ਕੇਰਲ ਦੇ ਲੋਕ ਹੁਣ ਭਾਜਪਾ ਨੂੰ ਇੱਕ ਨਵੀਂ ਉਮੀਦ ਦੇ ਰੂਪ ਵਿੱਚ ਦੇਖਣ ਲਗੇ ਹਨ: ਪ੍ਰਧਾਨ ਮੰਤਰੀ ਮੋਦੀ
September 01st, 04:31 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਕੋਚੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਓਣਮ ਦੇ ਮੌਕੇ 'ਤੇ ਕੇਰਲ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਆਜ਼ਾਦੀ ਦਾ ਅਮ੍ਰਿੰਤ ਕਾਲ, ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ 'ਤੇ ਕੰਮ ਕਰਨ ਦਾ ਹੈ ਅਤੇ ਇਸ ਵਿੱਚ ਕੇਰਲ ਦੇ ਮਿਹਨਤੀ ਲੋਕਾਂ ਦੀ ਬਹੁਤ ਵੱਡੀ ਭੂਮਿਕਾ ਹੈ। ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਔਰ ਸਬਕਾ ਪ੍ਰਯਾਸ ਦੇ ਮੰਤਰ ਉੱਤੇ ਚਲਦੇ ਹੋਏ ਭਾਜਪਾ ਦੀ ਸਰਕਾਰ ਵੱਡੇ ਸੰਕਲਪਾਂ ਨੂੰ ਸਿੱਧੀ ਵਿੱਚ ਬਦਲ ਰਹੀ ਹੈ।ਪ੍ਰਧਾਨ ਮੰਤਰੀ ਮੋਦੀ ਨੇ ਕੇਰਲ ਦੇ ਕੋਚੀ ਵਿੱਚ ਜਨ ਸਭਾ ਨੂੰ ਸੰਬੋਧਨ ਕੀਤਾ
September 01st, 04:30 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਕੋਚੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਓਣਮ ਦੇ ਮੌਕੇ 'ਤੇ ਕੇਰਲ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਆਜ਼ਾਦੀ ਦਾ ਅਮ੍ਰਿੰਤ ਕਾਲ, ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ 'ਤੇ ਕੰਮ ਕਰਨ ਦਾ ਹੈ ਅਤੇ ਇਸ ਵਿੱਚ ਕੇਰਲ ਦੇ ਮਿਹਨਤੀ ਲੋਕਾਂ ਦੀ ਬਹੁਤ ਵੱਡੀ ਭੂਮਿਕਾ ਹੈ। ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਔਰ ਸਬਕਾ ਪ੍ਰਯਾਸ ਦੇ ਮੰਤਰ ਉੱਤੇ ਚਲਦੇ ਹੋਏ ਭਾਜਪਾ ਦੀ ਸਰਕਾਰ ਵੱਡੇ ਸੰਕਲਪਾਂ ਨੂੰ ਸਿੱਧੀ ਵਿੱਚ ਬਦਲ ਰਹੀ ਹੈ।PM greets people on the occasion of Malayalam New Year
August 17th, 12:47 pm
The Prime Minister, Shri Narendra Modi has greeted the people on the occasion of Malayalam New Year.PM greets the people on the start of Chingam, the first month of the Malayalam New Year
August 17th, 11:57 am
Prime Minister, Shri Narendra Modi, has greeted the people on the start of Chingam, the first month of the Malayalam New Year. PM Modi greeted the Malayali community and hoped that the new year would bring joy and peace in their lives.Top Malayalam film actor Suresh Gopi meets Shri Narendra Modi
March 05th, 05:48 pm
Top Malayalam film actor Suresh Gopi meets Shri Narendra Modi