ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 02nd, 01:01 pm
ਯੂਪੀ ਦੀ ਰਾਜਪਾਲ ਸ਼੍ਰੀਮਤੀ ਆਨੰਦੀਬੇਨ ਪਟੇਲ ਜੀ, ਇੱਥੋਂ ਦੇ ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਸੰਜੀਵ ਬਾਲਯਾਨ ਜੀ, ਵੀਕੇ ਸਿੰਘ ਜੀ, ਮੰਤਰੀ ਸ਼੍ਰੀ ਦਿਨੇਸ਼ ਖਟੀਕ ਜੀ, ਸ਼੍ਰੀ ਉਪੇਂਦਰ ਤਿਵਾਰੀ ਜੀ, ਸ਼੍ਰੀ ਕਪਿਲ ਦੇਵ ਅਗਰਵਾਲ ਜੀ, ਸੰਸਦ ਵਿੱਚ ਮੇਰੇ ਸਾਥੀ ਸ਼੍ਰੀਮਾਨ ਸਤਯਪਾਲ ਸਿੰਘ ਜੀ, ਰਾਜੇਂਦਰ ਅਗਰਵਾਲ ਜੀ, ਵਿਜਯਪਾਲ ਸਿੰਘ ਤੋਮਰ ਜੀ, ਸ਼੍ਰੀਮਤੀ ਕਾਂਤਾ ਕਰਦਮ ਜੀ, ਵਿਧਾਇਕ ਭਾਈ ਸੋਮੇਂਦਰ ਤੋਮਰ ਜੀ, ਸੰਗੀਤ ਸੋਮ ਜੀ, ਜਿਤੇਂਦਰ ਸਤਵਾਲ ਜੀ, ਸਤਯ ਪ੍ਰਕਾਸ਼ ਅਗਰਵਾਲ ਜੀ, ਮੇਰਠ ਜ਼ਿਲ੍ਹਾ ਪਰਿਸ਼ਦ ਪ੍ਰਧਾਨ ਗੌਰਵ ਚੌਧਰੀ ਜੀ, ਮੁਜ਼ੱਫਰਨਗਰ ਜ਼ਿਲ੍ਹਾ ਪਰਿਸ਼ਦ ਪ੍ਰਧਾਨ ਵੀਰਪਾਲ ਜੀ, ਹੋਰ ਸਾਰੇ ਜਨਪ੍ਰਤੀਨਿਧੀਗਣ ਅਤੇ ਮੇਰਠ-ਮੁਜ਼ੱਫਰਨਗਰ, ਦੂਰ-ਦੂਰ ਤੋਂ ਆਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ, ਆਪ ਸਭ ਨੂੰ ਸਾਲ 2022 ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ
January 02nd, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ‘ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ’ ਦਾ ਨੀਂਹ ਪੱਥਰ ਰੱਖਿਆ। ਇਹ ਖੇਡ ਯੂਨੀਵਰਸਿਟੀ ਲਗਭਗ 700 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਸਥਾਪਿਤ ਕੀਤੀ ਜਾਵੇਗੀ ਤੇ ਇਹ ਸਮੇਤ ਸਿੰਥੈਟਿਕ ਹਾਕੀ ਮੈਦਾਨ, ਫ਼ੁਟਬਾਲ ਦਾ ਮੈਦਾਨ, ਬਾਸਕੇਟਬਾਲ / ਵੌਲੀਬਾਲ / ਹੈਂਡਬਾਲ / ਕਬੱਡੀ ਦਾ ਮੈਦਾਨ, ਲਾੱਅਨ ਟੈਨਿਕਸ ਕੋਰਟ, ਜਿਮਨੇਜ਼ੀਅਮ ਹਾਲ ਤੇ ਸਾਈਕਲਿੰਗ ਵੇਲੋਡ੍ਰੋਮ ਜਿਹੇ ਆਧੁਨਿਕ ਤੇ ਅਤਿ–ਆਧੁਨਿਕ ਖੇਡ ਬੁਨਿਆਦੀ ਢਾਂਚੇ ਨਾਲ ਲੈਸ ਹੋਵੇਗੀ। ਇਸ ਯੂਨੀਵਰਸਿਟੀ ‘ਚ ਹੋਰ ਸੁਵਿਧਾਵਾਂ ਤੋਂ ਇਲਾਵਾ ਨਿਸ਼ਾਨੇਬਾਜ਼ੀ, ਸਕੁਐਸ਼, ਜਿਮਨਾਸਟਿਕਸ, ਵੇਟ–ਲਿਫ਼ਟਿੰਗ, ਨਿਸ਼ਾਨੇਬਾਜ਼ੀ, ਕਿਸ਼ਤੀ–ਚਾਲਨ ਤੇ ਕਯਾਕਿੰਗ ਜਿਹੀਆਂ ਸੁਵਿਧਾਵਾਂ ਵੀ ਹੋਣਗੀਆਂ। ਇਸ ਯੂਨੀਵਰਸਿਟੀ ‘ਚ 540 ਖਿਡਾਰਨਾਂ ਤੇ 540 ਖਿਡਾਰੀਆਂ ਸਮੇਤ 1,080 ਖਿਡਾਰੀਆਂ ਨੂੰ ਸਿਖਲਾਈ (ਟ੍ਰੇਨਿੰਗ) ਦੇਣ ਦੀ ਸਮਰੱਥਾ ਹੋਵੇਗੀ।ਪ੍ਰਧਾਨ ਮੰਤਰੀ 02 ਜਨਵਰੀ ਨੂੰ ਮੇਰਠ ਦਾ ਦੌਰਾ ਕਰਨਗੇ
December 31st, 11:11 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 02 ਜਨਵਰੀ , 2022 ਨੂੰ ਮੇਰਠ ਦਾ ਦੌਰਾ ਕਰਨਗੇ ਅਤੇ ਉੱਥੇ ਲਗਭਗ ਇੱਕ ਵਜੇ ਮੇਜਰ ਧਿਆਨ ਚੰਦ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣਗੇ। ਇਹ ਯੂਨੀਵਰਸਿਟੀ ਮੇਰਠ ਦੇ ਸਰਧਨਾ ਕਸਬੇ ਦੇ ਸਲਾਵਾ ਅਤੇ ਕੈਲੀ (Salawa and Kaili) ਪਿੰਡਾਂ ਵਿੱਚ ਸਥਾਪਿਤ ਕੀਤੀ ਜਾ ਰਹੀ ਹੈ । ਇਸ ਦੀ ਅਨੁਮਾਨਿਤ ਲਾਗਤ 700 ਕਰੋੜ ਰੁਪਏ ਹੈ ।ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ 'ਰਾਸ਼ਟਰ ਰਕਸ਼ਾ ਸਮਰਪਣ ਪਰਵ' ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 19th, 05:39 pm
