਾਰਕ, ਦਾਰਸ਼ਨਿਕ ਅਤੇ ਲੇਖਕ ਮਹਾਤਮਾ ਜਯੋਤਿਬਾ ਫੁਲੇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸਮਾਜਿਕ ਨਿਆਂ ਦੇ ਚੈਂਪੀਅਨ ਅਤੇ ਅਣਗਿਣਤ ਲੋਕਾਂ ਦੇ ਲਈ ਆਸ਼ਾ ਦੇ ਸਰੋਤ ਦੇ ਰੂਪ ਵਿੱਚ ਮਹਾਤਮਾ ਫੁਲੇ ਦਾ ਵਿਆਪਕ ਸਨਮਾਨ ਹੈ। ਉਨ੍ਹਾਂ ਨੇ ਸਮਾਜਿਕ ਸਮਾਨਤਾ, ਮਹਿਲਾ ਸਸ਼ਕਤੀਕਰਣ ਅਤੇ ਸਿੱਖਿਆ ਨੂੰ ਹੁਲਾਰਾ ਦੇਣ ਦੇ ਲਈ ਅਣਥਕ ਕਾਰਜ ਕੀਤਾ ਹੈ।PM Modi's request to 130 crore Indians on 'Tika Utsav'
April 11th, 09:22 am
The Prime Minister, Narendra Modi has called the ‘Tika Utsav’ vaccination festival the beginning of second big war against Corona and has emphasized special focus on social hygiene along with personal hygiene.‘Tika Utsav’ is beginning of second major war against Corona: PM
April 11th, 09:21 am
The Prime Minister, Narendra Modi has called the ‘Tika Utsav’, vaccination festival, the beginning of second big war against Corona and has emphasized special focus on social hygiene along with personal hygiene.