ਜੌਨ ਧਰਤੀ ਪੈ ਹਮਾਈ ਰਾਨੀ ਲਕਸ਼ਮੀਬਾਈ ਜੂ ਨੇ, ਆਜ਼ਾਦੀ ਕੇ ਲਾਨੇ, ਅਪਨੋ ਸਬਈ ਨਿਯੋਛਾਰ ਕਰ ਦਓ, ਵਾ ਧਰਤੀ ਕੇ ਬਾਸਿਯਨ ਖੋਂ ਹਮਾਔ ਹਾਥ ਜੋੜ ਕੇ ਪਰਨਾਮ ਪੌਂਚੇ। ਝਾਂਸੀ ਨੇ ਤੋ ਆਜ਼ਾਦੀ ਕੀ ਅਲਖ ਜਗਾਈ ਹਤੀ। ਇਤੈ ਕੀ ਮਾਟੀ ਕੇ ਕਨ ਕਨ ਮੇਂ, ਬੀਰਤਾ ਅਤੇ ਦੇਸ ਪ੍ਰੇਮ ਬਸੋ ਹੈ। ਝਾਂਸੀ ਕੀ ਵੀਰਾਂਗਨਾ ਰਾਨੀ ਲਕਸ਼ਮੀ ਬਾਈ ਜੂ ਕੋ, ਹਮਾਓ ਕੋਟਿ ਕੋਟਿ ਨਮਨ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ ‘ਰਾਸ਼ਟਰ ਰਕਸ਼ਾ ਸਮਰਪਣ ਪਰਵ’ ‘ਚ ਹਿੱਸਾ ਲਿਆ
November 19th, 05:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ ‘ਰਾਸ਼ਟਰੀ ਰਕਸ਼ਾ ਸਮਰਪਣ ਪਰਵ’ ‘ਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਝਾਂਸੀ ਦੇ ਕਿਲੇ ਅੰਦਰ ਆਯੋਜਿਤ ‘ਰਾਸ਼ਟਰ ਰਕਸ਼ਾ ਸਮਰਪਣ ਪਰਵ’ ਦੀ ਇੱਕ ਵਿਸ਼ਾਲ ਰਸਮ ਦੌਰਾਨ ਰੱਖਿਆ ਮੰਤਰਾਲੇ ਦੀਆਂ ਕਈ ਨਵੀਆਂ ਪਹਿਲਾਂ ਰਾਸ਼ਟਰ ਨੂੰ ਸਮਰਪਿਤ ਕੀਤੀਆਂ। ਇਨ੍ਹਾਂ ਪ੍ਰੋਜੈਕਟਾਂ ਵਿੱਚ ‘ਐੱਨਸੀਸੀ ਐਲੂਮਨੀ ਐਸੋਸੀਏਸ਼ਨ’, ਪ੍ਰਧਾਨ ਮੰਤਰੀ ਨੂੰ ਇਸ ਐਸੋਸੀਏਸ਼ਨ ਦੇ ਪਹਿਲੇ ਮੈਂਬਰ ਵਜੋਂ ਰਜਿਸਟਰ ਕੀਤਾ ਗਿਆ; ਐੱਨਸੀਸੀ ਕੈਡੇਟਸ ਲਈ ਨੈਸ਼ਨਲ ਪ੍ਰੋਗਰਾਮ ਆੱਵ੍ ਸਿਮੂਲੇਸ਼ਨ ਟ੍ਰੇਨਿੰਗ ਦੀ ਸ਼ੁਰੂਆਤ; ਰਾਸ਼ਟਰੀ ਜੰਗੀ ਯਾਦਗਾਰ ‘ਚ ਸ਼ਹੀਦ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਿਓਸਕ; ਨੈਸ਼ਨਲ ਵਾਰ ਮੈਮੋਰੀਅਲ ਦੀ ਮੋਬਾਇਲ ਐਪ; ਭਾਰਤੀ ਸਮੁੰਦਰੀ ਫ਼ੌਜ ਲਈ ਡੀਆਰਡੀਓ ਵੱਲੋਂ ਡਿਜ਼ਾਈਨ ਤੇ ਵਿਕਸਿਤ ਕੀਤਾ ‘ਅਡਵਾਂਸਡ ਇਲੈਕਟ੍ਰੌਨਿਕ ਵਾਰਫ਼ੇਅਰ ਸੁਇਟ ‘ਸ਼ਕਤੀ’; ਹਲਕਾ ਜੰਗੀ ਹੈਲੀਕਾਪਟਰ ਤੇ ਡ੍ਰੋਨਜ਼ ਸ਼ਾਮਲ ਹਨ। ਉਨ੍ਹਾਂ ਯੂਪੀ ਡਿਫੈਂਸ ਇੰਡਸਟ੍ਰੀਅਲ ਕੌਰੀਡੋਰ ਦੇ ਝਾਂਸੀ ਨੋਡ ਵਿਖੇ ਭਾਰਤ ਡਾਇਨਾਮਿਕਸ ਲਿਮਿਟਿਡ ਦੇ 400 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਨੀਂਹ–ਪੱਥਰ ਵੀ ਰੱਖਿਆ।India's youth wants to do something new and at a large scale: PM Modi during Mann Ki Baat
August 29th, 11:30 am
During Mann Ki Baat, PM Narendra Modi paid tribute to Major Dhyanchand and spoke about our Olympians, who have made the country proud on the world stage. He applauded the country’s youth for their ability to take risks and move ahead. The PM highlighted the efforts of our skilled manpower and paid tributes to Bhagwaan Vishwakarma.Absence of basic facilities like housing, electricity, toilets, gas, roads, hospitals and school has impacted the women, poor women in particular: PM
August 10th, 10:43 pm
PM Modi gave comprehensive exposition of the government’s vision of women empowerment. He said that absence of basic facilities like housing, electricity, toilets, gas, roads, hospitals and school has impacted the women, poor women in particular. PM Modi said that in 2014 we asked these questions from ourselves. It was very clear that these problems need to be addressed in a definite time frame.Number of people, especially women whose lives have been illuminated by the Ujjwala Yojana is unprecedented: PM Modi
August 10th, 12:46 pm
PM Modi launched Ujjwala Yojana 2.0 by handing over LPG connections, at Mahoba Uttar Pradesh today via video conferencing. The Prime Minister noted that the resolve of health, convenience and empowerment of sisters has received great impetus from Ujjwala Yojana. In the first phase of the scheme, 8 crore poor, dalit, deprived, backward and tribal families were given free gas connections.PM launches Ujjwala 2.0 from Mahoba Uttar Pradesh
August 10th, 12:41 pm
PM Modi launched Ujjwala Yojana 2.0 by handing over LPG connections, at Mahoba Uttar Pradesh today via video conferencing. The Prime Minister noted that the resolve of health, convenience and empowerment of sisters has received great impetus from Ujjwala Yojana. In the first phase of the scheme, 8 crore poor, dalit, deprived, backward and tribal families were given free gas connections.Khel Ratna Award will hereby be called the Major Dhyan Chand Khel Ratna Award: PM
August 06th, 02:15 pm
The Prime Minister, Shri Narendra Modi has said that he has been getting many requests from citizens across India to name the Khel Ratna Award after Major Dhyan Chand. He said respecting their sentiment, the Khel Ratna Award will hereby be called the Major Dhyan Chand Khel Ratna Award.